ਪੜਚੋਲ ਕਰੋ

27 ਸਾਲ ਪੁਰਾਣੇ ਭਰੂਣ ਤੋਂ ਪੈਦਾ ਹੋਇਆ ਬੱਚਾ, ਵਿਗਿਆਨ ਦੀ ਦੁਨੀਆ ’ਚ ਨਵਾਂ ਚਮਤਕਾਰ

ਗਿਬਸਨ ਜਿਹਾ ਪਰਿਵਾਰ ਬਿਨਾ ਵਰਤੇ ਭਰੂਣ ਵਿੱਚੋਂ ਇੱਕ ਨੂੰ ਪ੍ਰਵਾਨ ਕਰ ਸਕਦਾ ਹੈ ਤੇ ਇੱਕ ਬੱਚੇ ਨੂੰ ਜਨਮ ਦੇ ਸਕਦਾ ਹੈ, ਜੋ ਉਨ੍ਹਾਂ ਨਾਲ ਜੀਨੈਟਿਕ ਤੌਰ ’ਤੇ ਸਬੰਧਤ ਨਹੀਂ ਹੁੰਦਾ ਹੈ।

ਵਾਸ਼ਿੰਗਟਨ: ਅਮਰੀਕੀ ਸੂਬੇ ਟੇਨੇਸੀ ਦੀ 28 ਸਾਲਾ ਇੱਕ ਔਰਤ ਬੀਤੇ ਅਕਤੂਬਰ ਮਹੀਨੇ ’ਚ ਮਾਂ ਬਣੀ ਹੈ। ਉਨ੍ਹਾਂ ਨੂੰ ਸੰਤਾਨ ਪ੍ਰਾਪਤੀ ਦਾ ਇਹ ਸੁੱਖ ਇੱਕ ਭਰੂਣ ਰਾਹੀਂ ਗਰਭ ਧਾਰਨ ਕਰਨ ਜ਼ਰੀਏ ਮਿਲਿਆ ਹੈ। ਉਹ ਭਰੂਣ 27 ਸਾਲਾਂ ਤੱਕ ਫ਼੍ਰਿੱਜ ਵਿੱਚ ਸੁਰੱਖਿਅਤ ਰੱਖਾ ਗਿਆ ਸੀ। ਸਭ ਤੋਂ ਲੰਮੇ ਸਮੇਂ ਦੀ ਇਸ ‘ਐਂਬਰਾਇਓ’ ਤਕਨੀਕ ਨਾਲ ਪੈਦਾ ਹੋਈ ਬੱਚੀ ਨੇ ਆਪਣੀ ਭੈਣ ਦਾ ਹੀ ਰਿਕਾਰਡ ਤੋੜਿਆ ਹੈ। ਪਹਿਲਾ ਰਿਕਾਰਡ 24 ਸਾਲ ਪੁਰਾਣੇ ਭਰੂਣ ਨਾਲ ਬੱਚਾ ਪੈਦਾ ਹੋਣ ਦਾ ਸੀ। ਮੋਲੀ ਗਿਬਸਨ ਦਾ ਜਨਮ ਵਿਗਿਆਨ ਦੀ ਦੁਨੀਆ ਵਿੱਚ ਬੇਔਲਾਦ ਜੋੜੀਆਂ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ।ਸੀਐਨਐਨ ਦੀ ਰਿਪੋਰਟ ਮੁਤਾਬਕ ਟੀਨਾ ਤੇ ਬੈਂਜਾਮਿਨ ਗਿਬਸਨ ਦਾ ਵਿਆਹ ਹੋਇਆਂ 10 ਸਾਲ ਹੋ ਗਏ ਸਨ ਪਰ ਉਨ੍ਹਾਂ ਨੂੰ ਹਾਲੇ ਤੱਕ ਔਲਾਦ ਦਾ ਸੁੱਖ ਨਹੀਂ ਮਿਲਿਆ ਸੀ। ਗਿਬਸਨ ਜਿਹਾ ਪਰਿਵਾਰ ਬਿਨਾ ਵਰਤੇ ਭਰੂਣ ਵਿੱਚੋਂ ਇੱਕ ਨੂੰ ਪ੍ਰਵਾਨ ਕਰ ਸਕਦਾ ਹੈ ਤੇ ਇੱਕ ਬੱਚੇ ਨੂੰ ਜਨਮ ਦੇ ਸਕਦਾ ਹੈ, ਜੋ ਉਨ੍ਹਾਂ ਨਾਲ ਜੀਨੈਟਿਕ ਤੌਰ ’ਤੇ ਸਬੰਧਤ ਨਹੀਂ ਹੁੰਦਾ ਹੈ। ਇੱਕ ਅਨੁਮਾਨ ਮੁਤਾਬਕ ਇਸ ਵੇਲੇ ਅਮਰੀਕਾ ’ਚ 10 ਲੱਖ ਦੇ ਲਗਭਗ ਮਨੁੱਖੀ ਭਰੂਣ ਫ਼੍ਰਿੱਜ ਵਿੱਚ ਰੱਖੇ ਗਏ ਹਨ। ਪਹਿਲੀ ਵਾਰ ਟੀਨਾ 2017 ’ਚ ਭਰੂਣ ਨੂੰ ਅਪਣਾ ਕੇ ਗਰਭਵਤੀ ਹੋ ਕੇ ਮਾਂ ਬਣੀ ਸੀ। ਦੇਸ਼ ਨੂੰ ਅੰਦਰੂਨੀ ਖਤਰਾ, ਅਮਿਤ ਸ਼ਾਹ ਵੱਲੋਂ ਰਾਜਾਂ ਦੇ ਪੁਲਿਸ ਮੁਖੀਆਂ ਨੂੰ ਕੀਤਾ ਚੌਕਸ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ

Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ

328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ

ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ

ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ

Embed widget