ਦੇਸ਼ਭਰ 'ਚ ਜਾਨਲੇਵਾ ਕੋਰੋਨਾ ਵਾਇਰਸ ਨੇ ਇਕ ਵਾਰ ਫਿਰ ਤੋਂ ਆਪਣੇ ਪੈਰ ਪਸਾਰ ਲਏ ਹਨ। ਗੁਜਰਾਤ, ਦਿੱਲੀ ਤੇ ਮਹਾਰਾਸ਼ਟਰ 'ਚ ਕੋਰੋਨਾ ਦੀ ਦੂਜੀ ਲਹਿਰ ਨੇ ਇਕ ਵਾਰ ਫਿਰ ਤੋਂ ਕੇਂਦਰ ਸਰਕਾਰ ਲਈ ਮੁਸ਼ਕਿਲਾਂ ਪੈਦਾ ਕਰ ਦਿੱਤੀਆਂ ਹਨ। ਇਸ ਦਰਮਿਆਨ ਗੁਜਰਾਤ ਤੋਂ ਇਕ ਅਜੀਬੋ ਗਰੀਬ ਘਟਨਾ ਸਾਹਮਣੇ ਆਈ ਹੈ। ਦਰਅਸਲ ਇਕ ਦੁਲਹਨ ਨੂੰ ਆਪਣੇ ਵਿਆਹ ਤੋਂ ਬਾਅਦ ਕੁਆਰੰਟੀਨ ਹੋਣਾ ਪਿਆ। ਮਾਮਲਾ ਗੁਜਰਾਤ ਦੇ ਵਲਸਾਡ ਦਾ ਹੈ।


 ਇਸ ਤੋਂ ਬਾਅਦ ਕੋਰੋਨਾ ਜਾਂਚ ਲਈ ਵਿਭਾਗ ਦੀ ਟੀਮ ਘਰ ਪਹੁੰਚੀ। ਜਿੱਥੇ ਉਨ੍ਹਾਂ ਨੂੰ ਪਤਾ ਲੱਗਾ ਕਿ ਲੜਕੀ ਦਾ ਵਿਆਹ ਹੈ।


ਰਾਮਲੀਲਾ ਮੈਦਾਨ ਕੂਚ ਕਰ ਰਹੇ ਸਨ ਕਿਸਾਨ, ਪੁਲਿਸ ਨੇ ਲਿਆ ਕੇ ਨਿਰੰਕਾਰੀ ਮੈਦਾਨ 'ਚ ਛੱਡਿਆ


ਕਿਸਾਨ ਅੰਦੋਲਨ: ਦਿੱਲੀ ਸਰਕਾਰ ਨੇ ਕਿਸਾਨਾਂ ਲਈ ਬੁਰਾੜੀ 'ਚ ਕੀਤੇ ਪ੍ਰਬੰਧ, ਕਿਸਾਨਾਂ ਨੇ ਸਿੰਘੂ ਬਾਰਡਰ 'ਤੇ ਤਿਆਰ ਕੀਤੀ ਰਸੋਈ


ਇਸ ਤੋਂ ਬਾਅਦ ਜਦੋਂ ਸਿਹਤ ਵਿਭਾਗ ਦੀ ਟੀਮ ਮੈਰਿਜ ਹਾਲ 'ਚ ਪਹੁੰਚੀ ਤਾਂ ਉੱਥੇ ਮੌਜੂਦ ਸਾਰੇ ਲੋਕਾਂ ਦਾ ਕੋਰੋਨਾ ਟੈਸਟ ਕੀਤਾ ਗਿਆ। ਜਾਂਚ ਵਿਚ ਸਿਰਫ ਦੁਲਹਨ ਦੀ ਕੋਰੋਨਾ ਪੌਜ਼ੇਟਿਵ ਪਾਈ ਗਈ। ਇਸ ਤੋਂ ਬਾਅਦ ਦੁਲਹਨ ਤੇ ਉਸ ਦੇ ਪਿਤਾ ਨੂੰ ਕੁਆਰੰਟੀਨ ਲਈ ਭੇਜ ਦਿੱਤਾ ਗਿਆ।


ਕਿਸਾਨਾਂ ਅੱਗੇ ਝੁਕੀ ਕੇਂਦਰ ਸਰਕਾਰ! ਕਿਸਾਨਾਂ ਨੂੰ ਕਿਹਾ ਅੰਦੋਲਨ ਛੱਡੋ, ਅਸੀਂ ਗੱਲਬਾਤ ਲਈ ਤਿਆਰ


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ