ਪੜਚੋਲ ਕਰੋ

90 ਲੱਖ ਰੁਪਏ ਦੀ BMW ਕਾਰ 'ਚ ਕੁੜਾ ਚੁੱਕਦਾ ਇਹ ਸਖ਼ਸ਼, ਕਾਰਨ ਜਾਣ ਹੋ ਜਾਓਗੇ ਹੈਰਾਨ

ਮਾਮਲਾ ਝਾਰਖੰਡ ਦੇ ਰਾਂਚੀ ਜ਼ਿਲ੍ਹੇ ਦਾ ਹੈ, ਜਿੱਥੇ ਦੇ ਕਾਰ ਮਾਲਕ ਪ੍ਰਿੰਸ ਸ਼੍ਰੀਵਾਸਤਵ ਨੇ ਦੱਸਿਆ ਕਿ ਉਸ ਨੇ ਕਰੀਬ ਡੇਢ ਸਾਲ ਪਹਿਲਾਂ 90 ਲੱਖ ਰੁਪਏ ਦੀ BMW ਕਾਰ ਖਰੀਦੀ ਸੀ। ਇਹ ਕਾਰ ਉਸ ਨੇ ਆਪਣੇ ਪਿਓ ਨੂੰ ਗਿਫਟ ਕੀਤੀ ਸੀ, ਪਰ ਮਹਿਜ਼ ਡੇਢ ਸਾਲ ਬਾਅਦ ਹੀ ਇਸ 'ਚ ਖ਼ਰਾਬੀ ਆ ਗਈ ਤੇ ਜਦੋਂ ਉਹ ਸੈਂਟਰ ਗਏ ਤਾਂ ਉਨ੍ਹਾਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

ਨਵੀਂ ਦਿੱਲੀ: ਅਕਸਰ ਲੋਕ ਆਪਣੇ ਸ਼ੌਕ ਕਰਕੇ ਮਹਿੰਗੀਆਂ ਤੋਂ ਮਹਿੰਗੀਆਂ ਲਗਜ਼ਰੀ ਕਾਰਾਂ ਖਰੀਦਦੇ ਹਨ ਪਰ ਕੀ ਤੁਸੀਂ ਕਦੇ ਕਿਸੇ ਨੂੰ ਆਪਣੀ ਲਗਜ਼ਰੀ ਕਾਰ 'ਚ ਕੂੜਾ ਇਕੱਠਾ ਕਰਦਿਆਂ ਵੇਖਿਆ ਹੈ। ਜੀ ਹਾਂ ਇਹ ਸੱਚ ਹੈ...ਝਾਰਖੰਡ ਦਾ ਇੱਕ ਨੌਜਵਾਲ 90 ਲੱਖ ਦੀ BMW ਕਾਰ 'ਚ ਆਪਣੇ ਮੁਹੱਲੇ ਦਾ ਕੂੜਾ ਚੁੱਕਦਾ ਹੈ। ਨੌਜਵਾਨ ਵੱਲੋਂ ਅਜਿਹਾ ਕਰਨ ਦਾ ਕਾਰਨ ਜਦੋਂ ਸਾਹਮਣੇ ਆਇਆ ਤਾਂ ਲੋਕਾਂ ਦੇ ਸਿਰ ਘੁੰਮ ਗਏ। ਤੁਸੀਂ ਵੀ ਜਾਣੋ। ਮਾਮਲਾ ਝਾਰਖੰਡ ਦੇ ਰਾਂਚੀ ਜ਼ਿਲ੍ਹੇ ਦਾ ਹੈ, ਜਿੱਥੇ ਦੇ ਕਾਰ ਮਾਲਕ ਪ੍ਰਿੰਸ ਸ਼੍ਰੀਵਾਸਤਵ ਨੇ ਦੱਸਿਆ ਕਿ ਉਸ ਨੇ ਕਰੀਬ ਡੇਢ ਸਾਲ ਪਹਿਲਾਂ 90 ਲੱਖ ਰੁਪਏ ਦੀ BMW ਕਾਰ ਖਰੀਦੀ ਸੀ। ਇਹ ਕਾਰ ਉਸ ਨੇ ਆਪਣੇ ਪਿਓ ਨੂੰ ਗਿਫਟ ਕੀਤੀ ਸੀ, ਪਰ ਮਹਿਜ਼ ਡੇਢ ਸਾਲ ਬਾਅਦ ਹੀ ਇਸ 'ਚ ਖ਼ਰਾਬੀ ਆ ਗਈ ਤੇ ਜਦੋਂ ਉਹ ਸੈਂਟਰ ਗਏ ਤਾਂ ਉਨ੍ਹਾਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਪੰਜਾਬ 'ਚ ਮੁੜ 'ਕੋਰੋਨਾ' ਸਖਤੀ, ਪੰਜਾਬ ਸਰਕਾਰ ਵੱਲੋਂ ਨਵੀਆਂ ਗਾਈਡਲਾਈਨਜ਼ ਇਸ ਦੇ ਨਾਲ ਹੀ ਗੱਡੀ ਦਾ ਪਾਰਟ ਬਦਲਣ ਬਦਲੇ ਵੀ ਮੋਟੀ ਰਕਮ ਵਸੂਲੀ ਗਈ। ਕਾਰ ਸੈਂਟਰ 'ਚ ਇੱਕ ਸਾਲ ਤੋਂ ਜ਼ਿਆਦਾ ਸਮੇਂ ਰਹੀ ਪਰ ਇਹ ਅਜੇ ਵੀ ਠੀਕ ਨਹੀਂ ਹੋਈ। ਉਧਰ ਪ੍ਰਿੰਸ ਸ੍ਰੀਵਾਸਤਵ ਨੇ ਦੱਸਿਆ ਕਿ ਇੰਨੀ ਲਗਜ਼ਰੀ ਕਾਰ ਦੇਣ ਤੋਂ ਬਾਅਦ ਨੀ ਉਹ ਆਪਣੀ ਪਿਤਾ ਨੂੰ ਖੁਸ਼ ਨਹੀਂ ਕਰ ਸਕਿਆ। ਉਸ ਨੇ ਕਿਹਾ ਕਿ ਉਹ ਕਾਰ ਤੋਂ ਇੰਨਾ ਜ਼ਿਆਦਾ ਪ੍ਰੇਸ਼ਾਨ ਹੋ ਗਿਆ ਕਿ ਉਸ ਨੇ ਇਸ ਕਾਰ ਨਾਲ ਕੁੜਾ ਚੁੱਕਣ ਦਾ ਫੈਸਲਾ ਕੀਤਾ। ਦੱਸ ਦਈਏ ਕਿ ਕਾਰ ਮਾਲਕ ਨੇ ਕਾਰ ਤੋਂ ਪ੍ਰੇਸ਼ਾਨ ਹੋ ਇਸ ਤੋਂ ਕੁੜਾ ਚੁੱਕਣਾ ਸ਼ੁਰੂਰ ਕੀਤਾ। ਇਸ ਦੇ ਨਾਲ ਹੀ ਵਿਰੋਧ 'ਚ ਇਸ ਦਾ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

Embed widget