ਪੜਚੋਲ ਕਰੋ

ਨੌਜਵਾਨਾਂ ਦੇ ‘ਜ਼ਨਾਨਾਪਣ’ ਤੋਂ ਚੀਨ ਫ਼ਿਕਰਮੰਦ, ਸਿੱਖਿਆ ਮੰਤਰਾਲੇ ਦੇ ਮਰਦਾਨਗੀ ਵਧਾਉਣ ਦੇ ਫ਼ਰਮਾਨ ਤੋਂ ਮਚਿਆ ਹੰਗਾਮਾ

ਸੋਸ਼ਲ ਮੀਡੀਆ ਨੋਟਿਸ ਉੱਤੇ ਨਾਂਹਪੱਖੀ ਪ੍ਰਤੀਕਰਮਾਂ ਨਾਲ ਭਰ ਗਿਆ ਹੈ। ਚੀਨੀ ਨਾਗਰਿਕਾਂ ਨੇ ਸਰਕਾਰ ਦੇ ਬਿਆਨ ਨੂੰ ਲਿੰਗਕ ਭੇਦਭਾਵ ਉੱਤੇ ਆਧਾਰਤ ਕਰਾਰ ਦਿੱਤਾ ਹੈ।

ਪੇਇੰਚਿੰਗ: ਚੀਨ ਦੇ ਸਿੱਖਿਆ ਮੰਤਰਾਲੇ ਵੱਲੋਂ ਜਾਰੀ ਇੱਕ ਨੋਟਿਸ ਤੋਂ ਹੰਗਾਮਾ ਖੜ੍ਹਾ ਹੋ ਗਿਆ ਹੈ। ਉਸ ਵਿੱਚ ਕਿਹਾ ਗਿਆ ਹੈ ਕਿ ਚੀਨੀ ਨੌਜਵਾਨਾਂ ਦਾ ਰੁਝਾਨ ਬਹੁਤ ਜ਼ਿਆਦਾ ਔਰਤਾਂ ਵਰਗਾ ਹੋ ਰਿਹਾ ਹੈ। ਉਸ ਨੂੰ ਰੋਕਣ ਲਈ ਸਕੂਲਾਂ ਦੇ ਸਿਲੇਬਸ ਵਿੱਚ ਤਬਦੀਲੀ ਲਿਆਉਣ ਦੀ ਹਦਾਇਤ ਜਾਰੀ ਕੀਤੀ ਗਈ ਹੈ। ਨੋਟਿਸ ਵਿੱਚ ਕਿਹਾ ਗਿਆ ਹੈ ਕਿ ਸਰੀਰਕ ਸਿੱਖਿਆ ਦੇ ਹਵਾਲੇ ਨਾਲ ਆਪਣੇ ਪਾਠਕ੍ਰਮ ਦਾ ਜਾਇਜ਼ਾ ਲੈ ਕੇ ਅਧਿਆਪਕਾਂ ਦੀ ਭਰਤੀ ਯਕੀਨੀ ਬਣਾਈ ਜਾਵੇ। ਇਸ ਲਈ ਸਾਬਕਾ ਖਿਡਾਰੀਆਂ ਤੇ ਖੇਡਾਂ ਨਾਲ ਸਬੰਧਤ ਲੋਕਾਂ ਦੀ ਭਰਤੀ ਕੀਤੀ ਜਾਵੇ ਤੇ ਫ਼ੁਟਬਾਲ ਜਿਹੀਆਂ ਖੇਡਾਂ ਨੂੰ ਹੱਲਾਸ਼ੇਰੀ ਦੇਣ ਉੱਤੇ ਵਿਚਾਰ ਕੀਤਾ ਜਾਵੇ; ਜਿਸ ਨਾਲ ਨੌਜਵਾਨਾਂ ਵਿੱਚ ‘ਮਰਦਾਨਗੀ’ ਪੈਦਾ ਹੋਵੇ। ਸਰੀਰ ਸਿੱਖਿਆ ਸਬੰਧੀ ਪ੍ਰਸਤਾਵ ਵਿੱਚ ਮਰਦਾਂ ਦੇ ‘ਨਾਜ਼ੁਕਪਣ’ ਨੂੰ ਰੋਕਣ ਦੇ ਉਪਾਅ ਸੁਝਾਏ ਗਏ ਹਨ। ਨੋਟਿਸ ਸਾਹਮਣੇ ਆਉਣ ਤੋਂ ਬਾਅਦ ਸੋਸ਼ਲ ਮੀਡੀਆ ਉੱਤੇ ਤਿੱਖੀ ਆਲੋਚਨਾ ਹੋਣ ਲੱਗ ਪਈ ਹੈ। ਯੂਜ਼ਰ ਲਿੰਗਕਵਾਦੀ ਦੱਸ ਕੇ ਆਪਣਾ ਵਿਰੋਧ ਦਰਜ ਕਰਵਾ ਰਹੇ ਹਨ। ਸਰਕਾਰੀ ਕਵਾਇਦ ਉੱਤੇ ਲੋਕ ਵੱਖੋ-ਵੱਖਰੇ ਤਰੀਕਿਆਂ ਨਾਲ ਗੁੱਸਾ ਲਾਹ ਰਹੇ ਹਨ। ਦਰਅਸਲ, ਚੀਨ ਦੀ ਸਰਕਾਰ ਦਾ ਮੰਨਣਾ ਹੈ ਕਿ ਦੇਸ਼ ਦੇ ਰੋਲ ਮਾਡਲ ਹੁਣ ਬਹੁਤ ਜ਼ਿਆਦਾ ‘ਮਜ਼ਬੂਤ’ ਨਹੀਂ ਦਿਸਦੇ ਹਨ। ਚੀਨ ਦੇ ਸੈਲੀਬ੍ਰਿਟੀਜ਼ ਬਾਡੀ ਬਿਲਡਰ ਦਿੱਸਣ ਦੀ ਥਾਂ ‘ਨਾਜ਼ੁਕ’ ਦਿਸਦੇ ਹਨ। ਸੋਸ਼ਲ ਮੀਡੀਆ ਨੋਟਿਸ ਉੱਤੇ ਨਾਂਹਪੱਖੀ ਪ੍ਰਤੀਕਰਮਾਂ ਨਾਲ ਭਰ ਗਿਆ ਹੈ। ਚੀਨੀ ਨਾਗਰਿਕਾਂ ਨੇ ਸਰਕਾਰ ਦੇ ਬਿਆਨ ਨੂੰ ਲਿੰਗਕ ਭੇਦਭਾਵ ਉੱਤੇ ਆਧਾਰਤ ਕਰਾਰ ਦਿੱਤਾ ਹੈ। ਸੈਂਕੜੇ ਲੋਕਾਂ ਨੇ ਸਰਕਾਰ ਦੇ ਇਸ ਸੰਦੇਸ਼ ਉੱਤੇ ਗੁੱਸਾ ਲਾਹਿਆ ਹੈ। ਵੀਬੋ ਦੇ ਇੱਕ ਯੂਜ਼ਰ ਨੇ ਪੁੱਛਿਆ ਕਿ ਕੀ ਫ਼ੈਮਿਨਾਈਜ਼ੇਸ਼ਨ ਹੁਣ ਕੋਈ ਅਪਮਾਨਜਨਕ ਸ਼ਬਦ ਹੈ। ਲੜਕੇ ਵੀ ਇਨਸਾਨ ਹੁੰਦੇ ਹਨ ਤੇ ਉਹ ਵੀ ਭਾਵੁਕ ਤੇ ਜਜ਼ਬਾਤੀ ਹੋ ਸਕਦੇ ਹਨ। ਇੱਕ ਹੋਰ ਯੂਜ਼ਰ ਨੇ ਆਖਿਆ ਕਿ ਦੇਸ਼ ਵਿੱਚ 7 ਕਰੋੜ ਤੋਂ ਵੱਧ ਔਰਤਾਂ ਹਨ। ਦੁਨੀਆ ਦੇ ਕਿਸੇ ਵੀ ਦੇਸ਼ ਵਿੱਚ ਇੰਨਾ ਜ਼ਿਆਦਾ ਖ਼ਰਾਬ ਲਿੰਗ ਅਨੁਪਾਤ ਨਹੀਂ ਹੈ। ਕੀ ਇਹ ਮਰਦਾਨਗੀ ਕਾਫ਼ੀ ਨਹੀਂ ਹੈ? ਇਹ ਵੀ ਪੜ੍ਹੋਜੁਗਾੜ ਦਾ ਵੀਡੀਓ ਵੇਖ ਕੇ ਹੈਰਾਨ ਹੋਏ ਮਹਿੰਦਰਾ ਕੰਪਨੀ ਦੇ ਮਾਲਕ, ਸ਼ੇਅਰ ਕਰ ਕੇ ਆਖੀ ਇਹ ਗੱਲ… ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

ABP Premium

ਵੀਡੀਓਜ਼

ਪਤਨੀ ਦੇ Cancer ਦੇ ਇਲਾਜ ਤੋਂ ਬਾਅਦ Navjot Sidhu ਨੇ ਦੱਸਿਆ Ayurvedic Diet PlanGoogle Map | ਅਧੂਰੇ ਪੁਲ ਤੋਂ ਡਿੱਗੀ ਕਾਰ, ਦਰਦਨਾਕ ਹਾਦਸੇ ਦੀਆਂ ਖੌਫਨਾਕ ਤਸਵੀਰਾਂ ਆਈਆਂ ਸਾਹਮਣੇ |IPL Auction| Punjab ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! Arshdeep Singh ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼Navjot Sidhu | ਪਤਨੀ ਦੇ ਕੈਂਸਰ ਤੋਂ ਠੀਕ ਹੋਣ ਦੀ ਖੁਸ਼ੀ 'ਚ ਪਰਿਵਾਰ ਸਮਤੇ Amritsar ਦੀ ਗੇੜੀ ਤੇ ਨਿਕਲੇ ਸਿੱਧੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  

Punjab News: ਪੰਜਾਬ 'ਚ ਵੱਡਾ ਐਨਕਾਊਂਟਰ, ਇਲਾਕੇ 'ਚ ਮੱਚੀ ਹਲਚਲ, ਜਵਾਬੀ ਕਾਰਵਾਈ ’ਚ ਬਦਮਾਸ਼ ਜ਼ਖ਼ਮੀ

Agriculture News: ਹਾੜੀ ਦੀਆਂ ਫਸਲਾਂ ਬਾਰੇ ਕੇਂਦਰ ਸਰਕਾਰ ਵੱਲੋਂ ਵੱਡਾ ਖੁਲਾਸਾ, ਬੰਪਰ ਝਾੜ ਦੇ ਨਾਲ ਹੀ ਮਿਲੇਗਾ ਚੰਗਾ ਭਾਅ

Farmer Protest: ਡੱਲੇਵਾਲ 'ਤੇ ਪੁਲਿਸ ਐਕਸ਼ਨ ਮਗਰੋਂ ਕਿਸਾਨ ਲੀਡਰ ਕੋਹਾੜ ਦਾ ਵੱਡਾ ਖੁਲਾਸਾ, ਕਿਸਾਨਾਂ ਦਾ ਖੂਨ ਮਾਰਨ ਲੱਗਾ ਉਬਾਲੇ
ਡੱਲੇਵਾਲ 'ਤੇ ਪੁਲਿਸ ਐਕਸ਼ਨ ਮਗਰੋਂ ਕਿਸਾਨ ਲੀਡਰ ਕੋਹਾੜ ਦਾ ਵੱਡਾ ਖੁਲਾਸਾ, ਕਿਸਾਨਾਂ ਦਾ ਖੂਨ ਮਾਰਨ ਲੱਗਾ ਉਬਾਲੇ
Embed widget