ਪੜਚੋਲ ਕਰੋ

Viral Video: ਚਿੰਪਾਂਜ਼ੀ ਨੇ ਗਾਰਡਨ 'ਚ ਉਡਾਇਆ ਡਰੋਨ, ਵੀਡੀਓ ਦੇਖ ਕੇ ਹਰ ਕੋਈ ਰਹਿ ਗਿਆ ਹੈਰਾਨ

Watch: ਇਸ ਵੀਡੀਓ 'ਚ ਇੱਕ ਚਿੰਪਾਂਜ਼ੀ ਗਾਰਡਨ 'ਚ ਡਰੋਨ ਉਡਾਉਂਦਾ ਨਜ਼ਰ ਆ ਰਿਹਾ ਹੈ ਅਤੇ ਦਿਲਚਸਪ ਗੱਲ ਇਹ ਹੈ ਕਿ ਉਸ ਦਾ ਸਾਥੀ ਉਸ ਦਾ ਪੂਰਾ ਸਾਥ ਦੇ ਰਿਹਾ ਹੈ।

Viral Video: ਹਰ ਰੋਜ਼ ਕੋਈ ਨਾ ਕੋਈ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ (Video Viral On Social Media) ਹੋ ਰਹੀ ਹੈ। ਅਸੀਂ ਤੁਹਾਡੇ ਸਾਹਮਣੇ ਇੱਕ ਅਜਿਹੀ ਵੀਡੀਓ ਲੈ ਕੇ ਆਏ ਹਾਂ, ਜਿਸ ਨੂੰ ਦੇਖਣ ਤੋਂ ਬਾਅਦ ਤੁਹਾਨੂੰ ਆਪਣੀਆਂ ਅੱਖਾਂ 'ਤੇ ਯਕੀਨ ਨਹੀਂ ਹੋਵੇਗਾ। ਇਸ ਵੀਡੀਓ 'ਚ ਇੱਕ ਚਿੰਪਾਂਜ਼ੀ ਗਾਰਡਨ 'ਚ ਡਰੋਨ ਉਡਾਉਂਦਾ ਨਜ਼ਰ ਆ ਰਿਹਾ ਹੈ ਅਤੇ ਦਿਲਚਸਪ ਗੱਲ ਇਹ ਹੈ ਕਿ ਉਸ ਦਾ ਸਾਥੀ ਉਸ ਦਾ ਪੂਰਾ ਸਾਥ ਦੇ ਰਿਹਾ ਹੈ। ਆਓ ਜਾਣਦੇ ਹਾਂ ਇਸ ਮਜ਼ਾਕੀਆ ਵੀਡੀਓ ਬਾਰੇ ਵਿਸਥਾਰ ਨਾਲ...

ਇਸ ਵੀਡੀਓ ਨੂੰ ਭਾਰਤੀ ਜੰਗਲਾਤ ਸੇਵਾ (IFS) ਅਧਿਕਾਰੀ ਸੁਸ਼ਾਂਤ ਨੰਦਾ ਨੇ ਟਵਿਟਰ 'ਤੇ ਸ਼ੇਅਰ ਕੀਤਾ ਹੈ। ਵੀਡੀਓ ਸ਼ੇਅਰ ਕਰਦੇ ਹੋਏ ਸੁਸ਼ਾਂਤ ਨੰਦਾ ਨੇ ਕੈਪਸ਼ਨ 'ਚ ਲਿਖਿਆ, ਮੌਜੂਦਾ ਉਪਯੋਗਤਾ ਅਤੇ ਇਤਿਹਾਸਕ ਮੂਲ ਵੱਖ-ਵੱਖ ਵਿਸ਼ੇ ਹਨ। ਇਸ ਵੀਡੀਓ ਵਿੱਚ ਇੱਕ ਚਿੰਪਾਂਜ਼ੀ ਇੱਕ ਗਾਰਡਨ ਵਿੱਚ ਹੈ ਅਤੇ ਉਸਨੇ ਡਰੋਨ ਨੂੰ ਬਹੁਤ ਹੀ ਖੂਬਸੂਰਤੀ ਨਾਲ ਉਡਾਇਆ ਹੈ।

ਵੀਡੀਓ ਦੇਖ ਕੇ ਹੀ ਇਹ ਸਾਫ ਹੋ ਜਾਂਦਾ ਹੈ ਕਿ ਚਿੰਪਾਂਜ਼ੀ ਜਾਣਦਾ ਹੈ ਕਿ ਡਰੋਨ ਨੂੰ ਉਡਾਉਣ ਲਈ ਕਿਹੜੇ ਰਿਮੋਟ ਬਟਨ ਦੀ ਵਰਤੋਂ ਕਰਨੀ ਹੈ। ਡਰੋਨ ਕਿਵੇਂ ਉੱਪਰ ਜਾਵੇਗਾ ਅਤੇ ਹੇਠਾਂ ਕਿਵੇਂ ਆਵੇਗਾ? ਪੂਰੀ ਵੀਡੀਓ ਵਿੱਚ ਡਰੋਨ ਇੱਕ ਵਾਰ ਵੀ ਨਹੀਂ ਡਿੱਗਦਾ। ਇਸ ਵੀਡੀਓ ਦੀ ਇੱਕ ਹੋਰ ਖਾਸੀਅਤ ਇਹ ਹੈ ਕਿ ਡਰੋਨ ਨੂੰ ਉਡਾਉਣ ਵਾਲੇ ਚਿੰਪੈਂਜ਼ੀ ਦਾ ਸਾਥੀ ਉਸ ਦੇ ਨੇੜੇ ਬੈਠਾ ਹੈ ਅਤੇ ਡਰੋਨ ਦਾ ਕੇਸ ਫੜ ਰਿਹਾ ਹੈ। ਇੰਝ ਲੱਗਦਾ ਹੈ ਜਿਵੇਂ ਦੋਵੇਂ ਚਿੰਪਾਂਜ਼ੀ ਡਰੋਨ ਨੂੰ ਉਡਾਉਣ ਲਈ ਹੀ ਬਾਗ ਵਿੱਚ ਆਏ ਹੋਣ।

ਇਹ ਵੀ ਪੜ੍ਹੋ: Viral Video: ਜਾਪਾਨੀ ਬਜ਼ੁਰਗ ਨੇ ਇਸ ਤਰ੍ਹਾਂ ਗਾਇਆ ਰਜਨੀਕਾਂਤ ਦੀ ਫਿਲਮ ਦਾ ਤਾਮਿਲ ਗੀਤ, ਜਨਤਾ ਨੇ ਕਿਹਾ- ਰਾਕਸਟਾਰ

ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਇੱਕ ਯੂਜ਼ਰ ਨੇ ਲਿਖਿਆ ਹੈ ਕਿ ਉਹ ਇਨਸਾਨਾਂ ਵਾਂਗ ਡਰੋਨ ਉਡਾ ਰਹੇ ਹਨ। ਇੱਕ ਹੋਰ ਯੂਜ਼ਰ ਨੇ ਲਿਖਿਆ, ਕੀ ਚਿੰਪਾਂਜ਼ੀ ਸੱਚਮੁੱਚ ਇਸ ਨੂੰ ਕੰਟਰੋਲ ਕਰ ਰਿਹਾ ਹੈ? ਜਾ ਫਿਰ ਇਹ ਕਿਸੇ ਹੋਰ ਦੁਆਰਾ ਕੰਟਰੋਲ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: Viral Video: ਚੱਲਦੇ ਟਰੱਕ 'ਤੇ ਡਿੱਗਿਆ ਵੱਡਾ ਪੱਥਰ, ਰੌਂਗਟੇ ਖੱੜ੍ਹੇ ਕਰ ਦੇਣ ਵਾਲਾ ਵੀਡੀਓ ਵਾਇਰਲ

ਟਾਪ ਹੈਡਲਾਈਨ

Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੁਲਾਈ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੁਲਾਈ 2026
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
Viral News : ਦੁਲਹਨ ਨੇ ਸੁਹਾਗਰਾਤ ਮਨਾਉਣ ਤੋਂ ਇਨਕਾਰ ਕੀਤਾ ਤਾਂ ਪਤੀ ਨੇ ਜਾ ਕੇ ਕਰਵਾ ਲਈ ਨਸਬੰਦੀ 
Viral News : ਦੁਲਹਨ ਨੇ ਸੁਹਾਗਰਾਤ ਮਨਾਉਣ ਤੋਂ ਇਨਕਾਰ ਕੀਤਾ ਤਾਂ ਪਤੀ ਨੇ ਜਾ ਕੇ ਕਰਵਾ ਲਈ ਨਸਬੰਦੀ 

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Public Holidays : ਦੇਸ਼ ਦੇ ਇਸ ਰਾਜ 'ਚ ਮਿਲਦੀਆਂ ਹਨ ਸਭ ਤੋਂ ਵੱਧ ਸਰਕਾਰੀ ਛੁੱਟੀਆਂ
Public Holidays : ਦੇਸ਼ ਦੇ ਇਸ ਰਾਜ 'ਚ ਮਿਲਦੀਆਂ ਹਨ ਸਭ ਤੋਂ ਵੱਧ ਸਰਕਾਰੀ ਛੁੱਟੀਆਂ
LPG Price : 1 ਅਗਸਤ ਤੋਂ ਬਦਲਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ, ਜਾਣੋ ਮਹਿੰਗਾ ਹੋਵੇਗਾ ਜਾਂ ਸਸਤਾ?
LPG Price : 1 ਅਗਸਤ ਤੋਂ ਬਦਲਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ, ਜਾਣੋ ਮਹਿੰਗਾ ਹੋਵੇਗਾ ਜਾਂ ਸਸਤਾ?
Punjab News: ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
Embed widget