ਪੜਚੋਲ ਕਰੋ

Funny Video: 'Uber' ਦੀ ਸਵਾਰੀ ਕਰਦੇ ਮੁਰਗੇ ਦੀ ਵੀਡੀਓ ਦੇਖ ਕੇ ਹੱਸੇ ਯੂਜ਼ਰਸ

Viral Video: ਇਸ ਮਜ਼ਾਕੀਆ ਵੀਡੀਓ 'ਚ ਇੱਕ ਮੁਰਗਾ 'Uber' ਦੀ ਸਵਾਰੀ ਕਰਦਾ ਦਿਖਾਇਆ ਗਿਆ ਹੈ। ਇਸ ਵੀਡੀਓ ਨੂੰ ਇੰਸਟਾਗ੍ਰਾਮ 'ਤੇ ਸ਼ੇਅਰ ਕੀਤਾ ਗਿਆ ਹੈ।

Trending: ਇੰਟਰਨੈੱਟ ਅਜੀਬ ਵੀਡੀਓਜ਼ ਦਾ ਖਜ਼ਾਨਾ ਹੈ। ਸੋਸ਼ਲ ਮੀਡੀਆ 'ਤੇ ਅਕਸਰ ਅਜਿਹੀਆਂ ਵੀਡੀਓਜ਼ ਅਪਲੋਡ ਹੋ ਜਾਂਦੀਆਂ ਹਨ, ਜਿਨ੍ਹਾਂ ਨੂੰ ਕਿਸੇ ਨੇ ਦੇਖਿਆ ਜਾਂ ਸੁਣਿਆ ਨਹੀਂ ਹੁੰਦਾ। ਆਨਲਾਈਨ ਪੋਸਟ ਕੀਤਾ ਗਿਆ ਇੱਕ ਵੀਡੀਓ ਜਿਸ ਵਿੱਚ ਇੱਕ ਮੁਰਗਾ ਨੂੰ 'Uber' ਨਾਂ ਦੇ ਕੱਛੂਕੁੰਮੇ ਦੀ ਸਵਾਰੀ ਕਰਦੇ ਹੋਏ ਦਿਖਾਇਆ ਗਿਆ ਹੈ, ਇਸ ਗੱਲ ਦਾ ਇੱਕ ਉਦਾਹਰਣ ਹੈ।

ਇਸ ਮਜ਼ਾਕੀਆ ਵੀਡੀਓ ਵਿੱਚ ਤੁਸੀਂ ਦੇਖੋਂਗੇ ਕਿ ਇੱਕ ਕੁੱਕੜ ਕੱਛੂ ਦੇ ਉੱਪਰ ਬੈਠ ਕੇ ਸਵਾਰੀ ਦਾ ਆਨੰਦ ਲੈ ਰਿਹਾ ਹੈ, ਜਦਕਿ ਇਹ ਕੱਛੂ ਵੀ ਹੌਲੀ-ਹੌਲੀ ਚੱਲ ਰਿਹਾ ਹੈ ਅਤੇ ਮੁਰਗੇ ਨੂੰ ਸੈਰ ਲਈ ਲੈ ਜਾ ਰਿਹਾ ਹੈ। ਇਸ 'ਚ ਦਿਲਚਸਪ ਗੱਲ ਇਹ ਹੈ ਕਿ ਕੱਛੂਕੁੰਮੇ 'ਤੇ 'ਉਬੇਰ' ਦਾ ਟੈਗ ਚਿਪਕਾਇਆ ਗਿਆ ਹੈ ਜੋ ਇਸ ਵੀਡੀਓ ਨੂੰ ਹੋਰ ਵੀ ਦਿਲਚਸਪ ਬਣਾਉਂਦਾ ਹੈ।

ਮਜ਼ੇਦਾਰ ਵੀਡੀਓ ਨੇ ਨੇਟੀਜ਼ਨਾਂ ਨੂੰ ਉੱਚੀ-ਉੱਚੀ ਹੱਸਣ ਲਈ ਮਜਬੂਰ ਕਰ ਦਿੱਤਾ ਹੈ ਅਤੇ ਤੁਹਾਡੇ 'ਤੇ ਵੀ ਜ਼ਰੂਰ ਇਹੀ ਪ੍ਰਭਾਵ ਪਿਆ ਹੋਵੇਗਾ। ਇਹ ਵੀਡੀਓ ਤੁਹਾਨੂੰ ਵਾਰ-ਵਾਰ ਦੇਖਣ ਲਈ ਪ੍ਰੇਰਿਤ ਕਰ ਸਕਦਾ ਹੈ। ਵੀਡੀਓ ਨੂੰ FozCook ਨਾਮ ਦੇ ਇੰਸਟਾਗ੍ਰਾਮ ਪੇਜ 'ਤੇ ਪੋਸਟ ਕੀਤਾ ਗਿਆ ਹੈ। ਹੱਸਦੇ ਇਮੋਜੀਕਾਨਸ ਨਾਲ ਪੋਸਟ ਕੀਤੀ ਗਈ ਵੀਡੀਓ ਦਾ ਕੈਪਸ਼ਨ ਹੈ, "ਕੋਈ ਵੀ ਉਬੇਰ ਨੂੰ ਕਾਲ ਕਰੋ"

ਇਹ ਵੀਡੀਓ ਤਿੰਨ ਦਿਨ ਪਹਿਲਾਂ ਸ਼ੇਅਰ ਕੀਤਾ ਗਿਆ ਸੀ ਅਤੇ ਉਦੋਂ ਤੋਂ ਇਸ ਨੂੰ 30,000 ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ ਅਤੇ 4,000 ਤੋਂ ਵੱਧ ਲਾਈਕਸ ਮਿਲ ਚੁੱਕੇ ਹਨ। ਵੀਡੀਓ 'ਤੇ ਕਈ ਕਮੈਂਟਸ ਵੀ ਆਏ ਹਨ। ਇੱਕ ਯੂਜ਼ਰ ਨੇ ਲਿਖਿਆ, ''5-ਸਟਾਰ ਰੇਟਿੰਗ'' ਇੱਕ ਹੋਰ ਯੂਜ਼ਰ ਨੇ ਲਿਖਿਆ, ''ਹਾਹਾ! ਹੁਣ ਤੱਕ ਦਾ ਸਭ ਤੋਂ ਹੌਲੀ ਉਬੇਰ।" ਇੱਕ ਹੋਰ ਉਪਭੋਗਤਾ ਨੇ ਚੁਟਕੀ ਲਈ, "ਉਮੀਦ ਹੈ ਕਿ ਤੁਸੀਂ ਜਲਦੀ ਹੀ ਆਪਣੀ ਮੰਜ਼ਿਲ 'ਤੇ ਪਹੁੰਚ ਜਾਓਗੇ!"

ਟਾਪ ਹੈਡਲਾਈਨ

 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ

Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
Big News: ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
Big News: ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ

Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ

ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ

Embed widget