ਪੜਚੋਲ ਕਰੋ

ਚੋਰ ਚੋਰੀ ਤੋਂ ਨਾ ਜਾਏ! 9 ਕਰੋੜ ਤਨਖਾਹ, ਫਿਰ ਵੀ ਕੰਟੀਨ 'ਚੋਂ ਚੁਰਾਉਂਦਾ ਸੀ ਸੈਂਡਵਿਚ, ਹੁਣ ਕਸੂਤਾ ਘਿਰਿਆ

ਅੰਤਰਰਾਸ਼ਟਰੀ ਵਿੱਤੀ ਸੰਸਥਾ ਸਿਟੀ ਬੈਂਕ ਨੇ ਸਟਾਫ ਦੀ ਕੰਟੀਨ ਵਿੱਚੋਂ ਸੈਂਡਵਿਚ ਚੋਰੀ ਕਰਨ ਦੇ ਦੋਸ਼ ਵਿੱਚ ਆਪਣੇ ਸੀਨੀਅਰ ਬੈਂਕਰ ਭਰਤਵੰਸ਼ੀ ਪਾਰਸ ਸ਼ਾਹ ਨੂੰ ਮੁਅੱਤਲ ਕਰ ਦਿੱਤਾ ਹੈ। ਅਜਿਹੀ ਕਾਰਵਾਈ ਕਰਕੇ ਲੰਡਨ ਦੇ ਵਿੱਤੀ ਗਲਿਆਰੇ 'ਚ ਹਲਚਲ ਮੱਚ ਗਈ ਹੈ। ਹਾਲਾਂਕਿ, ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਉਹ ਇਹ ਚੋਰੀ ਕਦੋਂ ਤੋਂ ਕਰ ਰਹੇ ਸਨ ਤੇ ਉਨ੍ਹਾਂ ਨੇ ਕਿੰਨੇ ਸੈਂਡਵਿਚ ਚੋਰੀ ਕੀਤੀ ਹਨ।

ਲੰਡਨ: ਅੰਤਰਰਾਸ਼ਟਰੀ ਵਿੱਤੀ ਸੰਸਥਾ ਸਿਟੀ ਬੈਂਕ ਨੇ ਸਟਾਫ ਦੀ ਕੰਟੀਨ ਵਿੱਚੋਂ ਸੈਂਡਵਿਚ ਚੋਰੀ ਕਰਨ ਦੇ ਦੋਸ਼ ਵਿੱਚ ਆਪਣੇ ਸੀਨੀਅਰ ਬੈਂਕਰ ਭਰਤਵੰਸ਼ੀ ਪਾਰਸ ਸ਼ਾਹ ਨੂੰ ਮੁਅੱਤਲ ਕਰ ਦਿੱਤਾ ਹੈ। ਅਜਿਹੀ ਕਾਰਵਾਈ ਕਰਕੇ ਲੰਡਨ ਦੇ ਵਿੱਤੀ ਗਲਿਆਰੇ 'ਚ ਹਲਚਲ ਮੱਚ ਗਈ ਹੈ। ਹਾਲਾਂਕਿ, ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਉਹ ਇਹ ਚੋਰੀ ਕਦੋਂ ਤੋਂ ਕਰ ਰਹੇ ਸਨ ਤੇ ਉਨ੍ਹਾਂ ਨੇ ਕਿੰਨੇ ਸੈਂਡਵਿਚ ਚੋਰੀ ਕੀਤੀ ਹਨ। 31 ਸਾਲਾ ਪਾਰਸ, ਕੈਨਰੀ ਵ੍ਹਰਫ, ਲੰਡਨ ਵਿੱਚ ਸਿਟੀ ਬੈਂਕ ਦੇ ਮੁੱਖ ਦਫਤਰ ਵਿੱਚ ਤਾਇਨਾਤ ਸਨ। ਇੱਥੇ ਦੀ ਕੰਟੀਨ ਕਿਸੇ ਵੀ ਰੈਸਟੋਰੈਂਟ ਨਾਲੋਂ ਘੱਟ ਨਹੀਂ। ਪਾਰਸ ਯੂਰਪ ਦੇ ਸਭ ਤੋਂ ਮਹਿੰਗੇ ਕ੍ਰੈਡਿਟ ਵਪਾਰੀਆਂ ਵਿੱਚੋਂ ਇੱਕ ਹੈ। ਸਿਰਫ ਇਹ ਹੀ ਨਹੀਂ, ਉਹ ਸਿਕਉਰਟੀਜ਼, ਵਪਾਰ ਤੇ ਜੋਖਮ ਪ੍ਰਬੰਧਨ ਵਿੱਚ ਵੀ ਮੁਹਾਰਤ ਰੱਖਦਾ ਹੈ। ਕੰਪਨੀ ਵਿੱਚ ਉਹ ਯੂਰਪ, ਮਿਡਲ-ਈਸਟ ਤੇ ਅਫਰੀਕਾ ਲਈ ਬਾਂਡ ਟ੍ਰੇਡਿੰਗ ਵਿਭਾਗ ਦਾ ਮੁਖੀ ਸੀ। ਉਸ ਦੀ ਸਾਲਾਨਾ ਤਨਖਾਹ, ਬੋਨਸ ਸਮੇਤ, ਇੱਕ ਮਿਲੀਅਨ ਪੌਂਡ ਯਾਨੀ 9 ਕਰੋੜ ਰੁਪਏ ਤੋਂ ਵੱਧ ਸੀ। ਦਿਲਚਸਪ ਗੱਲ ਇਹ ਹੈ ਕਿ ਪਾਰਸ ਨੂੰ ਉਸ ਸਮੇਂ ਮੁਅੱਤਲ ਕੀਤਾ ਗਿਆ ਹੈ ਜਦੋਂ ਸਮੂਹ ਅਗਲੇ ਮਹੀਨੇ ਬੋਨਸ ਦਾ ਐਲਾਨ ਕਰਨ ਜਾ ਰਿਹਾ ਹੈ। ਇਹ ਪਹਿਲੀ ਵਾਰ ਨਹੀਂ ਕਿ ਕਿਸੇ ਸੰਸਥਾ ਨੇ ਅਜਿਹੀ ਕਾਰਵਾਈ ਕੀਤੀ ਹੋਵੇ। 2014 ਵਿੱਚ ਬਲੈਕਰੌਕ ਐਸਟ ਮੈਨੇਜਮੈਂਟ ਸੇਵਾਵਾਂ ਨੇ ਜੌਨਾਥਨ ਬਰੋਜ਼ ਨੂੰ ਸੀਨੀਅਰ ਅਹੁਦੇ ਦੇਣਾ ਬੰਦ ਕਰ ਦਿੱਤਾ ਸੀ। ਉਹ ਕਈ ਵਾਰ ਬਗੈਰ ਟਿਕਟ ਰੇਲ ਗੱਡੀ ਵਿੱਚ ਯਾਤਰਾ ਕਰਦਾ ਫੜਿਆ ਗਿਆ ਸੀ। 2016 ਵਿੱਚ, ਜਾਪਾਨੀ ਬੈਂਕ ਨੇ ਇੱਕ ਸਾਥੀ ਦੀ ਮੋਟਰ ਸਾਈਕਲ ਦਾ ਪੁਰਜਾ ਚੋਰੀ ਕਰਨ ਤੇ ਬੈਂਕਰ ਨੂੰ ਨੌਕਰੀ ਤੋਂ ਕੱਢ ਦਿੱਤਾ ਸੀ।

ਟਾਪ ਹੈਡਲਾਈਨ

Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?

ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ

ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ

Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ

Embed widget