ਪੜਚੋਲ ਕਰੋ

ਰਿਸ਼ਵਤ ਨਹੀਂ ਮਿਲੀ ਤਾਂ ਅਫਸਰ ਨੇ ਗੁੱਸੇ 'ਚ 4 ਸਾਲਾ ਬੱਚੇ ਦੀ ਉਮਰ ਲਿਖੀ 104 ਸਾਲ

ਬੀਡੀਓ ਸੁਸ਼ੀਲ ਚੰਦਰ ਅਗਨੀਹੋਤਰੀ ਤੇ ਪੇਂਡੂ ਪ੍ਰਧਾਨ ਪ੍ਰਵੀਣ ਮਿਸ਼ਰ ਨੇ ਬਿਨੈ ਪ੍ਰਤੀ ਜਨਮ ਪ੍ਰਮਾਣ ਪੱਤਰ 500 ਰੁਪਏ ਦੀ ਰਿਸ਼ਵਤ ਮੰਗੀ। ਪਵਨ ਨੇ ਇਨਕਾਰ ਕੀਤਾ ਤਾਂ ਦੋਵਾਂ ਨੇ ਮਿਲ ਕੇ ਗੜਬੜੀ ਕੀਤੀ। ਸਕਸੈਨਾ ਨੇ ਦੱਸਿਆ ਕਿ ਦੋਵਾਂ ਬੱਚਿਆਂ ਦਾ ਜਨਮ ਪ੍ਰਮਾਣ ਪੱਤਰ ਤਾਂ ਬਣਿਆ ਪਰ ਉਮਰਾਂ ਬਦਲ ਦਿੱਤੀਆਂ।

ਨਵੀਂ ਦਿੱਲੀ: ਬਰੇਲੀ ਦੀ ਇੱਕ ਅਦਾਲਤ ਨੇ ਕਥਿਤ ਤੌਰ 'ਤੇ ਰਿਸ਼ਵਤ ਨਾ ਦੇਣ ਦੇ ਚਾਰ ਸਾਲ ਦੇ ਬੱਚੇ ਤੇ ਉਸ ਦੇ ਛੋਟੇ ਭਰਾ ਦੇ ਜਨਮ ਸਰਟੀਫਿਕੇਟਸ 'ਚ ਉਨ੍ਹਾਂ ਦੀ ਉਮਰ 100 ਸਾਲ ਵਧਾ ਕੇ ਲਿਖਣ ਦਾ ਇਲਜ਼ਾਮ ਪੇਂਡੂ ਵਿਕਾਸ ਅਧਿਕਾਰੀ ਤੇ ਗ੍ਰਾਮ ਪ੍ਰਧਾਨ ਖਿਲਾਫ ਮੁਕੱਦਮਾ ਦਰਜ ਕਰਨ ਦੇ ਹੁਕਮ ਦਿੱਤੇ ਹਨ। ਸ਼ਿਕਾਇਤ ਪੱਖ ਦੇ ਵਕੀਲ ਰਾਜੀਵ ਸਕਸੈਨਾ ਨੇ ਮੰਗਲਵਾਰ ਨੂੰ ਦੱਸਿਆ ਕਿ ਸ਼ਾਹਜਹਾਂਪੁਰ ਦੇ ਬੇਲਾ ਪਿੰਡ ਦੇ ਪਵਨ ਕੁਮਾਰ ਨੇ ਕਰੀਬ ਦੋ ਮਹੀਨੇ ਪਹਿਲਾਂ ਆਪਣੇ ਭਤੀਜੇ ਸ਼ੁਭ (ਚਾਰ ਸਾਲ) ਤੇ ਸੰਕੇਤ (ਦੋ ਸਾਲ) ਦਾ ਜਨਮ ਪ੍ਰਮਾਣ ਪੱਤਰ ਬਣਵਾਉਣ ਲਈ ਆਨ-ਲਾਈਨ ਬਿਨੈ ਕੀਤਾ ਸੀ। ਬੀਡੀਓ ਸੁਸ਼ੀਲ ਚੰਦਰ ਅਗਨੀਹੋਤਰੀ ਤੇ ਪੇਂਡੂ ਪ੍ਰਧਾਨ ਪ੍ਰਵੀਣ ਮਿਸ਼ਰ ਨੇ ਬਿਨੈ ਪ੍ਰਤੀ ਜਨਮ ਪ੍ਰਮਾਣ ਪੱਤਰ 500 ਰੁਪਏ ਦੀ ਰਿਸ਼ਵਤ ਮੰਗੀ। ਪਵਨ ਨੇ ਇਨਕਾਰ ਕੀਤਾ ਤਾਂ ਦੋਵਾਂ ਨੇ ਮਿਲ ਕੇ ਗੜਬੜੀ ਕੀਤੀ। ਸਕਸੈਨਾ ਨੇ ਦੱਸਿਆ ਕਿ ਦੋਵਾਂ ਬੱਚਿਆਂ ਦਾ ਜਨਮ ਪ੍ਰਮਾਣ ਪੱਤਰ ਤਾਂ ਬਣਿਆ ਪਰ ਸ਼ੁਭ ਦੀ ਜਨਮ ਤਰੀਖ਼ 13 ਜੂਨ 2016 ਦੀ ਥਾਂ 13 ਜੂਨ 1916 ਤੇ ਸੰਕੇਤ ਦੀ ਜਨਮ ਤਾਰੀਖ਼ 6 ਜਨਵਰੀ 2018 ਦੀ ਥਾਂ 6 ਜਨਵਰੀ 1918 ਲਿਖ ਦਿੱਤੀ। ਰਿਸ਼ਵਤ ਨਹੀਂ ਮਿਲੀ ਤਾਂ ਅਫਸਰ ਨੇ ਗੁੱਸੇ 'ਚ 4 ਸਾਲਾ ਬੱਚੇ ਦੀ ਉਮਰ ਲਿਖੀ 104 ਸਾਲ ਵਕੀਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸਾਸ਼ਨ ਤੋਂ ਕੋਈ ਸੁਣਵਾਈ ਨਾ ਹੋਣ 'ਤੇ ਪੀੜਤ ਪਰਿਵਾਰ ਨੇ ਬਰੇਲੀ ਦੀ ਵਿਸ਼ੇਸ਼ ਅਦਾਲਤ 'ਚ ਅਰਜ਼ੀ ਦਿੱਤੀ ਸੀ। ਵਿਸ਼ੇਸ਼ ਅਦਾਲਤ ਦੇ ਜੱਜ ਮੁਹੰਮਦ ਅਹਿਮਦ ਖਾਂ ਨੇ ਮਾਮਲੇ ਦੀ ਸੁਣਵਾਈ ਤੋਂ ਬਾਅਦ 17 ਜਨਵਰੀ ਨੂੰ ਸ਼ਾਹਜਹਾਂਪੁਰ ਦੇ ਖੁਟਾਰ ਥਾਣਾ ਪੁਲਿਸ ਨੂੰ ਇਸ ਮਾਮਲੇ ਦੇ ਮੁਲਜ਼ਮਾਂ ਖਿਲਾਫ ਤਫਤੀਸ਼ ਕਰਨ ਦੇ ਹੁਕਮ ਦਿੱਤੇ। ਖੁਟਾਰ ਥਾਣਾ ਪ੍ਰਭਾਰੀ ਤੇਜਪਾਲ ਸਿੰਘ ਨੇ ਦੱਸਿਆ ਕਿ ਮੁਕਦਮਾ ਦਰਜ ਕਰਨ ਦੇ ਹੁਕਮ ਦੀ ਕਾਪੀ ਉਨ੍ਹਾਂ ਮੰਗਲਵਾਰ ਨੂੰ ਮਿਲੀ ਤੇ ਇਸ ਦਾ ਪਾਲਨ ਜ਼ਰੂਰ ਕੀਤਾ ਜਾਵੇਗਾ।

ਟਾਪ ਹੈਡਲਾਈਨ

Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
Embed widget