ਪੜਚੋਲ ਕਰੋ

ਆਪਣੇ ਮਾਂ ਪਿਓ ਦੇ ਵਿਆਹ 'ਚ ਬੱਚੇ ਬਣੇ ਬਰਾਤੀ, 14 ਸਾਲ ਬਾਅਦ ਦੁਬਾਰਾ ਕੀਤਾ ਵਿਆਹ

ਵਿਦੇਸ਼ ਜਾਣ ਤੋਂ ਬਾਅਦ, ਕੋਈ ਵੀ ਆਪਣੀ ਮਿੱਟੀ, ਆਪਣੇ ਪਰਿਵਾਰ, ਆਪਣੇ ਸਭਿਆਚਾਰ ਨੂੰ ਯਾਦ ਨਹੀਂ ਕਰਦਾ। ਕੁਝ ਅਜਿਹੇ ਲੋਕ ਹਨ, ਭਾਵੇਂ ਵਿਦੇਸ਼ ਵਿੱਚ ਰਹਿੰਦੇ ਹੋਏ ਕਿੰਨੇ ਹੀ ਸਾਲ ਬੀਤ ਗਏ ਹੋਣ, ਪਰ ਉਨ੍ਹਾਂ ਦੇ ਦਿਲ ਅਤੇ ਦਿਮਾਗ ਵਿੱਚ, ਉਨ੍ਹਾਂ ਦੇ ਦੇਸ਼ ਦੀ ਮਿੱਟੀ ਉਨ੍ਹਾਂ ਦੀ ਆਪਣੀ ਸਭਿਅਤਾ ਘੁੰਮਦੀ ਰਹਿੰਦੀ ਹੈ। ਅਜਿਹਾ ਹੀ ਇੱਕ ਤਾਜ਼ਾ ਮਾਮਲਾ ਜ਼ਿਲ੍ਹਾ ਸੰਗਰੂਰ ਦੇ ਭਵਾਨੀਗੜ ਸਬ-ਡਵੀਜ਼ਨ ਦੇ ਪਿੰਡ ਵਲਦ ਖੁਰਦ ਦਾ ਹੈ। ਜਿਥੇ ਦਾ ਇੱਕ ਨੌਜਵਾਨ ਰਾਜੇਸ਼ ਕੁਮਾਰ ਕੌਸ਼ਲ ਇਸ ਪਿੰਡ ਤੋਂ ਵੈਨਕੂਵਰ ਸਰੀ ਵਿਖੇ ਸਟੱਡੀ ਬੇਸ ਤੇ ਚੱਲਾ ਗਿਆ ਸੀ। ਵੈਨਕੂਵਰ ਵਿੱਚ ਉਹ ਸੀਮਾ ਰਾਣੀ ਪਿੰਡ ਬੰਗਾ ਜ਼ਿਲ੍ਹਾ ਨਵਾਂਸ਼ਹਿਰ ਦੀ ਵਾਸੀ ਨੂੰ ਮਿਲਿਆ।

ਸੰਗਰੂਰ: ਵਿਦੇਸ਼ ਜਾਣ ਤੋਂ ਬਾਅਦ, ਕੋਈ ਵੀ ਆਪਣੀ ਮਿੱਟੀ, ਆਪਣੇ ਪਰਿਵਾਰ, ਆਪਣੇ ਸਭਿਆਚਾਰ ਨੂੰ ਯਾਦ ਨਹੀਂ ਕਰਦਾ। ਕੁਝ ਅਜਿਹੇ ਲੋਕ ਹਨ, ਭਾਵੇਂ ਵਿਦੇਸ਼ ਵਿੱਚ ਰਹਿੰਦੇ ਹੋਏ ਕਿੰਨੇ ਹੀ ਸਾਲ ਬੀਤ ਗਏ ਹੋਣ, ਪਰ ਉਨ੍ਹਾਂ ਦੇ ਦਿਲ ਅਤੇ ਦਿਮਾਗ ਵਿੱਚ, ਉਨ੍ਹਾਂ ਦੇ ਦੇਸ਼ ਦੀ ਮਿੱਟੀ ਉਨ੍ਹਾਂ ਦੀ ਆਪਣੀ ਸਭਿਅਤਾ ਘੁੰਮਦੀ ਰਹਿੰਦੀ ਹੈ। ਅਜਿਹਾ ਹੀ ਇੱਕ ਤਾਜ਼ਾ ਮਾਮਲਾ ਜ਼ਿਲ੍ਹਾ ਸੰਗਰੂਰ ਦੇ ਭਵਾਨੀਗੜ ਸਬ-ਡਵੀਜ਼ਨ ਦੇ ਪਿੰਡ ਵਲਦ ਖੁਰਦ ਦਾ ਹੈ। ਜਿਥੇ ਦਾ ਇੱਕ ਨੌਜਵਾਨ ਰਾਜੇਸ਼ ਕੁਮਾਰ ਕੌਸ਼ਲ ਇਸ ਪਿੰਡ ਤੋਂ ਵੈਨਕੂਵਰ ਸਰੀ ਵਿਖੇ ਸਟੱਡੀ ਬੇਸ ਤੇ ਚੱਲਾ ਗਿਆ ਸੀ। ਵੈਨਕੂਵਰ ਵਿੱਚ ਉਹ ਸੀਮਾ ਰਾਣੀ ਪਿੰਡ ਬੰਗਾ ਜ਼ਿਲ੍ਹਾ ਨਵਾਂਸ਼ਹਿਰ ਦੀ ਵਾਸੀ ਨੂੰ ਮਿਲਿਆ। ਜਿਸ ਤੋਂ ਬਾਅਦ ਦੋਨਾਂ ਦੀ ਦੋਸਤੀ ਪਿਆਰ ਵਿੱਚ ਬੱਦਲ ਗਈ ਅਤੇ ਉਹਨਾਂ ਨੇ ਵਿਆਹ ਕਰਵਾ ਲਿਆ। ਵਿਦੇਸ਼ੀ ਰੀਤੀ ਰਿਵਾਜ਼ਾਂ ਨਾਲ ਦੋਵਾਂ ਨੇ ਵਿਆਹ ਦੇ ਬੰਧਨ ਵਿੱਚ ਆਪਣੇ ਆਪ ਨੂੰ ਬੰਨ੍ਹ ਲਿਆ। ਪਰ ਉਸ ਸਮੇਂ ਦੋਵਾਂ ਨੇ ਇੱਕ ਗੱਲ ਪੱਲੇ ਬੰਨ੍ਹ ਲਈ ਸੀ ਕਿ ਉਹ ਯਕੀਨੀ ਤੌਰ 'ਤੇ ਪੰਜਾਬ ਮੁੜ ਕੇ ਪੰਜਾਬੀ ਰੀਤੀ ਰੀਵਾਜ਼ ਨਾਲ ਵਿਆਹ ਜ਼ਰੂਰ ਕਰਵਾਉਣਗੇ। ਆਖਰਕਾਰ ਉਹ ਸਮਾਂ 14 ਸਾਲਾਂ ਬਾਅਦ ਆ ਗਿਆ, ਜਦੋਂ ਪਤੀ-ਪਤਨੀ ਦੋਵੇਂ ਆਪਣੇ ਬੱਚਿਆਂ ਨੂੰ ਵੈਨਕੂਵਰ ਸਰੀ ਤੋਂ ਪੰਜਾਬ ਲੈ ਕੇ ਆਏ। ਫਿਰ ਵਿਆਹ ਦੇ 14 ਸਾਲਾਂ ਬਾਅਦ, ਰਾਜੇਸ਼ ਨੇ ਇੱਕ ਵਾਰ ਫਿਰ ਵਿਆਹ ਦੀ ਤਿਆਰੀ ਕੀਤੀ ਅਤੇ ਆਪਣੇ ਸੋਹਰੇ ਬੰਗਾ ਜ਼ਿਲ੍ਹਾ ਨਵਾਂਸ਼ਹਿਰ ਬਰਾਤ ਲੈ ਕੇ ਗਿਆ। ਦੋਵਾਂ ਨੇ ਪੰਜਾਬੀ ਸਭਿਅਤਾ ਅਨੁਸਾਰ ਵਿਆਹ ਕੀਤਾ। ਵਿਆਹ ਕਰਾਉਣ ਤੋਂ ਬਾਅਦ ਰਾਜੇਸ਼ ਨੇ ਭਵਾਨੀਗੜ ਆ ਕੇ ਇੱਕ ਪਾਰਟੀ ਵੀ ਦਿੱਤੀ। ਰਾਜੇਸ਼ ਦੇ ਰਿਸ਼ਤੇਦਾਰਾਂ ਤੇ ਦੋਸਤਾਂ ਨੇ, ਜਿੱਥੇ ਰਾਜੇਸ਼ ਦੇ ਪਰਿਵਾਰ ਨੂੰ ਵਧਾਈ ਦਿੱਤੀ, ਉਥੇ ਉਨ੍ਹਾਂ ਨੇ ਆਪਣੀ ਮਿੱਟੀ, ਆਪਣੀ ਸਭਿਆਤਾ ਅਤੇ ਵਿਰਸੇ ਨਾਲ ਜੁੜੇ ਰਹਿਣ ਲਈ ਉਸ ਦੀ ਭਰਪੂਰ ਪ੍ਰਸ਼ੰਸਾ ਕੀਤੀ। ਇਸ ਅਨੌਖੇ ਵਿਆਹ ਨੂੰ ਲੈ ਕੇ ਦੂਰ ਦੂਰ ਤੱਕ ਕਾਫ਼ੀ ਚਰਚਾ ਹੋ ਰਹੀ ਹੈ।

ਟਾਪ ਹੈਡਲਾਈਨ

Heart Attack Video: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
Monsoon Alert: ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
Punjab News: ਪੰਜਾਬ ਤੋਂ ਵੱਡੀ ਖਬਰ, ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ, ASI ਦੀ ਕੁੱਟਮਾਰ ਸਣੇ ਵਰਦੀ ਪਾੜੀ; ਇੱਕ ਮੁਲਾਜ਼ਮ ਦੇ ਹੱਥ ਦੀ ਉਂਗਲ ਤੋੜੀ: ਫਿਰ...
ਪੰਜਾਬ ਤੋਂ ਵੱਡੀ ਖਬਰ, ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ, ASI ਦੀ ਕੁੱਟਮਾਰ ਸਣੇ ਵਰਦੀ ਪਾੜੀ; ਇੱਕ ਮੁਲਾਜ਼ਮ ਦੇ ਹੱਥ ਦੀ ਉਂਗਲ ਤੋੜੀ: ਫਿਰ...
Big News: ਵੱਡੀ ਵਾਰਦਾਤ, ਸੀਨੀਅਰ ਅਫ਼ਸਰ ਦੀ ਗੋਲੀ ਮਾਰ ਕੇ ਹੱਤਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Big News: ਵੱਡੀ ਵਾਰਦਾਤ, ਸੀਨੀਅਰ ਅਫ਼ਸਰ ਦੀ ਗੋਲੀ ਮਾਰ ਕੇ ਹੱਤਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Heart Attack Video: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
Monsoon Alert: ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
Punjab News: ਪੰਜਾਬ ਤੋਂ ਵੱਡੀ ਖਬਰ, ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ, ASI ਦੀ ਕੁੱਟਮਾਰ ਸਣੇ ਵਰਦੀ ਪਾੜੀ; ਇੱਕ ਮੁਲਾਜ਼ਮ ਦੇ ਹੱਥ ਦੀ ਉਂਗਲ ਤੋੜੀ: ਫਿਰ...
ਪੰਜਾਬ ਤੋਂ ਵੱਡੀ ਖਬਰ, ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ, ASI ਦੀ ਕੁੱਟਮਾਰ ਸਣੇ ਵਰਦੀ ਪਾੜੀ; ਇੱਕ ਮੁਲਾਜ਼ਮ ਦੇ ਹੱਥ ਦੀ ਉਂਗਲ ਤੋੜੀ: ਫਿਰ...
Big News: ਵੱਡੀ ਵਾਰਦਾਤ, ਸੀਨੀਅਰ ਅਫ਼ਸਰ ਦੀ ਗੋਲੀ ਮਾਰ ਕੇ ਹੱਤਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Big News: ਵੱਡੀ ਵਾਰਦਾਤ, ਸੀਨੀਅਰ ਅਫ਼ਸਰ ਦੀ ਗੋਲੀ ਮਾਰ ਕੇ ਹੱਤਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Petrol Diesel Prices: ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
Embed widget