ਪੜਚੋਲ ਕਰੋ

'ਚੱਪਲ ਸੇ ਮਾਰੂੰਗੀ'...Uber Cab ਹੋਈ ਖਰਾਬ ਤਾਂ ਔਰਤ ਨੇ ਡਰਾਈਵਰ ਨੂੰ ਕੱਢੀਆਂ ਗਾਲਾਂ

ਵੀਡੀਓ ਦੀ ਸ਼ੁਰੂਆਤ ਪੀਲੇ ਕੁੜਤੇ ਵਾਲੀ ਔਰਤ ਨਾਲ ਹੁੰਦੀ ਹੈ ਜੋ ਡਰਾਈਵਰ ਨੂੰ ਚੀਕ ਰਹੀ ਹੈ ਕਿ ਅਤੇ ਕਹਿ ਰਹੀ ਹੈ ਉਬਰ ਇਸ ਨੂੰ ਨੌਕਰੀ ਤੋਂ ਕੱਢ ਦਵੋ !

ਰਸਤੇ ਵਿੱਚ ਕੈਬ ਖਰਾਬ ਹੋਣ ਤੋਂ ਬਾਅਦ ਇੱਕ ਔਰਤ ਵੱਲੋਂ ਉਬਰ ਡਰਾਈਵਰ ਨਾਲ ਦੁਰਵਿਵਹਾਰ ਕਰਨ ਦਾ ਵੀਡੀਓ ਸਾਹਮਣੇ ਆਇਆ ਹੈ। ਕੈਬ ਡਰਾਈਵਰ ਨੂੰ ਆਪਣੀ ਕਾਰ ਖਰਾਬ ਹੋਣ ਤੋਂ ਬਾਅਦ ਖਿੱਚਣੀ ਪਈ। ਡਰਾਈਵਰ ਨੇ ਰਾਈਡ ਖਤਮ ਕਰ ਦਿੱਤੀ ਜਿਸ ਕਾਰਨ ਔਰਤ ਨਾਰਾਜ਼ ਹੋ ਗਈ ਅਤੇ ਉਸ ਨੇ ਉਸ ਦੇ ਪੈਸੇ ਨਕਦ ਵਾਪਸ ਕਰਨ ਦੀ ਮੰਗ ਕੀਤੀ। ਵੀਡੀਓ ਮੁਤਾਬਕ ਔਰਤ ਨੇ ਯਾਤਰਾ ਲਈ ਆਨਲਾਈਨ ਭੁਗਤਾਨ ਕੀਤਾ ਸੀ।

ਵੀਡੀਓ ਦੀ ਸ਼ੁਰੂਆਤ ਪੀਲੇ ਕੁੜਤੇ ਵਾਲੀ ਔਰਤ ਨਾਲ ਹੁੰਦੀ ਹੈ ਜੋ ਡਰਾਈਵਰ ਨੂੰ ਚੀਕ ਰਹੀ ਹੈ ਕਿ ਅਤੇ ਕਹਿ ਰਹੀ ਹੈ ਉਬਰ ਇਸ ਨੂੰ ਨੌਕਰੀ ਤੋਂ ਕੱਢ ਦਵੋ ! ਉਸਨੇ ਕਿਹਾ ਕਿ ਉਹ ਪਰੇਸ਼ਾਨ ਸੀ ਕਿਉਂਕਿ ਉਸਨੂੰ ਕੋਈ ਹੋਰ ਕੈਬ ਨਹੀਂ ਮਿਲ ਰਹੀ ਸੀ। ਡਰਾਈਵਰ ਨੇ ਜਵਾਬ ਦਿੱਤਾ, “ਇਹ ਸਾਡੀ ਰੋਜ਼ੀ-ਰੋਟੀ ਹੈ।” ਹਾਲਾਂਕਿ, ਔਰਤ ਨੇ ਰੌਲਾ ਪਾਇਆ, “ਜੇ ਤੁਹਾਡੇ ਕੋਲ ਰੋਜ਼ੀ-ਰੋਟੀ ਹੈ, ਤਾਂ ਇਸ ਨੂੰ ਸੁਰੱਖਿਅਤ ਰੱਖੋ। ਠੀਕ ਹੈ। ਇਸ ਤਰ੍ਹਾਂ ਕੋਈ ਰੋਜ਼ੀ ਨਹੀਂ ਕਮਾਉਂਦਾ। ਤੇਰੀ ਕੈਬ ਕਿੰਨੀ ਗੰਦੀ ਹੈ .. ਕੀ ਇਸ ਤਰ੍ਹਾਂ ਰੱਖਦੇ ਹਨ ਆਪਣੀ ਰੋਜ਼ੀ ਰੋਟੀ?, ਜੇ ਰੋਜ਼ੀ ਰੋਟੀ ਹੁੰਦੀ, ਤਾਂ ਠੀਕ ਤਰ੍ਹਾਂ ਰੱਖਦਾ!”

ਡਰਾਈਵਰ ਨੇ ਜਵਾਬ ਦਿੱਤਾ, “ਤੁਸੀਂ ਸਿਰਫ਼ 150 ਰੁਪਏ ਲਈ ਮੈਨੂੰ ਗਾਲਾਂ ਕੱਢ’ਤੀਆਂ।” ਔਰਤ ਕਹਿੰਦੀ , “ਮੈਂ 50 ਪੈਸੇ ਲਈ ਵੀ ਸੁਨਾਵਾਂਗੀ।” ਫਿਰ ਡਰਾਈਵਰ ਨੇ ਕਿਹਾ, “ਕੋਈ ਗੱਲ ਨਹੀਂ, ਹੋਰ ਕੱਢੋ, ਜੁੱਤੀ ਨਾਲ ਮਾਰੋ।”

ਔਰਤ ਨੇ ਉਬਰ ਡਰਾਈਵਰ ਨਾਲ ਕੀਤਾ ਦੁਰਵਿਵਹਾਰ
ਔਰਤ ਨੇ ਅੱਗੇ ਕਿਹਾ, “ਤੇਰੀ ਔਕਾਤ ਨਹੀਂ ਮੈਨੂੰ ਪੈਸੇ ਦੇਣ ਦੀ, ਤੂੰ ਫਰਾਡ ਹੈ ‘Merko cash de wapas’

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਵੀਡੀਓ ਦੀ ਸ਼ੁਰੂਆਤ ਪੀਲੇ ਕੁੜਤੇ ਵਾਲੀ ਔਰਤ ਨਾਲ ਹੁੰਦੀ ਹੈ ਜੋ ਡਰਾਈਵਰ ਨੂੰ ਚੀਕ ਰਹੀ ਹੈ ਕਿ ਅਤੇ ਕਹਿ ਰਹੀ ਹੈ ਉਬਰ ਇਸ ਨੂੰ ਨੌਕਰੀ ਤੋਂ ਕੱਢ ਦਵੋ !

ਟਾਪ ਹੈਡਲਾਈਨ

MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget