ਪੜਚੋਲ ਕਰੋ

Viral Video: 4 ਮੰਜ਼ਿਲਾ ਦੋ ਇਮਾਰਤਾਂ ਵਿਚਕਾਰ ਕਾਰ ਨੂੰ ਜੰਪ ਕਰਵਾਉਣਾ ਪੈ ਗਿਆ ਭਾਰੀ, ਇੰਝ ਡਿੱਗੀ ਕਾਰ...ਦੇਖੋ- ਹੈਰਾਨ ਕਰਨ ਵਾਲੀ ਵੀਡੀਓ

Viral Video: ਹਾਦਸਾ ਇੰਨਾ ਭਿਆਨਕ ਸੀ ਕਿ ਯਕੀਨਨ ਡਰਾਈਵਰ ਨੂੰ ਗੰਭੀਰ ਸੱਟਾਂ ਲੱਗੀਆਂ ਹੋਣਗੀਆਂ। ਸੰਭਵ ਹੈ ਕਿ ਉਸ ਡਰਾਈਵਰ ਦੀ ਜਾਨ ਵੀ ਚਲੀ ਗਈ ਹੋਵੇ। ਸਿਰਫ 5 ਸੈਕਿੰਡ 'ਚ ਵਾਪਰੇ ਇਸ ਭਿਆਨਕ ਹਾਦਸੇ ਨੇ ਮੌਕੇ 'ਤੇ ਮੌਜੂਦ ਲੋਕਾਂ ਨੂੰ ਝੰਜੋੜ...

Viral Video: ਇੱਕ ਕਾਰ ਨਾਲ ਸਟੰਟ ਕਰਨਾ ਕੁਝ ਲੋਕਾਂ ਨੂੰ ਉਲਟਾ ਪੈ ਗਿਆ। ਉਹ ਦੋ ਚਾਰ ਮੰਜ਼ਿਲਾ ਇਮਾਰਤਾਂ ਦੇ ਵਿਚਕਾਰ ਇੱਕ ਕਾਰ ਨੂੰ ਜੰਪ ਕਰਕੇ ਇੱਕ ਸਟੰਟ ਕਰ ਰਹੇ ਸਨ, ਉਦੋਂ ਹੀ ਕੁਝ ਅਜਿਹਾ ਹੋਇਆ ਜਿਸ ਨਾਲ ਉਹ ਦੰਗ ਰਹਿ ਗਏ। ਡਰਾਈਵਰ ਕਾਰ ਨੂੰ ਸਹੀ ਢੰਗ ਨਾਲ ਜੰਪ ਨਹੀਂ ਕਰਵਾ ਪਾਉਂਦਾ ਹੈ, ਜਿਸ ਕਾਰਨ ਕਾਰ ਪਹਿਲੀ ਇਮਾਰਤ ਤੋਂ ਦੂਜੀ ਇਮਾਰਤ 'ਤੇ ਜਾਣ ਤੋਂ ਪਹਿਲਾਂ ਹੀ ਕੰਧ ਨਾਲ ਟਕਰਾ ਜਾਂਦੀ ਹੈ ਅਤੇ ਜ਼ੋਰਦਾਰ ਧਮਾਕੇ ਨਾਲ ਜ਼ਮੀਨ 'ਤੇ ਡਿੱਗ ਜਾਂਦੀ ਹੈ। ਜ਼ਮੀਨ 'ਤੇ ਡਿੱਗਦੇ ਹੀ ਕਾਰ ਦੇ ਪਰਖੱਚੇ ਉੱਡ ਗਏ।

ਹਾਦਸਾ ਇੰਨਾ ਭਿਆਨਕ ਸੀ ਕਿ ਯਕੀਨਨ ਡਰਾਈਵਰ ਨੂੰ ਗੰਭੀਰ ਸੱਟਾਂ ਲੱਗੀਆਂ ਹੋਣਗੀਆਂ। ਸੰਭਵ ਹੈ ਕਿ ਉਸ ਡਰਾਈਵਰ ਦੀ ਜਾਨ ਵੀ ਚਲੀ ਗਈ ਹੋਵੇ। ਸਿਰਫ 5 ਸਕਿੰਟਾਂ 'ਚ ਵਾਪਰੇ ਇਸ ਭਿਆਨਕ ਹਾਦਸੇ ਨੇ ਮੌਕੇ 'ਤੇ ਮੌਜੂਦ ਲੋਕਾਂ ਨੂੰ ਹੈਰਾਨ ਕਰ ਦਿੱਤਾ। ਉਹ ਤੁਰੰਤ ਉੱਚਾਈ ਤੋਂ ਡਿੱਗੀ ਕਾਰ ਨੂੰ ਦੇਖਣ ਲਈ ਦੌੜਦੇ ਹਨ। ਇਸ ਭਿਆਨਕ ਹਾਦਸੇ ਨੂੰ ਦੇਖ ਕੇ ਉਹ ਚੀਕ ਪਏ ਅਤੇ ਵੀਡੀਓ 'ਚ ਸੁਣਿਆ ਜਾ ਸਕਦਾ ਹੈ। ਇਹ ਵੀਡੀਓ ਹੁਣ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ।

ਇਸ ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫਾਰਮ 'ਇੰਸਟਾਗ੍ਰਾਮ' 'ਤੇ @mz_esheza ਨਾਂ ਦੇ ਯੂਜ਼ਰ ਨੇ ਪੋਸਟ ਕੀਤਾ ਹੈ। ਜਿਸ ਨੂੰ ਉਸ ਨੇ ਕੈਪਸ਼ਨ ਦੇ ਨਾਲ ਸਾਂਝਾ ਕੀਤਾ ਹੈ 'ਇਹ ਕਿਸੇ ਦੀ ਡ੍ਰੀਮ ਕਾਰ ਹੋਵੇਗੀ'। ਪੰਜ ਦਿਨ ਪਹਿਲਾਂ ਪੋਸਟ ਕੀਤੀ ਗਈ ਇਸ ਵੀਡੀਓ ਨੂੰ ਹੁਣ ਤੱਕ 2 ਲੱਖ ਤੋਂ ਵੱਧ ਲਾਈਕਸ ਮਿਲ ਚੁੱਕੇ ਹਨ। ਇਹ ਗਿਣਤੀ ਲਗਾਤਾਰ ਵਧ ਰਹੀ ਹੈ। ਵੀਡੀਓ 'ਤੇ ਲੋਕਾਂ ਨੇ ਕਾਫੀ ਕਮੈਂਟਸ ਵੀ ਕੀਤੇ ਹਨ।

ਇਹ ਵੀ ਪੜ੍ਹੋ: G 20 ਸੰਮੇਲਨ ਕਾਰਨ ਦਿੱਲੀ 'ਚ ਭਿਖਾਰੀਆਂ ਤੇ ਨਸ਼ੇੜੀਆਂ ਨੂੰ ਮਿਲੇਗਾ ਖਾਸ ਸਲੂਕ, ਪੁਲਿਸ ਬਣਾ ਕੇ ਰੱਖੇਗੀ ਮਹਿਮਾਨ

ਜ਼ਿਆਦਾਤਰ ਇੰਸਟਾਗ੍ਰਾਮ ਉਪਭੋਗਤਾਵਾਂ ਨੇ ਹਾਦਸੇ ਦਾ ਸ਼ਿਕਾਰ ਹੋਏ ਡਰਾਈਵਰ ਦੀ ਚਿੰਤਾ 'ਤੇ ਟਿੱਪਣੀ ਕੀਤੀ ਹੈ। ਉਨ੍ਹਾਂ ਇਸ ਹਾਦਸੇ ਨੂੰ ਭਿਆਨਕ ਦੱਸਿਆ। ਇੱਕ ਯੂਜ਼ਰ ਨੇ ਟਿੱਪਣੀ ਕੀਤੀ, 'ਇਹ ਭਿਆਨਕ ਹੈ, ਡਰਾਈਵਰ ਦੀ ਮੌਤ ਵੀ ਹੋ ਸਕਦੀ ਹੈ'। ਦੂਜੇ ਯੂਜ਼ਰ ਨੇ ਕਮੈਂਟ ਲਿਖਿਆ, ‘ਕੀ ਕੋਈ ਸੱਚਮੁੱਚ ਉਸ ਕਾਰ ਨੂੰ ਚਲਾ ਰਿਹਾ ਸੀ।’ ਤੀਜੇ ਯੂਜ਼ਰ ਨੇ ਪੋਸਟ ਕੀਤਾ, ‘ਇਸ ਤਰ੍ਹਾਂ ਦਾ ਸਟੰਟ ਕਰਨਾ ਬੇਵਕੂਫੀ ਹੈ।’ ਚੌਥੇ ਵਿਅਕਤੀ ਨੇ ਲਿਖਿਆ, ‘ਇਸ ਤਰ੍ਹਾਂ ਦੇ ਸਟੰਟ ਕਰਨ ਲਈ ਤੁਹਾਨੂੰ ਵੱਧ ਸਪੀਡ ਦੀ ਲੋੜ ਹੁੰਦੀ ਹੈ।'

ਇਹ ਵੀ ਪੜ੍ਹੋ: Viral News: 'ਫਾਰਚੂਨਰ' ਤੋਂ ਵੀ ਮਹਿੰਗਾ ਇਹ ਬਲਦ, ਇਸਦੀ ਸ਼ਾਨ ਵੀ ਕਿਸੇ ਰਾਜੇ ਤੋਂ ਘੱਟ ਨਹੀਂ!

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget