ਪੜਚੋਲ ਕਰੋ

'ਬੇਵਫਾ ਚਾਹ ਵਾਲੇ' ਦੇ ਹਰ ਪਾਸੇ ਚਰਚੇ, ਜੋੜਿਆਂ ਨੂੰ 15 ਤੇ ਬੇਵਫਾਈ ਦੇ ਸ਼ਿਕਾਰਾਂ ਨੂੰ 10 ਰੁਪਏ 'ਚ ਮਿਲਦੀ ਚਾਹ

Bewafa Chai wala: ਸੋਸ਼ਲ ਮੀਡੀਆ 'ਤੇ ਇਕ ਤੋਂ ਬਾਅਦ ਇਕ ਮਜ਼ੇਦਾਰ ਵੀਡੀਓ ਵਾਇਰਲ ਹੁੰਦੇ ਰਹਿੰਦੇ ਹਨ ਜਿਸ ਨੂੰ ਅੱਜ ਕੱਲ੍ਹ ਦੀ ਪੀੜ੍ਹੀ ਆਪਣੀ ਨਿੱਜੀ ਜ਼ਿੰਦਗੀ ਨਾਲ ਜੋੜ ਕੇ ਉਸ ਨੂੰ ਮਹਿਸੂਸ ਕਰਦੇ ਹਨ। ਲੱਗਦਾ ਹੈ ਕਿ

Bewafa Chai wala: ਸੋਸ਼ਲ ਮੀਡੀਆ 'ਤੇ ਇਕ ਤੋਂ ਬਾਅਦ ਇਕ ਮਜ਼ੇਦਾਰ ਵੀਡੀਓ ਵਾਇਰਲ ਹੁੰਦੇ ਰਹਿੰਦੇ ਹਨ ਜਿਸ ਨੂੰ ਅੱਜ ਕੱਲ੍ਹ ਦੀ ਪੀੜ੍ਹੀ ਆਪਣੀ ਨਿੱਜੀ ਜ਼ਿੰਦਗੀ ਨਾਲ ਜੋੜ ਕੇ ਉਸ ਨੂੰ ਮਹਿਸੂਸ ਕਰਦੇ ਹਨ। ਲੱਗਦਾ ਹੈ ਕਿ ਚਾਹ ਵਾਲਾ ਵੀ ਆਪਣਾ ਦਰਦ ਸਭ ਨੂੰ ਮਹਿਸੂਸ ਕਰਵਾਉਣਾ ਚਾਹੁੰਦਾ ਹੈ। ਚਾਹ ਵਾਲੇ ਦੀ ਇੱਕ ਮਜ਼ੇਦਾਰ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ ਜੋ ਕਾਫੀ ਧੂਮ ਮਚਾ ਰਿਹਾ ਹੈ।

ਵੀਡੀਓ ਇੰਨੀ ਸ਼ਾਨਦਾਰ ਤੇ ਰਚਨਾਤਮਕ ਹੈ ਕਿ ਹਰ ਕੋਈ ਇਸ ਚਾਹ ਵਾਲੇ ਦਾ ਪਤਾ ਪੁੱਛ ਰਿਹਾ ਹੈ। ਵੀਡੀਓ 'ਚ ਵਿਅਕਤੀ ਆਪਣੀ ਚਾਹ ਵੇਚਣ ਦਾ ਜਬਰਦਸਤ ਫਾਰਮੂਲਾ ਲੈ ਕੇ ਆਇਆ ਹੈ। ਇਸ ਚਾਹ ਵਾਲੇ ਦਾ ਨਾਮ 'ਬੇਵਫਾ ਚਾਏ ਵਾਲਾ' ਹੈ।

View this post on Instagram
 
A post shared by Funny memes 24×7😍😂 (@memes_ka_hutiapa)

ਸਾਹਮਣੇ ਆਈ ਇਸ ਵੀਡੀਓ ਵਿੱਚ ਤੁਸੀਂ ਦੇਖ ਸਕਦੇ ਹੋ ਕਿ ਇੱਕ ਚਾਹ ਦਾ ਸਟਾਲ ਹੈ ਜਿੱਥੇ ਪ੍ਰੇਮੀਆਂ ਤੇ ਪਿਆਰ ਵਿੱਚ ਧੋਖਾ ਖਾਣ ਵਾਲੇ ਲੋਕਾਂ ਲਈ ਚਾਹ ਦੀਆਂ ਵੱਖਰੀਆਂ-ਵੱਖਰੀਆਂ ਕੀਮਤਾਂ ਹਨ। ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਚਾਹ ਦੇ ਸਟਾਲ ਦਾ ਨਾਂ 'ਬੇਵਫਾ ਚਾਹ ਵਾਲਾ' ਰੱਖਿਆ ਗਿਆ ਹੈ। ਇਸ ਸਟਾਲ 'ਤੇ ਜੋੜਿਆਂ ਲਈ ਚਾਹ 15 ਰੁਪਏ ਅਤੇ ਇਕੱਲੇ ਜਾਂ ਪਿਆਰ ਵਿੱਚ ਧੋਖਾ ਖਾਣ ਵਾਲੇ ਲੋਕਾਂ ਲਈ 10 ਰੁਪਏ ਵਿੱਚ ਮਿਲਦੀ ਹੈ।

ਇਸ ਟੀ ਸਟਾਲ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਹਰ ਕੋਈ ਇਸ ਚਾਹ ਵਾਲੇ ਦਾ ਪਤਾ ਪੁੱਛ ਰਿਹਾ ਹੈ ਤੇ ਇਸ ਦੀ ਦਿਮਾਗੀ ਕਾਢ ਅਤੇ ਸਿਰਜਣਾਤਮਕਤਾ ਨੂੰ ਸਲਾਮ ਕਰ ਰਿਹਾ ਹੈ। ਵੀਡੀਓ ਨੂੰ ਦੇਖ ਕੇ ਸਾਰਿਆਂ ਦੇ ਚਿਹਰੇ 'ਤੇ ਮੁਸਕਰਾਹਟ ਤਾਂ ਆ ਹੀ ਜਾਂਦੀ ਹੈ।

ਇਹ ਵੀ ਪੜ੍ਹੋ: ਬੈਂਜੋ 'ਤੇ ਬਜ਼ੁਰਗ ਨੇ ਵਜਾਈ ਅਜਿਹੀ ਧੁਨ ਕਿ ਵੀਡੀਓ ਹੋ ਗਈ ਵਾਇਰਲ, ਲੋਕਾਂ ਨੇ ਕਿਹਾ ਅਦਭੁੱਤ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Advertisement
ABP Premium

ਵੀਡੀਓਜ਼

ਸ਼ਹੀਦੀ ਪੰਦਰਵਾੜੇ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਐਲਾਨਦਿਲਜੀਤ ਤੇ ਬੋਲੇ Yo Yo Honey Singh , ਮੈਂ ਤਾਂ ਕਿਸੇ ਕੰਮ ਦਾ ਨਹੀਂ ਰਿਹਾਦਿਲਜੀਤ ਦੇ ਸ਼ੋਅ 'ਚ ਨੱਚੀ ਸੋਨਮ ਬਾਜਵਾ , ਉਰਵਸ਼ੀ ਕਹਿੰਦੀ burraaahhਮੁੰਬਈ ਸ਼ੋਅ 'ਚ ਵੀ ਗੱਜੇ ਦਿਲਜੀਤ ,  ਝੁੱਕਦਾ ਨੀ ਫੁਫੜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ

Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ

Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?

Embed widget