ਪੜਚੋਲ ਕਰੋ

ਪ੍ਰਧਾਨ ਮੰਤਰੀ ਦੀ ਪ੍ਰੇਮਿਕਾ ਹੋਈ ਗਰਭਵਤੀ, ਹੁਣ ਕਰਨਗੇ ਤੀਜਾ ਵਿਆਹ

-ਪ੍ਰਧਾਨ ਮੰਤਰੀ ਜੌਨਸਨ ਦੀ ਪ੍ਰੇਮਿਕਾ ਹਾਲ ਹੀ ਵਿੱਚ ਗਰਭਵਤੀ ਹੋ ਗਈ ਸੀ।

ਨਵੀਂ ਦਿੱਲੀ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੇ ਐਲਾਨ ਕੀਤਾ ਹੈ ਕਿ ਉਹ ਆਪਣੀ ਪ੍ਰੇਮਿਕਾ ਕੈਰੀ ਸਾਇਮੰਡਜ਼ ਨਾਲ ਵਿਆਹ ਕਰਾਉਣਗੇ। ਇਹ ਉਨ੍ਹਾਂ ਦਾ ਤੀਜਾ ਵਿਆਹ ਹੈ। ਪ੍ਰਧਾਨ ਮੰਤਰੀ ਜੌਨਸਨ ਦੀ ਪ੍ਰੇਮਿਕਾ ਹਾਲ ਹੀ ਵਿੱਚ ਗਰਭਵਤੀ ਹੋ ਗਈ ਸੀ। ਇਹ ਮੰਨਿਆ ਜਾਂਦਾ ਹੈ ਕਿ ਇਸ ਸਾਲ ਉਹ ਗਰਮੀ ਦੇ ਮੌਸਮ ਵਿੱਚ ਪਿਤਾ ਬਣ ਸਕਦੇ ਹਨ। ਜੌਨਸਨ ਬ੍ਰਿਟੇਨ ਦੇ ਪਹਿਲਾ ਪ੍ਰਧਾਨ ਮੰਤਰੀ ਹਨ ਜਿਨ੍ਹਾਂ ਪ੍ਰਧਾਨ ਮੰਤਰੀ ਦੀ ਕੁਰਸੀ ਦੀ ਰਹਿੰਦੇ ਹੋਏ ਤਲਾਕ ਲੈ ਲਿਆ ਤੇ ਫਿਰ ਕਾਰਜਕਾਲ ਸਮੇਂ ਹੀ ਵਿਆਹ ਕੀਤਾ। ਸਾਇਮੰਡਸ ਨੇ ਆਪਣੇ ਇੰਸਟਾਗ੍ਰਾਮ ਹੈਂਡਲ ਰਾਹੀਂ ਜੌਨਸਨ ਨਾਲ ਆਪਣੀ ਫੋਟੋ ਸਾਂਝੀ ਕਰਦਿਆਂ ਮੰਗਣੀ ਦਾ ਐਲਾਨ ਕੀਤਾ। ਉਨ੍ਹਾਂ ਲਿਖਿਆ, "ਤੁਹਾਡੇ ਵਿੱਚੋਂ ਬਹੁਤਿਆਂ ਨੂੰ ਪਹਿਲਾਂ ਹੀ ਪਤਾ ਹੋਵੇਗਾ, ਦੱਸ ਦੇਈਏ ਕਿ ਅਸੀਂ ਪਿਛਲੇ ਸਾਲ ਦੇ ਅੰਤ ਵਿੱਚ ਮੰਗਣੀ ਕਰ ਲਈ ਹੈ। ਹੁਣ ਅਸੀਂ ਗਰਮੀ ਦੀ ਸ਼ੁਰੂਆਤ ਵਿੱਚ ਇੱਕ ਬੱਚੇ ਦੀ ਉਮੀਦ ਕਰ ਰਹੇ ਹਾਂ।" 55 ਸਾਲਾ ਜੌਨਸਨ ਦਾ ਦੋ ਵਾਰ ਤਲਾਕ ਹੋ ਚੁੱਕਾ ਹੈ। ਸਾਲ 2018 ਵਿੱਚ, ਉਨ੍ਹਾਂ ਆਪਣਾ 26 ਸਾਲਾ ਵਿਆਹ ਟੁੱਟਣ ਦਾ ਐਲਾਨ ਕੀਤਾ ਸੀ। ਉਹ ਪਿਛਲੇ ਸਾਲ ਤੋਂ 31 ਸਾਲਾ ਸਾਈਮੰਡਜ਼ ਨਾਲ ਰਿਸ਼ਤੇ ਵਿੱਚ ਹੈ। ਬੋਰਿਸ ਜੌਨਸਨ ਨੇ ਦਸੰਬਰ ਵਿੱਚ ਯੂਕੇ ਦੀਆਂ ਆਮ ਚੋਣਾਂ ਵਿੱਚ ਜ਼ੋਰਦਾਰ ਜਿੱਤ ਪ੍ਰਾਪਤ ਕੀਤੀ ਸੀ। ਉਹ ਬ੍ਰਿਟੇਨ ਦੇ 250 ਸਾਲਾਂ ਦੇ ਲੋਕਤੰਤਰੀ ਇਤਿਹਾਸ ਦੇ ਪਹਿਲੇ ਪ੍ਰਧਾਨ ਮੰਤਰੀ ਹੋਣਗੇ ਜੋ ਅਹੁਦੇ 'ਤੇ ਰਹਿੰਦੇ ਹੋਏ ਵਿਆਹ ਕਰਨਗੇ। ਉਹ ਪਹਿਲਾਂ ਹੀ ਪ੍ਰਧਾਨ ਮੰਤਰੀ ਦੀ ਸਰਕਾਰੀ ਰਿਹਾਇਸ਼ ਵਿੱਚ ਰਹਿਣ ਵਾਲੇ ਪਹਿਲੇ ਅਣਵਿਆਹੇ ਜੋੜੇ ਵਜੋਂ ਇਤਿਹਾਸ ਰਚ ਚੁੱਕੇ ਹਨ।

ਟਾਪ ਹੈਡਲਾਈਨ

Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   

Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...

Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ

Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ

11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ

Embed widget