ਪੜਚੋਲ ਕਰੋ

Viral Video: ਰਾਸ਼ਨ ਕਾਰਡ 'ਚ ਦੱਤਾ ਦੀ ਬਜਾਏ ਲਿਖਿਆ ਕੁੱਤਾ ਤਾਂ ਵਿਅਕਤੀ ਨੂੰ ਆਇਆ ਗੁੱਸਾ, ਅਧਿਕਾਰੀ ਦੇ ਸਾਹਮਣੇ ਲਗਿਆ ਭੌਂਕਣ

Watch: ਸੋਸ਼ਲ ਮੀਡੀਆ 'ਤੇ ਇੱਕ ਤੋਂ ਵਧ ਕੇ ਇੱਕ ਅਜੀਬੋ-ਗਰੀਬ ਵੀਡੀਓ ਵਾਇਰਲ ਹੁੰਦੇ ਰਹਿੰਦੇ ਹਨ। ਪਰ ਇਸ ਵੀਡੀਓ 'ਚ ਇੱਕ ਵਿਅਕਤੀ ਨੂੰ ਕੁੱਤੇ ਵਾਂਗ ਭੌਂਕਦੇ ਦੇਖਿਆ ਜਾ ਸਕਦਾ ਹੈ। ਆਓ ਜਾਣਦੇ ਹਾਂ ਕਿਉਂ...

Trending Video: ਕਈ ਵਾਰ ਆਧਾਰ ਕਾਰਡ ਜਾਂ ਰਾਸ਼ਨ ਕਾਰਡ ਵਿੱਚ ਕੁਝ ਜਾਣਕਾਰੀ ਗਲਤ ਹੋ ਜਾਂਦੀ ਹੈ। ਕਈ ਵਾਰ ਨਾਮ ਗਲਤ ਹੁੰਦਾ ਹੈ ਅਤੇ ਕਈ ਵਾਰ ਪਤਾ ਸਹੀ ਨਹੀਂ ਹੁੰਦਾ। ਪਰ ਇਸ ਵਾਰ ਇੱਕ ਵਿਅਕਤੀ ਦੇ ਰਾਸ਼ਨ ਕਾਰਡ ਵਿੱਚ ਅਜਿਹੀ ਗਲਤੀ ਹੋ ਗਈ ਕਿ ਉਹ ਆਪਾ ਗੁਆ ਬੈਠਾ। ਇਸ ਮਾਮਲੇ ਬਾਰੇ ਜਾਣ ਕੇ ਤੁਸੀਂ ਵੀ ਆਪਣਾ ਸਿਰ ਫੜਨ ਲਈ ਮਜਬੂਰ ਹੋ ਜਾਓਗੇ।

ਇਸ ਵੀਡੀਓ 'ਚ ਇੱਕ ਵਿਅਕਤੀ ਨੂੰ ਕੁੱਤੇ ਵਾਂਗ ਭੌਂਕਦੇ ਦੇਖਿਆ ਜਾ ਸਕਦਾ ਹੈ। ਹੁਣ ਤੁਸੀਂ ਵੀ ਸੋਚ ਰਹੇ ਹੋਵੋਗੇ ਕਿ ਕੋਈ ਵਿਅਕਤੀ ਸੜਕ 'ਤੇ ਅਜਿਹੀ ਹਰਕਤ ਕਿਉਂ ਕਰੇਗਾ। ਇਹ ਮਾਮਲਾ ਥੋੜ੍ਹਾ ਵੱਖਰਾ ਹੈ। ਇਸ ਦੇ ਪਿੱਛੇ ਦਾ ਕਾਰਨ ਜਾਣਨ ਤੋਂ ਪਹਿਲਾਂ ਤੁਸੀਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਇਸ ਵਾਇਰਲ ਵੀਡੀਓ ਨੂੰ ਵੀ ਜ਼ਰੂਰ ਦੇਖੋ।

ਦਰਅਸਲ, ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਇਸ ਵਿਅਕਤੀ ਦੇ ਰਾਸ਼ਨ ਕਾਰਡ 'ਚ ਗਲਤ ਨਾਂ ਛਾਪਿਆ ਗਿਆ ਹੈ। ਤੁਸੀਂ ਵੀ ਇਹ ਜਾਣ ਕੇ ਹੈਰਾਨ ਹੋਵੋਗੇ ਕਿ ਉਸ ਵਿਅਕਤੀ ਦਾ ਨਾਂ ਦੱਤਾ ਸੀ ਪਰ ਗਲਤੀ ਨਾਲ ਉਸ ਦੀ ਥਾਂ ਕੁੱਤਾ ਲਿਖ ਦਿੱਤਾ ਗਿਆ। ਲਫ਼ਜ਼ ‘ਦ’ ਦੀ ਥਾਂ ‘ਕ’ ਆਉਣ ਨਾਲ ਅਰਥਾਂ ਦਾ ਵਿਗਾੜ ਹੋ ਗਿਆ ਹੈ। ਇਹੀ ਕਾਰਨ ਸੀ ਕਿ ਉਹ ਵਿਅਕਤੀ ਗੁੱਸੇ 'ਚ ਆ ਗਿਆ ਅਤੇ ਅਧਿਕਾਰੀਆਂ ਦੇ ਸਾਹਮਣੇ ਕੁੱਤਿਆਂ ਵਾਂਗ ਭੌਂਕਣ ਲੱਗਾ।

ਸਿਰਫ 46 ਸੈਕਿੰਡ ਦੇ ਇਸ ਵੀਡੀਓ ਨੂੰ ਦੇਖ ਕੇ ਲੋਕਾਂ ਦੀਆਂ ਵੱਖ-ਵੱਖ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ। ਇਸ ਵਿਅਕਤੀ ਦੀ ਹਾਲਤ ਦੇਖ ਕੇ ਕੁਝ ਲੋਕ ਹੱਸਦੇ ਵੀ ਨਜ਼ਰ ਆਏ ਜਦਕਿ ਕੁਝ ਨੇ ਇਸ ਗਲਤੀ ਲਈ ਸਬੰਧਤ ਅਧਿਕਾਰੀਆਂ ਤੋਂ ਮੁਆਫੀ ਮੰਗਣ ਦੀ ਗੱਲ ਕਹੀ। ਇਸ ਤਰ੍ਹਾਂ ਦੀ ਗਲਤੀ ਨੇ ਬਹੁਤ ਸਾਰੇ ਲੋਕਾਂ ਨੂੰ ਝੰਜੋੜਿਆ ਹੈ।

ਇਹ ਵੀ ਪੜ੍ਹੋ: Viral Video: ਬਾਂਦਰ ਨੂੰ ਛੇੜ ਰਿਹਾ ਸੀ ਮੁੰਡਾ, ਬਾਂਦਰ ਨੇ ਉੱਪਰ ਮਾਰੀ ਛਾਲ, ਫਿਰ ਸਿਖਾਇਆ ਅਜਿਹਾ ਸਬਕ, ਦੇਖ ਕੇ ਤੁਸੀਂ ਵੀ ਹਾਸਾ ਨਹੀਂ ਰੋਕ ਸਕੋਗੇ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੂਰੀ ਰਾਤ ਰੂਸ ਨੇ ਕੀਤਾ ਹਮਲਾ, ਯੂਕਰੇਨ 'ਚ ਹੋਇਆ ਬਲੈਕਆਊਟ! ਜ਼ੇਲੇਂਸਕੀ ਨੇ ਪੱਛਮੀ ਦੇਸ਼ਾਂ ਤੋਂ ਮੰਗੀ ਮਦਦ

ਤੁਰੰਤ ਫੋਨ ਤੋਂ ਡਿਲੀਟ ਕਰ ਦਿਓ ਆਹ 15 ਫਰਜ਼ੀ Loan Apps, 80 ਲੱਖ ਤੋਂ ਜ਼ਿਆਦਾ ਲੋਕਾਂ ਨੂੰ ਬਣਾ ਚੁੱਕੇ ਸ਼ਿਕਾਰ

ਪੰਜਾਬ ਪੁਲਿਸ ਦਾ ASI ਗ੍ਰਿਫ਼ਤਾਰ, ਰਿਸ਼ਵਤ ਲੈਂਦਿਆਂ ਹੋਇਆ ਕਾਬੂ

ਪੰਜਾਬ ਦੇ 9 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਲੋਕਾਂ ਦਾ ਸਾਹ ਲੈਣਾ ਹੋਇਆ ਸੌਖਾ, ਜਾਣੋ ਆਪਣੇ ਸ਼ਹਿਰ ਦਾ ਹਾਲ

ABP Premium

ਵੀਡੀਓਜ਼

ਸੁਣੋ Indian Toilet ਸੀਟ ਦੇ ਫਾਇਦੇ..ਖਿਨੌਰੀ ਮੌਰਚੇ 'ਚ ਕਿਸਾਨ ਬੀਬੀਆਂ ਦਾ ਗੁੱਸਾ ਸੱਤਵੇਂ ਆਸਮਾਨ 'ਤੇBKU Leader ਜਗਜੀਤ ਸਿੰਘ ਡੱਲੇਵਾਲ ਦੀ ਰਿਹਾਈ ਲਈ ਹੁਣ ਕੀ ਕਰਨਗੇ ਕਿਸਾਨBKU Leader Jagjit Singh Dhalewal ਦੇ ਪੁੱਤਰ ਨੇ ਦੱਸੀਆ ਪੁਲਿਸ ਨੇ ਕਿਵੇਂ ਚੁੱਕਿਆ ਡੱਲੇਵਾਲ ਨੂੰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੂਰੀ ਰਾਤ ਰੂਸ ਨੇ ਕੀਤਾ ਹਮਲਾ, ਯੂਕਰੇਨ 'ਚ ਹੋਇਆ ਬਲੈਕਆਊਟ! ਜ਼ੇਲੇਂਸਕੀ ਨੇ ਪੱਛਮੀ ਦੇਸ਼ਾਂ ਤੋਂ ਮੰਗੀ ਮਦਦ
ਪੂਰੀ ਰਾਤ ਰੂਸ ਨੇ ਕੀਤਾ ਹਮਲਾ, ਯੂਕਰੇਨ 'ਚ ਹੋਇਆ ਬਲੈਕਆਊਟ! ਜ਼ੇਲੇਂਸਕੀ ਨੇ ਪੱਛਮੀ ਦੇਸ਼ਾਂ ਤੋਂ ਮੰਗੀ ਮਦਦ
ਤੁਰੰਤ ਫੋਨ ਤੋਂ ਡਿਲੀਟ ਕਰ ਦਿਓ ਆਹ 15 ਫਰਜ਼ੀ Loan Apps, 80 ਲੱਖ ਤੋਂ ਜ਼ਿਆਦਾ ਲੋਕਾਂ ਨੂੰ ਬਣਾ ਚੁੱਕੇ ਸ਼ਿਕਾਰ
ਤੁਰੰਤ ਫੋਨ ਤੋਂ ਡਿਲੀਟ ਕਰ ਦਿਓ ਆਹ 15 ਫਰਜ਼ੀ Loan Apps, 80 ਲੱਖ ਤੋਂ ਜ਼ਿਆਦਾ ਲੋਕਾਂ ਨੂੰ ਬਣਾ ਚੁੱਕੇ ਸ਼ਿਕਾਰ
ਪੰਜਾਬ ਪੁਲਿਸ ਦਾ ASI ਗ੍ਰਿਫ਼ਤਾਰ, ਰਿਸ਼ਵਤ ਲੈਂਦਿਆਂ ਹੋਇਆ ਕਾਬੂ
ਪੰਜਾਬ ਪੁਲਿਸ ਦਾ ASI ਗ੍ਰਿਫ਼ਤਾਰ, ਰਿਸ਼ਵਤ ਲੈਂਦਿਆਂ ਹੋਇਆ ਕਾਬੂ
ਪੰਜਾਬ ਦੇ 9 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਲੋਕਾਂ ਦਾ ਸਾਹ ਲੈਣਾ ਹੋਇਆ ਸੌਖਾ, ਜਾਣੋ ਆਪਣੇ ਸ਼ਹਿਰ ਦਾ ਹਾਲ
ਪੰਜਾਬ ਦੇ 9 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਲੋਕਾਂ ਦਾ ਸਾਹ ਲੈਣਾ ਹੋਇਆ ਸੌਖਾ, ਜਾਣੋ ਆਪਣੇ ਸ਼ਹਿਰ ਦਾ ਹਾਲ
ਮੋਗਾ ਦੇ ਧਰਮਕੋਟ 'ਚ ਵਾਪਰਿਆ ਵੱਡਾ ਹਾਦਸਾ, ਖੱਡ 'ਚ ਡਿੱਗੀ ਪੰਜਾਬ ਰੋਡਵੇਜ਼ ਦੀ ਬੱਸ, ਕਈ ਜ਼ਖ਼ਮੀ

ਪੈਨ ਕਾਰਡ ਅਪਗ੍ਰੇਡ ਨਹੀਂ ਕਰਵਾਇਆ ਤਾਂ ਬੰਦ ਹੋ ਜਾਵੇਗਾ? ਜਾਣ ਲਓ ਨਵਾਂ ਨਿਯਮ

Baba Siddique Murder Case: 'ਟੈਨਸ਼ਨ ਨਾ ਲਓ, ਕਤਲ ਕਰੋ', ਬਾਬਾ ਸਿੱਦੀਕੀ ਕਤਲਕਾਂਡ 'ਚ ਹੋਇਆ ਵੱਡਾ ਖੁਲਾਸਾ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29-11-2024

Embed widget