ਪੜਚੋਲ ਕਰੋ

ਸ਼ਿਰੜੀ ਦੇ ਸਾਈਂਬਾਬਾ ਦਾ ਨਾਂਅ ਵੋਟਰ ਵਜੋਂ ਦਰਜ ਕਰਨ ਦੀ ਕੋਸ਼ਿਸ਼

ਸ਼ਿਰੜੀ: ਇੱਕ ਅਣਪਛਾਤੇ ਵਿਅਕਤੀ ਨੇ ਚੋਣ ਕਮਿਸ਼ਨ ਦੀ ਆਨਲਾਈਨ ਸੇਵਾ ਰਾਹੀਂ ਅਹਿਮਦਨਗਰ ਜ਼ਿਲ੍ਹੇ ਦੇ ਸਥਾਨਕ ਵਿਧਾਨ ਸਭਾ ਹਲਕੇ ਤੋਂ ਸ਼ਿਰੜੀ ਸਾਈਂਬਾਬਾ ਦਾ ਨਾਂਅ ਵੋਟਰ ਵਜੋਂ ਜੋੜਨ ਦੀ ਕਥਿਤ ਤੌਰ 'ਤੇ ਕੋਸ਼ਿਸ਼ ਕੀਤੀ ਹੈ। ਆਨਲਾਈਨ ਫਾਰਮ ਦੀ ਜਾਂਚ ਦੌਰਾਨ ਅਧਿਕਾਰੀਆਂ ਸਾਹਮਣੇ ਇਹ ਮਾਮਲਾ ਆਇਆ ਤਾਂ ਉਨ੍ਹਾਂ ਪੁਲਿਸ ਨੂੰ ਇਸ ਦੀ ਜਾਣਕਾਰੀ ਦਿੱਤੀ। ਰਾਹਤਾ ਥਾਣੇ ਦੇ ਮੁਖੀ ਅਰੁਣ ਪਰਦੇਸ਼ੀ ਨੇ ਕਿਹਾ ਕਿ ਇਹ ਘਟਨਾ ਪਿਛਲੇ ਸਾਲ ਚਾਰ ਦਸੰਬਰ ਦੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅਣਪਛਾਤੇ ਵਿਅਕਤੀ ਵਿਰੁੱਧ ਆਈਟੀ ਕਾਨੂੰਨ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਤੇ ਅੱਗੇ ਜਾਂਚ ਜਾਰੀ ਹੈ। ਜ਼ਿਕਰਯੋਗ ਹੈ ਕਿ ਇਹ ਆਪਣੀ ਤਰ੍ਹਾਂ ਦਾ ਪਹਿਲਾ ਮਾਮਲਾ ਨਹੀਂ ਹੈ। ਹਾਲ ਹੀ ਵਿੱਚ ਉੱਤਰ ਪ੍ਰਦੇਸ਼ ਦੇ ਬਲਿਆ ਵਿੱਚ ਵੋਟਰ ਲਿਸਟ ਵਿੱਚ ਵੱਡੀਆਂ ਗ਼ਲਤੀਆਂ ਵੇਖਣ ਨੂੰ ਮਿਲੀਆਂ। ਇਨ੍ਹਾਂ ਵਿੱਚ ਕਈ ਲੋਕਾਂ ਦੇ ਨਾਂਅ ਤੇ ਫ਼ੋਟੋ ਗ਼ਲਤ ਲਾ ਦਿੱਤੇ ਹਨ। ਇਵੇਂ ਹੀ ਵੋਟਰ ਲਿਸਟ ਵਿੱਚ ਸੰਨੀ ਲਿਓਨੀ ਦੀ ਤਸਵੀਰ ਲੱਗੀ ਮਿਲੀ ਹੈ। ਇੰਨਾ ਹੀ ਨਹੀਂ ਵੋਟਰ ਲਿਸਟ ਵਿੱਚ ਹਾਥੀ, ਹਿਰਣ ਤੇ ਕਬੂਤਰ ਤਕ ਦੀਆਂ ਤਸਵੀਰਾਂ ਲਾਈਆਂ ਗਈਆਂ ਹਨ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ-
ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ- "ਮੈਨੂੰ ਅਤੇ ਮੇਰੇ ਪਰਿਵਾਰ ਨੂੰ..."
Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ-
ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ- "ਮੈਨੂੰ ਅਤੇ ਮੇਰੇ ਪਰਿਵਾਰ ਨੂੰ..."
Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Embed widget