ਪੜਚੋਲ ਕਰੋ

Extra Marital Affair: ਮਸ਼ੂਕ ਦੇ ਸੱਦੇ 'ਤੇ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਪ੍ਰੇਮੀ, ਪਰਿਵਾਰ ਨੂੰ ਲੱਗ ਗਈ ਭਿਣਕ, ਸਵੇਰੇ ਮਿਲੀ ਲਾਸ਼

Love affair turned into death: ਪਰਿਵਾਰਕ ਮੈਂਬਰਾਂ ਨੇ ਦੋਵਾਂ ਨੂੰ ਰੰਗੇ ਹੱਥੀਂ ਫੜ ਲਿਆ। ਫਿਰ ਕੀ ਰਹਿ ਗਿਆ। ਹੰਗਾਮਾ ਹੋਣ ਕਾਰਨ ਘਰ ਦੇ ਹੋਰ ਲੋਕ ਇਕੱਠੇ ਹੋ ਗਏ

ਪ੍ਰੇਮਿਕਾ ਘਰ 'ਚ ਇਕੱਲੀ ਸੀ ਤਾਂ ਉਸ ਨੇ ਆਪਣੇ ਬੁਆਏਫ੍ਰੈਂਡ ਨੂੰ ਫੋਨ ਕੀਤਾ ਅਤੇ ਉਸ ਨੂੰ ਘਰ ਆ ਕੇ ਮਿਲਣ ਲਈ ਕਿਹਾ। ਬੱਸ ਫੇਰ ਓਹੀ ਗੱਲ ਹੋ ਗਈ ਕਿ "ਪੈਰ ਜੁੱਤੀ ਨਾ ਪਾਵਾਂ ਮੈਂ ਸੱਦੀ ਹੋਈ ਮਿੱਤਰਾ ਦੀ" ਪ੍ਰੇਮੀ ਵੀ ਜਲਦੀ-ਜਲਦੀ ਪ੍ਰੇਮਿਕਾ ਦੇ ਘਰ ਪਹੁੰਚਿਆ ਪਰ ਇਸ ਵਾਰ ਮੁਲਾਕਾਤ ਮਹਿੰਗੀ ਸਾਬਤ ਹੋਈ। ਪਰਿਵਾਰਕ ਮੈਂਬਰਾਂ ਨੇ ਦੋਵਾਂ ਨੂੰ ਰੰਗੇ ਹੱਥੀਂ ਫੜ ਲਿਆ। ਫਿਰ ਕੀ ਰਹਿ ਗਿਆ। ਹੰਗਾਮਾ ਹੋਣ ਕਾਰਨ ਘਰ ਦੇ ਹੋਰ ਲੋਕ ਇਕੱਠੇ ਹੋ ਗਏ ਅਤੇ ਨੌਜਵਾਨ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ। ਨੌਜਵਾਨ ਨੂੰ ਇੰਨਾ ਕੁੱਟਿਆ ਗਿਆ ਕਿ ਉਸ ਦੀ ਮੌਤ ਹੋ ਗਈ।

ਕਤਲ ਦਾ ਇਹ ਮਾਮਲਾ ਜਹਾਨਾਬਾਦ ਦੇ ਪਾਰਸਬੀਘਾ ਥਾਣਾ ਖੇਤਰ ਦਾ ਹੈ। ਜਿੱਥੇ ਇੱਕ ਵਿਅਕਤੀ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ। ਲੋਕਾਂ ਦਾ ਕਹਿਣਾ ਹੈ ਕਿ ਉਸ ਦਾ ਕਤਲ ਨਾਜਾਇਜ਼ ਸਬੰਧਾਂ ਕਾਰਨ ਹੋਇਆ ਹੈ। ਮ੍ਰਿਤਕ ਦੀ ਪਛਾਣ 30 ਸਾਲਾ ਬਿੰਦੇਸ਼ਵਰ ਪਾਸਵਾਨ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਸ਼ਨੀਵਾਰ ਰਾਤ ਖਾਣਾ ਖਾਣ ਤੋਂ ਬਾਅਦ ਆਪਣੇ ਘਰ ਬੈਠਾ ਸੀ, ਜਦੋਂ ਇਕ ਔਰਤ ਨੇ ਉਸ ਨੂੰ ਫੋਨ ਕਰਕੇ ਆਪਣੇ ਘਰ ਬੁਲਾ ਲਿਆ। ਫੋਨ ਆਉਂਦੇ ਹੀ ਨੌਜਵਾਨ ਘਰੋਂ ਚਲਾ ਗਿਆ ਅਤੇ ਫਿਰ ਪਤਾ ਲੱਗਾ ਕਿ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਹੈ।

ਜਦੋਂ ਪਰਿਵਾਰਕ ਮੈਂਬਰਾਂ ਨੂੰ ਇਸ ਦੀ ਸੂਚਨਾ ਮਿਲੀ ਤਾਂ ਲੋਕ ਮੌਕੇ 'ਤੇ ਪਹੁੰਚੇ, ਜਿੱਥੇ ਬਿੰਦੇਸ਼ਵਰ ਜ਼ਖਮੀ ਹਾਲਤ 'ਚ ਪਿਆ ਸੀ। ਘਟਨਾ ਦੀ ਸੂਚਨਾ ਸਥਾਨਕ ਪੁਲਸ ਸਟੇਸ਼ਨ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਪੁਲਸ ਮੌਕੇ 'ਤੇ ਪਹੁੰਚੀ ਅਤੇ ਫਿਰ ਜ਼ਖਮੀ ਨੂੰ ਜਹਾਨਾਬਾਦ ਸਦਰ ਹਸਪਤਾਲ ਲਿਜਾਇਆ ਗਿਆ। ਹਾਲਾਂਕਿ ਉਥੇ ਮੌਜੂਦ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮਾਮਲਾ ਦੋ ਪਿੰਡਾਂ ਅਤੇ ਦੋ ਜਾਤੀਆਂ ਨਾਲ ਸਬੰਧਤ ਹੈ। ਉਪ ਮੰਡਲ ਪੁਲੀਸ ਅਧਿਕਾਰੀ ਰਾਜੀਵ ਕੁਮਾਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਸੂਚਨਾ ਮਿਲਦਿਆਂ ਹੀ ਪੁਲੀਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਮਿਲੀ ਮੁਢਲੀ ਜਾਣਕਾਰੀ ਅਨੁਸਾਰ ਬਿੰਦੇਸ਼ਵਰ ਦੇ ਨੇੜਲੇ ਪਿੰਡ ਦੀ ਇੱਕ ਵਿਧਵਾ ਔਰਤ ਨਾਲ ਨਜਾਇਜ਼ ਸਬੰਧ ਸਨ। ਸ਼ਨੀਵਾਰ ਰਾਤ ਨੂੰ ਇਸ ਔਰਤ ਦੇ ਨੰਬਰ ਤੋਂ ਕਾਲ ਆਈ ਜਿਸ ਤੋਂ ਬਾਅਦ ਉਹ ਘਰੋਂ ਨਿਕਲ ਗਿਆ। ਸੰਭਵ ਹੈ ਕਿ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਜਦੋਂ ਲੋਕਾਂ ਨੂੰ ਉਸਦੇ ਆਉਣ ਦੀ ਸੂਚਨਾ ਮਿਲੀ। ਪੁਲਿਸ ਮੁੱਖ ਤੌਰ 'ਤੇ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਕੀ ਉਸ ਦੀ ਹੱਤਿਆ ਕਿਸੇ ਸਾਜ਼ਿਸ਼ ਦੇ ਹਿੱਸੇ ਵਜੋਂ ਕੀਤੀ ਗਈ ਸੀ। ਪੁਲੀਸ ਨੇ ਇਸ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ’ਤੇ ਇਸ ਘਟਨਾ ਵਿੱਚ ਸ਼ਾਮਲ ਹੋਣ ਦਾ ਸ਼ੱਕ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)

Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ

Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Advertisement
ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Hair Oiling : ਆਓ ਜਾਣਦੇ ਹਾਂ ਕਿ  ਮਾਨਸੂਨ ਦੌਰਾਨ ਵਾਲਾਂ 'ਚ ਤੇਲ ਲਗਾਉਣਾ ਚਾਹੀਦਾ ਹੈ ਜਾਂ ਨਹੀਂ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Embed widget