ਪੜਚੋਲ ਕਰੋ

Lottery News: ਬੱਚੇ ਨੇ ਗਲਤੀ ਨਾਲ ਆਪਣੇ ਪਿਤਾ ਨੂੰ ਜਿੱਤਾਈ ਲਾਟਰੀ, ਪਲਾਂ ਵਿੱਚ ਹੀ ਬਣਾ ਦਿੱਤਾ ਕਰੋੜਪਤੀ, ਮਿਲੇ 7.5 ਕਰੋੜ ਰੁਪਏ

Lottery Bumper Price: ਕਰੋੜਾਂ ਰੁਪਏ ਦੀ ਲਾਟਰੀ ਜਿੱਤਣ ਵਾਲੇ ਵਿਅਕਤੀ ਨੇ ਦੱਸਿਆ ਕਿ ਜਿੱਤੇ ਗਏ ਪੈਸੇ ਦੀ ਵਰਤੋਂ ਬੱਚਿਆਂ ਦੇ ਕਾਲਜ, ਬਿੱਲਾਂ ਦਾ ਭੁਗਤਾਨ, ਪਰਿਵਾਰਕ ਮੈਂਬਰਾਂ ਦੀ ਮਦਦ ਕਰਨ ਅਤੇ ਛੁੱਟੀਆਂ ਮਨਾਉਣ ਲਈ ਕੀਤੀ ਜਾਵੇਗੀ।

Lottery Winner: ਲਾਟਰੀ (Lottery) ਇੱਕ ਅਜਿਹੀ ਚੀਜ਼ ਹੈ ਜਿਸ ਦੀ ਲੱਗ ਜਾਵੇ ਉਹ ਕਰੋੜਪਤੀ ਅਤੇ ਨਾਲ ਲੱਗੇ ਤਾਂ ਖਾਸਪਤੀ ਬਣਨ ਵਿੱਚ ਦੇਰ ਨਹੀਂ ਲੱਗਦੀ। ਕੁਝ ਖੁਸ਼ਕਿਸਮਤ (Lucky) ਲੋਕ ਹੁੰਦੇ ਹਨ ਜਿਨ੍ਹਾਂ ਦੀ ਕਿਸਮਤ ਹਮੇਸ਼ਾ ਲਈ ਬਦਲ ਜਾਂਦੀ ਹੈ। ਭਾਰਤ (India) ਸਮੇਤ ਬਰਤਾਨੀਆ (Britain), ਅਮਰੀਕਾ (America) ਅਤੇ ਯੂਏਈ (UAE) ਤੱਕ ਲਾਟਰੀਆਂ (Lottery) ਕਰਵਾਈਆਂ ਜਾਂਦੀਆਂ ਹਨ। ਇੱਥੇ ਇੱਕ ਹੋਰ ਵਿਅਕਤੀ ਦੀ ਕਿਸਮਤ ਲਾਟਰੀ ਰਾਹੀਂ ਚਮਕੀ ਹੈ। ਹੈਰਾਨੀ ਵਾਲੀ ਗੱਲ ਇਹ ਹੈ ਕਿ ਬੱਚੇ ਦੀ ਗਲਤੀ ਕਾਰਨ ਪਿਤਾ ਕਰੋੜਪਤੀ ਬਣ ਗਿਆ ਹੈ।

ਮਾਮਲਾ ਅਮਰੀਕਾ (America) ਦਾ ਹੈ ਜਿੱਥੇ ਇੱਕ ਵਿਅਕਤੀ ਨੇ ਆਪਣੇ ਬੱਚੇ ਦੀ ਗਲਤੀ ਕਾਰਨ ਲਾਟਰੀ (Lottery) ਵਿੱਚ ਕਰੋੜਾਂ ਰੁਪਏ ਜਿੱਤ ਲਏ। ਇਹ ਵਿਅਕਤੀ ਅਮਰੀਕਾ ਦੇ ਮੈਰੀਲੈਂਡ ਸੂਬੇ ਦਾ ਵਸਨੀਕ ਹੈ। ਉਸ ਨੇ ਦੱਸਿਆ ਕਿ ਉਹ ਆਪਣੇ ਲੜਕੇ ਦੀ ਜੈਕੇਟ ਡਰਾਈਕਲੀਨ ਕਰਵਾਉਣ ਗਿਆ ਸੀ। ਉੱਥੇ ਉਸ ਨੇ ਲਾਟਰੀ ਦੀ ਟਿਕਟ (Lottery Ticket) ਖਰੀਦੀ। ਇਸ ਟਿਕਟ 'ਤੇ ਉਸ ਨੂੰ ਮਿਲੀਅਨ ਡਾਲਰ ਜਿੱਤਣ ਦਾ ਮੌਕਾ ਮਿਲਿਆ। ਜੇਕਰ ਇਸ ਰਕਮ ਨੂੰ ਭਾਰਤੀ ਕਰੰਸੀ ਵਿੱਚ ਬਦਲਿਆ ਜਾਵੇ ਤਾਂ ਇਹ ਲਗਭਗ 7.5 ਕਰੋੜ ਰੁਪਏ ਬਣਦੀ ਹੈ।

ਪੁੱਤਰ ਦੀ ਗਲਤੀ ਨੇ ਬਣ ਦਿੱਤਾ ਕਰੋੜਪਤੀ- ਦਰਅਸਲ, ਮੈਰੀਲੈਂਡ ਦੇ ਪ੍ਰਿੰਸ ਜਾਰਜ ਕਾਉਂਟੀ ਦੇ ਰਹਿਣ ਵਾਲੇ ਇਸ ਵਿਅਕਤੀ ਨੇ ਲਾਟਰੀ (Lottery) ਅਧਿਕਾਰੀਆਂ ਨੂੰ ਦੱਸਿਆ ਕਿ ਉਹ ਆਪਣੇ ਬੇਟੇ ਨੂੰ ਸਕੂਲ (School) ਤੋਂ ਲੈਣ ਗਿਆ ਸੀ। ਸਕੂਲ ਤੋਂ ਆਉਂਦੇ ਸਮੇਂ ਉਸ ਨੇ ਦੇਖਿਆ ਕਿ ਉਸ ਦੇ ਲੜਕੇ ਦੀ ਜੈਕੇਟ (Jacket) ਅਚਾਨਕ ਕਾਰ ਦੇ ਦਰਵਾਜ਼ੇ ਵਿੱਚ ਫਸ ਗਈ, ਜਿਸ ਕਾਰਨ ਉਹ ਫਟ ਗਈ। ਇਸ ਤੋਂ ਬਾਅਦ ਉਹ ਨੇੜਲੇ ਡਰਾਈ ਕਲੀਨਰ ਕੋਲ ਪਹੁੰਚ ਗਿਆ। ਉੱਥੇ ਕੁਝ ਸਮਾਂ ਲੱਗਣਾ ਸੀ, ਇਸ ਲਈ ਪਿਤਾ ਨੇ ਨੇੜੇ ਦੀ ਦੁਕਾਨ 'ਤੇ ਜਾ ਕੇ ਲਾਟਰੀ ਦੀ ਟਿਕਟ (Lottery Ticket) ਖਰੀਦੀ।

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget