ਪੜਚੋਲ ਕਰੋ

ਚੰਡੀਗੜ੍ਹ ਦੇ ਕਲੱਬ ਦਾ ਹੈਰਾਨ ਕਰਨ ਵਾਲਾ ਮਾਮਲਾ, ਇੱਕ ਟੈਬਲ ਦੇ ਸੱਤ ਮਹਿਮਾਨ ਤੇ ਬਿੱਲ ਆਇਆ20 ਲੱਖ ਰੁਪਏ, ਜਾਣੋ ਕੀ ਹੈ ਮਾਜਰਾ

ਚੰਡੀਗੜ੍ਹ ਦੇ ਇੱਕ ਵੱਡੇ ਕਲੱਬ ਵਿੱਚ ਇੱਕ ਐਨਆਰਆਈ ਨੂੰ ਇੱਕ ਟੇਬਲ ਲਈ ਵੀਹ ਲੱਖ ਰੁਪਏ ਦਾ ਬਿੱਲ ਥਮਾਉਣ ਦੇ ਮਾਮਲੇ ਵਿੱਚ ਸ਼ੁੱਕਰਵਾਰ ਨੂੰ ਸੁਣਵਾਈ ਹੋਈ। ਵਧੀਕ ਆਬਕਾਰੀ ਅਤੇ ਕਰ ਕਮਿਸ਼ਨਰ ਦੇ ਸਾਹਮਣੇ ਕਲੱਬ ਦੇ ਮਾਲਕ ਨੇ ਮੰਨਿਆ ਕਿ ਉਸ ਨੇ ਨਿਯਮਾਂ ਦੇ ਵਿਰੁੱਧ ਰਾਤ 2 ਵਜੇ ਤੱਕ ਕਲੱਬ ਖੋਲ੍ਹਿਆ ਹੋਇਆ ਸੀ।

ਚੰਡੀਗੜ੍ਹ: ਸੂਬੇ ਦੀ ਰਾਜਥਾਨੀ ਚੰਡੀਗੜ੍ਹ ਦੇ ਇੱਕ ਕਲੱਬ ਵਿੱਚ ਇੱਕ ਪਾਰਟੀ ਵਿੱਚ ਪ੍ਰਵਾਸੀ ਭਾਰਤੀ ਨੂੰ ਅਦਾ ਕੀਤੇ 20 ਲੱਖ ਰੁਪਏ ਦੇ ਬਿੱਲ ਦੇ ਮਾਮਲੇ ਵਿੱਚ ਕਈ ਹੈਰਾਨ ਕਰਨ ਵਾਲੇ ਖੁਲਾਸੇ ਹੋਏ। ਵੀਰਵਾਰ ਨੂੰ ਆਬਕਾਰੀ ਤੇ ਕਰ ਵਿਭਾਗ ਨੇ ਕਲੱਬ ਮਾਲਕਾਂ ਨੂੰ ਇਸ ਬਾਰੇ ਨੋਟਿਸ ਭੇਜਿਆ। ਸ਼ੁੱਕਰਵਾਰ ਨੂੰ ਵਧੀਕ ਆਬਕਾਰੀ ਅਤੇ ਕਰ ਕਮਿਸ਼ਨਰ (ਏਈਟੀਸੀ) ਆਰ ਕੇ ਪੋਪਲੀ ਸਾਹਮਣੇ ਸੁਣਵਾਈ ਹੋਈ ਤਾਂ ਉਦੋਂ ਪਲੇਬੁਆਏ ਕਲੱਬ ਦੇ ਮਾਲਕ ਨੇ ਬਹੁਤ ਸਾਰੀਆਂ ਗੱਲਾਂ ਕਬੂਲ ਕੀਤੀਆਂ। ਮਾਲਕ ਨੇ ਮੰਨਿਆ ਕਿ ਉਸਨੇ 27 ਨਵੰਬਰ ਨੂੰ ਰਾਤ 2 ਵਜੇ ਤੱਕ ਕਲੱਬ ਖੋਲ੍ਹਿਆ ਅਤੇ ਉੱਥੇ ਪਾਰਟੀ ਚੱਲ ਰਹੀ ਸੀ। ਉਸਨੇ ਇਹ ਵੀ ਮੰਨਿਆ ਕਿ ਮਹਿਮਾਨ ਨੂੰ ਰਾਤ ਦੇ ਇੱਕ ਵਜੇ ਬਾਅਦ ਵੀ ਕਲੱਬ ਵਿੱਚ ਸ਼ਰਾਬ ਸਰਵ ਕੀਤੀ ਗਈ ਜਦੋਂ ਕਿ ਆਬਕਾਰੀ ਵਿਭਾਗ ਦੇ ਨਿਯਮਾਂ ਮੁਤਾਬਕ ਉਸ ਸਮੇਂ ਤੱਕ ਸ਼ਹਿਰ ਵਿੱਚ ਕੋਈ ਡਿਸਕੋ ਅਤੇ ਨਾਈਟ ਕਲੱਬ ਨਹੀਂ ਖੁੱਲ੍ਹਣੇ ਚਾਹੀਦੇ। ਰਾਤ 12 ਵਜੇ ਤੋਂ ਬਾਅਦ ਕਿਸੇ ਵੀ ਮਹਿਮਾਨ ਨੂੰ ਕਲੱਬ ਵਿੱਚ ਲਿਕਰ ਸਰਵ ਨਹੀਂ ਕੀਤੀ ਜਾ ਸਕਦੀ। ਏਈਟੀਸੀ ਨੇ ਕਿਹਾ, ਕਨੂੰਨੀ ਰਾਏ ਤੋਂ ਬਾਅਦ ਕਲੱਬ 'ਤੇ ਕਾਰਵਾਈ ਵਧੀਕ ਆਬਕਾਰੀ ਅਤੇ ਕਰ ਕਮਿਸ਼ਨਰ ਆਰ ਕੇ ਪੋਪਲੀ ਨੇ ਕਿਹਾ ਕਿ ਪਲੇਬੁਆਏ ਕਲੱਬ ਨੇ ਨੋਟਿਸ ਦਾ ਜਵਾਬ ਦਿੱਤਾ ਹੈ। ਇਸ ਬਾਰੇ ਵਿਭਾਗ ਤੋਂ ਕਾਨੂੰਨੀ ਸਲਾਹ ਲੈਣ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ। WHO ਨੂੰ ਸਾਲ ਬਾਅਦ ਆਈ ਯਾਦ, ਕੋਰੋਨਾ ਦੀ ਸ਼ੁਰੂਆਤ ਦਾ ਪਤਾ ਕਰ ਲਈ ਜਨਵਰੀ 'ਚ ਚੀਨ ਜਾਵੇਗੀ ਮਾਹਰਾਂ ਦੀ ਟੀਮ ਪਲੇਬੁਆਏ ਕਲੱਬ ਨੇ ਡੀਸੀ ਦੁਆਰਾ ਜਾਰੀ ਕੀਤੀ ਧਾਰਾ -144 ਦੀ ਵੀ ਉਲੰਘਣਾ ਕੀਤੀ ਹੈ। ਇਸ 'ਤੇ ਪੁਲਿਸ ਨੇ ਕਲੱਬ ਦੇ ਛੇ ਮਾਲਕਾਂ 'ਤੇ ਧਾਰਾ 188 ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੂਰਾ ਮਾਮਲਾ ਕੀ ਹੈ, ਜਾਣੋ 27 ਨਵੰਬਰ ਦੀ ਰਾਤ ਨੂੰ ਇੰਡਸਟਰੀਅਲ ਏਰੀਆ ਫੇਜ਼ -1 ਵਿੱਚ ਪਲੇਅਬੁਆਏ ਕਲੱਬ ਵਿਖੇ ਇੱਕ ਟੇਬਲ ਦਾ ਬਿੱਲ 20 ਲੱਖ ਰੁਪਏ ਆਇਆ। ਇਸ ਬਿੱਲ ਵਿਚ ਐਨਆਰਆਈ ਮਹਿਮਾਨ ਨੇ 17 ਲੱਖ ਰੁਪਏ ਦੀ ਮਹਿੰਗੀ ਸ਼ਰਾਬ ਮੰਗਵਾਈ ਸੀ। ਉਸ ਰਾਤ 2 ਵਜੇ ਤੱਕ ਕਲੱਬ ਵਿੱਚ ਧਮਾਕੇਦਾਰ ​​ਪਾਰਟੀ ਹੋਈ ਸੀ। ਇਸ ਪਾਰਟੀ ਨੂੰ ਮਹਿੰਗੀ ਵਾਈਨ ਅਤੇ ਸ਼ੈਂਪੇਨ ਸਰਵ ਕੀਤੀ ਗਈ। ਦੇਰ ਰਾਤ ਪੁਲਿਸ ਨੇ ਛਾਪੇਮਾਰੀ ਕਰਕੇ ਕਲੱਬ ਨੂੰ ਬੰਦ ਕਰ ਦਿੱਤਾ। ਪੁਲਿਸ ਦੀ ਜਾਂਚ ਵਿਚ ਇਹ ਗੱਲ ਸਾਹਮਣੇ ਆਈ ਕਿ ਇੱਕ ਟੇਬਲ ਦਾ ਬਿੱਲ 20 ਲੱਖ ਰੁਪਏ ਦਾ ਆਇਆ ਹੈ। ਇਸ ਮਾਮਲੇ ਵਿੱਚ ਚੰਡੀਗੜ੍ਹ ਆਬਕਾਰੀ ਅਤੇ ਕਰ ਵਿਭਾਗ ਨੇ ਵੀ ਕਲੱਬ ਮਾਲਕਾਂ ਨੂੰ ਨੋਟਿਸ ਦੇ ਕੇ ਜਵਾਬ ਮੰਗੇ। Yamuna expressway Road accident: ਯਮੁਨਾ ਐਕਸਪ੍ਰੈਸ 'ਤੇ ਬੇਕਾਬੂ ਡੰਪਰ ਦੀ ਰੋਡਵੇਜ਼ ਬੱਸ ਨਾਲ ਭਿਆਨਕ ਟੱਕਰ, ਕਈ ਜ਼ਖ਼ਮੀਆਂ ਚੋਂ 5 ਦੀ ਹਾਲਤ ਗੰਭੀਰ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget