ਪੜਚੋਲ ਕਰੋ

Viral Video: ਚੁੱਪਚਾਪ ਸੜਕ ਪਾਰ ਕਰ ਰਿਹਾ ਸੀ ਸੱਪ, ਹੱਥ ਧੋ ਕੇ ਪਿੱਛੇ ਪੈ ਗਈ ਬਿੱਲੀ, ਮਾਰਿਆ ਥੱਪੜ- ਵੀਡੀਓ

Trending Video: ਇਨ੍ਹੀਂ ਦਿਨੀਂ ਇੰਟਰਨੈੱਟ 'ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ 'ਚ ਇੱਕ ਬਿੱਲੀ ਸੱਪ ਨਾਲ ਲੜਦੀ ਨਜ਼ਰ ਆ ਰਹੀ ਹੈ।

Cat Snake Fight Viral Video: ਸੱਪ ਇਸ ਧਰਤੀ ਦਾ ਇੱਕ ਖ਼ਤਰਨਾਕ ਜੀਵ ਹੈ, ਜੋ ਆਪਣੇ ਜ਼ਹਿਰ ਨਾਲ ਮਿੰਟਾਂ ਵਿੱਚ ਕਿਸੇ ਦਾ ਵੀ ਕੰਮ ਪੂਰਾ ਕਰ ਸਕਦਾ ਹੈ। ਸੱਪ ਭਾਵੇਂ ਛੋਟਾ ਹੋਵੇ ਜਾਂ ਵੱਡਾ, ਦੋਵਾਂ ਨੂੰ ਖ਼ਤਰਨਾਕ ਅਤੇ ਘਾਤਕ ਮੰਨਿਆ ਜਾਂਦਾ ਹੈ। ਕੋਈ ਵੀ ਉਨ੍ਹਾਂ ਨਾਲ ਜਲਦੀ ਉਲਝਣਾ ਨਹੀਂ ਚਾਹੁੰਦਾ। ਜੇਕਰ ਉਹ ਸਾਹਮਣੇ ਆ ਜਾਵੇ ਤਾਂ ਵੀ ਲੋਕ ਕਿਸੇ ਨਾ ਕਿਸੇ ਤਰੀਕੇ ਆਪਣੀ ਜਾਨ ਬਚਾ ਕੇ ਭੱਜਣਾ ਹੀ ਜ਼ਿਆਦਾ ਸਹੀ ਸਮਝਦੇ ਹਨ। ਹਾਲਾਂਕਿ ਕੁਝ ਜਾਨਵਰ ਸੱਪ ਵਰਗੇ ਜੀਵ ਤੋਂ ਬਿਲਕੁਲ ਨਹੀਂ ਡਰਦੇ। ਇਸੇ ਲਈ ਉਹ ਅਕਸਰ ਉਨ੍ਹਾਂ ਨਾਲ ਪੰਗ ਲੈਂਦੇ ਨਜ਼ਰ ਆਉਂਦੇ ਹਨ, ਜਿਵੇਂ ਬਿੱਲੀ।

ਇਨ੍ਹੀਂ ਦਿਨੀਂ ਇੰਟਰਨੈੱਟ 'ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ 'ਚ ਇੱਕ ਬਿੱਲੀ ਸੱਪ ਨਾਲ ਲੜਦੀ ਨਜ਼ਰ ਆ ਰਹੀ ਹੈ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਸੱਪ ਸ਼ਾਂਤੀ ਨਾਲ ਸੜਕ ਪਾਰ ਕਰ ਰਿਹਾ ਸੀ। ਫਿਰ ਇੱਕ ਬਿੱਲੀ ਦੀ ਨਜ਼ਰ ਉਸ ਉੱਤੇ ਪਈ। ਬਸ ਫਿਰ ਕੀ ਸੀ, ਬਿੱਲੀ ਨੇ ਸੱਪ ਦਾ ਪਿੱਛਾ ਕਰਕੇ ਉਸ ਨੂੰ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਜਦੋਂ ਸੱਪ ਨੇ ਬਿੱਲੀ 'ਤੇ ਝਪਟਣ ਦੀ ਕੋਸ਼ਿਸ਼ ਕੀਤੀ ਤਾਂ ਬਿੱਲੀ ਨੇ ਸੱਪ ਨੂੰ ਕਈ ਵਾਰ ਥੱਪੜ ਵੀ ਮਾਰਿਆ।

ਇਹ ਵੀ ਪੜ੍ਹੋ: Shocking Video: ਰੈਸਟੋਰੈਂਟ 'ਚ ਆਇਆ ਭਿਆਨਕ ਤੂਫਾਨ, ਉੱਡਣ ਲੱਗੇ ਲੋਕ, ਸਾਹਮਣੇ ਆਇਆ ਡਰਾਉਣਾ ਵੀਡੀਓ

ਸੱਪ ਨੇ ਡੰਗਣ ਦੀ ਕੋਸ਼ਿਸ਼ ਕੀਤੀ- ਹਾਲਾਂਕਿ ਵੀਡੀਓ ਨੂੰ ਦੇਖ ਕੇ ਅਜਿਹਾ ਲੱਗ ਰਿਹਾ ਸੀ ਕਿ ਸੱਪ ਬਿੱਲੀ ਨਾਲ ਫਸਣ ਦੇ ਮੂਡ 'ਚ ਨਹੀਂ ਸੀ। ਉਹ ਸਿਰਫ਼ ਸ਼ਾਂਤੀ ਨਾਲ ਜਾਣਾ ਚਾਹੁੰਦਾ ਸੀ। ਪਰ ਜਦੋਂ ਬਿੱਲੀ ਨੇ ਉਸ ਦਾ ਪਿੱਛਾ ਕਰਨਾ ਬੰਦ ਨਾ ਕੀਤੀ ਤਾਂ ਸੱਪ ਨੇ ਉਸ ਨੂੰ ਪਿੱਛੇ ਹਟਣ ਲਈ ਕਈ ਵਾਰ ਮਾਰਨ ਦੀ ਕੋਸ਼ਿਸ਼ ਕੀਤੀ। ਹਾਲਾਂਕਿ, ਹਰ ਵਾਰ ਬਿੱਲੀ ਬਚ ਜਾਂਦੀ ਸੀ ਅਤੇ ਫਿਰ ਸੱਪ ਨਾਲ ਉਲਝਣ ਲੱਗ ਜਾਂਦੀ ਸੀ। ਇਸ ਪੂਰੀ ਘਟਨਾ ਦੌਰਾਨ ਉੱਥੇ ਕਈ ਲੋਕ ਮੌਜੂਦ ਸਨ, ਜਿਨ੍ਹਾਂ 'ਚੋਂ ਇੱਕ ਨੇ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤਾ। ਬਿੱਲੀਆਂ ਹਮੇਸ਼ਾ ਆਪਣੇ ਸ਼ਰਾਰਤੀ ਸੁਭਾਅ ਲਈ ਜਾਣੀਆਂ ਜਾਂਦੀਆਂ ਹਨ। ਇਸ ਵੀਡੀਓ 'ਚ ਉਸ ਦਾ ਸ਼ਰਾਰਤੀ ਲੁੱਕ ਵੀ ਦੇਖਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ: Viral Video: 400 ਰੁਪਏ 'ਚ ਵਿਕ ਰਹੀ ਹੈ ਮੈਗੀ, ਜਨਤਾ ਨੇ ਪੁੱਛਿਆ- 'ਭਾਈ, ਤੁਸੀਂ ਸੋਨਾ ਪਾਉਂਦੇ ਹੋ ਕੀ?'

ਟਾਪ ਹੈਡਲਾਈਨ

Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Weather Update: ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
Punjab News: ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
Embed widget