ਪੜਚੋਲ ਕਰੋ

Viral Video: ਕਮਾਲ ਦਾ ਨਕਲਚੀ ਹੈ ਇਹ ਤੋਤਾ, ਇਨਸਾਨਾਂ ਵਾਂਗ ਕੱਢਦਾ ਹੈ ਆਵਾਜ਼, ਸੁਣ ਕੇ ਹੋ ਜਾਓਗੇ ਹੈਰਾਨ

Trending: ਹਾਲ ਹੀ 'ਚ ਵਾਇਰਲ ਹੋ ਰਹੇ ਇਸ ਵੀਡੀਓ 'ਚ ਇੱਕ ਕਾਪੀ ਕੈਟ ਤੋਤਾ ਨਜ਼ਰ ਆ ਰਿਹਾ ਹੈ, ਜੋ ਇਨਸਾਨਾਂ ਵਾਂਗ ਬੋਲਦੇ ਹੋਏ ਆਪਣੀ ਮਾਲਕਣ 'ਤੇ ਗੁੱਸਾ ਕੱਢ ਰਿਹਾ ਹੈ। ਇਸ ਵੀਡੀਓ ਨੂੰ ਕਾਫੀ ਦੇਖਿਆ ਅਤੇ ਪਸੰਦ ਕੀਤਾ ਜਾ ਰਿਹਾ ਹੈ।

Parrot Cute Video Viral: ਹਾਲਾਂਕਿ ਦੁਨੀਆ 'ਚ ਪੰਛੀਆਂ ਦੀਆਂ ਕਈ ਕਿਸਮਾਂ ਹਨ, ਜਿਨ੍ਹਾਂ 'ਚੋਂ ਕੁਝ ਬਹੁਤ ਹੀ ਸ਼ਾਂਤ ਹੁੰਦੇ ਹਨ, ਜਦਕਿ ਕੁਝ ਬਹੁਤ ਹੀ ਅਜੀਬੋ-ਗਰੀਬ ਹੁੰਦੇ ਹਨ, ਜਿਨ੍ਹਾਂ ਦੀਆਂ ਕੁਝ ਹਰਕਤਾਂ ਦੇਖ ਕੇ ਤੁਹਾਨੂੰ ਆਪਣੀਆਂ ਅੱਖਾਂ 'ਤੇ ਯਕੀਨ ਵੀ ਨਹੀਂ ਹੋਵੇਗਾ। ਕੁਝ ਪੰਛੀ ਆਪਣੀ ਖੂਬਸੂਰਤੀ ਨਾਲ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਦੇ ਹਨ, ਜਦੋਂ ਕਿ ਕੁਝ ਇਨਸਾਨਾਂ ਦੀ ਤਰ੍ਹਾਂ ਨਕਲ ਕਰਦੇ ਅਤੇ ਆਵਾਜ਼ਾਂ ਕੱਢਦੇ ਦਿਖਾਈ ਦਿੰਦੇ ਹਨ। ਅੱਜ ਅਸੀਂ ਤੁਹਾਨੂੰ ਇੱਕ ਅਜਿਹੇ ਹੀ ਪਿਆਰੇ ਅਤੇ ਛੋਟੇ ਸ਼ਰਾਰਤੀ ਪੰਛੀ ਦੀ ਵੀਡੀਓ ਦਿਖਾਉਣ ਜਾ ਰਹੇ ਹਾਂ ਜੋ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ 'ਚ ਨਜ਼ਰ ਆ ਰਹੇ ਇਸ ਨਕਲਚੀ ਤੋਤੇ ਦੀ ਹਰਕਤ ਦੇਖ ਤੁਸੀਂ ਵੀ ਹੱਸ-ਹੱਸ ਕਮਲੇ ਹੋ ਜਾਵੋਗੇ।

ਵੀਡੀਓ 'ਚ ਇੱਕ ਤੋਤਾ ਇੱਕ ਮਨੁੱਖੀ ਆਵਾਜ਼ ਬਣਾਉਂਦਾ ਨਜ਼ਰ ਆ ਰਿਹਾ ਹੈ, ਜਿਸ ਨੂੰ ਸੁਣ ਕੇ ਤੁਸੀਂ ਹੈਰਾਨ ਰਹਿ ਜਾਓਗੇ। ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਇੱਕ ਵਿਅਕਤੀ ਦੇ ਗਲੇ ਕੋਲ ਤੋਤਾ ਬੈਠਾ ਹੈ। ਇਸ ਦੌਰਾਨ ਤੋਤਾ ਕਹਿੰਦਾ ਹੈ, 'ਤੁਸੀਂ ਕੌਣ ਹੋ'। ਬੋਲਦੇ ਸਮੇਂ ਤੋਤਾ ਥੋੜ੍ਹਾ ਗੁੱਸੇ ਭਰੇ ਮੂਡ ਵਿੱਚ ਨਜ਼ਰ ਆਉਂਦਾ ਹੈ। ਵੀਡੀਓ ਨੂੰ ਦੇਖ ਕੇ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਹ ਕਿਸੇ ਦਾ ਪਾਲਤੂ ਤੋਤਾ ਹੈ, ਜੋ ਆਪਣੀ ਮਾਲਕਣ 'ਤੇ ਗੁੱਸੇ ਹੁੰਦਾ ਨਜ਼ਰ ਆ ਰਿਹਾ ਹੈ।

ਇਸ ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ 'ਤੇ @Gulzar_sahab ਨਾਮ ਦੇ ਹੈਂਡਲ ਨਾਲ ਸ਼ੇਅਰ ਕੀਤਾ ਗਿਆ ਹੈ। ਵੀਡੀਓ ਸ਼ੇਅਰ ਕਰਦੇ ਹੋਏ ਕੈਪਸ਼ਨ 'ਚ ਲਿਖਿਆ ਹੈ, 'ਕੌਨ ਹੋਤੀ ਹੈ ਤੂ'। ਸਿਰਫ਼ 10 ਸੈਕਿੰਡ ਦੇ ਇਸ ਵੀਡੀਓ ਨੂੰ ਹੁਣ ਤੱਕ 11 ਹਜ਼ਾਰ ਤੋਂ ਵੱਧ ਲੋਕ ਦੇਖ ਚੁੱਕੇ ਹਨ, ਜਦੋਂ ਕਿ ਇਸ ਵੀਡੀਓ ਨੂੰ ਸੈਂਕੜੇ ਲੋਕ ਪਸੰਦ ਕਰ ਚੁੱਕੇ ਹਨ। ਇਸ ਪਿਆਰੇ ਤੋਤੇ ਦੀ ਵੀਡੀਓ ਨੂੰ ਕਾਫੀ ਦੇਖਿਆ ਅਤੇ ਪਸੰਦ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: Patiala News: ਬੱਚਿਆਂ ਦਾ ਵਪਾਰ! ਸਸਤੇ ਭਾਅ ਖਰੀਦ ਕੇ ਅੱਗੇ ਲੱਖਾਂ ਰੁਪਏ 'ਚ ਵੇਚਦੇ ਸੀ ਬੱਚੇ

ਵਾਇਰਲ ਹੋ ਰਹੀ ਇਸ ਵੀਡੀਓ ਨੂੰ ਦੇਖ ਕੇ ਲੋਕ ਵੱਖ-ਵੱਖ ਪ੍ਰਤੀਕਿਰਿਆਵਾਂ ਦੇ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ, 'ਬੇਟਾ, ਜੇਕਰ ਤੁਹਾਨੂੰ ਇੱਕ ਦਿਨ ਖਾਣਾ ਨਹੀਂ ਮਿਲਿਆ, ਤਾਂ ਤੁਹਾਨੂੰ ਪਤਾ ਲੱਗ ਜਾਵੇਗਾ ਕਿ ਇਹ ਕੌਣ ਹੈ।' ਇੱਕ ਹੋਰ ਯੂਜ਼ਰ ਨੇ ਲਿਖਿਆ, 'ਹਾਏ ਰੱਬ ਕਿੰਨਾ ਸੋਹਣਾ।'

ਟਾਪ ਹੈਡਲਾਈਨ

ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget