ਪੜਚੋਲ ਕਰੋ

SBI ਕਰਮਚਾਰੀ ਦੀ ਗਲਤੀ ਕਾਰਨ ਗਲਤ ਖਾਤਿਆਂ 'ਚ ਗਏ ਸਰਕਾਰ ਦੇ 1.5 ਕਰੋੜ ਰੁਪਏ , 15 ਕਰਮਚਾਰੀਆਂ ਨੂੰ ਮਿਲੇ 10-10 ਲੱਖ ਰੁਪਏ

ਜਦੋਂ ਅਸੀਂ ਮਸ਼ੀਨਾਂ ਵਾਂਗ ਕੰਮ ਕਰਦੇ ਹਾਂ, ਸਾਨੂੰ ਇਹ ਨਹੀਂ ਭੁੱਲਣਾ ਚਾਹੀਦਾ ਹੈ ਕਿ ਅਸੀਂ ਅਸਲ ਵਿੱਚ ਇਨਸਾਨ ਹਾਂ ਜੋ ਗਲਤੀਆਂ ਕਰਨ ਦੇ ਸਮਰੱਥ ਹਾਂ। ਹਾਲ ਹੀ ਵਿੱਚ, ਇੱਕ ਐਸਬੀਆਈ ਬੈਂਕ ਕਰਮਚਾਰੀ ਦੀ ਇੱਕ ਕਲੈਰੀਕਲ ਗਲਤੀ ਵੱਡੀ ਸਮੱਸਿਆ ਬਣ ਗਈ। 

ਜਦੋਂ ਅਸੀਂ ਮਸ਼ੀਨਾਂ ਵਾਂਗ ਕੰਮ ਕਰਦੇ ਹਾਂ, ਸਾਨੂੰ ਇਹ ਨਹੀਂ ਭੁੱਲਣਾ ਚਾਹੀਦਾ ਹੈ ਕਿ ਅਸੀਂ ਅਸਲ ਵਿੱਚ ਇਨਸਾਨ ਹਾਂ ਜੋ ਗਲਤੀਆਂ ਕਰਨ ਦੇ ਸਮਰੱਥ ਹਾਂ। ਇਸ ਲਈ ਕੋਈ ਵੀ ਕੰਮ ਧਿਆਨ ਨਾਲ ਕਰਨਾ ਚਾਹੀਦਾ ਹੈ। ਹਾਲ ਹੀ ਵਿੱਚ, ਇੱਕ ਐਸਬੀਆਈ ਬੈਂਕ ਕਰਮਚਾਰੀ ਦੀ ਇੱਕ ਕਲੈਰੀਕਲ ਗਲਤੀ ਵੱਡੀ ਸਮੱਸਿਆ ਬਣ ਗਈ। 

ਰਿਪੋਰਟਾਂ ਦੇ ਅਨੁਸਾਰ,ਐੱਸਬੀਆਈ ਦੇ ਮੁਲਾਜ਼ਮ ਦੀ ਇੱਕ ਗਲਤੀ ਕਾਰਨ ਤੇਲੰਗਾਨਾ ਸਰਕਾਰ ਵੱਲੋਂ ਫਲੈਗਸ਼ਿਪ ਪ੍ਰੋਗਰਾਮ, ਦਲਿਤ ਬੰਧੂ ਸਕੀਮ ਲਈ ਰੱਖੀ ਰਾਸ਼ੀ ਗਲਤ ਅਕਾਊਂਟਸ 'ਚ ਟ੍ਰਾਂਸਫਰ ਹੋ ਗਈ ਇਹ ਕੋਈ ਛੋਟੀ ਮੋਟੀ ਰਾਸ਼ੀ ਨਹੀਂ ਬਲਕਿ ਡੇਢ ਕਰੋੜ ਦੀ ਰਾਸ਼ੀ ਸੀ 

ਦਸ ਦਈਏ ਕਿ ਇਹ ਵਿਸ਼ੇਸ਼ ਸਕੀਮ ਦਾ ਟੀਚਾ ਪ੍ਰਤੀ ਅਨੁਸੂਚਿਤ ਜਾਤੀ ਦੇ ਪਰਿਵਾਰ ਨੂੰ 10 ਲੱਖ ਰੁਪਏ ਦੀ ਪੂੰਜੀ ਸਹਾਇਤਾ ਪ੍ਰਦਾਨ ਕਰਨਾ ਹੈ। 'ਦ ਹਿੰਦੂ' ਦੀ ਇੱਕ ਰਿਪੋਰਟ ਦੇ ਅਨੁਸਾਰ, ਇਹ ਸਕੀਮ ਅਨੁਸੂਚਿਤ ਜਾਤੀ ਦੇ ਪਰਿਵਾਰਾਂ ਨੂੰ ਇੱਕ ਢੁਕਵੀਂ ਆਮਦਨ ਪੈਦਾ ਕਰਨ ਵਾਲਾ ਸਰੋਤ ਸਥਾਪਤ ਕਰਨ ਲਈ 100 ਪ੍ਰਤੀਸ਼ਤ ਸਬਸਿਡੀ ਦੀ ਪੇਸ਼ਕਸ਼ ਕਰਦੀ ਹੈ। ਪਰ ਇਸ ਗਲਤੀ ਕਾਰਨ ਲੋਟਸ ਹਸਪਤਾਲ ਦੇ 15 ਕਰਮਚਾਰੀਆਂ ਦੇ (ਸੈਲਰੀ) ਖਾਤਿਆਂ ਵਿੱਚ ਅਚਾਨਕ 1.50 ਕਰੋੜ ਰੁਪਏ ਟਰਾਂਸਫਰ ਹੋ ਗਏ। ਹਰੇਕ ਕਰਮਚਾਰੀ ਦੇ ਖਾਤੇ ਵਿੱਚ 10 ਲੱਖ ਰੁਪਏ ਆ ਗਏ। ਇਸ ਤੋਂ ਬਾਅਦ, ਇੱਕ 'ਐਕਸੀਡੈਂਟਲ' ਲਾਭਪਾਤਰੀ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।

ਜਿਵੇਂ ਹੀ ਐਸਬੀਆਈ ਰੰਗਾਰੇਡੀ ਜ਼ਿਲ੍ਹਾ ਕੁਲੈਕਟਰ ਸ਼ਾਖਾ ਦੇ ਅਧਿਕਾਰੀਆਂ ਨੇ ਗਲਤੀ ਦਾ ਅਹਿਸਾਸ ਹੋਇਆ, ਉਨ੍ਹਾਂ ਨੇ ਹਸਪਤਾਲ ਦੇ ਕਰਮਚਾਰੀਆਂ ਨੂੰ ਰਕਮ ਵਾਪਸ ਟ੍ਰਾਂਸਫਰ ਕਰਨ ਲਈ ਕਿਹਾ। ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ 15 ਵਿੱਚੋਂ 14 ਕਰਮਚਾਰੀਆਂ ਨੇ ਪੈਸੇ ਵਾਪਸ ਕਰ ਦਿੱਤੇ, ਪਰ ਮਹੇਸ਼ ਨਾਮ ਦਾ ਇੱਕ ਵਿਅਕਤੀ ਇਹ ਰਕਮ ਵਾਪਸ ਨਹੀਂ ਕਰ ਸਕਿਆ ਕਿਉਂਕਿ ਉਹ ਫੋਨ 'ਤੇ ਉਪਲਬਧ ਨਹੀਂ ਸੀ। ਉੱਥੇ ਹੀ 'ਦ ਹਿੰਦੂ' ਦੀ ਰਿਪੋਰਟ 'ਚ ਦੱਸਿਆ ਗਿਆ ਹੈ ਕਿ ਵਾਰ-ਵਾਰ ਬੇਨਤੀ ਕਰਨ ਦੇ ਬਾਵਜੂਦ ਵੀ ਮਹੇਸ਼ ਨੇ ਪੈਸੇ ਵਾਪਸ ਨਹੀਂ ਕੀਤੇ। ਇਸ ਤੋਂ ਬਾਅਦ ਬੈਂਕ ਅਧਿਕਾਰੀ ਨੇ ਉਸ ਖਿਲਾਫ ਸ਼ਿਕਾਇਤ ਦਰਜ ਕਰਵਾਈ।

ਇਹ ਵੀ ਦੱਸਿਆ ਜਾ ਰਿਹਾ ਹੈ ਇੰਨੀ ਵੱਡੀ ਗਲਤੀ ਕਾਰਨ ਵੀ ਬੈਂਕ ਮੁਲਾਜ਼ਮ 'ਤੇ ਕੋਈ ਪਰਚਾ ਦਰਜ ਨਹੀਂ ਕੀਤਾ ਗਿਆ। ਕਿਹਾ ਜਾ ਰਿਹਾ ਹੈ ਕਿ ਫਿਲਹਾਲ ਬੈਂਕ ਅਧਿਕਾਰੀਆਂ ਵੱਲੋਂ ਮਹੇਸ਼ ਦੇ ਖਾਤੇ ਵਿੱਚ ਟਰਾਂਸਫਰ ਕੀਤੇ ਗਏ 10 ਲੱਖ ਰੁਪਏ ਵਿੱਚੋਂ 6.70 ਲੱਖ ਰੁਪਏ ਦੀ ਵਸੂਲੀ ਕਰ ਲਈ ਗਈ ਹੈ ਜਦਕਿ ਅਜੇ ਵੀ 3.30 ਲੱਖ ਰੁਪਏ ਬਾਕੀ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Advertisement
ABP Premium

ਵੀਡੀਓਜ਼

ਜੇਠਾਲਾਲ ਦਾ ਪਿਆ ਕਲੇਸ਼ , ਸ਼ੋਅ ਛੱਡਣ ਦੀ ਤਿਆਰੀਘਰ ਦੇ ਵਿਹੜੇ 'ਚ ਖੇਡਦੀ ਮਾਸੂਮ ਬੱਚੀ ਨਾਲ ਹੋਈ ਅਣ*ਹੋਣੀਦਮਦਮੀ ਟਕਸਾਲ ਦੇ ਬੀਜੇਪੀ ਨੂੰ ਸਮਰਥਨ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੀਤਾ ਵਿਰੋਧRahul Gandhi | Ravneet Bittu| ਰਾਹੁਲ ਗਾਂਧੀ 'ਤੇ ਭੜਕੇ ਰਵਨੀਤ ਬਿੱਟੂ, ਕਿਹਾ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Death Threat: ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
Embed widget