ਪੜਚੋਲ ਕਰੋ

ਡਿਗਰੀਆਂ ਦਾ ਢੇਰ! ਪਰ ਨਹੀਂ ਮਿਲੀ ਨੌਕਰੀ, ਅੱਕ ਕੇ ਖੋਲ੍ਹਿਆ 'B.Ed Burger point'

ਇਸ ਲਈ ਇੱਕ 35 ਸਾਲ ਨੌਜਵਾਨ ਨੇ ਬਰਗਰ ਦੀ ਇੱਕ ਦੁਕਾਨ ਖੋਲ੍ਹ ਲਈ ਹੈ।ਜਿਸ ਦਾ ਨਾਮ ਉਸਨੇ ਬੀਐੱਡ ਬਰਗਰ ਪਵਾਇੰਟ (B.Ed Burger point)ਰੱਖਿਆ ਹੈ।

ਬਠਿੰਡਾ: ਪੰਜਾਬ ਹੀ ਨਹੀਂ ਪੂਰੇ ਭਾਰਤ 'ਚ ਪੜ੍ਹੇ ਲਿੱਖੇ ਨੌਜਵਾਨ ਰੋਜ਼ਗਾਰ ਦੀ ਕਮੀ ਤੋਂ ਪਰੇਸ਼ਾਨ ਹਨ।ਪਰ ਪਰੇਸ਼ਾਨੀ ਨਾਲ ਇਸ ਚੀਜ਼ ਦਾ ਹੱਲ ਤਾਂ ਨਹੀਂ ਹੋ ਸਕਦਾ ਇਸ ਲਈ ਇੱਕ 35 ਸਾਲ ਨੌਜਵਾਨ ਨੇ ਬਰਗਰ ਦੀ ਇੱਕ ਦੁਕਾਨ ਖੋਲ੍ਹ ਲਈ ਹੈ।ਜਿਸ ਦਾ ਨਾਮ ਉਸਨੇ ਬੀਐੱਡ ਬਰਗਰ ਪਵਾਇੰਟ (B.Ed Burger point)ਰੱਖਿਆ ਹੈ। ਬੁਢਲਾਡਾ ਦੇ ਡੀਏਵੀ ਸਕੂਲ ਦੇ ਕੋਲ ਇਹ ਦੁਕਾਨ ਹੈ।ਜਿਸਦਾ ਨਾਮ ਪੜ੍ਹ ਕੇ ਹਰ ਕੋਈ ਇਸ ਵੱਲ ਅਕਰਸ਼ਤ ਹੋ ਰਿਹਾ ਹੈ। ਦਰਅਸਲ, ਇਸ ਦੁਕਾਨ ਦਾ ਮਾਲਕ ਰਾਕੇਸ਼ ਕੁਮਾਰ ਇੱਕ ਪੜ੍ਹਿਆ ਲਿਖਿਆ ਨੌਜਵਾਨ ਹੈ।ਰਾਕੇਸ਼ ਬੀਐੱਡ, ਬੀਏ, ਐਮਏ ਹਿੰਦੀ ਦੀਆਂ ਡਿਗਰੀਆਂ ਲੈ ਚੁੱਕਾ ਹੈ।ਉਸ ਨੇ ਦੋ ਵਾਰ ਪੀ-ਟੇਟ ਅਤੇ ਇਕ ਵਾਰ ਸੀ-ਟੇਟ ਵੀ ਪਾਸ ਕੀਤਾ ਹੈ।ਪਰ ਇੰਨਾਂ ਪੜ੍ਹੇ ਲਿਖੇ ਹੋਣ ਦੇ ਬਾਵਜੂਦ ਉਸਨੂੰ ਕੋਈ ਚੰਗੀ ਨੌਕਰੀ ਨਹੀਂ ਮਿਲੀ।ਇਸ ਲਈ ਉਸਨੇ ਆਪਣਾ ਹੀ ਕੰਮ ਸ਼ੁਰੂ ਕਰਨ ਬਾਰੇ ਸੋਚਿਆ ਅਤੇ ਬਰਗਰ ਦੀ ਦੁਕਾਨ ਖੋਲ੍ਹ ਲਈ।ਉਸਨੇ ਦੁਕਾਨ ਦੇ ਕਾਊਂਟਰ ਤੇ ਇੱਕ ਪੋਸਟਰ ਟੰਗਿਆ ਹੈ ਜਿਸ ਤੇ ਵੱਡੇ ਅਖਰਾਂ 'ਚ ਦੁਕਾਨ ਦਾ ਨਾਮ ਲਿਖਿਆ ਹੈ 'B.Ed Burger Point'। ਉਨ੍ਹਾਂ ਲੋਕਾਂ ਨੂੰ ਸੰਦੇਸ਼ ਵੀ ਦਿੱਤਾ ਹੈ ਕਿ ਕੋਈ ਕੰਮ ਛੋਟਾ ਜਾਂ ਵੱਡਾ ਨਹੀਂ ਹੁੰਦਾ।ਹਰ ਕੰਮ ਨੂੰ ਵੱਡਾ ਕੀਤਾ ਜਾ ਸਕਦਾ ਹੈ। ਰਾਕੇਸ਼ ਨੇ ਕਿਹਾ ਕਿ ਇਸ ਕੰਮ ਦੇ ਨਾਲ ਨਾਲ ਉਹ ਨੌਕਰੀ ਲਈ ਮਾਸਟਰ ਕੇਡਰ ਦੀ ਵੀ ਤਿਆਰੀ ਕਰ ਰਿਹਾ ਹੈ। ਉਹ ਕਹਿੰਦਾ ਹੈ ਕਿ ਉਹ ਬਹੁਤ ਜ਼ਿਆਦਾ ਯੋਗਤਾ ਹੋਣ ਦੇ ਬਾਵਜੂਦ ਬਰਗਰ ਵੇਚ ਕੇ ਬਿਲਕੁਲ ਵੀ ਸ਼ਰਮਿੰਦਾ ਨਹੀਂ ਹੈ। ਉਸਦੇ ਹੌਸਲੇ ਬੁਲੰਦ ਹਨ।

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget