ਪੜਚੋਲ ਕਰੋ

Viral Video: ਮੈਟਰੋ 'ਚ ਸਵਾਦ ਲੈਣਾ ਪੈ ਗਿਆ ਭਾਰੀ, ਫਿਰ ਹੋਇਆ ਕੁਝ ਅਜਿਹਾ ਹੁਣ ਸਾਰੀ ਉਮਰ ਰਹੇਗਾ ਯਾਦ

Viral Video: ਇਨ੍ਹੀਂ ਦਿਨੀਂ ਇੱਕ ਵਿਅਕਤੀ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਿਸ 'ਚ ਉਹ ਮਸਤੀ ਨਾਲ ਗੋਬੀ ਮੰਚੂਰੀਅਨ ਖਾਂਦੇ ਨਜ਼ਰ ਆ ਰਹੇ ਹਨ। ਹੁਣ ਪ੍ਰਸ਼ਾਸਨ ਨੇ ਉਸ ਖ਼ਿਲਾਫ਼ ਕਾਰਵਾਈ ਕਰਦਿਆਂ ਜੁਰਮਾਨਾ ਲਾਇਆ ਹੈ

Viral Video: ਦਿੱਲੀ ਮੈਟਰੋ ਦੇ ਵੀਡੀਓ ਹਰ ਰੋਜ਼ ਇੰਟਰਨੈੱਟ ਦੀ ਦੁਨੀਆ 'ਚ ਵਾਇਰਲ ਹੁੰਦੇ ਰਹਿੰਦੇ ਹਨ। ਜਿਸ ਨੂੰ ਅਸੀਂ ਆਮ ਸਮਝਣਾ ਸ਼ੁਰੂ ਕਰ ਦਿੱਤਾ ਹੈ ਪਰ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਬੈਂਗਲੁਰੂ ਮੈਟਰੋ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਇਸ ਨੂੰ ਦੇਖਣ ਤੋਂ ਬਾਅਦ ਤੁਹਾਨੂੰ ਸਭ ਕੁਝ ਸਾਧਾਰਨ ਲੱਗੇਗਾ ਪਰ ਇੱਥੇ ਇੱਕ ਵਿਅਕਤੀ ਨਾਲ ਖੇਡ ਹੋ ਗਈ ਹੈ। ਦਰਅਸਲ, ਬੈਂਗਲੁਰੂ ਮੈਟਰੋ ਦੇ ਇੱਕ ਕੋਚ ਵਿੱਚ ਇੱਕ ਵਿਅਕਤੀ ਨੂੰ 'ਗੋਭੀ ਮੰਚੂਰਿਅਨ' ਬੜੇ ਚਾਅ ਨਾਲ ਖਾਂਦੇ ਦੇਖਿਆ ਗਿਆ ਅਤੇ ਉੱਥੇ ਮੌਜੂਦ ਕਿਸੇ ਵਿਅਕਤੀ ਨੇ ਇਸ ਦੀ ਵੀਡੀਓ ਬਣਾ ਲਈ। ਜੋ ਹੁਣ ਇੰਟਰਨੈੱਟ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

ਜਿਸ ਤੋਂ ਬਾਅਦ ਮੈਟਰੋ ਰੇਲ ਕਾਰਪੋਰੇਸ਼ਨ ਲਿਮਟਿਡ (ਬੀ.ਐੱਮ.ਆਰ.ਸੀ.ਐੱਲ.) ਨੇ ਦੋਸ਼ੀ ਵਿਅਕਤੀ ਦੀ ਇਸ ਕਾਰਵਾਈ ਖਿਲਾਫ਼ ਤੁਰੰਤ ਕਾਰਵਾਈ ਕੀਤੀ ਅਤੇ ਨਿਯਮਾਂ ਦੀ ਉਲੰਘਣਾ ਕਰਨ ਦਾ ਮਾਮਲਾ ਦਰਜ ਕੀਤਾ। ਇਸ ਤੋਂ ਇਲਾਵਾ ਉਕਤ ਵਿਅਕਤੀ ਨੂੰ 500 ਰੁਪਏ ਜੁਰਮਾਨਾ ਵੀ ਲਗਾਇਆ ਗਿਆ ਹੈ। ਅਸਲ 'ਚ ਹੋਇਆ ਇਹ ਕਿ ਵਿਅਕਤੀ ਆਪਣੇ ਦੋਸਤ ਨਾਲ ਮੈਟਰੋ 'ਚ ਸਫਰ ਕਰ ਰਿਹਾ ਸੀ। ਇਸ ਦੌਰਾਨ ਉਸ ਨੂੰ ਭੁੱਖ ਲੱਗੀ ਅਤੇ ਮੌਕਾ ਦੇਖ ਕੇ ਉਸ ਨੇ ਖਾਣਾ ਸ਼ੁਰੂ ਕਰ ਦਿੱਤਾ।

ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਉੱਥੇ ਮੌਜੂਦ ਲੋਕ ਉਸ ਨੂੰ ਮਨਾ ਕਰ ਰਹੇ ਹਨ ਪਰ ਉਹ ਨਹੀਂ ਰੁਕਿਆ ਅਤੇ ਉਸ ਦੇ ਦੋਸਤ ਨੇ ਇਹ ਵੀਡੀਓ ਬਣਾ ਲਈ। ਫਿਰ ਇਹ ਵੀਡੀਓ ਇੰਟਰਨੈੱਟ 'ਤੇ ਆਉਂਦੇ ਹੀ ਵਾਇਰਲ ਹੋ ਗਿਆ।

ਇਸ ਮਾਮਲੇ 'ਤੇ ਆਪਣਾ ਬਿਆਨ ਦਿੰਦੇ ਹੋਏ ਬੈਂਗਲੁਰੂ ਮੈਟਰੋ ਰੇਲ ਕਾਰਪੋਰੇਸ਼ਨ ਲਿਮਟਿਡ (ਬੀ.ਐੱਮ.ਆਰ.ਸੀ.ਐੱਲ.) ਨੇ ਕਿਹਾ ਕਿ ਮੈਟਰੋ ਟਰੇਨਾਂ ਦੇ ਅੰਦਰ ਅਤੇ ਪਲੇਟਫਾਰਮਾਂ 'ਤੇ ਕੀ ਕਰਨਾ ਚਾਹੀਦਾ ਹੈ ਅਤੇ ਕੀ ਨਹੀਂ ਕਰਨਾ ਹੈ, ਇਸ ਬਾਰੇ ਅਸੀਂ ਲੋਕਾਂ ਨੂੰ ਜਾਗਰੂਕ ਕਰਨ ਵਾਲੇ ਇਸ਼ਤਿਹਾਰ ਚਲਾਉਂਦੇ ਰਹਿੰਦੇ ਹਾਂ ਅਤੇ ਉਸ ਅਨੁਸਾਰ ਟਰੇਨਾਂ ਦੇ ਅੰਦਰ ਖਾਣ-ਪੀਣ ਦੀ ਸਖਤ ਮਨਾਹੀ ਹੈ।

ਇਹ ਵੀ ਪੜ੍ਹੋ: Viral Video: ਕਸ਼ਮੀਰ ਕਿਸਦਾ ਹੈ? ਪਾਕਿਸਤਾਨੀ ਵਿਅਕਤੀ ਨੇ ਦਿੱਤਾ ਅਜਿਹਾ ਜਵਾਬ, ਸੁਣ ਕੇ ਆ ਜਾਵੇਗਾ ਹਾਸਾ- ਵੀਡੀਓ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: Shubman Gill: ਸ਼ੁਭਮਨ ਗਿੱਲ ਦੇ ਬਾਹਰ ਹੋਣ 'ਤੇ ਰੋਹਿਤ ਸ਼ਰਮਾ ਦਾ ਕੌਣ ਨਿਭਾਏਗਾ ਸਾਥ ? ਜਾਣੋ ਟੀਮ 'ਚ ਕਿਸਨੂੰ ਮਿਲ ਸਕਦੀ ਜਗ੍ਹਾ

ਟਾਪ ਹੈਡਲਾਈਨ

 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget