ਪੜਚੋਲ ਕਰੋ

ਪੀਜੀਆਈ 'ਚ ਮੌਜੂਦ ਦੇਸ਼ ਦੀ ਸਭ ਤੋਂ ਮਹਿੰਗੀ ਦੁਕਾਨ, ਕਿਰਾਇਆ ਜਾਣ ਕੇ ਰਹਿ ਜਾਓਗੇ ਹੈਰਾਨ

ਚੰਡੀਗੜ੍ਹ 'ਚ ਇੱਕ ਐਸੀ ਦੁਕਾਨ ਹੈ ਜਿਸ ਦਾ ਕਿਰਾਇਆ ਸੁਣ ਕੇ ਹੀ ਤੁਸੀਂ ਹੈਰਾਨ ਰਹਿ ਜਾਓਗੇ। ਦੇਸ਼ ਦੀ ਸਭ ਤੋਂ ਮਹਿੰਗੀ ਦੁਕਾਨ ਚੰਡੀਗੜ੍ਹ ਵਿੱਚ ਹੈ।

ਚੰਡੀਗੜ੍ਹ: ਚੰਡੀਗੜ੍ਹ 'ਚ ਇੱਕ ਐਸੀ ਦੁਕਾਨ ਹੈ ਜਿਸ ਦਾ ਕਿਰਾਇਆ ਸੁਣ ਕੇ ਹੀ ਤੁਸੀਂ ਹੈਰਾਨ ਰਹਿ ਜਾਓਗੇ। ਦੇਸ਼ ਦੀ ਸਭ ਤੋਂ ਮਹਿੰਗੀ ਦੁਕਾਨ ਚੰਡੀਗੜ੍ਹ ਵਿੱਚ ਹੈ। ਇੱਥੇ ਇੱਕ ਕੌਸਮੈਟਿਕ ਦੀ ਦੁਕਾਨ ਹੈ ਜਿਸ ਦਾ ਕਿਰਾਇਆ 1 ਕਰੋੜ 75 ਲੱਖ ਰੁਪਏ ਹੈ। ਪੀਜੀਆਈ ਹਸਪਤਾਲ ਦੀ ਐਮਰਜੈਂਸੀ 'ਚ ਇਸ ਕੌਸਮੈਟਿਕ ਦੁਕਾਨ ਦਾ ਰੋਜ਼ਾਨਾ ਕਿਰਾਇਆ 5 ਤੋਂ 6 ਲੱਖ ਰੁਪਏ ਬਣਦਾ ਹੈ। ਇਸ ਦੁਕਾਨ ਦੇ ਮਹਿੰਗੇ ਹੋਣ ਦਾ ਇੱਕੋ ਕਾਰਨ ਹੈ ਕਿ ਇਸ ਦੇ ਟੈਂਡਰ ਦੌਰਾਨ ਉੱਚੀ ਬੋਲੀ ਲਾਈ ਜਾਂਦੀ ਹੈ। ਪੀਜੀਆਈ ਦੀ ਓਪੀਡੀ 'ਚ ਰੋਜ਼ਾਨਾ 10 ਹਜ਼ਾਰ ਤੋਂ ਵੱਧ ਲੋਕ ਰੁਟੀਨ ਚੈਕਅਪ ਲਈ ਆਉਂਦੇ ਹਨ। ਇਹ ਦੁਕਾਨ ਦਿਨ ਰਾਤ ਖੁੱਲ੍ਹੀ ਰਹਿੰਦੀ ਹੈ ਤੇ ਸਭ ਤੋਂ ਵੱਧ ਸੇਲ ਇੱਥੇ ਦਵਾਈਆਂ ਦੀ ਹੁੰਦੀ ਹੈ। ਇਹ ਹਨ ਪੀਜੀਆਈ ਦੀਆਂ ਸਭ ਤੋਂ ਮਹਿੰਗੀਆਂ ਦੁਕਾਨਾਂ ਕੈਮਿਸਟ ਦੁਕਾਨ ਕਿਰਾਏ ਪੀਜੀਆਈ ਐਮਰਜੈਂਸੀ 1.75 ਕਰੋੜ ਰੁਪਏ ਐਡਵਾਂਸ ਟਰੋਮਾ ਸੈਂਟਰ 31 ਲੱਖ ਰੁਪਏ ਗੋਲ ਮਾਰਕੀਟ ਦੀਆਂ ਦੁਕਾਨਾਂ 25 ਲੱਖ ਰੁਪਏ ਐਡਵਾਂਸ ਪੀਡੀਆਟ੍ਰਿਕ ਸੈਂਟਰ 12 ਲੱਖ ਰੁਪਏ

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...

Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

Embed widget