ਪੜਚੋਲ ਕਰੋ

Shocking Video: ਓਵਰਟੇਕ ਕਰਨ ਦੀ ਇੰਨੀ ਕਾਹਲੀ, ਕਾਰ ਚਾਲਕ ਨੇ ਮੌਤ ਨੂੰ ਦਿੱਤੀ ਦਾਅਵਤ! ਕਾਰ ਦੇ ਉੱਡ ਗਏ ਪਰਖਚੇ

Watch: ਟਵਿੱਟਰ ਅਕਾਊਂਟ @cctvidiots 'ਤੇ ਅਕਸਰ ਹੈਰਾਨ ਕਰਨ ਵਾਲੇ ਵੀਡੀਓ ਪੋਸਟ ਕੀਤੇ ਜਾਂਦੇ ਹਨ। ਹਾਲ ਹੀ 'ਚ ਇਸ ਅਕਾਊਂਟ 'ਤੇ ਇੱਕ ਵੀਡੀਓ ਸ਼ੇਅਰ ਕੀਤੀ ਗਈ ਹੈ, ਜਿਸ 'ਚ ਇੱਕ ਕਾਰ ਚਾਲਕ ਹਾਈਵੇ 'ਤੇ ਇੱਕ ਟਰੱਕ ਨੂੰ ਓਵਰਟੇਕ ਕਰਦਾ ਨਜ਼ਰ...

Viral Video: ਸੜਕ ਹਾਦਸੇ ਕਿੰਨੇ ਭਿਆਨਕ ਹੁੰਦੇ ਹਨ, ਇਹ ਕਿਸੇ ਨੂੰ ਦੱਸਣ ਦੀ ਲੋੜ ਨਹੀਂ। ਤੁਸੀਂ ਖੁਦ ਸੜਕ ਹਾਦਸਿਆਂ ਦਾ ਅਨੁਭਵ ਨਹੀਂ ਕੀਤਾ ਹੋਵੇਗਾ ਪਰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਵੀਡੀਓਜ਼ ਨੂੰ ਦੇਖ ਕੇ ਤੁਸੀਂ ਇਹ ਜ਼ਰੂਰ ਸਮਝੋਗੇ ਕਿ ਸੜਕ ਹਾਦਸਿਆਂ 'ਚ ਇਨਸਾਨ ਦਾ ਕੀ ਹਾਲ ਹੁੰਦਾ ਹੈ। ਇਨ੍ਹੀਂ ਦਿਨੀਂ ਇੱਕ ਸੜਕ ਹਾਦਸੇ ਦੀ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਨੂੰ ਦੇਖ ਕੇ ਤੁਸੀਂ ਨਾ ਸਿਰਫ ਹੈਰਾਨ ਹੋਵੋਗੇ, ਸਗੋਂ ਤੁਸੀਂ ਇਹ ਵੀ ਸਮਝੋਗੇ ਕਿ ਹਾਈਵੇ 'ਤੇ ਓਵਰਟੇਕ ਕਰਨਾ ਕਿੰਨਾ ਖਤਰਨਾਕ ਹੋ ਸਕਦਾ ਹੈ।

ਟਵਿੱਟਰ ਅਕਾਊਂਟ @cctvidiots 'ਤੇ ਅਕਸਰ ਹੈਰਾਨ ਕਰਨ ਵਾਲੇ ਵੀਡੀਓ ਪੋਸਟ ਕੀਤੇ ਜਾਂਦੇ ਹਨ। ਹਾਲ ਹੀ 'ਚ ਇਸ ਅਕਾਊਂਟ 'ਤੇ ਇੱਕ ਵੀਡੀਓ ਸ਼ੇਅਰ ਕੀਤੀ ਗਈ ਹੈ, ਜਿਸ 'ਚ ਇੱਕ ਕਾਰ ਚਾਲਕ ਹਾਈਵੇ 'ਤੇ ਇੱਕ ਟਰੱਕ ਨੂੰ ਓਵਰਟੇਕ ਕਰਦਾ ਨਜ਼ਰ ਆ ਰਿਹਾ ਹੈ। ਪਰ ਜਿਵੇਂ ਹੀ ਉਹ ਅਜਿਹਾ ਕਰਦਾ ਹੈ, ਉਹ ਵੱਡੇ ਹਾਦਸੇ ਦਾ ਸ਼ਿਕਾਰ ਹੋ ਜਾਂਦਾ ਹੈ। ਮੌਤ ਨੂੰ ਸੱਦਾ ਦੇਣ ਵਾਲੀ ਕਹਾਵਤ ਤਾਂ ਤੁਸੀਂ ਸੁਣੀ ਹੀ ਹੋਵੇਗੀ। ਬਹੁਤ ਸਾਰੇ ਲੋਕ ਸੜਕ 'ਤੇ ਗਲਤ ਢੰਗ ਨਾਲ ਗੱਡੀ ਚਲਾਉਂਦੇ ਹਨ, ਜਿਸ ਕਾਰਨ ਉਹ ਮੌਤ ਨੂੰ ਸੱਦਾ ਦਿੰਦੇ ਹਨ। ਇਸ ਵਿਅਕਤੀ ਨੇ ਵੀ ਅਜਿਹਾ ਹੀ ਕੀਤਾ ਹੈ।

ਵਾਇਰਲ ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਵਿਅਕਤੀ ਓਵਰਟੇਕ ਕਰਨ ਦੀ ਕਾਹਲੀ 'ਚ ਨਜ਼ਰ ਆ ਰਿਹਾ ਹੈ। ਹਾਈਵੇਅ 'ਤੇ ਇਹ ਸਭ ਤੋਂ ਵੱਡੀ ਗਲਤੀ ਹੈ ਕਿਉਂਕਿ ਵਾਹਨਾਂ ਦੀ ਰਫਤਾਰ ਬਹੁਤ ਜ਼ਿਆਦਾ ਹੁੰਦੀ ਹੈ ਅਤੇ ਓਵਰਟੇਕ ਕਰਨ ਕਾਰਨ ਲੋਕ ਵਾਹਨਾਂ ਤੋਂ ਕੰਟਰੋਲ ਗੁਆ ਬੈਠਦੇ ਹਨ। ਇਸ ਵਿਅਕਤੀ ਨਾਲ ਵੀ ਅਜਿਹਾ ਹੀ ਹੁੰਦਾ ਨਜ਼ਰ ਆ ਰਿਹਾ ਹੈ। ਇੱਕ ਟਰੱਕ ਸੜਕ 'ਤੇ ਚੱਲ ਰਿਹਾ ਹੈ। ਉਸ ਦੇ ਕੋਲ ਦੋ ਕਾਰਾਂ ਦਿਖਾਈ ਦਿੰਦੀਆਂ ਹਨ। ਇੱਕ ਕਾਰ ਦੂਜੀ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਹ ਪਹਿਲਾਂ ਸੱਜੇ ਪਾਸੇ ਤੋਂ ਓਵਰਟੇਕ ਕਰਦੀ ਹੈ, ਪਰ ਉਸ ਪਾਸੇ ਇੱਕ ਟਰੱਕ ਹੁੰਦਾ ਹੈ, ਜਿਸ ਕਾਰਨ ਵਾਹਨ ਲੰਘ ਨਹੀਂ ਸਕਦਾ। ਫਿਰ ਵੀ ਕਾਰ ਮਾਲਕ ਕੋਸ਼ਿਸ਼ ਕਰਦਾ ਰਹਿੰਦਾ ਹੈ। ਜਦੋਂ ਉਹ ਅੱਕ ਜਾਂਦਾ ਹੈ ਤਾਂ ਖੱਬੇ ਪਾਸੇ ਤੋਂ ਓਵਰਟੇਕ ਕਰਨਾ ਸ਼ੁਰੂ ਕਰ ਦਿੰਦਾ ਹੈ। ਇਸੇ ਚੱਕਰ 'ਚ ਉਹ ਸਾਹਮਣੇ ਤੋਂ ਆ ਰਹੀ ਗੱਡੀ ਨਾਲ ਟਕਰਾ ਕੇ ਟਰੱਕ ਦੀ ਦਿਸ਼ਾ 'ਚ ਚਲਾ ਜਾਂਦਾ ਹੈ, ਜਿਸ ਤੋਂ ਬਾਅਦ ਉਸ ਦੇ ਪਰਖਟੇ ਉੱਡ ਜਾਂਦਾ ਹਨ।

ਇਹ ਵੀ ਪੜ੍ਹੋ: Viral Video: ਬੱਸ ਨੂੰ ਬਣਾ ਦਿੱਤਾ ਆਲੀਸ਼ਾਨ ਬੰਗਲਾ, 5 ਸਿਤਾਰਾ ਹੋਟਲ ਵਰਗੀਆਂ ਸਹੂਲਤਾਂ ਨਾਲ ਲੈਸ, ਅੰਦਰੋਂ ਦੇਖ ਕੇ ਰਹਿ ਜਾਓਗੇ ਹੈਰਾਨ

ਇਸ ਵੀਡੀਓ ਨੂੰ 1 ਕਰੋੜ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ ਜਦਕਿ ਕਈ ਲੋਕਾਂ ਨੇ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਇੱਕ ਨੇ ਕਿਹਾ ਕਿ ਜਿਹੜਾ ਵਿਅਕਤੀ ਓਵਰਟੇਕ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਉਹ ਬੇਸ਼ੱਕ ਗਲਤ ਕਰ ਰਿਹਾ ਹੈ, ਪਰ ਉਸਦੇ ਸਾਹਮਣੇ ਵਾਲਾ ਵਿਅਕਤੀ ਵੀ ਗਲਤ ਕਰ ਰਿਹਾ ਹੈ ਜੋ ਉਸਦੇ ਲਈ ਰਸਤਾ ਸਾਫ਼ ਨਹੀਂ ਕਰ ਰਿਹਾ ਹੈ। ਇੱਕ ਨੇ ਕਿਹਾ ਕਿ ਉਸ ਦਿਨ ਬੰਦੇ ਨੂੰ ਆਪਣੇ ਕਰਮਾਂ ਦਾ ਫਲ ਮਿਲਿਆ ਹੈ।

ਇਹ ਵੀ ਪੜ੍ਹੋ: Viral Video: ਕੀ ਤੁਸੀਂ ਵੀ ਰਸੋਈ ਵਿੱਚ ਲੈ ਕੇ ਜਾਂਦੇ ਹੋ ਮੋਬਾਈਲ? ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਤੁਸੀਂ ਭੁੱਲ ਕੇ ਵੀ ਨਹੀਂ ਕਰੋਗੇ ਇਹ ਗਲਤੀ

ਟਾਪ ਹੈਡਲਾਈਨ

Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
Chandigarh News: ਹਾਈ ਅਲਰਟ 'ਤੇ ਚੰਡੀਗੜ੍ਹ, 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਨਿਸ਼ਾਨੇ 'ਤੇ CM ਮਾਨ-DGP ਦਾ ਦਫ਼ਤਰ; ਈਮੇਲ 'ਚ ਲਿਖਿਆ- ਪਰਵਿੰਦਰ ਝੋਟਾ ਦੀ ਮੌਤ ਦਾ ਬਦਲਾ...
ਹਾਈ ਅਲਰਟ 'ਤੇ ਚੰਡੀਗੜ੍ਹ, 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਨਿਸ਼ਾਨੇ 'ਤੇ CM ਮਾਨ-DGP ਦਾ ਦਫ਼ਤਰ; ਈਮੇਲ 'ਚ ਲਿਖਿਆ- ਪਰਵਿੰਦਰ ਝੋਟਾ ਦੀ ਮੌਤ ਦਾ ਬਦਲਾ...
AAP Party: ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
Chandigarh News: ਹਾਈ ਅਲਰਟ 'ਤੇ ਚੰਡੀਗੜ੍ਹ, 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਨਿਸ਼ਾਨੇ 'ਤੇ CM ਮਾਨ-DGP ਦਾ ਦਫ਼ਤਰ; ਈਮੇਲ 'ਚ ਲਿਖਿਆ- ਪਰਵਿੰਦਰ ਝੋਟਾ ਦੀ ਮੌਤ ਦਾ ਬਦਲਾ...
ਹਾਈ ਅਲਰਟ 'ਤੇ ਚੰਡੀਗੜ੍ਹ, 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਨਿਸ਼ਾਨੇ 'ਤੇ CM ਮਾਨ-DGP ਦਾ ਦਫ਼ਤਰ; ਈਮੇਲ 'ਚ ਲਿਖਿਆ- ਪਰਵਿੰਦਰ ਝੋਟਾ ਦੀ ਮੌਤ ਦਾ ਬਦਲਾ...
AAP Party: ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
Gold Silver Rate Crash Today: ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
Embed widget