ਪੜਚੋਲ ਕਰੋ

Viral Video: ਬਾਈਕ ਸਵਾਰ ਨੇ ਹੈਰਾਨੀਜਨਕ ਤਰੀਕੇ ਨਾਲ ਪੁਲਿਸ ਨੂੰ ਦਿੱਤਾ ਚਕਮਾ, ਮੋੜ 'ਤੇ ਸੜਕ ਦੇ ਹੇਠਾਂ ਡਿੱਗ ਗਈ ਕਾਰ

Trending Video: ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਇੱਕ ਹੈਰਾਨੀਜਨਕ ਵੀਡੀਓ ਸਾਹਮਣੇ ਆਇਆ ਹੈ, ਜਿਸ 'ਚ ਇੱਕ ਬਾਈਕ ਸਵਾਰ ਤੇਜ਼ ਰਫਤਾਰ ਨਾਲ ਪੁਲਿਸ ਦੀ ਕਾਰ ਨੂੰ ਚਕਮਾ ਦਿੰਦਾ ਨਜ਼ਰ ਆ ਰਿਹਾ ਹੈ। ਜਿਸ ਨੂੰ ਦੇਖ ਕੇ ਯੂਜ਼ਰਸ ਹਾਸਾ ਨਹੀਂ ਰੋਕ ਸਕੇ।

Shocking Viral Video: ਫਿਲਮਾਂ ਵਿੱਚ ਅਸੀਂ ਸਾਰੇ ਹੀਰੋ ਤੋਂ ਲੈ ਕੇ ਖਲਨਾਇਕ ਨੂੰ ਸ਼ਹਿਰਾਂ ਵਿੱਚ ਤਬਾਹੀ ਮਚਾਉਂਦੇ ਅਤੇ ਫਿਰ ਪੁਲਿਸ ਤੋਂ ਭੱਜਦੇ ਦੇਖਿਆ ਹੈ। ਇਸ ਦੇ ਨਾਲ ਹੀ ਹਾਲੀਵੁੱਡ ਦੀਆਂ ਕੁਝ ਫਿਲਮਾਂ 'ਚ ਚੋਰੀ ਕਰਨ ਤੋਂ ਬਾਅਦ ਹੀਰੋ ਸੁਪਰ ਕਾਰਾਂ ਅਤੇ ਬਾਈਕ ਦੀ ਮਦਦ ਨਾਲ ਪੁਲਿਸ ਤੋਂ ਭੱਜਦਾ ਦੇਖਿਆ ਗਿਆ ਹੈ। ਜਿਸ ਦੌਰਾਨ ਪੁਲਿਸ ਦੀਆਂ ਗੱਡੀਆਂ ਹਵਾ ਵਿੱਚ ਉੱਡਦੀਆਂ ਅਤੇ ਹਾਦਸਿਆਂ ਦਾ ਸ਼ਿਕਾਰ ਹੁੰਦੀਆਂ ਦਿਖਾਈ ਦਿੰਦੀਆਂ ਹਨ। ਇਸ ਨੂੰ ਦੇਖਣਾ ਅਕਸਰ ਹੀ ਰੋਮਾਂਚ ਨਾਲ ਭਰਿਆ ਹੋਈਆ ਹੁੰਦਾ ਹੈ।

ਹਾਲ ਹੀ 'ਚ ਅਜਿਹਾ ਹੀ ਇੱਕ ਰੋਮਾਂਚਕ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ ਹੈ। ਜਿਸ ਵਿੱਚ ਪੁਲਿਸ ਦੀ ਇੱਕ ਕਾਰ ਬਾਈਕ ਸਵਾਰ ਦਾ ਪਿੱਛਾ ਕਰਦੀ ਨਜ਼ਰ ਆ ਰਹੀ ਹੈ। ਇਸ ਦੌਰਾਨ ਪੁਲਿਸ ਤੋਂ ਆਪਣੀ ਜਾਨ ਬਚਾਉਣ ਲਈ ਬਾਈਕ ਸਵਾਰ ਬਹੁਤ ਹੀ ਖ਼ਤਰਨਾਕ ਤਰੀਕੇ ਨਾਲ ਬਾਈਕ ਚਲਾਉਂਦੇ ਹੋਏ ਨਜ਼ਰ ਆ ਰਹੇ ਹਨ, ਜੋ ਕਿ ਇੱਕ ਵਾਰ ਤਾਂ ਹਾਦਸੇ ਦਾ ਸ਼ਿਕਾਰ ਹੁੰਦੇ ਵੀ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਵੀਡੀਓ 'ਚ ਪੁਲਿਸ ਨੂੰ ਹਾਦਸੇ ਦਾ ਸ਼ਿਕਾਰ ਹੁੰਦੇ ਦੇਖਿਆ ਜਾ ਸਕਦਾ ਹੈ।

ਬਾਈਕ ਸਵਾਰ ਪੁਲਿਸ ਨੂੰ ਚਕਮਾ ਦੇ ਗਏ- ਵਾਇਰਲ ਹੋ ਰਿਹਾ ਇਹ ਵੀਡੀਓ ਸੋਸ਼ਲ ਮੀਡੀਆ ਦੇ ਕਈ ਪਲੇਟਫਾਰਮਾਂ 'ਤੇ ਯੂਜ਼ਰਸ ਦੀਆਂ ਅੱਖਾਂ ਦੀ ਨੀਂਦ ਚੋਰੀ ਕਰ ਰਿਹਾ ਹੈ। ਵੀਡੀਓ ਨੂੰ ਇੰਸਟਾਗ੍ਰਾਮ 'ਤੇ ਹਮੀਬ ਬੋਰਹਾਨ ਨਾਮ ਦੇ ਅਕਾਊਂਟ ਤੋਂ ਪੋਸਟ ਕੀਤਾ ਗਿਆ ਹੈ। ਇਸ ਵੀਡੀਓ 'ਚ ਇੱਕ ਵਿਅਕਤੀ ਪੂਰੀ ਰਫਤਾਰ 'ਤੇ ਬਾਈਕ ਚਲਾ ਰਿਹਾ ਹੈ, ਜੋ ਸੜਕ ਦੇ ਕਿਨਾਰੇ ਤੇਜ ਮੋੜ ਲੈਂਦਾ ਹੈ ਅਤੇ ਬੜੀ ਮੁਸ਼ਕਲ ਨਾਲ ਆਪਣੀ ਬਾਈਕ ਨੂੰ ਮੋੜ ਕੇ ਅੱਗੇ ਨਿਕਲਦਾ ਹੈ।

ਇਹ ਵੀ ਪੜ੍ਹੋ: WPL Auction 2023: ਸਮ੍ਰਿਤੀ ਮੰਧਾਨਾ ਦੀ ਲੱਗੀ 3.40 ਕਰੋੜ ਰੁਪਏ ਬੋਲੀ

ਯੂਜ਼ਰਸ ਨੇ ਵੀਡੀਓ ਨੂੰ ਪਸੰਦ ਕੀਤਾ ਹੈ- ਵੀਡੀਓ 'ਚ ਬਾਈਕ ਸਵਾਰ ਦੇ ਪਿੱਛੇ ਪੂਰੀ ਰਫਤਾਰ ਨਾਲ ਆ ਰਹੀ ਪੁਲਿਸ ਦੀ ਕਾਰ ਦਿਖਾਈ ਦੇ ਰਹੀ ਹੈ। ਜਿਸ ਦਾ ਡਰਾਈਵਰ ਸਮੇਂ ਸਿਰ ਕਾਰ ਦੀ ਸਪੀਡ ਘੱਟ ਨਹੀਂ ਕਰ ਪਾਉਂਦਾ, ਜਿਸ ਕਾਰਨ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਟੋਏ ਵਿੱਚ ਜਾ ਡਿੱਗੀ। ਜਿਸ ਨੂੰ ਦੇਖਣ ਤੋਂ ਬਾਅਦ ਯੂਜ਼ਰਸ ਦਾ ਹਾਸਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਖ਼ਬਰ ਲਿਖੇ ਜਾਣ ਤੱਕ ਇਸ ਵੀਡੀਓ ਨੂੰ 6.6 ਮਿਲੀਅਨ ਤੋਂ ਵੱਧ ਵਿਊਜ਼ ਅਤੇ ਇੱਕ ਲੱਖ 79 ਹਜ਼ਾਰ ਤੋਂ ਵੱਧ ਲਾਈਕਸ ਮਿਲ ਚੁੱਕੇ ਹਨ। ਇਸ ਦੇ ਨਾਲ ਹੀ ਯੂਜ਼ਰਸ ਲਗਾਤਾਰ ਆਪਣੇ ਫਨੀ ਰਿਐਕਸ਼ਨ ਵੀ ਦੇ ਰਹੇ ਹਨ।

ਇਹ ਵੀ ਪੜ੍ਹੋ: Punjab News: ਸੀਐਮ ਭਗਵੰਤ ਮਾਨ ਵੱਲੋਂ ਨਿਵੇਸ਼ ਬਾਰੇ ਰਿਪੋਰਟ ਕਾਰਡ ਪੇਸ਼, ਹੁਣ ਤੱਕ 38,175 ਕਰੋੜ ਦਾ ਨਿਵੇਸ਼ ਹੋਇਆ, 2 ਲੱਖ 43 ਹਜ਼ਾਰ 248 ਲੋਕਾਂ ਨੂੰ ਮਿਲੇਗਾ ਰੁਜਗਾਰ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget