ਪੜਚੋਲ ਕਰੋ

Viral Video: ਸੰਘਣੀ ਧੁੰਦ ਕਾਰਨ ਵਾਪਰਿਆ ਸੜਕ ਹਾਦਸਾ, ਲੋਕ ਮਦਦ ਕਰਨ ਦੀ ਬਜਾਏ ਮੁਰਗੇ ਲੁੱਟਦੇ ਆਏ ਨਜ਼ਰ

Watch: ਹਾਲ ਹੀ 'ਚ ਆਗਰਾ ਨੈਸ਼ਨਲ ਹਾਈਵੇ 'ਤੇ ਸੰਘਣੀ ਧੁੰਦ ਕਾਰਨ ਕਈ ਵਾਹਨ ਇੱਕ ਦੂਜੇ ਨਾਲ ਟਕਰਾ ਗਏ ਸਨ। ਇਸ ਦੌਰਾਨ ਆਫ਼ਤ ਵਿੱਚ ਮੌਕਾ ਤਲਾਸ਼ਦੇ ਹੋਏ ਕੁਝ ਪਿੰਡ ਵਾਸੀ ਹਾਦਸੇ 'ਚ ਨੁਕਸਾਨੇ ਗਏ ਵਾਹਨ 'ਚੋਂ ਮੁਰਗਿਆਂ ਨੂੰ ਲੁੱਟਦੇ ਦੇਖੇ ਗਏ।

Viral Video: ਤਾਜਨਗਰੀ ਦੇ ਨਾਂ ਨਾਲ ਜਾਣੇ ਜਾਂਦੇ ਆਗਰਾ ਤੋਂ ਮੁਰਗੇ ਲੁੱਟਣ ਦਾ ਹੈਰਾਨ ਕਰਨ ਵਾਲਾ ਵੀਡੀਓ ਸਾਹਮਣੇ ਆਇਆ ਹੈ। ਦਰਅਸਲ ਬੁੱਧਵਾਰ ਨੂੰ ਸੰਘਣੀ ਧੁੰਦ ਕਾਰਨ ਆਗਰਾ ਨੈਸ਼ਨਲ ਹਾਈਵੇ 'ਤੇ ਕਈ ਵਾਹਨ ਆਪਸ 'ਚ ਟਕਰਾ ਗਏ। ਹਾਦਸੇ ਵਿੱਚ ਇੱਕ ਵਾਹਨ ਜਿਸ ਵਿੱਚ ਮੁਰਗੇ ਲਿਜਾਇਆ ਜਾ ਰਿਹਾ ਸੀ, ਵੀ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਇਸ ਦੌਰਾਨ ਆਫ਼ਤ ਵਿੱਚ ਮੌਕਾ ਤਲਾਸ਼ਦੇ ਹੋਏ ਕੁਝ ਪਿੰਡ ਵਾਸੀ ਹਾਦਸੇ 'ਚ ਨੁਕਸਾਨੇ ਗਏ ਵਾਹਨ 'ਚੋਂ ਮੁਰਗਾ ਲੁੱਟਦੇ ਦੇਖੇ ਗਏ।

ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਤਸਵੀਰਾਂ ਅਤੇ ਵੀਡੀਓਜ਼ 'ਚ ਦੇਖਿਆ ਜਾ ਸਕਦਾ ਹੈ ਕਿ ਕਿਸ ਤਰ੍ਹਾਂ ਹਾਦਸੇ ਤੋਂ ਬਾਅਦ ਉਥੇ ਮੌਜੂਦ ਲੋਕਾਂ 'ਚ ਮੁਰਗਾ ਲੁੱਟਣ ਦਾ ਮੁਕਾਬਲਾ ਹੋਇਆ। ਇਸ ਦੌਰਾਨ ਜਿਸ ਦੇ ਵੀ ਹੱਥ ਜਿੰਨੀ ਮੁਰਗੀਆਂ ਆਇਆਂ, ਉਹ ਉੰਨੀ ਹੀ ਲੈ ਕੇ ਭੱਜ ਗਿਆ। ਦੱਸ ਦਈਏ ਕਿ ਇਸ ਹਾਦਸੇ 'ਚ ਨੁਕਸਾਨੇ ਗਏ ਵਾਹਨ ਦੇ ਡਰਾਈਵਰ ਨੂੰ ਇਲਾਜ ਲਈ ਲਿਜਾਇਆ ਜਾ ਰਿਹਾ ਸੀ ਪਰ ਇਸ ਤੋਂ ਪਹਿਲਾਂ ਹੀ ਲੋਕਾਂ ਨੇ ਗੱਡੀ 'ਚ ਰੱਖੇ ਮੁਰਗੇ ਦੀ ਸਫਾਈ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਉੱਥੇ ਮੌਜੂਦ ਕੁਝ ਲੋਕਾਂ ਨੇ ਹਾਦਸੇ ਤੋਂ ਬਾਅਦ ਦਾ ਦ੍ਰਿਸ਼ ਆਪਣੇ ਕੈਮਰੇ 'ਚ ਕੈਦ ਕਰ ਲਿਆ, ਜੋ ਹੁਣ ਇੰਟਰਨੈੱਟ 'ਤੇ ਵਾਇਰਲ ਹੋ ਰਿਹਾ ਹੈ।

ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਜ਼ਖਮੀ ਡਰਾਈਵਰ ਨੇ ਲੋਕਾਂ ਨੂੰ ਰੋਕਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਕਿਸੇ ਨੇ ਉਸ ਦੀ ਗੱਲ ਨਹੀਂ ਸੁਣੀ। ਦੱਸਿਆ ਜਾ ਰਿਹਾ ਹੈ ਕਿ ਸੰਘਣੀ ਧੁੰਦ ਕਾਰਨ ਹੋਏ ਇਨ੍ਹਾਂ ਹਾਦਸਿਆਂ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਕਈ ਹੋਰ ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ।

ਇਹ ਵੀ ਪੜ੍ਹੋ: Viral Video: ਟੈਕਸੀ ਵਿੱਚ 4 ਲੱਖ ਰੁਪਏ ਭੁੱਲ ਗਿਆ ਵਿਅਕਤੀ, ਸਿੱਖ ਡਰਾਈਵਰ ਦੇ ਇਸ ਕੰਮ ਨੇ ਜਿੱਤਿਆ ਲੋਕਾਂ ਦਾ ਦਿਲ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: Viral Video: ਦਰਵਾਜ਼ੇ 'ਚ ਪਹਿਲਾਂ ਤੋਂ ਛੁਪ ਕੇ ਬੈਠੇ ਕਿੰਗ ਕੋਬਰਾ ਦਾ ਹਮਲਾ, ਕਮਜ਼ੋਰ ਦਿਲ ਵਾਲੇ ਨਾ ਦੇਖੋ ਇਹ ਵੀਡੀਓ

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Embed widget