ਪੜਚੋਲ ਕਰੋ

Weird News: ਪਤਨੀ ਨਾਲ ਕੀਤਾ ਧੋਖਾ ਤਾਂ ਨੌਕਰੀ ਤੋਂ ਕੱਢ ਦਿੰਦੀ ਹੈ ਕੰਪਨੀ! ਵਿਆਹ ਤੋਂ ਬਾਅਦ ਨਹੀਂ ਹੋਣ ਦਿੰਦੀ ਅਫੇਅਰ...

Trending: ਕੰਪਨੀ ਦਾ ਸਿੱਧਾ ਨਿਯਮ ਹੈ ਕਿ ਜੇਕਰ ਕੋਈ ਸਟਾਫ ਆਪਣੀ ਪਤਨੀ ਨਾਲ ਧੋਖਾਧੜੀ ਕਰਦਾ ਪਾਇਆ ਜਾਂਦਾ ਹੈ, ਤਾਂ ਉਹ ਆਪਣੀ ਨੌਕਰੀ ਗੁਆ ਦੇਵੇਗਾ।

Viral News: ਕੰਪਨੀ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਕੁਝ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ ਅਤੇ ਕੁਝ ਹਦਾਇਤਾਂ ਵੀ ਦਿੱਤੀਆਂ ਜਾਂਦੀਆਂ ਹਨ। ਜੇਕਰ ਕੋਈ ਇਸ ਦੇ ਨਿਯਮਾਂ ਅਤੇ ਕਾਨੂੰਨਾਂ ਦੀ ਉਲੰਘਣਾ ਕਰਦਾ ਹੈ ਤਾਂ ਸਜ਼ਾ ਵੀ ਦਿੱਤੀ ਜਾਂਦੀ ਹੈ। ਇਹ ਨਿਯਮ ਕੰਪਨੀ ਖੁਦ ਤੈਅ ਕਰਦੀ ਹੈ ਅਤੇ ਕਰਮਚਾਰੀ ਵੀ ਇਸ 'ਤੇ ਆਪਣੀ ਸਹਿਮਤੀ ਦਿੰਦੇ ਹਨ। ਅੱਜ ਅਸੀਂ ਇੱਕ ਅਜਿਹੀ ਕੰਪਨੀ ਬਾਰੇ ਦੱਸਾਂਗੇ, ਜੋ ਇੱਕ ਅਜੀਬ ਨਿਯਮ ਕਾਰਨ ਚਰਚਾ ਵਿੱਚ ਹੈ।

ਸਾਊਥ ਚਾਈਨਾ ਮਾਰਨਿੰਗ ਪੋਸਟ ਦੀ ਰਿਪੋਰਟ ਮੁਤਾਬਕ ਇਹ ਕੰਪਨੀ ਚੀਨ ਦੇ ਝੇਜਿਆਂਗ ਸੂਬੇ 'ਚ ਹੈ। 9 ਜੂਨ ਨੂੰ ਇਸ ਕੰਪਨੀ ਵੱਲੋਂ ਹੁਕਮ ਜਾਰੀ ਕੀਤਾ ਗਿਆ ਸੀ ਕਿ ਜੇਕਰ ਇੱਥੇ ਕੰਮ ਕਰਦੇ ਮੁਲਾਜ਼ਮਾਂ ਦਾ ਵਿਆਹ ਤੋਂ ਇਲਾਵਾ ਕੋਈ ਹੋਰ ਸਬੰਧ ਪਾਇਆ ਗਿਆ ਤਾਂ ਉਨ੍ਹਾਂ ਨੂੰ ਨੌਕਰੀ ਤੋਂ ਹੱਥ ਧੋਣੇ ਪੈਣਗੇ। ਜੀ ਹਾਂ, ਤੁਸੀਂ ਠੀਕ ਸੁਣਿਆ, ਕੰਪਨੀ ਵਿੱਚ ਕੰਮ ਕਰਨ ਦੀ ਇਹ ਸ਼ਰਤ ਹੈ।

ਕੰਪਨੀ ਦਾ ਇਹ ਅਜੀਬ ਹੁਕਮ ਹਰ ਕਿਸੇ 'ਤੇ ਲਾਗੂ ਹੋਵੇਗਾ। ਕੰਪਨੀ ਵੱਲੋਂ ਦੱਸਿਆ ਗਿਆ ਹੈ ਕਿ ਇਹ ਸੰਸਥਾ ਦੇ ਅੰਦਰੂਨੀ ਪ੍ਰਬੰਧਨ ਨੂੰ ਮਜ਼ਬੂਤ ​​ਕਰਨ ਲਈ ਬਣਾਇਆ ਗਿਆ ਨਿਯਮ ਹੈ। ਕਾਰਪੋਰੇਟ ਕਲਚਰ ਵਿੱਚ ਕਰਮਚਾਰੀ ਦਾ ਪਰਿਵਾਰ ਪ੍ਰਤੀ ਵਫ਼ਾਦਾਰ ਹੋਣਾ, ਪਤੀ-ਪਤਨੀ ਵਿਚਕਾਰ ਪਿਆਰ ਅਤੇ ਪਰਿਵਾਰ ਨੂੰ ਸੁਰੱਖਿਅਤ ਰੱਖਦੇ ਹੋਏ ਕੰਮ 'ਤੇ ਧਿਆਨ ਦੇਣਾ ਜ਼ਰੂਰੀ ਹੈ। ਕੰਪਨੀ ਨੇ ਉਨ੍ਹਾਂ ਕਰਮਚਾਰੀਆਂ ਦੇ ਵਿਆਹ ਤੋਂ ਬਾਹਰਲੇ ਸਬੰਧਾਂ 'ਤੇ ਪਾਬੰਦੀ ਲਗਾ ਦਿੱਤੀ ਹੈ ਜੋ ਵਿਆਹੇ ਹੋਏ ਹਨ। ਜੇਕਰ ਕੋਈ ਇਸ ਨਿਯਮ ਦੀ ਉਲੰਘਣਾ ਕਰਦਾ ਦੇਖਿਆ ਗਿਆ ਤਾਂ ਉਸ ਨੂੰ ਨੌਕਰੀ ਤੋਂ ਕੱਢ ਦਿੱਤਾ ਜਾਵੇਗਾ। ਕਰਮਚਾਰੀਆਂ ਨੂੰ 4 ਚੀਜ਼ਾਂ ਦੀ ਮਨਾਹੀ ਹੈ - ਅਨੈਤਿਕ ਸਬੰਧ, ਸਾਥੀ ਤੋਂ ਇਲਾਵਾ ਕੋਈ ਵਿਅਕਤੀ, ਵਿਆਹ ਤੋਂ ਬਾਹਰਲੇ ਸਬੰਧ ਅਤੇ ਤਲਾਕ।

ਇਹ ਵੀ ਪੜ੍ਹੋ: Viral Video: ਕੁੜੀ ਨਾਲ ਰੱਸੀ ਕੁਦਦਾ ਨਜ਼ਰ ਆਇਆ ਕੁੱਤਾ, ਦੋਨਾਂ ਦੀ ਸਹੀ ਟਾਈਮਿੰਗ ਤੇ ਜੁਗਲਬੰਦੀ ਨੇ ਲੋਕ ਨੂੰ ਕੀਤਾ ਹੈਰਾਨ

ਕੰਪਨੀ ਦਾ ਕਹਿਣਾ ਹੈ ਕਿ ਸਿਰਫ ਇੱਕ ਚੰਗਾ ਅਤੇ ਸੈਟਲ ਕਰਮਚਾਰੀ ਹੀ ਆਪਣਾ ਕੰਮ ਚੰਗੀ ਤਰ੍ਹਾਂ ਕਰ ਸਕਦਾ ਹੈ। ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਕੰਪਨੀ ਨੇ ਇਹ ਫੈਸਲਾ ਕਿਉਂ ਲਿਆ। V&T ਲਾਅ ਫਰਮ ਦੇ ਵਕੀਲ ਸ਼ੇਨ ਡੋਂਗ ਦੇ ਅਨੁਸਾਰ, ਕੰਪਨੀ ਕਿਸੇ ਨੂੰ ਸਿਰਫ ਇਸ ਅਧਾਰ 'ਤੇ ਬਰਖਾਸਤ ਨਹੀਂ ਕਰ ਸਕਦੀ ਕਿ ਉਸਦਾ ਕੋਈ ਅਫੇਅਰ ਹੈ। ਇਸ ਨਿਯਮ ਨੂੰ ਸੋਸ਼ਲ ਮੀਡੀਆ 'ਤੇ ਮਿਲੀ-ਜੁਲੀ ਪ੍ਰਤੀਕਿਰਿਆ ਮਿਲ ਰਹੀ ਹੈ। ਕੁਝ ਇਸ ਨੂੰ ਸਹੀ ਦੱਸ ਰਹੇ ਹਨ ਅਤੇ ਕੁਝ ਗਲਤ ਦੱਸ ਰਹੇ ਹਨ।

ਇਹ ਵੀ ਪੜ੍ਹੋ: Viral Video: ਹਵਾ 'ਚ ਉੱਡਦੇ ਜਹਾਜ਼ ਦਾ ਅਚਾਨਕ ਖੁੱਲ੍ਹ ਗਿਆ ਦਰਵਾਜ਼ਾ, ਯਾਤਰੀਆਂ ਦੇ ਅਟਕੇ ਸਾਹ

ਟਾਪ ਹੈਡਲਾਈਨ

Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
Embed widget