ਪੜਚੋਲ ਕਰੋ

ਹਵਾ 'ਚ ਉਛਾਲਿਆ ਉੱਬਲਦਾ ਹੋਇਆ ਪਾਣੀ, ਅੱਖ ਦੇ ਫੋਰ 'ਚ ਬਣਿਆ ਬਰਫ਼, ਦੇਖੋ ਵੀਡੀਓਜ਼

ਵਾਸ਼ਿੰਗਟਨ: ਅਮਰੀਕਾ ਦੇ ਉੱਤਰ-ਪੂਰਬੀ ਇਲਾਕਿਆਂ ਦੇ ਤਾਪਮਾਨ ਵਿੱਚ ਭਾਰੀ ਕਮੀ ਦੇਖਣ ਨੂੰ ਮਿਲੀ ਹੈ। ਹਾਲਤ ਇਹ ਹੈ ਕਿ ਉੱਬਲਦਾ ਹੋਇਆ ਪਾਣੀ ਅੱਖ ਝਪਕਦਿਆਂ ਹੀ ਬਰਫ਼ ਬਣ ਰਿਹਾ ਹੈ। ਦੇਸ਼ ਦਾ ਮਸ਼ਹੂਰ ਨਾਇਗਰਾ ਫਾਲਜ਼ ਵੀ ਪੂਰੀ ਤਰ੍ਹਾਂ ਜੰਮ ਚੁੱਕਿਆ ਹੈ। ਇਸ ਖ਼ਤਰਨਾਕ ਠੰਢ ਕਾਰਨ ਸਕੂਲ, ਉਡਾਣਾਂ ਤੇ ਆਵਾਜਾਈ ਠੱਪ ਹੈ। ਇੱਥੋਂ ਤਕ ਕਿ ਸਰਕਾਰ ਨੇ ਲੋਕਾਂ ਨੂੰ ਘਰੋਂ ਨਿੱਕਲਣ ਤੋਂ ਹੀ ਮਨ੍ਹਾ ਕੀਤਾ ਹੋਇਆ ਹੈ। ਗਾਰਡੀਅਨ ਦੀ ਖ਼ਬਰ ਮੁਤਾਬਕ ਕੁਝ ਲੋਕ ਇਸ ਠੰਢ ਦੀ ਤੁਲਨਾ ਨੂੰ ਧਰੁਵ ਯਾਨੀ ਅੰਟਾਰਟਿਕਾ ਨਾਲ ਨਾਲ ਕਰ ਰਹੇ ਹਨ। ਸ਼ਿਕਾਗੋ ਦਾ ਤਾਪਮਾਨ -30 ਡਿਗਰੀ ਤਕ ਡਿੱਗ ਗਿਆ ਹੈ। ਸ਼ਿਕਾਗੋ ਸਮੇਤ ਪੂਰੇ ਉੱਤਰੀ ਇਲਿਓਨਿਸ ਖ਼ਤਰਨਾਕ ਠੰਢ ਦੀ ਲਪੇਟ ਵਿੱਚ ਹੈ। ਅੰਦਾਜ਼ੇ ਮੁਤਾਬਕ ਤਾਪਮਾਨ ਮਨਫ਼ੀ ਤੋਂ 27 ਡਿਗਰੀ ਤਕ ਹੇਠਾਂ ਜਾ ਸਕਦਾ ਹੈ, ਜਦਕਿ ਹਵਾ ਦੀ ਠੰਢਕ 55 ਡਿਗਰੀ ਤਕ ਹੇਠਾਂ ਡਿੱਗ ਸਕਦੀ ਹੈ। ਇੰਨੀ ਠੰਢ ਵਿੱਚ ਲੋਕ ਮਜ਼ੇਦਾਰ ਤਜ਼ਰਬੇ ਕਰ ਰਹੇ ਹਨ। ਇਨ੍ਹਾਂ ਵਿੱਚੋਂ ਇੱਕ ਹੈ ਉੱਬਲਦੇ ਪਾਣੀ ਨੂੰ ਹਵਾ ਵਿੱਚ ਉਛਾਲਣਾ। ਲੋਕ ਪਾਣੀ ਨੂੰ ਬਾਹਰ ਲਿਆ ਕੇ ਹਵਾ ਵਿੱਚ ਜ਼ੋਰ ਨਾਲ ਉਛਾਲਦੇ ਹਨ। ਇਹ ਪਾਣੀ ਹੇਠਾਂ ਨਹੀਂ ਡਿੱਗਦਾ, ਬਲਕਿ ਬਰਫ਼ ਬਣ ਕੇ ਜੰਮ ਜਾਂਦਾ ਹੈ ਜਾਂ ਭਾਫ ਬਣ ਕੇ ਉੱਡ ਜਾਂਦਾ ਹੈ।

ਟਾਪ ਹੈਡਲਾਈਨ

Transfer News: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...

Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?

Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Transfer News: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
Salary Hike: ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...

Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ

Punjab News: ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
Embed widget