ਪੜਚੋਲ ਕਰੋ

5ਵੀਂ ਵਾਰ ਜੁੜਵਾਂ ਬੱਚੇ ਪੈਦਾ ਹੁੰਦੇ ਹੀ ਪਤੀ ਨੇ ਛੱਡਿਆ ਪਤਨੀ ਦਾ ਸਾਥ, ਕਿਹਾ - 'ਇਹ ਆਮ ਗੱਲ ਨਹੀਂ'

ਇੱਕ ਸ਼ਖ਼ਸ ਨੇ ਆਪਣੀ ਪਤਨੀ ਨੂੰ ਸਿਰਫ਼ ਇਸ ਲਈ ਛੱਡ ਦਿੱਤਾ, ਕਿਉਂਕਿ ਉਹ ਪੰਜਵੀਂ ਵਾਰ ਜੁੜਵਾਂ ਬੱਚਿਆਂ ਦੀ ਮਾਂ ਬਣੀ। ਪਤੀ ਦਾ ਕਹਿਣਾ ਹੈ ਕਿ ਲਗਾਤਾਰ ਪੰਜ ਵਾਰ ਜੁੜਵਾਂ ਬੱਚੇ ਪੈਦਾ ਹੋਣਾ 'ਅਸਾਧਾਰਨ' ਹੈ।

ਇੱਕ ਸ਼ਖ਼ਸ ਨੇ ਆਪਣੀ ਪਤਨੀ ਨੂੰ ਸਿਰਫ਼ ਇਸ ਲਈ ਛੱਡ ਦਿੱਤਾ, ਕਿਉਂਕਿ ਉਹ ਪੰਜਵੀਂ ਵਾਰ ਜੁੜਵਾਂ ਬੱਚਿਆਂ ਦੀ ਮਾਂ ਬਣੀ। ਪਤੀ ਦਾ ਕਹਿਣਾ ਹੈ ਕਿ ਲਗਾਤਾਰ ਪੰਜ ਵਾਰ ਜੁੜਵਾਂ ਬੱਚੇ ਪੈਦਾ ਹੋਣਾ 'ਅਸਾਧਾਰਨ' ਹੈ। ਮਹਿਲਾ ਹੁਣ ਤੱਕ 10 ਬੱਚਿਆਂ ਦੀ ਮਾਂ ਬਣ ਚੁੱਕੀ ਹੈ। ਇਹ ਮਾਮਲਾ ਅਫ਼ਰੀਕੀ ਦੇਸ਼ ਯੂਗਾਂਡਾ 'ਚ ਸਾਹਮਣੇ ਆਇਆ ਹੈ। ਇੱਥੇ ਨਲੋਂਗੋ ਗਲੋਰੀਆ ਨਾਂਅ ਦੀ ਔਰਤ ਨੂੰ ਉਸ ਦਾ ਪਤੀ ਸਲੈਂਗੋ ਛੱਡ ਕੇ ਚਲਿਆ ਗਿਆ। ਔਰਤ ਨੇ ਹਾਲ ਹੀ 'ਚ ਆਪਣੇ ਨੌਵੇਂ ਅਤੇ ਦਸਵੇਂ ਬੱਚੇ ਨੂੰ ਜਨਮ ਦਿੱਤਾ ਹੈ। ਪਤੀ ਘਰ ਛੱਡ ਕੇ ਕਿੱਥੇ ਗਿਆ, ਔਰਤ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ।

NTV Mwasuze Mutya ਨਾਲ ਗੱਲਬਾਤ ਕਰਦੇ ਹੋਏ ਗਲੋਰੀਆ ਨੇ ਕਿਹਾ, "ਜਦੋਂ ਮੈਂ ਜੁੜਵਾਂ ਬੱਚਿਆਂ ਨਾਲ ਤੀਜੀ ਵਾਰ ਗਰਭਵਤੀ ਹੋਈ ਤਾਂ ਮੇਰੇ ਪਤੀ ਨੇ ਕਿਹਾ ਸੀ ਕਿ ਇਹ ਉਸ ਲਈ ਬਹੁਤ ਜ਼ਿਆਦਾ ਹੈ, ਤੁਸੀਂ ਘਰ ਛੱਡ ਕੇ ਚਲੇ ਜਾਓ।" ਗਲੋਰੀਆ ਨੇ ਅੱਗੇ ਕਿਹਾ, "ਮੈਂ ਕੰਪਾਲਾ ਤੋਂ ਇੱਥੇ ਹਾਊਸ ਗਰਲ ਵਜੋਂ ਕੰਮ ਕਰਨ ਆਈ ਸੀ।" ਗਲੋਰੀਆ ਨੇ ਕਿਹਾ ਕਿ ਉਸ ਨੂੰ ਇਸ ਬਾਰੇ ਕੁਝ ਨਹੀਂ ਪਤਾ ਕਿ ਪਤੀ ਕਿੱਥੇ ਚਲਾ ਗਿਆ ਹੈ।

ਗਲੋਰੀਆ ਆਪਣੀ ਇਸ ਸਥਿਤੀ ਤੋਂ ਬਹੁਤ ਦੁਖੀ ਹੈ। ਉਸ ਨੇ ਕਿਹਾ ਕਿ ਹੁਣ ਉਸ ਨੇ ਸਭ ਕੁਝ ਰੱਬ 'ਤੇ ਛੱਡ ਦਿੱਤਾ ਹੈ। ਹਾਲਾਂਕਿ ਉਸ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਸ ਨੂੰ ਇਸ ਗੱਲ ਦਾ ਕੋਈ ਪਛਤਾਵਾ ਨਹੀਂ ਹੈ ਕਿ ਉਸ ਨੇ ਇੰਨੇ ਬੱਚਿਆਂ ਨੂੰ ਜਨਮ ਦਿੱਤਾ ਹੈ। ਗਲੋਰੀਆ ਨੇ ਦੱਸਿਆ ਕਿ ਉਹ ਚੰਗੀ ਤਰ੍ਹਾਂ ਜਾਣਦੀ ਹੈ ਕਿ ਬੱਚੇ ਆਪਣੇ ਪਿਤਾ ਨੂੰ ਪਸੰਦ ਨਹੀਂ ਕਰਦੇ। ਪਰ ਉਹ ਇਨ੍ਹਾਂ ਬੱਚਿਆਂ ਨੂੰ ਕਿਤੇ ਵੀ ਛੱਡ ਕੇ ਨਹੀਂ ਜਾ ਸਕਦੀ।

ਵੱਡੇ ਬੱਚਿਆਂ ਨੇ ਛੱਡਿਆ ਮਾਂ ਦਾ ਸਾਥ

ਗਲੋਰੀਆ ਨੇ ਦੱਸਿਆ ਕਿ ਉਸ ਦੇ ਵੱਡੇ ਬੱਚੇ ਉਸ ਨੂੰ ਛੱਡ ਗਏ ਹਨ, ਇਹ ਬੱਚੇ ਕਿੱਥੇ ਹਨ?, ਉਸ ਨੂੰ ਇਸ ਬਾਰੇ ਵੀ ਨਹੀਂ ਪਤਾ। ਇਸ ਦੇ ਨਾਲ ਹੀ ਹੁਣ ਮਕਾਨ ਮਾਲਕ ਵੱਲੋਂ ਗਲੋਰੀਆ ਨੂੰ ਵੀ ਘਰ ਖਾਲੀ ਕਰਨ ਲਈ ਕਿਹਾ ਗਿਆ ਹੈ। ਮਕਾਨ ਮਾਲਕ ਨੇ ਗਲੋਰੀਆ ਨੂੰ ਤੰਜ਼ ਭਰੇ ਅੰਦਾਜ 'ਚ ਕਿਹਾ ਕਿ ਉਹ ਉਸ ਨੂੰ ਅਤੇ ਉਸ ਦੇ ਸਮਾਨ ਨੂੰ ਨਹੀਂ ਰੱਖ ਸਕਦੇ। ਗਲੋਰੀਆ ਦੇ ਅੱਗੇ ਹੁਣ ਬੱਚਿਆਂ ਦੀ ਪਰਵਰਿਸ਼ ਨੂੰ ਲੈ ਕੇ ਸਮੱਸਿਆ ਖੜ੍ਹੀ ਹੋ ਗਈ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪਹਿਲਾਂ ਟੇਪ ਨਾਲ ਬੰਨ੍ਹਿਆ ਫਿਰ ਬੈਟ ਨਾਲ ਕੁੱਟ ਕੇ ਤੋੜੀਆਂ 25 ਹੱਡੀਆਂ, ਪਿਓ ਨੇ ਆਪਣੀ ਧੀ ਦਾ ਬੇਰਹਿਮੀ ਨਾਲ ਕੀਤਾ ਕ*ਤ*ਲ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਦਿਹਾੜਾ ਅੱਜ, ਦਰਬਾਰ ਸਾਹਿਬ ਸਜਾਏ ਗਏ ਜਲੋ, ਰਾਤ ਨੂੰ ਹੋਵੇਗੀ ਆਤਿਸ਼ਬਾਜ਼ੀ

Guru Nanak Jayanti 2024: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਅੱਜ, ਜਾਣੋ ਇਸ ਦਿਨ ਦਾ ਮਹੱਤਵ ਅਤੇ ਉਦੇਸ਼

ਗਲੇ 'ਚ ਖਰਾਸ਼ ਹੋਣ 'ਤੇ ਹੋ ਸਕਦੀਆਂ ਆਹ ਗੰਭੀਰ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...
ਗਲੇ 'ਚ ਖਰਾਸ਼ ਹੋਣ 'ਤੇ ਹੋ ਸਕਦੀਆਂ ਆਹ ਗੰਭੀਰ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...
Advertisement
ABP Premium

ਵੀਡੀਓਜ਼

Mohali Murder | ਮੋਹਾਲੀ 'ਚ 17 ਸਾਲਾਂ ਨੌਜਵਾਨ ਦਾ ਬੇਰਹਿਮੀ ਨਾਲ ਕ+ਤਲ! |Crime Newsਕੀ ਰਾਜ ਬੱਬਰ ਤੋਂ ਪੈਂਦੀ ਸੀ ਆਰੀਆ ਬੱਬਰ ਨੂੰ ਕੁੱਟਗ੍ਰੇਟ ਖਲੀ ਨੂੰ ਆਇਆ ਗੁੱਸਾ , ਕੁੱਟਿਆ ਡਾਇਰੈਕਟਰ , ਵੱਡਾ ਪੰਗਾਦਿਲਜੀਤ ਦਿਲਜੀਤ ਨੇ ਮੰਚ 'ਤੇ ਆਹ ਕੀ ਕਹਿ ਦਿੱਤਾ , ਮੈਂ ਹਾਂ Illuminati

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਹਿਲਾਂ ਟੇਪ ਨਾਲ ਬੰਨ੍ਹਿਆ ਫਿਰ ਬੈਟ ਨਾਲ ਕੁੱਟ ਕੇ ਤੋੜੀਆਂ 25 ਹੱਡੀਆਂ, ਪਿਓ ਨੇ ਆਪਣੀ ਧੀ ਦਾ ਬੇਰਹਿਮੀ ਨਾਲ ਕੀਤਾ ਕ*ਤ*ਲ
ਪਹਿਲਾਂ ਟੇਪ ਨਾਲ ਬੰਨ੍ਹਿਆ ਫਿਰ ਬੈਟ ਨਾਲ ਕੁੱਟ ਕੇ ਤੋੜੀਆਂ 25 ਹੱਡੀਆਂ, ਪਿਓ ਨੇ ਆਪਣੀ ਧੀ ਦਾ ਬੇਰਹਿਮੀ ਨਾਲ ਕੀਤਾ ਕ*ਤ*ਲ
ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਦਿਹਾੜਾ ਅੱਜ, ਦਰਬਾਰ ਸਾਹਿਬ ਸਜਾਏ ਗਏ ਜਲੋ, ਰਾਤ ਨੂੰ ਹੋਵੇਗੀ ਆਤਿਸ਼ਬਾਜ਼ੀ
ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਦਿਹਾੜਾ ਅੱਜ, ਦਰਬਾਰ ਸਾਹਿਬ ਸਜਾਏ ਗਏ ਜਲੋ, ਰਾਤ ਨੂੰ ਹੋਵੇਗੀ ਆਤਿਸ਼ਬਾਜ਼ੀ
Guru Nanak Jayanti 2024: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਅੱਜ, ਜਾਣੋ ਇਸ ਦਿਨ ਦਾ ਮਹੱਤਵ ਅਤੇ ਉਦੇਸ਼
Guru Nanak Jayanti 2024: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਅੱਜ, ਜਾਣੋ ਇਸ ਦਿਨ ਦਾ ਮਹੱਤਵ ਅਤੇ ਉਦੇਸ਼
ਗਲੇ 'ਚ ਖਰਾਸ਼ ਹੋਣ 'ਤੇ ਹੋ ਸਕਦੀਆਂ ਆਹ ਗੰਭੀਰ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...
ਗਲੇ 'ਚ ਖਰਾਸ਼ ਹੋਣ 'ਤੇ ਹੋ ਸਕਦੀਆਂ ਆਹ ਗੰਭੀਰ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...
ਚੰਡੀਗੜ੍ਹ 'ਚ ਹਰਿਆਣਾ ਵਿਧਾਨਸਭਾ ਨੂੰ ਥਾਂ ਦੇਣ ਦਾ ਮਾਮਲਾ ਭੱਖਿਆ, ਅੱਜ ਗਵਰਨਰ ਨੂੰ ਮਿਲਣਗੇ AAP ਆਗੂ, ਬਾਜਵਾ ਨੇ PM ਨੂੰ ਲਿਖਿਆ ਪੱਤਰ

ਤਾਨਾਸ਼ਾਹ ਕਿਮ ਜੋਂਗ ਨੇ ਅਚਾਨਕ ਦਿੱਤੇ ਵੱਧ ਤੋਂ ਵੱਧ ਸੁਸਾਈਡ ਡਰੋਨ ਬਣਾਉਣ ਦੇ ਆਦੇਸ਼, ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ

ਵਧਦੇ ਪ੍ਰਦੂਸ਼ਣ ਵਿਚਾਲੇ ਆਇਆ Google Maps ਦਾ ਸ਼ਾਨਦਾਰ ਫੀਚਰ! ਹੁਣ ਤੁਸੀਂ ਘਰ ਬੈਠਿਆਂ ਚੈੱਕ ਕਰ ਸਕਦੇ ਹਵਾ ਦੀ ਗੁਣਵੱਤਾ

ਸਾਈਬਰ ਠੱਗਾਂ ਨੇ ਧੋਖਾਧੜੀ ਕਰਨ ਦਾ ਅਪਣਾਇਆ ਨਵਾਂ ਤਰੀਕਾ, ਅਜਿਹੀ ਕਾਲ ਆਵੇ ਤਾਂ ਤੁਰੰਤ ਹੋ ਜਾਓ ਅਲਰਟ

Embed widget