ਪੜਚੋਲ ਕਰੋ

ਲਾੜੇ ਨੇ ਸਟੇਜ 'ਤੇ ਲਾੜੀ ਨੂੰ ਮਾਰਿਆ ਥੱਪੜ, ਗੁੱਸੇ 'ਚ ਲਾੜੀ ਨੇ ਕਿਸੇ ਹੋਰ ਨਾਲ ਕਰਵਾਇਆ ਵਿਆਹ

ਤਾਮਿਲਨਾਡੂ ਵਿੱਚ ਇੱਕ ਵਿਆਹ ਸਮਾਰੋਹ ਵਿੱਚ ਨੱਚਦੇ ਹੋਏ ਇੱਕ ਲਾੜੇ ਨੇ ਲਾੜੀ ਨੂੰ ਥੱਪੜ ਮਾਰ ਦਿੱਤਾ। ਇਸ ਕਾਰਨ ਲਾੜੀ ਇੰਨੀ ਗੁੱਸੇ 'ਚ ਆ ਗਈ ਕਿ ਉਸ ਨੇ ਉਸੇ ਸਮੇਂ ਉਸ ਵਿਅਕਤੀ ਨਾਲ ਵਿਆਹ ਤੋੜ ਦਿੱਤਾ।

ਤਾਮਿਲਨਾਡੂ ਵਿੱਚ ਇੱਕ ਵਿਆਹ ਸਮਾਰੋਹ ਵਿੱਚ ਨੱਚਦੇ ਹੋਏ ਇੱਕ ਲਾੜੇ ਨੇ ਲਾੜੀ ਨੂੰ ਥੱਪੜ ਮਾਰ ਦਿੱਤਾ। ਇਸ ਕਾਰਨ ਲਾੜੀ ਇੰਨੀ ਗੁੱਸੇ 'ਚ ਆ ਗਈ ਕਿ ਉਸ ਨੇ ਉਸੇ ਸਮੇਂ ਉਸ ਵਿਅਕਤੀ ਨਾਲ ਵਿਆਹ ਤੋੜ ਦਿੱਤਾ। ਦਰਅਸਲ ਜਦੋਂ ਲਾੜਾ-ਲਾੜੀ ਸਟੇਜ 'ਤੇ ਸਨ, ਉਸੇ ਸਮੇਂ ਲਾੜੀ ਦਾ ਇੱਕ ਭਰਾ ਉੱਥੇ ਆਇਆ ਅਤੇ ਉਨ੍ਹਾਂ ਨਾਲ ਨੱਚਣ ਲੱਗਾ।
 
ਇਸ ਦੌਰਾਨ ਲਾੜੇ ਨੂੰ ਇੰਨਾ ਗੁੱਸਾ ਆਇਆ ਕਿ ਉਸ ਨੇ ਉਸੇ ਸਮੇਂ ਸਭ ਦੇ ਸਾਹਮਣੇ ਲਾੜੀ ਨੂੰ ਥੱਪੜ ਮਾਰ ਦਿੱਤਾ। ਇਹ ਘਟਨਾ ਕੁੱਡਲੋਰ ਜ਼ਿਲ੍ਹੇ ਦੇ ਪੰਰੂਤੀ ਦੀ ਹੈ। ਇੰਨਾ ਹੀ ਨਹੀਂ ਜਿਵੇਂ ਹੀ ਲਾੜੀ ਨੇ ਉਸ ਲਾੜੇ ਨਾਲ ਵਿਆਹ ਤੋੜਿਆ, ਉੱਥੇ ਆਏ ਦੂਜੇ ਵਿਅਕਤੀ ਨਾਲ ਵਿਆਹ ਵੀ ਕਰਵਾ ਲਿਆ।
 
ਲਾੜੀ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਲਾੜੇ ਨੇ ਸਭ ਦੇ ਸਾਹਮਣੇ ਸਟੇਜ 'ਤੇ ਲਾੜੀ ਨੂੰ ਥੱਪੜ ਮਾਰ ਦਿੱਤਾ ਸੀ ਅਤੇ ਉਹ ਥੱਪੜ ਵੀ ਬਹੁਤ ਜ਼ੋਰਦਾਰ ਸੀ। ਇਸ ਕਾਰਨ ਲਾੜੀ ਨੂੰ ਵੀ ਗੁੱਸਾ ਆ ਗਿਆ ਅਤੇ ਫੈਸਲਾ ਕਰ ਲਿਆ ਕਿ ਉਹ ਹੁਣ ਇਸ ਵਿਅਕਤੀ ਨਾਲ ਵਿਆਹ ਨਹੀਂ ਕਰੇਗੀ।
 
ਫਿਰ ਲਾੜੀ ਨੇ ਉੱਥੇ ਵਿਆਹ ਵਿੱਚ ਆਏ ਇੱਕ ਵਿਅਕਤੀ ਨੂੰ ਪਸੰਦ ਕੀਤਾ ਅਤੇ ਤੈਅ ਮੁਹਰਤ 'ਤੇ ਵਿਆਹ ਕਰਵਾ ਲਿਆ  ਪਰ ਉਨ੍ਹਾਂ ਨੇ ਵਿਆਹ ਦਾ ਸਥਾਨ ਬਦਲ ਕੇ ਵਿਆਹ ਕਰਵਾ ਲਿਆ। ਲਾੜੀ ਦੇ ਇਸ ਫੈਸਲੇ ਨੂੰ ਉਸ ਦੇ ਪਰਿਵਾਰਕ ਮੈਂਬਰਾਂ ਨੇ ਵੀ ਸਵੀਕਾਰ ਕਰ ਲਿਆ ਅਤੇ ਧੂਮ-ਧਾਮ ਨਾਲ ਵਿਆਹ ਕਰਵਾ ਦਿੱਤਾ।
 
ਯੂਪੀ 'ਚ ਲਾੜੀ ਨੇ ਵਿਆਹ ਕਰਨ ਤੋਂ ਕੀਤਾ ਇਨਕਾਰ

ਇਸ ਤੋਂ ਪਹਿਲਾਂ ਦਸੰਬਰ 2021 ਵਿੱਚ ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਤੋਂ ਅਜਿਹਾ ਹੀ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਸੀ। ਜਿੱਥੇ ਅਚਾਨਕ ਲਾੜੀ ਨੇ ਵਿਆਹ ਤੋਂ ਇਨਕਾਰ ਕਰ ਦਿੱਤਾ ਸੀ। ਦੋਵਾਂ ਧਿਰਾਂ ਵਿੱਚ ਕਾਫੀ ਹੰਗਾਮਾ ਹੋਇਆ ਅਤੇ ਮਾਮਲਾ ਪੁਲੀਸ ਤੱਕ ਪਹੁੰਚ ਗਿਆ। ਇਹ ਮਾਮਲਾ ਅਲੀਗੜ੍ਹ ਦੇ ਥਾਣਾ ਚਾਰਾ ਇਲਾਕੇ ਦੇ ਪਿੰਡ ਸਿਰੌਲੀ ਦਾ ਸੀ। ਵਿਆਹ ਸਮਾਗਮ ਦੌਰਾਨ ਲਾੜੇ ਦਾ ਖੂਬ ਭਰਵਾਂ ਸਵਾਗਤ ਹੋਇਆ ਪਰ ਜਿਉਂ ਹੀ ਲਾੜੇ ਨੇ ਹਲਦੀ ਪਾਉਣ ਦੀ ਰਸਮ ਲਈ ਹੱਥ ਵਧਾਇਆ ਤਾਂ ਲਾੜੀ ਦੀ ਚੀਕ ਨਿਕਲ ਗਈ ਅਤੇ ਉਸਨੇ ਵਿਆਹ ਦੀਆਂ ਰਸਮਾਂ ਪੂਰੀਆਂ ਕਰਨ ਤੋਂ ਇਨਕਾਰ ਕਰ ਦਿੱਤਾ ,ਕਿਉਂਕਿ ਲਾੜੇ ਦੇ ਇੱਕ ਹੱਥ ਦੀਆਂ ਤਿੰਨ ਉਂਗਲਾਂ ਕੱਟੀਆਂ ਹੋਈਆਂ ਸਨ। ਲਾੜੀ ਨੇ ਦੋਸ਼ ਲਾਇਆ ਕਿ ਲਾੜੇ ਦੀਆਂ ਉਂਗਲਾਂ ਕੱਟੇ ਜਾਣ ਦੀ ਜਾਣਕਾਰੀ ਨੂੰ ਛੁਪਾਇਆ ਗਿਆ ਅਤੇ ਸਭ ਨੂੰ ਧੋਖੇ ਵਿੱਚ ਰੱਖਿਆ ਗਿਆ। 

ਟਾਪ ਹੈਡਲਾਈਨ

ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ

ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ

ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ

ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026

FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ

SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ

Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!

Embed widget