ਪੜਚੋਲ ਕਰੋ

ਹਵਾ 'ਚ ਲਟਕਦੀ ਟਰਾਲੀ 'ਚ ਫਸੇ ਬੱਚਿਆਂ ਲਈ 'ਦੇਵਦੂਤ' ਬਣ ਆਇਆ ਏਅਰ ਫੋਰਸ ਦਾ ਗਰੁੜ ਕਮਾਂਡੋ, ਰਾਤ ਭਰ ਬਹਿਲਾਇਆ ਬੱਚਿਆਂ ਦਾ ਮਨ

ਝਾਰਖੰਡ ਦੇ ਦੇਵਘਰ ਵਿੱਚ ਐਤਵਾਰ ਨੂੰ ਹੋਏ ਰੋਪਵੇਅ ਹਾਦਸੇ ਵਿੱਚ ਡੇਢ ਹਜ਼ਾਰ ਫੁੱਟ ਦੀ ਉਚਾਈ 'ਤੇ ਫਸੀ ਕੇਬਲ ਕਾਰ ਟਰਾਲੀ ਨੰਬਰ ਛੇ ਵਿੱਚ ਦੋ ਛੋਟੇ ਬੱਚਿਆਂ ਦਾ ਹੌਂਸਲਾ ਵਧਾਉਣ ਲਈ ਹਵਾਈ ਸੈਨਾ ਦੇ ਇੱਕ ਗਰੁੜ ਕਮਾਂਡੋ ਨੇ ਪੂਰੀ ਰਾਤ ਕੱਟੀ।

Deoghar Ropeway Mishap: ਝਾਰਖੰਡ ਦੇ ਦੇਵਘਰ ਵਿੱਚ ਐਤਵਾਰ ਨੂੰ ਹੋਏ ਰੋਪਵੇਅ ਹਾਦਸੇ ਵਿੱਚ ਡੇਢ ਹਜ਼ਾਰ ਫੁੱਟ ਦੀ ਉਚਾਈ 'ਤੇ ਫਸੀ ਕੇਬਲ ਕਾਰ ਟਰਾਲੀ ਨੰਬਰ ਛੇ ਵਿੱਚ ਦੋ ਛੋਟੇ ਬੱਚਿਆਂ ਦਾ ਹੌਂਸਲਾ ਵਧਾਉਣ ਲਈ ਹਵਾਈ ਸੈਨਾ ਦੇ ਇੱਕ ਗਰੁੜ ਕਮਾਂਡੋ ਨੇ ਪੂਰੀ ਰਾਤ ਕੱਟੀ। ਉਸ ਨੇ ਮਨੁੱਖਤਾ ਦੀ ਅਜਿਹੀ ਮਿਸਾਲ ਕਾਇਮ ਕੀਤੀ, ਜਿਸ ਦੀ ਚਾਰੇ ਪਾਸੇ ਸ਼ਲਾਘਾ ਹੋ ਰਹੀ ਹੈ।

ਜਦੋਂ ਐਤਵਾਰ ਨੂੰ ਦੇਵਘਰ ਰੋਪਵੇਅ ਹਾਦਸਾ ਵਾਪਰਿਆ ਤਾਂ 48 ਲੋਕ ਲੱਗਪਗ ਇੱਕ ਦਰਜਨ ਕੇਵਲ ਕਾਰਾਂ ਵਿੱਚ ਡੇਢ ਹਜ਼ਾਰ ਫੁੱਟ ਦੀ ਉਚਾਈ 'ਤੇ ਲਟਕ ਰਹੇ ਗਏ ਤੇ ਸੂਬਾ ਪ੍ਰਸ਼ਾਸਨ ਉਨ੍ਹਾਂ ਨੂੰ ਬਚਾਉਣ ਲਈ ਕੋਈ ਰਾਹ ਨਹੀਂ ਲੱਭ ਸਕਿਆ। ਅਜਿਹੀ ਸਥਿਤੀ ਵਿੱਚ ਭਾਰਤ ਸਰਕਾਰ ਨੇ ਰਾਹਤ ਅਤੇ ਬਚਾਅ ਕਾਰਜਾਂ ਲਈ ਹਵਾਈ ਸੈਨਾ ਦੇ ਐਮਆਈ 17 ਹੈਲੀਕਾਪਟਰ ਦੇ ਨਾਲ ਗਰੁੜ ਕਮਾਂਡੋਜ਼ ਨੂੰ ਤ੍ਰਿਕੁਟ ਪਹਾੜੀਆਂ ਵਿੱਚ ਭੇਜਿਆ।

ਬਚਾਅ ਕਾਰਜ ਦੌਰਾਨ ਸੋਮਵਾਰ ਦੇਰ ਸ਼ਾਮ ਤੱਕ ਟਰਾਲੀ ਨੰਬਰ-6 ਵਿੱਚ ਸਿਰਫ਼ ਦੋ ਛੋਟੇ ਬੱਚੇ ਹੀ ਬਚੇ ਸਨ, ਜਿਨ੍ਹਾਂ ਨੂੰ ਹਨੇਰਾ ਹੋਣ ਕਾਰਨ ਬਚਾਇਆ ਨਹੀਂ ਜਾ ਸਕਿਆ। ਅਜਿਹੇ 'ਚ ਫੈਸਲਾ ਲਿਆ ਗਿਆ ਕਿ ਮੰਗਲਵਾਰ ਸਵੇਰੇ ਇਨ੍ਹਾਂ ਬੱਚਿਆਂ ਨੂੰ ਟਰਾਲੀਆਂ 'ਚੋਂ ਕੱਢ ਕੇ ਉਨ੍ਹਾਂ ਦੇ ਪਰਿਵਾਰਾਂ ਨੂੰ ਸੌਂਪ ਦਿੱਤਾ ਜਾਵੇਗਾ। ਉਨ੍ਹਾਂ ਨੂੰ ਟਰਾਲੀ ਵਿੱਚੋਂ ਕੱਢਣ ਲਈ ਪਹੁੰਚੇ ਗਰੁੜ ਕਮਾਂਡੋ ਅਜੀਬ ਦੁਚਿੱਤੀ ਵਿੱਚ ਸਨ। ਇੱਕ ਪਾਸੇ ਉਸ ਦੇ ਸਾਥੀ ਉਸ ਨੂੰ ਹੈਲੀਕਾਪਟਰ ਰਾਹੀਂ ਉੱਪਰ ਵੱਲ ਆਉਣ ਲਈ ਬੁਲਾ ਰਹੇ ਸਨ, ਦੂਜੇ ਪਾਸੇ ਟਰਾਲੀ ਵਿੱਚ ਛੱਡੇ ਦੋ ਬੱਚੇ ਸਹਾਰੇ ਦੀ ਆਸ ਵਿੱਚ ਉਸ ਵੱਲ ਤੱਕ ਰਹੇ ਸਨ।

ਇਸ ਘਟਨਾ ਦੇ ਚਸ਼ਮਦੀਦ ਝਾਰਖੰਡ ਪੁਲਿਸ ਦੇ ਐਡੀਸ਼ਨਲ ਡਾਇਰੈਕਟਰ ਜਨਰਲ ਆਰ ਕੇ ਮਲਿਕ ਨੇ ਪੀਟੀਆਈ ਨੂੰ ਦੱਸਿਆ ਕਿ ਹਵਾਈ ਸੈਨਾ ਦੇ ਗਰੁੜ ਕਮਾਂਡੋਜ਼ ਨੇ ਆਪਣੀ ਰੂਹ ਦੀ ਆਵਾਜ਼ ਸੁਣੀ ਅਤੇ  ਮਨੁੱਖਤਾ ਦੀ ਨਵੀਂ ਮਿਸਾਲ ਕਾਇਮ ਕਰਦਿਆਂ ਟਰਾਲੀ ਨੰਬਰ-ਛੇ 'ਤੇ ਫਸੇ ਦੋਵੇਂ ਬੱਚਿਆਂ ਦਾ ਰਾਤ ਦਾ ਸਹਾਰਾ ਬਣਨ ਦਾ ਫੈਸਲਾ ਕੀਤਾ ਅਤੇ ਆਪਣੀ ਜਾਨ ਦੀ ਪਰਵਾਹ ਨਾ ਕਰਦੇ ਹੋਏ ਹੈਲੀਕਾਪਟਰ ਛੱਡ ਕੇ ਟਰਾਲੀ 'ਤੇ ਚੜ੍ਹ ਗਿਆ।

ਕਮਾਂਡੋਜ਼ ਨੇ ਸਾਰੀ ਰਾਤ ਬੱਚਿਆਂ ਕੋਲ ਰਹਿ ਕੇ ਉਨ੍ਹਾਂ ਨੂੰ ਦਿਲਾਸਾ ਦਿੱਤਾ। ਮੰਗਲਵਾਰ ਤੜਕੇ ਜਦੋਂ ਹਵਾਈ ਸੈਨਾ ਦਾ ਐਮਆਈ 17 ਹੈਲੀਕਾਪਟਰ ਰਾਹਤ ਅਤੇ ਬਚਾਅ ਕਾਰਜਾਂ ਲਈ ਤ੍ਰਿਕੁਟ ਪਹਾੜ 'ਤੇ ਪਹੁੰਚਿਆ ਤਾਂ ਸਭ ਤੋਂ ਪਹਿਲਾਂ ਗਰੁੜ ਕਮਾਂਡੋਜ਼ ਨੇ ਦੋਹਾਂ ਬੱਚਿਆਂ ਨੂੰ ਗੋਦੀ 'ਚ ਬਿਠਾਇਆ ਅਤੇ ਉਨ੍ਹਾਂ ਨੂੰ ਹੈਲੀਕਾਪਟਰ 'ਚ ਬਿਠਾ ਕੇ ਸੁਰੱਖਿਅਤ ਢੰਗ ਨਾਲ ਜ਼ਮੀਨ 'ਤੇ ਵਾਪਸ ਲਿਆਂਦਾ ਗਿਆ। ਹਵਾਈ ਸੈਨਾ ਨੇ ਆਪਣੇ ਦਲੇਰ ਗਰੁੜ ਕਮਾਂਡੋਜ਼ ਦਾ ਨਾਂ ਤਾਂ ਨਹੀਂ ਦੱਸਿਆ ਪਰ ਇਸ ਦੇ ਮਨੁੱਖਤਾਵਾਦੀ ਉਪਰਾਲੇ ਦੀ ਚਾਰੇ ਪਾਸੇ ਸ਼ਲਾਘਾ ਹੋ ਰਹੀ ਹੈ।

ਇਹ ਵੀ ਪੜ੍ਹੋ :ਪ੍ਰੇਮ ਸੰਬੰਧਾਂ ਦੇ ਚਲਦਿਆਂ ਪਤਨੀ ਨੇ ਆਪਣੇ ਪ੍ਰੇਮੀ ਨਾਲ ਮਲਕੇ ਪਤੀ ਦਾ ਕੀਤਾ ਕਤਲ , ਦੋਵੇਂ ਗ੍ਰਿਫ਼ਤਾਰ

ਟਾਪ ਹੈਡਲਾਈਨ

IPL 2027: ਆਈਪੀਐਲ 2027 ਤੋਂ ਪਹਿਲਾਂ CSK ਨੂੰ ਵੱਡਾ ਝਟਕਾ, 5 ਮੁੱਖ ਕੋਚਾਂ ਨੇ ਛੱਡਿਆ ਟੀਮ ਦਾ ਸਾਥ, ਖਿਡਾਰੀਆਂ ਦੇ ਨਾਲ-ਨਾਲ ਸਦਮੇ 'ਚ ਫੈਨਜ਼...
ਆਈਪੀਐਲ 2027 ਤੋਂ ਪਹਿਲਾਂ CSK ਨੂੰ ਵੱਡਾ ਝਟਕਾ, 5 ਮੁੱਖ ਕੋਚਾਂ ਨੇ ਛੱਡਿਆ ਟੀਮ ਦਾ ਸਾਥ, ਖਿਡਾਰੀਆਂ ਦੇ ਨਾਲ-ਨਾਲ ਸਦਮੇ 'ਚ ਫੈਨਜ਼...
BJP News: ਚੋਣਾਂ ਤੋਂ ਪਹਿਲਾਂ ਭਾਜਪਾ ਵੱਲੋਂ ਵੱਡਾ ਐਲਾਨ, 27 ਜ਼ਿਲ੍ਹਿਆਂ ਅਤੇ ਮਹਾਂਨਗਰਾਂ ਵਿੱਚ ਪ੍ਰਧਾਨ ਨਿਯੁਕਤ, ਹਰਿਆਣਾ BJP ਘੱਟ ਗਿਣਤੀ ਮੋਰਚੇ ਦੀ ਵੇਖੋ ਲਿਸਟ...
ਚੋਣਾਂ ਤੋਂ ਪਹਿਲਾਂ ਭਾਜਪਾ ਵੱਲੋਂ ਵੱਡਾ ਐਲਾਨ, 27 ਜ਼ਿਲ੍ਹਿਆਂ ਅਤੇ ਮਹਾਂਨਗਰਾਂ ਵਿੱਚ ਪ੍ਰਧਾਨ ਨਿਯੁਕਤ, ਹਰਿਆਣਾ BJP ਘੱਟ ਗਿਣਤੀ ਮੋਰਚੇ ਦੀ ਵੇਖੋ ਲਿਸਟ...
Political News: ਸੀਨੀਅਰ ਕਾਂਗਰਸ ਆਗੂ ਦੀ ਦਰਦਨਾਕ ਮੌਤ, ਹੁਣ ਮਾਮਲੇ 'ਚ ਵੱਡਾ ਖੁਲਾਸਾ, ਪੁੱਤਰ ਬੋਲਿਆ- ਬ੍ਰੇਨ ਸਟ੍ਰੋਕ ਨਹੀਂ ਹੋਇਆ, ਦੋਸਤ ਦੇ ਫਲੈਟ ਦੀ ਬਾਲਕੋਨੀ ਤੋਂ ਹੇਠਾਂ ਡਿੱਗੇ...
ਸੀਨੀਅਰ ਕਾਂਗਰਸ ਆਗੂ ਦੀ ਦਰਦਨਾਕ ਮੌਤ, ਹੁਣ ਮਾਮਲੇ 'ਚ ਵੱਡਾ ਖੁਲਾਸਾ, ਪੁੱਤਰ ਬੋਲਿਆ- ਬ੍ਰੇਨ ਸਟ੍ਰੋਕ ਨਹੀਂ ਹੋਇਆ, ਦੋਸਤ ਦੇ ਫਲੈਟ ਦੀ ਬਾਲਕੋਨੀ ਤੋਂ ਹੇਠਾਂ ਡਿੱਗੇ...
Political News: ਸਿਆਸੀ ਜਗਤ 'ਚ ਵੱਡੀ ਹਲਚਲ, ਕੈਬਨਿਟ 'ਚ ਹੋਇਆ ਫੇਰਬਦਲ, ਇਹ 4 ਨਵੇਂ ਮੰਤਰੀ ਹੋਏ ਸ਼ਾਮਲ, ਜਾਣੋ ਕਿਸਦੀ ਹੋਈ ਛੁੱਟੀ? ਜੰਮੂ-ਕਸ਼ਮੀਰ ਵਿੱਚ ਉਮਰ ਸਰਕਾਰ ਦਾ ਪਹਿਲਾ...
ਸਿਆਸੀ ਜਗਤ 'ਚ ਵੱਡੀ ਹਲਚਲ, ਕੈਬਨਿਟ 'ਚ ਹੋਇਆ ਫੇਰਬਦਲ, ਇਹ 4 ਨਵੇਂ ਮੰਤਰੀ ਹੋਏ ਸ਼ਾਮਲ, ਜਾਣੋ ਕਿਸਦੀ ਹੋਈ ਛੁੱਟੀ? ਜੰਮੂ-ਕਸ਼ਮੀਰ ਵਿੱਚ ਉਮਰ ਸਰਕਾਰ ਦਾ ਪਹਿਲਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IPL 2027: ਆਈਪੀਐਲ 2027 ਤੋਂ ਪਹਿਲਾਂ CSK ਨੂੰ ਵੱਡਾ ਝਟਕਾ, 5 ਮੁੱਖ ਕੋਚਾਂ ਨੇ ਛੱਡਿਆ ਟੀਮ ਦਾ ਸਾਥ, ਖਿਡਾਰੀਆਂ ਦੇ ਨਾਲ-ਨਾਲ ਸਦਮੇ 'ਚ ਫੈਨਜ਼...
ਆਈਪੀਐਲ 2027 ਤੋਂ ਪਹਿਲਾਂ CSK ਨੂੰ ਵੱਡਾ ਝਟਕਾ, 5 ਮੁੱਖ ਕੋਚਾਂ ਨੇ ਛੱਡਿਆ ਟੀਮ ਦਾ ਸਾਥ, ਖਿਡਾਰੀਆਂ ਦੇ ਨਾਲ-ਨਾਲ ਸਦਮੇ 'ਚ ਫੈਨਜ਼...
BJP News: ਚੋਣਾਂ ਤੋਂ ਪਹਿਲਾਂ ਭਾਜਪਾ ਵੱਲੋਂ ਵੱਡਾ ਐਲਾਨ, 27 ਜ਼ਿਲ੍ਹਿਆਂ ਅਤੇ ਮਹਾਂਨਗਰਾਂ ਵਿੱਚ ਪ੍ਰਧਾਨ ਨਿਯੁਕਤ, ਹਰਿਆਣਾ BJP ਘੱਟ ਗਿਣਤੀ ਮੋਰਚੇ ਦੀ ਵੇਖੋ ਲਿਸਟ...
ਚੋਣਾਂ ਤੋਂ ਪਹਿਲਾਂ ਭਾਜਪਾ ਵੱਲੋਂ ਵੱਡਾ ਐਲਾਨ, 27 ਜ਼ਿਲ੍ਹਿਆਂ ਅਤੇ ਮਹਾਂਨਗਰਾਂ ਵਿੱਚ ਪ੍ਰਧਾਨ ਨਿਯੁਕਤ, ਹਰਿਆਣਾ BJP ਘੱਟ ਗਿਣਤੀ ਮੋਰਚੇ ਦੀ ਵੇਖੋ ਲਿਸਟ...
Political News: ਸੀਨੀਅਰ ਕਾਂਗਰਸ ਆਗੂ ਦੀ ਦਰਦਨਾਕ ਮੌਤ, ਹੁਣ ਮਾਮਲੇ 'ਚ ਵੱਡਾ ਖੁਲਾਸਾ, ਪੁੱਤਰ ਬੋਲਿਆ- ਬ੍ਰੇਨ ਸਟ੍ਰੋਕ ਨਹੀਂ ਹੋਇਆ, ਦੋਸਤ ਦੇ ਫਲੈਟ ਦੀ ਬਾਲਕੋਨੀ ਤੋਂ ਹੇਠਾਂ ਡਿੱਗੇ...
ਸੀਨੀਅਰ ਕਾਂਗਰਸ ਆਗੂ ਦੀ ਦਰਦਨਾਕ ਮੌਤ, ਹੁਣ ਮਾਮਲੇ 'ਚ ਵੱਡਾ ਖੁਲਾਸਾ, ਪੁੱਤਰ ਬੋਲਿਆ- ਬ੍ਰੇਨ ਸਟ੍ਰੋਕ ਨਹੀਂ ਹੋਇਆ, ਦੋਸਤ ਦੇ ਫਲੈਟ ਦੀ ਬਾਲਕੋਨੀ ਤੋਂ ਹੇਠਾਂ ਡਿੱਗੇ...
Political News: ਸਿਆਸੀ ਜਗਤ 'ਚ ਵੱਡੀ ਹਲਚਲ, ਕੈਬਨਿਟ 'ਚ ਹੋਇਆ ਫੇਰਬਦਲ, ਇਹ 4 ਨਵੇਂ ਮੰਤਰੀ ਹੋਏ ਸ਼ਾਮਲ, ਜਾਣੋ ਕਿਸਦੀ ਹੋਈ ਛੁੱਟੀ? ਜੰਮੂ-ਕਸ਼ਮੀਰ ਵਿੱਚ ਉਮਰ ਸਰਕਾਰ ਦਾ ਪਹਿਲਾ...
ਸਿਆਸੀ ਜਗਤ 'ਚ ਵੱਡੀ ਹਲਚਲ, ਕੈਬਨਿਟ 'ਚ ਹੋਇਆ ਫੇਰਬਦਲ, ਇਹ 4 ਨਵੇਂ ਮੰਤਰੀ ਹੋਏ ਸ਼ਾਮਲ, ਜਾਣੋ ਕਿਸਦੀ ਹੋਈ ਛੁੱਟੀ? ਜੰਮੂ-ਕਸ਼ਮੀਰ ਵਿੱਚ ਉਮਰ ਸਰਕਾਰ ਦਾ ਪਹਿਲਾ...
Punjab News: ਪੰਜਾਬ ਤੋਂ ਵੱਡੀ ਖਬਰ, CM ਮਾਨ ਦੇ OSD ਨੇ ਮਜੀਠੀਆ ਨੂੰ ਭੇਜਿਆ ਕਾਨੂੰਨੀ ਨੋਟਿਸ, 24 ਘੰਟਿਆਂ ਦੇ ਅੰਦਰ...
ਪੰਜਾਬ ਤੋਂ ਵੱਡੀ ਖਬਰ, CM ਮਾਨ ਦੇ OSD ਨੇ ਮਜੀਠੀਆ ਨੂੰ ਭੇਜਿਆ ਕਾਨੂੰਨੀ ਨੋਟਿਸ, 24 ਘੰਟਿਆਂ ਦੇ ਅੰਦਰ...
Punjab News: ਪੰਜਾਬ 'ਚ ਹਾਈ ਅਲਰਟ 'ਤੇ ਪੁਲਿਸ! 35 ਥਾਵਾਂ 'ਤੇ ਲੱਗੇ ਹਾਈਟੈਕ ਨਾਕੇ; 1,000 ਤੋਂ ਵੱਧ ਸੈਨਿਕ ਤਾਇਨਾਤ; ਜਾਣੋ ਕਿਉਂ ਮੱਚੀ ਹਲਚਲ...
ਪੰਜਾਬ 'ਚ ਹਾਈ ਅਲਰਟ 'ਤੇ ਪੁਲਿਸ! 35 ਥਾਵਾਂ 'ਤੇ ਲੱਗੇ ਹਾਈਟੈਕ ਨਾਕੇ; 1,000 ਤੋਂ ਵੱਧ ਸੈਨਿਕ ਤਾਇਨਾਤ; ਜਾਣੋ ਕਿਉਂ ਮੱਚੀ ਹਲਚਲ...
Attack on Bus: ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
Embed widget