ਪੜਚੋਲ ਕਰੋ

ਭਿਆਨਕ ਅੱਗ ਤੋਂ ਬਚਣ ਲਈ ਦੋ ਭਰਾਵਾਂ ਮਾਰੀ 40 ਫੁੱਟ ਉੱਚੀ ਬਿਲਡਿੰਗ ਤੋਂ ਛਾਲ, ਵੀਡੀਓ ਵੇਖ ਰਹਿ ਜਾਓਗੇ ਹੈਰਾਨ

ਸੋਸ਼ਲ ਮੀਡੀਆ 'ਤੇ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਇੱਕ ਬਿਲਡਿੰਗ 'ਚ ਭਿਆਨਕ ਅੱਗ ਲੱਗੀ ਹੋਈ ਹੈ ਤੇ ਇੱਥੇ ਦੋ ਬੱਚੇ ਫਸੇ ਹੋਏ ਹਨ।

ਨਵੀਂ ਦਿੱਲੀ: ਸੋਸ਼ਲ ਮੀਡੀਆ 'ਤੇ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਇੱਕ ਬਿਲਡਿੰਗ 'ਚ ਭਿਆਨਕ ਅੱਗ ਲੱਗੀ ਹੋਈ ਹੈ ਤੇ ਇੱਥੇ ਦੋ ਬੱਚੇ ਫਸੇ ਹੋਏ ਹਨ। ਇਸ ਤੋਂ ਬਾਅਦ ਆਪਣੀ ਜਾਨ ਬਚਾਉਣ ਲਈ ਬੱਚੇ 40 ਫੁੱਟ ਉੱਚੀ ਬਿਲਡਿੰਗ ਤੋਂ ਹੇਠਾਂ ਛਾਲ ਮਾਰ ਦਿੰਦੇ ਹਨ ਤੇ ਉੱਥੇ ਖੜ੍ਹੇ ਲੋਕ ਕਿਸ ਤਰ੍ਹਾਂ ਉਨ੍ਹਾਂ ਦੀ ਜਾਨ ਬਚਾਉਂਦੇ ਹਨ। ਮਾਮਲਾ ਫ੍ਰਾਂਸ ਦੇ ਗ੍ਰੇਨੋਬਲ ਸ਼ਹਿਰ ਦਾ ਹੈ ਤੇ ਇਹ ਘਟਨਾ ਮੰਗਲਵਾਰ ਦੀ ਹੈ ਜਿੱਥੇ ਇੱਕ ਬਿਲਡਿੰਗ ਦੀ ਤੀਜੀ ਮੰਜ਼ਲ 'ਚ ਭਿਆਨਕ ਅੱਗ ਲੱਗੀ ਹੋਈ ਸੀ ਜਿਸ ਕਾਰਨ ਇੱਕ 10 ਤੇ 3 ਸਾਲਾ ਦੋ ਭਰਾ ਉਸ ਬਿਲਡਿੰਗ 'ਚ ਫਸ ਗਏ। ਅੱਗ ਬਹੁਤ ਜ਼ਿਆਦਾ ਹੋਣ ਕਾਰਨ ਬੱਚੇ ਦਰਵਾਜ਼ੇ ਦੇ ਰਸਤੇ ਹੇਠਾਂ ਨਹੀਂ ਆ ਸਕਦੇ ਸਨ। ਇਸ ਲਈ ਉਨ੍ਹਾਂ ਨੂੰ ਬਿਲਡਿੰਗ ਤੋਂ ਹੇਠਾਂ ਛਾਲ ਮਾਰਨੀ ਪਈ। ਜਾਣਕਾਰੀ ਅਨੁਸਾਰ ਦੋਵੇਂ ਬੱਚੇ ਬਿਲਕੁਲ ਠੀਕ ਹਨ ਤੇ ਉਨ੍ਹਾਂ ਨੂੰ ਕਿਤੇ ਵੀ ਸੱਟ ਨਹੀਂ ਲੱਗੀ। ਸਥਾਨਕ ਮੀਡੀਆ ਰਿਪੋਰਟਾਂ ਅਨੁਸਾਰ ਇਮਾਰਤ ਦੇ 17 ਲੋਕਾਂ ਸਮੇਤ ਇਹ ਦੋਵਾਂ ਬੱਚਿਆਂ ਨੂੰ ਵੀ ਹਸਪਤਾਲ ਵਿੱਚ ਦਾਖਲ ਕੀਤਾ ਗਿਆ ਹੈ। ਇਹ ਵੀ ਪੜ੍ਹੋ:  ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

Punjab News: ਪੰਜਾਬ ਆਪ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਹਲਕਾ ਸੰਗਠਨ ਇੰਚਾਰਜ...

Punjab News: ਐਕਸ਼ਨ ਮੋਡ 'ਚ ਪੁਲਿਸ ਪ੍ਰਸ਼ਾਸਨ, ਕਈ ਥਾਣਿਆਂ ਦੇ SHO ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
ਐਕਸ਼ਨ ਮੋਡ 'ਚ ਪੁਲਿਸ ਪ੍ਰਸ਼ਾਸਨ, ਕਈ ਥਾਣਿਆਂ ਦੇ SHO ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ

School Closed: ਵਿਦਿਆਰਥੀਆਂ ਨੂੰ ਮਿਲੀ ਰਾਹਤ, 3 ਦਿਨ ਸਕੂਲ ਰਹਿਣਗੇ ਬੰਦ: ਮੀਂਹ-ਤੇਜ਼ ਤੂਫਾਨ ਕਾਰਨ 8 ਜ਼ਿਲ੍ਹਿਆਂ 'ਚ ਹਾਈ ਅਲਰਟ; ਸਾਰੇ ਸਕੂਲਾਂ-ਆਂਗਣਵਾੜੀ ਕੇਂਦਰਾਂ 'ਚ ਛੁੱਟੀ...
ਵਿਦਿਆਰਥੀਆਂ ਨੂੰ ਮਿਲੀ ਰਾਹਤ, 3 ਦਿਨ ਸਕੂਲ ਰਹਿਣਗੇ ਬੰਦ: ਮੀਂਹ-ਤੇਜ਼ ਤੂਫਾਨ ਕਾਰਨ 8 ਜ਼ਿਲ੍ਹਿਆਂ 'ਚ ਹਾਈ ਅਲਰਟ; ਸਾਰੇ ਸਕੂਲਾਂ-ਆਂਗਣਵਾੜੀ ਕੇਂਦਰਾਂ 'ਚ ਛੁੱਟੀ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਆਪ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਹਲਕਾ ਸੰਗਠਨ ਇੰਚਾਰਜ...
Punjab News: ਪੰਜਾਬ ਆਪ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਹਲਕਾ ਸੰਗਠਨ ਇੰਚਾਰਜ...
Punjab News: ਐਕਸ਼ਨ ਮੋਡ 'ਚ ਪੁਲਿਸ ਪ੍ਰਸ਼ਾਸਨ, ਕਈ ਥਾਣਿਆਂ ਦੇ SHO ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
ਐਕਸ਼ਨ ਮੋਡ 'ਚ ਪੁਲਿਸ ਪ੍ਰਸ਼ਾਸਨ, ਕਈ ਥਾਣਿਆਂ ਦੇ SHO ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
School Closed: ਵਿਦਿਆਰਥੀਆਂ ਨੂੰ ਮਿਲੀ ਰਾਹਤ, 3 ਦਿਨ ਸਕੂਲ ਰਹਿਣਗੇ ਬੰਦ: ਮੀਂਹ-ਤੇਜ਼ ਤੂਫਾਨ ਕਾਰਨ 8 ਜ਼ਿਲ੍ਹਿਆਂ 'ਚ ਹਾਈ ਅਲਰਟ; ਸਾਰੇ ਸਕੂਲਾਂ-ਆਂਗਣਵਾੜੀ ਕੇਂਦਰਾਂ 'ਚ ਛੁੱਟੀ...
ਵਿਦਿਆਰਥੀਆਂ ਨੂੰ ਮਿਲੀ ਰਾਹਤ, 3 ਦਿਨ ਸਕੂਲ ਰਹਿਣਗੇ ਬੰਦ: ਮੀਂਹ-ਤੇਜ਼ ਤੂਫਾਨ ਕਾਰਨ 8 ਜ਼ਿਲ੍ਹਿਆਂ 'ਚ ਹਾਈ ਅਲਰਟ; ਸਾਰੇ ਸਕੂਲਾਂ-ਆਂਗਣਵਾੜੀ ਕੇਂਦਰਾਂ 'ਚ ਛੁੱਟੀ...
SAD News: ਮੰਦਭਾਗੀ ਖਬਰ ਨੇ ਸਭ ਦੀਆਂ ਅੱਖਾਂ ਕੀਤੀਆਂ ਨਮ, ਜ਼ਿੰਦਗੀ ਦੀ ਜੰਗ ਹਾਰਿਆ 4 ਸਾਲਾ ਮਾਸੂਮ ਨਿਰਵੈਰ ਸਿੰਘ! ਜਾਣੋ ਕਿਵੇਂ ਮੌਤ ਦੇ ਮੂੰਹ 'ਚ ਜਾ ਡਿੱਗਿਆ...?
ਮੰਦਭਾਗੀ ਖਬਰ ਨੇ ਸਭ ਦੀਆਂ ਅੱਖਾਂ ਕੀਤੀਆਂ ਨਮ, ਜ਼ਿੰਦਗੀ ਦੀ ਜੰਗ ਹਾਰਿਆ 4 ਸਾਲਾ ਮਾਸੂਮ ਨਿਰਵੈਰ ਸਿੰਘ! ਜਾਣੋ ਕਿਵੇਂ ਮੌਤ ਦੇ ਮੂੰਹ 'ਚ ਜਾ ਡਿੱਗਿਆ...?
Monsoon Update: ਪੰਜਾਬੀਆਂ ਲਈ ਖੁਸ਼ਖਬਰੀ! ਮਾਨਸੂਨ ਦੀਆਂ ਛਹਿਬਰਾਂ ਲਈ ਹੋ ਜਾਓ ਤਿਆਰ

ਖ਼ੁਸ਼ਖ਼ਬਰੀ! ਸਸਤਾ ਹੋਇਆ ਗੈਸ ਸਿਲੰਡਰ, 183 ਰੁਪਏ ਘੱਟ ਹੋਈਆਂ ਕੀਮਤਾਂ; ਜਾਣੋ ਨਵੇਂ ਰੇਟ

ਖੁਸ਼ਖਬਰੀ! ਪੰਜਾਬ 'ਚ ਅੱਜ ਤੋਂ ਔਰਤਾਂ ਨੂੰ ਮਿਲਣਗੇ 1000 ਰੁਪਏ, 12 ਵਜੇ ਤੋਂ ਬਾਅਦ ਖਾਤਿਆਂ 'ਚ ਆਉਣੇ ਹੋਣਗੇ ਸ਼ੁਰੂ

Embed widget