ਪੜਚੋਲ ਕਰੋ

Viral Video: ਬਾਂਦਰ ਨੂੰ ਛੇੜ ਰਿਹਾ ਸੀ ਮੁੰਡਾ, ਬਾਂਦਰ ਨੇ ਉੱਪਰ ਮਾਰੀ ਛਾਲ, ਫਿਰ ਸਿਖਾਇਆ ਅਜਿਹਾ ਸਬਕ, ਦੇਖ ਕੇ ਤੁਸੀਂ ਵੀ ਹਾਸਾ ਨਹੀਂ ਰੋਕ ਸਕੋਗੇ

Trending: ਵੀਡੀਓ ਵਿੱਚ ਦਿਖਾਇਆ ਗਿਆ ਹੈ ਕਿ ਇੱਕ ਛੋਟਾ ਲੜਕਾ ਇੱਕ ਬਾਂਦਰ ਨੂੰ ਬਿਨਾਂ ਵਜ੍ਹਾ ਪਰੇਸ਼ਾਨ ਕਰ ਰਿਹਾ ਸੀ। ਇਸ ਕਰਕੇ ਬਾਂਦਰ ਨੂੰ ਗੁੱਸਾ ਆਇਆ ਤੇ ਫਿਰ ਬਾਂਦਰ ਨੇ ਜੋ ਕੀਤਾ, ਉਹ ਦੇਖ ਕੇ ਤੁਹਾਨੂੰ ਵੀ ਸਬਕ ਮਿਲ ਜਾਵੇਗਾ।

Monkey Viral Video: ਬਾਂਦਰ ਜਿੰਨੇ ਹੀ ਬੁੱਧੀਮਾਨ ਹੁੰਦੇ ਹਨ, ਉਨ੍ਹੇ ਹੀ ਸ਼ਰਾਰਤੀ ਵੀ ਹੁੰਦੇ ਹਨ, ਜੋ ਉਨ੍ਹਾਂ ਨਾਲ ਪਿਆਰ ਨਾਲ ਰਹਿੰਦਾ ਹੈ ਉਹ ਉਨ੍ਹਾਂ ਨਾਲ ਚੰਗਾ ਵਿਵਹਾਰ ਕਰਦੇ ਹਨ ਅਤੇ ਜੋ ਉਨ੍ਹਾਂ ਨੂੰ ਛੇੜਦਾ ਜਾਂ ਪਰੇਸ਼ਾਨ ਕਰਦਾ ਹੈ ਤਾਂ ਬਾਂਦਰ ਉਨ੍ਹਾਂ ਨੂੰ ਬੁਰੀ ਤਰ੍ਹਾਂ ਪਰੇਸ਼ਾਨ ਕਰਦੇ ਹਨ। ਕਈ ਵਾਰ ਬਾਂਦਰ ਗੁੱਸੇ ਵਿੱਚ ਵੀ ਕੱਟ ਵੀ ਲੈਂਦੇ ਹਨ। ਇਸ ਕਾਰਨ ਕਿਹਾ ਜਾਂਦਾ ਹੈ ਕਿ ਬਾਂਦਰ ਨੂੰ ਕਦੇ ਵੀ ਛੇੜਣ ਜਾਂ ਤੰਗ ਨਹੀਂ ਕਰਨਾ ਚਾਹੀਦਾ। ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ 'ਚ ਇੱਕ ਲੜਕੇ ਨਾਲ ਅਜਿਹਾ ਹੀ ਕੁਝ ਹੋਇਆ ਹੈ। ਇਸ ਵੀਡੀਓ 'ਚ ਦਿਖਾਇਆ ਗਿਆ ਹੈ ਕਿ ਇੱਕ ਛੋਟਾ ਬੱਚਾ ਬਿਨਾਂ ਕਿਸੇ ਕਾਰਨ ਇੱਕ ਬਾਂਦਰ ਨੂੰ ਪਰੇਸ਼ਾਨ ਕਰ ਰਿਹਾ ਸੀ। ਇਸ ਕਰਕੇ ਬਾਂਦਰ ਨੂੰ ਗੁੱਸਾ ਆਇਆ ਤੇ ਫਿਰ ਬਾਂਦਰ ਨੇ ਜੋ ਕੀਤਾ, ਉਹ ਦੇਖ ਕੇ ਤੁਹਾਨੂੰ ਵੀ ਸਬਕ ਮਿਲ ਜਾਵੇਗਾ।

ਇਸ ਵਾਇਰਲ ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਬਾਂਦਰ ਦੇ ਸਾਹਮਣੇ ਇੱਕ ਛੋਟਾ ਲੜਕਾ ਹੈ ਅਤੇ ਉਹ ਬਿਨਾਂ ਕਿਸੇ ਕਾਰਨ ਬਾਂਦਰ ਨੂੰ ਛੇੜ ਰਿਹਾ ਹੈ। ਬਾਂਦਰ ਪਹਿਲਾਂ ਕੁਝ ਦੇਰ ਤੱਕ ਦੇਖਦਾ ਹੈ ਅਤੇ ਗੁੱਸੇ ਵਿੱਚ ਆ ਜਾਂਦਾ ਹੈ। ਪਰ ਕੁਝ ਸਮੇਂ ਬਾਅਦ, ਉਹ ਗੁੱਸੇ ਨਾਲ ਲੜਕੇ ਦੇ ਉੱਪਰ ਉੱਚੀ ਛਾਲ ਮਾਰਦਾ ਹੈ। ਸਾਫ਼ ਨਜ਼ਰ ਆ ਰਿਹਾ ਹੈ ਕਿ ਬਾਂਦਰ ਨੇ ਲੜਕੇ ਨੂੰ ਬਹੁਤ ਜ਼ੋਰ ਨਾਲ ਲੱਤ ਮਾਰੀ ਹੈ। ਤਾਂ ਤੁਸੀਂ ਦੇਖਿਆ ਕਿ ਕਿਵੇਂ ਬਾਂਦਰ ਨੇ ਮੁੰਡੇ ਨੂੰ ਬੇਵਜ੍ਹਾ ਪਰੇਸ਼ਾਨ ਕਰਨ ਲਈ ਸਬਕ ਸਿਖਾਇਆ।

ਲੋਕ ਇਸ ਵੀਡੀਓ ਨੂੰ ਕਾਫੀ ਦੇਖ ਰਹੇ ਹਨ। ਇਸ ਵੀਡੀਓ ਨੂੰ ਗੁਰੂ ਸਿੰਘ ਨਾਂ ਦੇ ਯੂਜ਼ਰ ਨੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤਾ ਹੈ। ਵੀਡੀਓ ਨੂੰ ਹੁਣ ਤੱਕ 2 ਲੱਖ ਤੋਂ ਵੱਧ ਲਾਈਕਸ ਮਿਲ ਚੁੱਕੇ ਹਨ। ਵੀਡੀਓ 'ਤੇ ਲੋਕ ਕਾਫੀ ਕਮੈਂਟ ਕਰ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ- ਇਹ ਕੁੰਗਫੂ ਬਾਂਦਰ ਹੈ। ਇੱਕ ਹੋਰ ਨੇ ਲਿਖਿਆ- ਬਾਂਦਰ ਵੀ ਅੰਦਾਜ਼ ਵਿੱਚ ਮਾਰਦੇ ਹਨ।

ਇਹ ਵੀ ਪੜ੍ਹੋ: Patiala News: ਸਿਹਤ ਮੰਤਰੀ ਦੇ ਜ਼ਿਲ੍ਹਾ ਪਟਿਆਲਾ 'ਚ ਡੇਂਗੂ ਦਾ ਕਹਿਰ, ਕੇਸ ਵਧਣ ਮਗਰੋਂ ਅਫਸਰਾਂ 'ਚ ਮੱਚਿਆ ਹੜਕੰਪ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget