ਪੜਚੋਲ ਕਰੋ

ਕੱਪੜੇ ਦੀ ਦੁਕਾਨ ਦਾ ਨਾਂ 'ਕੋਰੋਨਾ', ਲੋਕ ਦੂਰੋਂ ਖਿੱਚਦੇ ਨੇ ਸੈਲਫੀ

ਕੇਰਲ ਦੇ ਮੁਵੱਟੂਪੁਜਾ ਪਿੰਡ ਵਿੱਚ ਕੱਪੜਿਆਂ ਦੀ ਦੁਕਾਨ ਆਪਣੇ ਅਸਾਧਾਰਨ ਨਾਮ ਲਈ ਲੋਕਾਂ ਦਾ ਧਿਆਨ ਖਿੱਚ ਰਹੀ ਹੈ। ਇਸ ਦੁਕਾਨ ਦਾ ਨਾਂ ਕੋਰੋਨਾ ਹੈ।

ਕੇਰਲ: ਕੇਰਲ ਦੇ ਮੁਵੱਟੂਪੁਜਾ ਪਿੰਡ ਵਿੱਚ ਕੱਪੜਿਆਂ ਦੀ ਦੁਕਾਨ ਆਪਣੇ ਅਸਾਧਾਰਨ ਨਾਮ ਲਈ ਲੋਕਾਂ ਦਾ ਧਿਆਨ ਖਿੱਚ ਰਹੀ ਹੈ। ਇਸ ਦੁਕਾਨ ਦਾ ਨਾਂ ਕੋਰੋਨਾ ਹੈ। ਕੋਚੀ ਤੋਂ ਲਗਪਗ 40 ਕਿਲੋਮੀਟਰ ਦੀ ਦੂਰੀ 'ਤੇ ਸਥਿਤ, ਕੋਰੋਨਾ ਪਰੇਡ ਦੀ ਮਲਕੀਅਤ ਵਾਲੀ ਇੱਕ ਟੈਕਸਟਾਈਲ ਦੀ ਦੁਕਾਨ ਹੈ। ਕਈ ਸਾਲਾਂ ਤੋਂ ਉਹ 'ਕੋਰੋਨਾ ਪੇਯਰੇਡ' ਦੇ ਨਾਮ ਨਾਲ ਮਸ਼ਹੂਰ ਹੈ। ਉਸ ਦੀ ਦੁਕਾਨ ਦਾ ਨਾਮ ਕਈ ਸਾਲਾਂ ਤੋਂ ਕੋਰੋਨਾ ਹੈ, ਪਰ ਹੁਣ ਵਾਇਰਸ ਦੇ ਫੈਲਣ ਕਾਰਨ ਉਸਦੀ ਦੁਕਾਨ ਮਸ਼ਹੂਰ ਹੋ ਗਈ ਹੈ। ਇੱਕ ਨਿਊਜ਼ ਐਜੰਸੀ ਨਾਲ ਗੱਲ ਕਰਦਿਆਂ ਦੁਕਾਨ ਦੇ ਮਾਲਕ ਨੇ ਕਿਹਾ, “ਲੋਕ ਦੁਕਾਨ ਦੇ ਨੇੜੇ ਆ ਕੇ ਸੈਲਫੀ ਲੈਂਦੇ ਹਨ। ਕੁਝ ਲੋਕ ਮੈਨੂੰ ਦੇਖ ਕੇ ਹੱਸਦੇ ਹਨ ਤੇ ਚਲੇ ਜਾਂਦੇ ਹਨ। ਮੈਂ ਵੇਖਦਾ ਹਾਂ ਕਿ ਜਦੋਂ ਲੋਕ ਰੇਲ ਗੱਡੀਆਂ ਤੋਂ ਬਾਹਰ ਨਿਕਲਦੇ ਹਨ, ਤਾਂ ਉਹ ਦੁਕਾਨ ਦਾ ਨਾਮ ਦੇਖ ਕੇ ਹੈਰਾਨ ਹੁੰਦੇ ਹਨ ਤੇ ਕਾਰ ਨੂੰ ਰੋਕਦੇ ਹਨ ਤੇ ਧਿਆਨ ਨਾਲ ਵੇਖਣਾ ਸ਼ੁਰੂ ਕਰਦੇ ਹਨ।'' ਕੋਰੋਨਾ ਕੱਪੜੇ ਦੀ ਦੁਕਾਨ ਹੋਣ ਦੇ ਨਾਲ, ਇੱਕ ਸਿਲਾਈ ਇਕਾਈ ਵੀ ਹੈ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਤੁਸੀਂ ਦੁਕਾਨ ਦਾ ਨਾਮ ਇਸ ਤਰ੍ਹਾਂ ਕਿਉਂ ਰੱਖਿਆ ਤਾਂ ਉਸ ਨੇ ਕਿਹਾ, "ਮੈਂ ਇਸ ਸ਼ਬਦ ਨੂੰ ਸ਼ਬਦਕੋਸ਼ ਵਿੱਚ ਵੇਖਿਆ ਪੜ੍ਹਦੇ ਹੀ ਇਹ ਮੈਨੂੰ ਪਸੰਦ ਆਇਆ, ਇਸ ਲਈ ਮੈਂ ਦੁਕਾਨ ਦਾ ਨਾਮ ਕੋਰੋਨਾ ਰੱਖ ਦਿੱਤਾ। ਜਿਵੇਂ ਹੀ ਕੋਰੋਨਾਵਾਇਰਸ ਫੈਲਿਆ, ਉਹ ਇਸ ਵਾਇਰਸ ਪ੍ਰਤੀ ਸਾਵਧਾਨ ਹੋ ਗਏ ਅਤੇ ਉਨ੍ਹਾਂ ਨੇ ਗਾਹਕਾਂ ਲਈ ਦੁਕਾਨ ਵਿੱਚ ਹੈਂਡ ਸੈਨੀਟਾਈਜ਼ਰ ਰੱਖਿਆ ਹੋਇਆ ਹੈ।

ਟਾਪ ਹੈਡਲਾਈਨ

Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   

Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...

Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ

Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ

11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ

Embed widget