ਪੜਚੋਲ ਕਰੋ

Viral Video: ਵਿਆਹ ਵਾਲੇ ਦਿਨ ਸਪਾਰਕਲ ਬੰਦੂਕ ਨਾਲ ਲਾੜੀ ਕਰ ਰਹੀ ਸੀ ਸਟੰਟ, ਹੱਥ 'ਚ ਫੜੀ ਬੰਦੂਕ

Trending Video: ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ 'ਚ ਲਾੜਾ-ਲਾੜੀ ਹੱਥਾਂ 'ਚ ਸਪਾਰਕਲ ਬੰਦੂਕ ਫੜੀ ਨਜ਼ਰ ਆ ਰਹੇ ਹਨ। ਜਿਸ ਦੌਰਾਨ ਮੰਡਪ 'ਤੇ ਹੀ ਬੰਦੂਕ ਫਟ ਜਾਂਦੀ ਹੈ ਅਤੇ ਲਾੜੀ ਦਾ ਚਿਹਰਾ ਅੱਗ ਦੀਆਂ ਲਪਟਾਂ ਨਾਲ ਝੁਲਸ...

Shocking Viral Video: ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਵਿਆਹ ਦੇ ਕਈ ਹੈਰਾਨੀਜਨਕ ਅਤੇ ਮਜ਼ਾਕੀਆ ਵੀਡੀਓਜ਼ ਵੱਡੀ ਗਿਣਤੀ 'ਚ ਸਾਹਮਣੇ ਆ ਰਹੇ ਹਨ। ਜਿਸ ਵਿੱਚ ਬਾਰਾਤ, ਲਾੜੇ ਤੋਂ ਲੈ ਕੇ ਲਾੜੀ ਤੱਕ ਦਾ ਖਾਸ ਤਰੀਕੇ ਨਾਲ ਪ੍ਰਵੇਸ਼ ਕਰਨਾ ਅਤੇ ਨਾਲ ਹੀ ਡਾਂਸ ਨਾਲ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚਣਾ ਅਜਿਹੇ ਵੀਡੀਓ ਨੂੰ ਹਰ ਕੋਈ ਪਸੰਦ ਕਰਦਾ ਹੈ। ਅੱਜਕੱਲ੍ਹ ਕੁਝ ਲੋਕ ਵਿਆਹ ਨੂੰ ਖਾਸ ਬਣਾਉਣ ਲਈ ਕਈ ਤਰ੍ਹਾਂ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਜਿਸ ਵਿੱਚ ਅਸਫਲ ਰਹਿਣ ਕਾਰਨ ਉਹ ਆਪਣੇ ਵਿਆਹ ਵਾਲੇ ਦਿਨ ਹਾਦਸਿਆਂ ਦਾ ਸ਼ਿਕਾਰ ਹੁੰਦੇ ਹੋਏ ਨਜ਼ਰ ਆਉਂਦੇ ਹਨ।

ਹਾਲ ਹੀ 'ਚ ਅਜਿਹਾ ਹੀ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ ਵਿੱਚ ਇੱਕ ਲਾੜਾ-ਲਾੜੀ ਵਿਆਹ ਦੇ ਮੰਡਪ ਵਿੱਚ ਹਾਦਸੇ ਦਾ ਸ਼ਿਕਾਰ ਹੁੰਦੇ ਦੇਖੇ ਗਏ। ਇਸ ਨੂੰ ਦੇਖ ਕੇ ਯੂਜ਼ਰਸ 'ਚ ਹਾਹਾਕਾਰ ਮੱਚ ਗਈ ਹੈ, ਉਥੇ ਹੀ ਜੋ ਲੋਕ ਆਪਣੇ ਵਿਆਹ ਨੂੰ ਖਾਸ ਬਣਾਉਣ ਲਈ ਅਜੀਬੋ-ਗਰੀਬ ਤਿਆਰੀਆਂ ਕਰ ਰਹੇ ਹਨ, ਉਨ੍ਹਾਂ ਨੂੰ ਵੀ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਜਾ ਰਹੀ ਹੈ। ਕੁਝ ਮੀਡੀਆ ਰਿਪੋਰਟਾਂ ਮੁਤਾਬਕ ਇਹ ਘਟਨਾ ਮਹਾਰਾਸ਼ਟਰ 'ਚ ਇੱਕ ਵਿਆਹ ਦੌਰਾਨ ਵਾਪਰੀ।

ਲਾੜੀ ਦੇ ਚਿਹਰੇ 'ਤੇ ਆ ਗਈ ਅੱਗ ਦੀਆਂ ਲਪਟਾਂ- ਦਰਅਸਲ, ਵਿਆਹ ਦੇ ਦੌਰਾਨ, ਲਾੜਾ-ਲਾੜੀ ਹੱਥਾਂ ਵਿੱਚ ਸਪਾਰਕਲ ਬੰਦੂਕਾਂ ਲੈ ਕੇ ਦੇਖੇ ਜਾ ਸਕਦੇ ਹਨ। ਜਿਸ ਨਾਲ ਉਹ ਫੋਟੋਆਂ ਖਿਚਵਾ ਰਹੇ ਸੀ। ਜਿਸ ਤੋਂ ਬਾਅਦ ਛੋਟੇ ਜਿਹੇ ਸਟੰਟ ਦੌਰਾਨ ਸਪਾਰਕਲ ਗੰਨ ਤੋਂ ਫਾਇਰਿੰਗ ਕਰਕੇ ਚੰਗਿਆੜੀ ਕੱਢੀ ਗਈ, ਉਸੇ ਸਮੇਂ ਲਾੜੀ ਦੇ ਹੱਥ 'ਚ ਫੜੀ ਬੰਦੂਕ ਫਟ ਗਈ ਅਤੇ ਲਾੜੀ ਦੇ ਮੂੰਹ 'ਤੇ ਜਾ ਵੱਜੀ। ਜਿਸ ਕਾਰਨ ਲਾੜੀ ਦੇ ਵਾਲਾਂ ਅਤੇ ਚਿਹਰੇ ਦੇ ਕੋਲ ਅੱਗ ਦੀਆਂ ਲਪਟਾਂ ਵੀ ਦਿਖਾਈ ਦਿੱਤੀਆਂ।

ਇਹ ਵੀ ਪੜ੍ਹੋ: Chandigarh News: ਭਗਵੰਤ ਮਾਨ ਸਰਕਾਰ ਦੀ ਸ਼ਰਾਬ ਨੀਤੀ ਚੰਡੀਗੜ੍ਹੀਆਂ 'ਤੇ ਪਈ ਭਾਰੀ, ਚੌਥੀ ਵਾਰ ਵੀ ਨਹੀਂ ਲੱਭੇ ਠੇਕੇਦਾਰ

ਵੀਡੀਓ ਦੇਖ ਕੇ ਯੂਜ਼ਰਸ ਹੈਰਾਨ ਰਹਿ ਗਏ- ਫਿਲਹਾਲ ਇਸ ਵੀਡੀਓ ਨੂੰ ਅਦਿਤੀ ਨਾਂ ਦੇ ਯੂਜ਼ਰ ਨੇ ਟਵਿਟਰ 'ਤੇ ਸ਼ੇਅਰ ਕੀਤਾ ਹੈ। ਜਿਸ ਨੂੰ ਸ਼ੇਅਰ ਕਰਦੇ ਹੋਏ ਕੈਪਸ਼ਨ 'ਚ ਲਿਖਿਆ ਗਿਆ ਹੈ ਕਿ ਪਤਾ ਨਹੀਂ ਅੱਜਕੱਲ੍ਹ ਲੋਕਾਂ ਨੂੰ ਕੀ ਹੋ ਗਿਆ ਹੈ, ਉਹ ਵਿਆਹ ਨੂੰ ਪਾਰਟੀ ਵਾਂਗ ਸਮਝ ਕੇ ਆਪਣਾ ਪੂਰਾ ਦਿਨ ਬਰਬਾਦ ਕਰ ਰਹੇ ਹਨ। ਇਹ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਿਸ ਨੂੰ ਖ਼ਬਰ ਲਿਖੇ ਜਾਣ ਤੱਕ ਤਿੰਨ ਲੱਖ ਸੱਤ ਹਜ਼ਾਰ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਲਗਾਤਾਰ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਯੂਜ਼ਰਸ ਵਿਆਹ ਵਾਲੇ ਦਿਨ ਅਜਿਹੇ ਸਟੰਟ ਕਰਨ ਤੋਂ ਬਚਣ ਦੀ ਗੱਲ ਕਰ ਰਹੇ ਹਨ।

ਇਹ ਵੀ ਪੜ੍ਹੋ: Chandigarh News: ਚੰਡੀਗੜ੍ਹੀਆਂ ਨੂੰ ਵੱਡੀ ਰਾਹਤ! ਨਹੀਂ ਵਧਣਗੇ ਬਿਜਲੀ ਦੇ ਬਿੱਲ, ਜੇਈਆਰਸੀ ਵੱਲੋਂ 10.25 ਫ਼ੀਸਦੀ ਦਰਾਂ ਵਧਾਉਣ ਦੀ ਸਿਫਾਰਸ਼ ਰੱਦ

ਟਾਪ ਹੈਡਲਾਈਨ

Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
Embed widget