ਪੜਚੋਲ ਕਰੋ

Viral Video: ਕਬਾੜ ਤੋਂ ਇੱਕ ਵਿਅਕਤੀ ਨੇ ਬਣਾਇਆ 6 ਪਹੀਆ ਵਾਹਨ, ਜੁਗਾੜ ਦੇਖ ਕੇ ਕੁਝ ਹੋਏ ਹੈਰਾਨ ਤੇ ਕੁਝ ਨੇ ਕਿਹਾ- ਇਹ ਆਧੁਨਿਕ ਗਧਾ...

Watch: ਇਸ ਵੀਡੀਓ 'ਚ ਦਿਖਾਇਆ ਗਿਆ ਹੈ ਕਿ ਕਿਸ ਤਰ੍ਹਾਂ ਇੱਕ ਵਿਅਕਤੀ ਨੇ ਆਪਣੇ ਗੈਰਾਜ 'ਚ ਪਏ ਕਬਾੜ ਨਾਲ ਜੂਝ ਕੇ 6 ਪਹੀਆ ਵਾਹਨ ਬਣਾ ਲਿਆ ਹੈ।

Amazing Video: ਕੋਈ ਵੀ ਅੰਦਾਜ਼ਾ ਨਹੀਂ ਲਗਾ ਸਕਦਾ ਕਿ ਸੋਸ਼ਲ ਮੀਡੀਆ 'ਤੇ ਕਦੋਂ ਅਤੇ ਕੀ ਵਾਇਰਲ ਹੋਵੇਗਾ। ਕਦੇ ਕੋਈ ਕਾਰ ਨੂੰ ਹੈਲੀਕਾਪਟਰ ਬਣਾ ਦਿੰਦਾ ਹੈ ਤੇ ਕਦੇ ਕੋਈ ਜੁਗਾੜ ਨਾਲ ਇੱਟ ਦਾ ਕੂਲਰ ਬਣਾ ਦਿੰਦਾ ਹੈ। ਹੁਣ ਅਜਿਹਾ ਹੀ ਇੱਕ ਨਵਾਂ ਜੁਗਾੜ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਨੂੰ ਦੇਖ ਕੇ ਹਰ ਕੋਈ ਹੈਰਾਨ ਹੈ। ਇਸ ਵੀਡੀਓ 'ਚ ਇੱਕ ਵਿਅਕਤੀ ਨੇ ਜੁਗਾੜ ਨਾਲ ਕੁਝ ਅਜਿਹਾ ਕੀਤਾ ਹੈ, ਜਿਸ ਨੂੰ ਹਰ ਕਿਸੇ ਵਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਕਾਫੀ ਫਾਇਦਾ ਵੀ ਹੋ ਰਿਹਾ ਹੈ। ਇਸ ਵੀਡੀਓ 'ਚ ਦਿਖਾਇਆ ਗਿਆ ਹੈ ਕਿ ਕਿਸ ਤਰ੍ਹਾਂ ਇੱਕ ਵਿਅਕਤੀ ਨੇ ਆਪਣੇ ਗੈਰਾਜ 'ਚ ਪਏ ਕਬਾੜ ਨਾਲ ਜੂਝ ਕੇ 6 ਪਹੀਆ ਵਾਹਨ ਬਣਾ ਲਿਆ ਹੈ।

ਵਾਇਰਲ ਹੋ ਰਹੀ ਇਸ ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਇੱਕ ਵਿਅਕਤੀ ਛੋਟੀ ਗੱਡੀ 'ਤੇ ਬੈਠਾ ਹੈ। ਇਸ ਗੱਡੀ ਨੂੰ ਦੇਖ ਕੇ ਲੱਗਦਾ ਹੈ ਕਿ ਇਹ ਕਿਸੇ ਛੋਟੇ ਬੱਚੇ ਦਾ ਖਿਡੌਣਾ ਹੈ। ਪਰ ਜਦੋਂ ਤੁਸੀਂ ਇਸ ਨੂੰ ਧਿਆਨ ਨਾਲ ਦੇਖੋਗੇ ਤਾਂ ਤੁਹਾਨੂੰ ਪਤਾ ਲੱਗੇਗਾ ਕਿ ਇਹ ਜੁਗਾੜ ਤੋਂ ਬਣਿਆ ਛੋਟਾ 6 ਪਹੀਆ ਵਾਹਨ ਹੈ। ਇਹ ਕਾਰ ਘੋੜੇ ਵਰਗੀ ਦਿਖਾਈ ਦਿੰਦੀ ਹੈ। ਗੱਡੀ ਵਿੱਚ ਚਾਰ ਡੰਡੇ ਹਨ ਜੋ ਕਿ ਚਾਰ ਲੱਤਾਂ ਵਾਂਗ ਲੱਗਦੇ ਹਨ ਅਤੇ ਵਿਚਕਾਰ ਦੋ ਛੋਟੇ ਟਾਇਰ ਵੀ ਫਿੱਟ ਕੀਤੇ ਗਏ ਹਨ। ਅਤੇ ਬੈਠਣ ਲਈ ਇਸ ਕਾਰ ਵਿੱਚ ਇੱਕ ਸੀਟ ਵੀ ਲਗਾਈ ਗਈ ਹੈ। ਦੇਖਣ 'ਚ ਇਹ ਗੱਡੀ ਬਹੁਤ ਹੀ ਆਕਰਸ਼ਕ ਲੱਗ ਰਹੀ ਹੈ ਅਤੇ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚ ਰਹੀ ਹੈ।

ਇਸ ਵੀਡੀਓ ਨੂੰ ਟਵਿੱਟਰ 'ਤੇ @TansuYegen ਨਾਮ ਦੇ ਅਕਾਊਂਟ ਤੋਂ ਸ਼ੇਅਰ ਕੀਤਾ ਗਿਆ ਹੈ। ਵੀਡੀਓ ਦੇ ਨਾਲ ਕੈਪਸ਼ਨ 'ਚ ਲਿਖਿਆ ਹੈ- ਚੀਨ 'ਚ ਇੱਕ ਇੰਜੀਨੀਅਰ ਨੇ ਗੈਰੇਜ 'ਚ ਪਏ ਸਾਮਾਨ ਨੂੰ ਇਕੱਠਾ ਕਰਕੇ ਮਕੈਨੀਕਲ ਗਧਾ ਬਣਾਇਆ। ਇਸ ਵੀਡੀਓ ਨੂੰ ਹੁਣ ਤੱਕ 57 ਹਜ਼ਾਰ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ।

ਇਹ ਵੀ ਪੜ੍ਹੋ: Funny Video: ਇਸ ਮਜ਼ਾਕੀਆ ਵੀਡੀਓ ਤੋਂ ਤੁਸੀਂ ਜਾਣੋਗੇ ਕਿ ਭਾਰਤੀ ਕਾਂ ਦੀ ਜ਼ਿੰਦਗੀ ਕਿਵੇਂ ਹੁੰਦੀ? Video

ਵੀਡੀਓ 'ਤੇ ਕਮੈਂਟ ਕਰਦੇ ਹੋਏ ਲੋਕ ਇਸ ਜੁਗਾੜ ਨਾਲ ਬਣੀ ਗੱਡੀ ਦੀ ਤਾਰੀਫ ਕਰ ਰਹੇ ਹਨ, ਉਥੇ ਹੀ ਕੁਝ ਲੋਕ ਇਸ ਗੱਡੀ ਦੀ ਸਪੀਡ 'ਤੇ ਸਵਾਲ ਵੀ ਉਠਾ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ- Amazing. ਇੱਕ ਹੋਰ ਯੂਜ਼ਰ ਨੇ ਲਿਖਿਆ- ਇਹ ਕਾਰ 5 ਮਿੰਟ ਦੀ ਦੂਰੀ 50 ਮਿੰਟ 'ਚ ਤੈਅ ਕਰੇਗੀ। ਤੁਸੀਂ ਇਸ ਵੀਡੀਓ ਬਾਰੇ ਕੀ ਕਹੋਗੇ? ਕਮੈਂਟ ਕਰਕੇ ਦੱਸੋ।

ਇਹ ਵੀ ਪੜ੍ਹੋ: Viral Post: ਚੱਟਾਨ 'ਤੇ ਟੰਗੀ ਹੈ ਇਹ ਛੋਟੀ ਦੁਕਾਨ, ਆਉਂਦੇ ਜਾਂਦੇ ਰੁਕਦੇ ਨੇ ਪਰਬਤਾਰੋਹੀ, ਦੇਖ ਕੇ ਹੋ ਜਾਵੋਗੇ ਹੈਰਾਨ

ਟਾਪ ਹੈਡਲਾਈਨ

Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget