ਪੜਚੋਲ ਕਰੋ

Funny Video: ਸਟੇਜ 'ਤੇ ਹੀ ਆਪਸ 'ਚ ਭਿੜ ਪਏ ਲਾੜਾ-ਲਾੜੀ, ਇੱਕ-ਦੂਜੇ 'ਤੇ ਕੀਤੀ ਥੱਪੜਾਂ ਦੀ ਵਰਖਾ, ਬਚਾਉਣ ਆਏ ਮਹਿਮਾਨਾਂ ਦੀ ਵੀ ਹੋਈ ਕੁੱਟਮਾਰ

Trending Video: ਇੱਕ ਨਵਾਂ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਲਾੜਾ-ਲਾੜੀ ਸਟੇਜ 'ਤੇ ਹੀ ਇੱਕ ਦੂਜੇ ਨਾਲ ਭਿੜ ਗਏ ਅਤੇ ਫਿਰ ਅੱਗੇ ਕੀ ਹੋਇਆ, ਤੁਸੀਂ ਸੋਚ ਵੀ ਨਹੀਂ ਸਕਦੇ।

Viral Video: ਵਿਆਹ ਦਾ ਸੀਜ਼ਨ ਨੇੜੇ ਆਉਂਦੇ ਹੀ ਲਾੜਾ-ਲਾੜੀ ਦੇ ਡਾਂਸ ਅਤੇ ਲੜਾਈ ਦੀਆਂ ਕਈ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਜਾਂਦੀਆਂ ਹਨ। ਕਈ ਵਾਰ ਵਿਆਹ ਦੇ ਅਜਿਹੇ ਮਜ਼ਾਕੀਆ ਵੀਡੀਓ ਵਾਇਰਲ ਹੋ ਜਾਂਦੇ ਹਨ, ਜਿਸ ਨੂੰ ਦੇਖ ਕੇ ਅਸੀਂ ਆਪਣੇ ਹਾਸੇ 'ਤੇ ਕਾਬੂ ਨਹੀਂ ਰੱਖ ਪਾਉਂਦੇ। ਹੁਣ ਅਜਿਹਾ ਹੀ ਇੱਕ ਨਵਾਂ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਲਾੜਾ-ਲਾੜੀ ਸਟੇਜ 'ਤੇ ਹੀ ਇੱਕ ਦੂਜੇ ਨਾਲ ਭਿੜ ਗਏ ਅਤੇ ਫਿਰ ਅੱਗੇ ਕੀ ਹੋਇਆ, ਤੁਸੀਂ ਸੋਚ ਵੀ ਨਹੀਂ ਸਕਦੇ। ਵੀਡੀਓ ਇੰਨੀ ਮਜ਼ਾਕੀਆ ਹੈ ਕਿ ਲੋਕ ਇਸ ਨੂੰ ਵਾਰ-ਵਾਰ ਦੇਖ ਰਹੇ ਹਨ।

ਵਾਇਰਲ ਹੋ ਰਹੀ ਇਸ ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਲਾੜਾ ਸਟੇਜ 'ਤੇ ਲਾੜੀ ਨੂੰ ਮਿਠਾਈ ਖਿਲਾ ਰਿਹਾ ਹੈ। ਲਾੜੀ ਦਾ ਮਨ ਨਹੀਂ ਹੈ, ਫਿਰ ਵੀ ਲਾੜਾ ਉਸ ਨੂੰ ਜ਼ਬਰਦਸਤੀ ਖਿਲਾ ਰਿਹਾ ਹੈ। ਇਸ ਦੌਰਾਨ ਲਾੜੀ ਨੂੰ ਗੁੱਸਾ ਆ ਜਾਂਦਾ ਹੈ ਅਤੇ ਫਿਰ ਉਸ ਨੇ ਲਾੜੇ ਨੂੰ ਜ਼ੋਰਦਾਰ ਥੱਪੜ ਮਾਰ ਦਿੱਤਾ। ਬਸ ਫਿਰ ਕੀ ਸੀ, ਫਿਰ ਲਾੜਾ ਵੀ ਸ਼ੁਰੂ ਹੋ ਜਾਂਦਾ ਹੈ ਅਤੇ ਦੋਵੇਂ ਇੱਕ-ਦੂਜੇ 'ਤੇ ਥੱਪੜਾਂ ਦੀ ਵਰਖਾ ਕਰ ਦਿੰਦੇ ਹਨ। ਦੋਵੇਂ ਇੱਕ-ਦੂਜੇ ਦੇ ਵਾਲ ਖਿੱਚਦੇ ਹਨ ਅਤੇ ਇੱਕ-ਦੂਜੇ ਨੂੰ ਢਾਹ ਵੀ ਦਿੰਦੇ ਹਨ। ਫਿਰ ਉਨ੍ਹਾਂ ਦੇ ਝਗੜੇ ਨੂੰ ਰੋਕਣ ਲਈ ਮਹਿਮਾਨ ਵੀ ਸਟੇਜ 'ਤੇ ਆ ਜਾਂਦੇ ਹਨ, ਪਰ ਲਾੜਾ-ਲਾੜੀ 'ਤੇ ਕਿਸੇ ਦਾ ਕੋਈ ਵੱਸ ਨਹੀਂ ਹੁੰਦਾ, ਸਗੋਂ ਮਹਿਮਾਨਾਂ ਦੀ ਵੀ ਕੁੱਟਮਾਰ ਹੁੰਦੀ ਹੈ।

ਲੋਕ ਇਸ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ। ਤੁਸੀਂ ਵੀ ਇਸ ਤੋਂ ਪਹਿਲਾਂ ਲਾੜੀ-ਲਾੜੀ ਵਿਚਕਾਰ ਅਜਿਹੀ ਲੜਾਈ ਸ਼ਾਇਦ ਹੀ ਦੇਖੀ ਹੋਵੇਗੀ। ਇਸ ਵੀਡੀਓ ਨੂੰ @gharkekalesh ਨਾਮ ਦੇ ਪੇਜ ਤੋਂ ਟਵਿੱਟਰ 'ਤੇ ਸ਼ੇਅਰ ਕੀਤਾ ਗਿਆ ਹੈ। ਵੀਡੀਓ ਨੂੰ ਹੁਣ ਤੱਕ ਕਰੀਬ 60 ਹਜ਼ਾਰ ਵਾਰ ਦੇਖਿਆ ਜਾ ਚੁੱਕਾ ਹੈ। ਵੀਡੀਓ 'ਤੇ ਲੋਕ ਕਾਫੀ ਮਜ਼ਾਕੀਆ ਟਿੱਪਣੀਆਂ ਵੀ ਕਰ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ- ਇਹ ਵਿਆਹ ਹੋ ਰਿਹਾ ਹੈ ਜਾਂ ਤਲਾਕ। ਇੱਕ ਹੋਰ ਨੇ ਲਿਖਿਆ- ਉਨ੍ਹਾਂ ਦਾ ਵਿਆਹ ਹੋਇਆ ਜਾਂ ਨਹੀਂ?

ਇਹ ਵੀ ਪੜ੍ਹੋ: Holidays in 2023: ਪੰਜਾਬ 'ਚ 2023 ਦੀਆਂ ਛੁੱਟੀਆਂ ਦਾ ਐਲਾਨ, ਵੇਖੋ ਪੂਰੀ ਲਿਸਟ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget