ਪੜਚੋਲ ਕਰੋ

Viral Video: ਆਨੰਦ ਮਹਿੰਦਰਾ ਨੂੰ ਪਸੰਦ ਆਇਆ AC ਦਾ ਇਹ ਜੁਗਾੜ, ਵੀਡੀਓ ਸ਼ੇਅਰ ਕਰ ਕੀਤੀ ਤਾਰੀਫ਼

Watch: ਵੀਡੀਓ ਵਿੱਚ ਦਿਖਾਇਆ ਗਿਆ ਹੈ ਕਿ ਕਿਵੇਂ AC ਵਿੱਚੋਂ ਨਿਕਲਣ ਵਾਲੇ ਪਾਣੀ ਨੂੰ ਬਰਬਾਦ ਹੋਣ ਤੋਂ ਬਚਾਇਆ ਜਾ ਸਕਦਾ ਹੈ ਅਤੇ ਇਸਦੀ ਸਹੀ ਵਰਤੋਂ ਵੀ ਕੀਤੀ ਜਾ ਸਕਦੀ ਹੈ।

Viral Video: ਕਾਰੋਬਾਰੀ ਆਨੰਦ ਮਹਿੰਦਰਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਹਰ ਰੋਜ਼ ਆਪਣੀਆਂ ਕਈ ਪੋਸਟਾਂ ਰਾਹੀਂ ਸੁਰਖੀਆਂ 'ਚ ਰਹਿੰਦੇ ਹਨ। ਕਈ ਵਾਰ ਉਹ ਲੋਕਾਂ ਦੇ ਸਵਾਲਾਂ ਦੇ ਜਵਾਬ ਦਿੰਦੇ ਨਜ਼ਰ ਆਉਂਦੇ ਹਨ ਅਤੇ ਕਈ ਵਾਰ ਉਹ ਵੀਡੀਓ ਦੇ ਪਸੰਦ ਆਉਂਣ 'ਤੇ ਉਸ ਦੀ ਤਾਰੀਫ਼ ਕਰਨ ਤੋਂ ਵੀ ਗੁਰੇਜ਼ ਨਹੀਂ ਕਰਦੇ। ਇਹੀ ਕਾਰਨ ਹੈ ਕਿ ਸੋਸ਼ਲ ਮੀਡੀਆ 'ਤੇ ਉਨ੍ਹਾਂ ਦੀ ਚੰਗੀ ਫੈਨ ਫਾਲੋਇੰਗ ਹੈ।

ਹਾਲ ਹੀ 'ਚ ਉਨ੍ਹਾਂ ਵੱਲੋਂ ਸ਼ੇਅਰ ਕੀਤੀ ਗਈ ਇੱਕ ਪੋਸਟ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚ ਰਹੀ ਹੈ। ਵੀਡੀਓ ਵਿੱਚ ਦਿਖਾਏ ਗਏ ਜੁਗਾੜ ਨੂੰ ਕਰਨ ਨਾਲ ਆਉਣ ਵਾਲੀਆਂ ਪੀੜ੍ਹੀਆਂ ਲਈ ਨਿਸ਼ਚਿਤ ਤੌਰ 'ਤੇ ਲਾਭ ਹੋ ਸਕਦਾ ਹੈ। ਵੀਡੀਓ ਵਿੱਚ ਦਿਖਾਇਆ ਗਿਆ ਹੈ ਕਿ ਕਿਵੇਂ AC ਵਿੱਚੋਂ ਨਿਕਲਣ ਵਾਲੇ ਪਾਣੀ ਨੂੰ ਬਰਬਾਦ ਹੋਣ ਤੋਂ ਬਚਾਇਆ ਜਾ ਸਕਦਾ ਹੈ ਅਤੇ ਇਸਦੀ ਸਹੀ ਵਰਤੋਂ ਵੀ ਕੀਤੀ ਜਾ ਸਕਦੀ ਹੈ।

ਆਨੰਦ ਮਹਿੰਦਰਾ ਨੇ ਆਪਣੇ ਐਕਸ ਅਕਾਊਂਟ @anandmahindra ਤੋਂ ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਲਿਖਿਆ, 'ਭਾਰਤ ਭਰ ਵਿੱਚ ਜਿੱਥੇ ਵੀ ਲੋਕ ਏਸੀ ਦੀ ਵਰਤੋਂ ਕਰਦੇ ਹਨ, ਉੱਥੇ ਅਜਿਹੇ ਮਿਆਰੀ ਉਪਕਰਨ ਬਣਾਉਣ ਦੀ ਲੋੜ ਹੈ। ਪਾਣੀ ਹੀ ਧਨ ਹੈ। ਇਸ ਨੂੰ ਸੁਰੱਖਿਅਤ ਢੰਗ ਨਾਲ ਸਟੋਰ ਕਰਨ ਦੀ ਲੋੜ ਹੈ।' ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਇੱਕ ਛੋਟੀ ਜਿਹੀ ਚਾਲ ਨਾਲ ਪਾਣੀ ਨੂੰ ਬਰਬਾਦੀ ਤੋਂ ਬਚਾਇਆ ਜਾ ਸਕਦਾ ਹੈ। ਇਸ ਦੇ ਲਈ AC ਪਾਈਪ ਵਿੱਚ ਇੱਕ ਛੋਟੀ ਟੂਟੀ ਲਗਾ ਕੇ ਪਾਣੀ ਨੂੰ ਸਟੋਰ ਕਰਕੇ ਵਰਤਿਆ ਜਾ ਸਕਦਾ ਹੈ। AC ਪਾਣੀ ਨੂੰ ਸਟੋਰ ਕਰਨ ਤੋਂ ਬਾਅਦ, ਇਸ ਦੀ ਵਰਤੋਂ ਬਾਗਬਾਨੀ, ਮੋਪਿੰਗ ਆਦਿ ਲਈ ਕੀਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ: eSIM: 'ਧੋਖਾਧੜੀ ਦਾ ਨਵਾਂ ਤਰੀਕਾ' ਹੁਣ eSIM ਰਾਹੀਂ ਬੈਂਕ ਖਾਤਿਆਂ ਨੂੰ ਕਰ ਰਹੇ ਹੈਕਰ, ਜਾਣੋ ਕਿਵੇਂ ਬਚੀਏ ਇਨ੍ਹਾਂ ਤੋਂ?

1 ਮਿੰਟ 22 ਸੈਕਿੰਡ ਦੇ ਇਸ ਵੀਡੀਓ ਨੂੰ ਕਾਫੀ ਦੇਖਿਆ ਅਤੇ ਪਸੰਦ ਕੀਤਾ ਜਾ ਰਿਹਾ ਹੈ। ਵੀਡੀਓ 'ਤੇ ਯੂਜ਼ਰਸ ਵੱਖ-ਵੱਖ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਦੇ ਰਹੇ ਹਨ। ਇਸ ਵੀਡੀਓ ਦੀ ਤਾਰੀਫ ਕਰਦੇ ਹੋਏ ਆਨੰਦ ਮਹਿੰਦਰਾ ਨੇ ਇਸ ਦੇ ਜ਼ਰੀਏ ਲੋਕਾਂ ਨੂੰ ਜਾਗਰੂਕ ਕਰਨ ਦਾ ਕੰਮ ਕੀਤਾ ਹੈ।

ਇਹ ਵੀ ਪੜ੍ਹੋ: Sim Card New Rules: ਮੋਬਾਈਲ ਉਪਭੋਗਤਾਵਾਂ ਲਈ ਵੱਡੀ ਗੱਲ, TRAI ਨੇ ਬਦਲੇ ਸਿਮ ਨਾਲ ਜੁੜੇ ਇਹ ਨਿਯਮ, 1 ਜੁਲਾਈ ਤੋਂ ਹੋਣਗੇ ਲਾਗੂ

ਟਾਪ ਹੈਡਲਾਈਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget