ਪੜਚੋਲ ਕਰੋ

24 ਹਜ਼ਾਰ ਰੁਪਏ ‘ਚ ਵਿਕ ਰਹੀ 'ਪਰਪਲ' ਚਾਹ

ਮੁੰਬਈ: ਅਸਮ ਦੇ ਗੁਹਾਟੀ ਚਾਹ ਨਿਲਾਮੀ ਕੇਂਦਰ ਨੇ ਬੁੱਧਵਾਰ ਨੂੰ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ 1.2 ਕਿਲੋਗ੍ਰਾਮ ‘ਪਰਪਲ’ ਚਾਹ ਨੂੰ 24,501 ਰੁਪਏ ਪ੍ਰਤੀ ਕਿਲੋ ਦੀ ਰਿਕਾਰਡ ਕੀਮਤ ‘ਤੇ ਵੇਚਿਆ ਹੈ। ਚਾਹ ਵਪਾਰ ਦੇ ਸੂਤਰਾਂ ਨੇ ਕਿਹਾ ਕਿ ‘ਪਰਪਲ’ ਚਾਹ ਦਾ ਉਤਪਾਦਨ ਅਰੁਣਾਚਲ ਪ੍ਰਦੇਸ਼ ਦੇ ਡੋਨੀਓ ਪੋਲੋ ਟੀ ਅਸਟੇਟ ਵੱਲੋਂ ਕੀਤਾ ਜਾਂਦਾ ਹੈ, ਜਿਸ ਦੀ ਡੁਗਰ ਕੰਜ਼ਿਊਮਰ ਪ੍ਰੋਡਕਟਸ ਪ੍ਰਾਈਵੇਟ ਲਿਮਿਟੇਡ ਨੇ ਵਿਕਰੀ ਕੀਤੀ ਹੈ। ਗੁਹਾਟੀ ਚਾਹ ਨਿਲਾਮੀ ਖਰੀਦਾਰ ਐਸੋਸੀਏਸ਼ਨ ਦੇ ਸਕੱਤਰ ਦਿਨੇਸ਼ ਬਿਹਾਨੀ ਨੇ ਕਿਹਾ, ‘ਪਹਿਲੀ ਵਾਰ ਭਾਰਤ ‘ਚ ਪਰਪਲ ਚਾਹ ਦਾ ਉਤਪਾਦਨ ਕੀਤਾ ਜਾ ਰਿਹਾ ਹੈ। ਚਾਹ ਦੀ ਉੱਚ ਕੀਮਤ ‘ਤੇ ਸੇਲ ਕੰਟੇਪਰਰੀ ਟੀ ਬਰੋਕਰਸ ਪ੍ਰਾਈਵੇਟ ਲਿਮਿਟੇਡ ਰਾਹੀਂ ਕੀਤੀ ਗਈ ਹੈ।’ 24 ਹਜ਼ਾਰ ਰੁਪਏ ‘ਚ ਵਿਕ ਰਹੀ 'ਪਰਪਲ' ਚਾਹ ਗੁਹਾਟੀ ਚਾਹ ਨਿਲਾਮੀ ਕੇਂਦਰ, ਜਿਸ ਨੇ ਹਾਲ ਹੀ ‘ਚ ਆਪਣੇ ਸਟਾਲ ‘ਚ ਪਰਪਲ ਟੀ ਨੂੰ ਸ਼ਾਮਲ ਕੀਤਾ ਹੈ , ‘ਗੋਲਡਨ ਟਿਪ, ‘ਸਿਲਵਰ ਨੀਡਲਸ ਅਤੇ ਹੋਰ ਕਈ ਤਰ੍ਹਾਂ ਦੀ ਖ਼ਾਸ ਚਾਹ ਦੀ ਵਿਕਰੀ ਕਰਦਾ ਹੈ।'

ਟਾਪ ਹੈਡਲਾਈਨ

Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।

Train News: ਕੀ ਤੁਸੀਂ ਆਪਣੀ ਰੇਲਗੱਡੀ ਟਿਕਟ ਵਿੱਚ ਬਦਲਾਅ ਕਰਨਾ ਚਾਹੁੰਦੇ ਹੋ? ਪਤਾ ਕਰੋ ਕਿ ਕੀ ਬਦਲਿਆ ਜਾ ਸਕਦਾ ਹੈ ਅਤੇ ਕੀ ਨਹੀਂ।

Cremation Fraud: ਸ਼ਮਸ਼ਾਨਘਾਟ ਦੇ ਸਲਾਟ ₹5,000 ਵਿੱਚ ਉਪਲਬਧ ਹਨ, ਸਾਈਬਰ ਅਪਰਾਧੀ ਲਾਸ਼ਾਂ ਦੀ ਵਰਤੋਂ ਕਰਕੇ ਲੋਕਾਂ ਨੂੰ ਧੋਖਾ ਦੇ ਰਹੇ ਹਨ; ਇੱਥੇ ਆਪਣੇ ਆਪ ਨੂੰ ਕਿਵੇਂ ਸੁਰੱਖਿਅਤ ਰੱਖਣਾ ਹੈ।

PF ਤੋਂ ਅੱਜ ਨਤੀਜਾ 1 ਲੱਖ ਤਾਂ ਰਿਟਾਇਰਮੈਂਟ 'ਤੇ 11 ਲੱਖ ਦਾ ਨੁਕਸਾਨ ਹੋਵੇਗਾ, ਐਕਸਪੋਰਟ ਨੇ ਸਮਝਾਇਆ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ

ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ

ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੁਲਾਈ 2026

Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ

200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ

Embed widget