ਪੜਚੋਲ ਕਰੋ

'ਬਾਹੂਬਲੀ' ਪ੍ਰਭਾਸ ਨੇ ਰਾਵਣ ਦੇ ਪੁਤਲੇ ਨੂੰ ਲਈ ਅੱਗ, ਵੀਡੀਓ ਨੇ ਸੋਸ਼ਲ ਮੀਡੀਆ 'ਤੇ ਮਚਾਇਆ ਤਹਿਲਕਾ

ਸੁਪਰਸਟਾਰ ਪ੍ਰਭਾਸ ਦੇਸ਼ ਦੇ ਅਜਿਹੇ ਅਭਿਨੇਤਾ ਬਣ ਗਏ ਹਨ, ਜਿਸ ਨੂੰ ਦੇਖਣ ਲਈ ਪ੍ਰਸ਼ੰਸਕ ਕੁਝ ਵੀ ਕਰ ਸਕਦੇ ਹਨ। ਫਿਲਮ ਬਾਹੂਬਲੀ ਨਾਲ ਦਹਿਸ਼ਤ ਪੈਦਾ ਕਰਨ ਵਾਲੇ ਪ੍ਰਭਾਸ ਨੇ ਅੱਜ ਦਿੱਲੀ ਵਿੱਚ ਝੰਡਾ ਬੁਲੰਦ ਕਰ ਦਿੱਤਾ ਹੈ।

ਚੰਡੀਗੜ੍ਹ: ਸੁਪਰਸਟਾਰ ਪ੍ਰਭਾਸ ਦੇਸ਼ ਦੇ ਅਜਿਹੇ ਅਭਿਨੇਤਾ ਬਣ ਗਏ ਹਨ, ਜਿਸ ਨੂੰ ਦੇਖਣ ਲਈ ਪ੍ਰਸ਼ੰਸਕ ਕੁਝ ਵੀ ਕਰ ਸਕਦੇ ਹਨ। ਫਿਲਮ ਬਾਹੂਬਲੀ ਨਾਲ ਦਹਿਸ਼ਤ ਪੈਦਾ ਕਰਨ ਵਾਲੇ ਪ੍ਰਭਾਸ ਨੇ ਅੱਜ ਦਿੱਲੀ ਵਿੱਚ ਝੰਡਾ ਬੁਲੰਦ ਕਰ ਦਿੱਤਾ ਹੈ। ਪ੍ਰਭਾਸ ਨੇ ਲਾਲ ਕਿਲੇ ਦੇ ਮੈਦਾਨ 'ਤੇ ਹੋਣ ਵਾਲੀ ਲਵਕੁਸ਼ ਰਾਮਲੀਲਾ 'ਚ ਦੁਸਹਿਰੇ ਵਾਲੇ ਦਿਨ ਰਾਵਣ ਦਾ ਪੁਤਲਾ ਸਾੜ ਕੇ ਇਤਿਹਾਸ ਰਚ ਦਿੱਤਾ ਹੈ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਹ ਨਜ਼ਾਰਾ ਦੇਖਣ ਲਈ 5 ਲੱਖ ਤੋਂ ਵੱਧ ਪਾਸ ਵੰਡੇ ਗਏ ਹਨ।  ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਪ੍ਰਭਾਸ ਧਨੁਸ਼ ਚਲਾ ਕੇ ਰਾਵਣ ਨੂੰ ਮਾਰ ਰਹੇ ਹਨ।

ਵਾਇਰਲ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਪ੍ਰਭਾਸ ਧਨੁਸ਼ ਨਾਲ ਖੜ੍ਹੇ ਹਨ। ਦਰਸ਼ਕਾਂ ਦੀ ਭਾਰੀ ਮੰਗ 'ਤੇ ਵੀ ਉਹ ਤੀਰ ਚਲਾ ਰਿਹਾ ਹੈ। ਜਿਵੇਂ ਹੀ ਉਹ ਤੀਰ ਚਲਾਉਂਦਾ ਹੈ, ਰਾਵਣ ਸੜਨ ਲੱਗ ਪੈਂਦਾ ਹੈ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਲੋਕ ਇਸ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ।

View this post on Instagram
 
A post shared by Pinkvilla South (@pinkvillasouth)

ਵਾਇਰਲ ਹੋ ਰਹੀ ਇਸ ਵੀਡੀਓ ਨੂੰ pinkvillasouth ਨਾਂ ਦੇ ਯੂਜ਼ਰ ਨੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਹੈ। ਇਸ ਵੀਡੀਓ ਨੂੰ ਲੋਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਵਾਇਰਲ ਹੋ ਰਹੀ ਇਸ ਵੀਡੀਓ ਨੂੰ ਖ਼ਬਰ ਲਿਖੇ ਜਾਣ ਤੱਕ 1 ਹਜ਼ਾਰ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ। ਇਸ ਦੇ ਨਾਲ ਹੀ ਇਸ ਵੀਡੀਓ 'ਤੇ ਕਈ ਲੋਕਾਂ ਦੀਆਂ ਟਿੱਪਣੀਆਂ ਵੀ ਦੇਖਣ ਨੂੰ ਮਿਲ ਰਹੀਆਂ ਹਨ।

ਟਾਪ ਹੈਡਲਾਈਨ

Marriage Story : ਵਿਆਹ ਦੀ ਪਹਿਲੀ ਰਾਤ ਹੀ ਟੁੱਟਿਆ ਦਿਲ, ਜਦੋਂ ਮੈਨੂੰ ਪਤਾ ਲੱਗਿਆ ਕਿ ਮੇਰੇ ਪਤੀ ਦਾ...
Marriage Story : ਵਿਆਹ ਦੀ ਪਹਿਲੀ ਰਾਤ ਹੀ ਟੁੱਟਿਆ ਦਿਲ, ਜਦੋਂ ਮੈਨੂੰ ਪਤਾ ਲੱਗਿਆ ਕਿ ਮੇਰੇ ਪਤੀ ਦਾ...
SIP ਬਨਾਮ SSY: ਆਪਣੀ ਧੀ ਦੇ ਭਵਿੱਖ ਲਈ ਪੈਸਾ ਕਿੱਥੇ ਲਗਾਉਣਾ ਹੈ? ₹2,000 ਦੇ ਮਾਸਿਕ ਨਿਵੇਸ਼ ਲਈ ਪੂਰੀ ਗਣਨਾ ਸਿੱਖੋ
SIP ਬਨਾਮ SSY: ਆਪਣੀ ਧੀ ਦੇ ਭਵਿੱਖ ਲਈ ਪੈਸਾ ਕਿੱਥੇ ਲਗਾਉਣਾ ਹੈ? ₹2,000 ਦੇ ਮਾਸਿਕ ਨਿਵੇਸ਼ ਲਈ ਪੂਰੀ ਗਣਨਾ ਸਿੱਖੋ
ਰੇਲ ਯਾਤਰੀ ਧਿਆਨ ਦੇਣ! ਕੱਲ੍ਹ ਤੋਂ ਬਦਲੇਗਾ ਟ੍ਰੇਨਾਂ ਦਾ ਸੰਚਾਲਨ
ਰੇਲ ਯਾਤਰੀ ਧਿਆਨ ਦੇਣ! ਕੱਲ੍ਹ ਤੋਂ ਬਦਲੇਗਾ ਟ੍ਰੇਨਾਂ ਦਾ ਸੰਚਾਲਨ
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Embed widget