ਪੜਚੋਲ ਕਰੋ

Viral Video: ਪਤੀ-ਪਤਨੀ ਕਰ ਰਹੇ ਪਾਰਟੀ, ਉਪਰੋਂ ਉੱਡ ਰਿਹਾ ਜਹਾਜ਼ ਹੋ ਗਿਆ ਕਰੈਸ਼, ਲੋਕਾਂ ਨੇ ਪਾਇਆ ਰੌਲਾ

Watch: ਜਹਾਜ਼ ਹਾਦਸੇ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਜੰਗਲ ਦੀ ਅੱਗ ਵਾਂਗ ਫੈਲ ਰਹੀ ਹੈ, ਕੁਝ ਹੀ ਦੇਰ 'ਚ ਖੁਸ਼ੀ ਦਾ ਮਾਹੌਲ ਚੀਕਾਂ 'ਚ ਬਦਲ ਗਿਆ।

Viral Video: ਜਹਾਜ਼ ਦੁਰਘਟਨਾਵਾਂ ਦੇ ਕਈ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਪਰ ਜਹਾਜ਼ ਹਾਦਸੇ ਦੀ ਪੂਰੀ ਵੀਡੀਓ ਬਹੁਤ ਘੱਟ ਆਉਂਦੀ ਹੈ। ਇਸ ਸਮੇਂ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਇੱਕ ਸਮਾਗਮ ਦੌਰਾਨ ਉੱਥੇ ਇੱਕ ਜਹਾਜ਼ ਕਰੈਸ਼ ਹੋ ਗਿਆ। ਅਤੇ ਕਿਵੇਂ ਥੋੜ੍ਹੇ ਸਮੇਂ ਵਿੱਚ ਹੀ ਖੁਸ਼ੀ ਦਾ ਮਾਹੌਲ ਚੀਕਾਂ ਵਿੱਚ ਬਦਲ ਜਾਂਦਾ ਹੈ।

ਅਮਰੀਕਾ ਦੇ ਮੈਕਸੀਕੋ ਸਿਟੀ ਵਿੱਚ, ਇੱਕ ਜੋੜੇ ਨੇ ਆਪਣੇ ਬੱਚੇ ਦੇ ਜਨਮ ਤੋਂ ਪਹਿਲਾਂ ਇੱਕ ਜੇਂਡਰ ਰਿਵਿਲ ਸਮਾਰੋਹ ਦਾ ਆਯੋਜਨ ਕੀਤਾ। ਇਸ ਪ੍ਰੋਗਰਾਮ 'ਚ ਸੈਂਕੜੇ ਲੋਕ ਬੱਚੇ ਦਾ ਲਿੰਗ ਜਾਣਨ ਲਈ ਪਹੁੰਚੇ ਹੋਏ ਸਨ। ਇਸ ਸਮਾਰੋਹ 'ਚ ਉਡਾਣ ਭਰਨ ਵਾਲੇ ਜਹਾਜ਼ ਨੇ ਸਮਾਰੋਹ ਵਾਲੀ ਥਾਂ 'ਤੇ ਰੰਗੋ ਦੀ ਵਰਖਾ ਕਰਨੀ ਸੀ ਪਰ ਇਸ ਦੌਰਾਨ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਕਿਸ ਤਰ੍ਹਾਂ ਜਦੋਂ ਜਹਾਜ਼ ਸਮਾਰੋਹ ਸਥਾਨ 'ਤੇ ਰੰਗਾਂ ਦੀ ਵਰਖਾ ਕਰਦੇ ਹੋਏ ਉੱਥੇ ਪਹੁੰਚਦਾ ਹੈ, ਤਾਂ ਉਥੇ ਮੌਜੂਦ ਲੋਕ ਰੰਗਾਂ ਦੀ ਬਰਸਾਤ ਦੇਖ ਕੇ ਖੁਸ਼ ਹੁੰਦੇ ਹਨ।

ਪਰ ਅਗਲੇ ਹੀ ਪਲ ਚੀਕਾਂ ਦੀ ਆਵਾਜ਼ ਆਉਣੀ ਸ਼ੁਰੂ ਹੋ ਜਾਂਦੀ ਹੈ। ਦਰਅਸਲ ਜਿਵੇਂ ਹੀ ਜਹਾਜ਼ ਪ੍ਰੋਗਰਾਮ ਸਥਾਨ ਦੇ ਉੱਪਰ ਉੱਡ ਰਿਹਾ ਹੁੰਦਾ ਹੈ। ਤਾਂ ਉਸ ਜਹਾਜ਼ ਦਾ ਇੱਕ ਪਾਸਾ ਖਰਾਬ ਹੋ ਜਾਂਦਾ ਹੈ ਅਤੇ ਜਹਾਜ਼ ਪ੍ਰੋਗਰਾਮ ਵਾਲੀ ਥਾਂ ਤੋਂ ਕੁਝ ਦੂਰ ਹੀ ਕਰੈਸ਼ ਹੋ ਜਾਂਦਾ ਹੈ। ਇਸ ਜਹਾਜ਼ ਹਾਦਸੇ ਵਿੱਚ ਪਾਇਲਟ ਦੀ ਮੌਤ ਹੋ ਗਈ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ।

ਇਹ ਵੀ ਪੜ੍ਹੋ: Viral Video: ਬੱਦਲਾਂ ਦੇ ਉੱਪਰ ਮੁੰਡੇ-ਕੁੜੀਆਂ ਨੇ ਦਿਖਾਏ ਕਮਾਲ ਦੇ ਸਟੰਟ, ਦੇਖ ਕੇ ਕੰਬ ਜਾਵੋਗੇ

ਦੱਸਿਆ ਜਾ ਰਿਹਾ ਹੈ ਕਿ ਜਦੋਂ ਜਹਾਜ਼ ਕਰੈਸ਼ ਹੋਇਆ ਤਾਂ ਪਾਰਟੀ ਕਰ ਰਹੇ ਲੋਕ ਮੌਕੇ 'ਤੇ ਨਹੀਂ ਗਏ। ਲੋਕਾਂ ਨੇ ਸੋਸ਼ਲ ਮੀਡੀਆ ਐਕਸ 'ਤੇ ਆਪਣਾ ਗੁੱਸਾ ਜ਼ਾਹਰ ਕੀਤਾ ਅਤੇ ਕਿਹਾ ਕਿ ਉਹ ਵਿਸ਼ਵਾਸ ਨਹੀਂ ਕਰ ਸਕਦੇ ਕਿ ਅਜਿਹੇ ਲੋਕ ਅਜੇ ਵੀ ਸਮਾਜ ਵਿੱਚ ਮੌਜੂਦ ਹਨ। ਇਹ ਘਟਨਾ ਸਤੰਬਰ 2023 ਦੀ ਦੱਸੀ ਜਾ ਰਹੀ ਹੈ। ਮ੍ਰਿਤਕ ਪਾਇਲਟ ਦਾ ਨਾਂ ਲੁਈਸ ਏਂਜਲ ਲੋਪੇਜ਼ ਹੇਰਾਸ, ਉਮਰ 38 ਸਾਲ ਸੀ। ਸਟੰਟ ਕਰਦੇ ਸਮੇਂ ਇਹ ਕੋਈ ਪਹਿਲਾ ਜਹਾਜ਼ ਹਾਦਸਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਸਾਲ 2021 'ਚ ਸਟੰਟ ਕਰਦੇ ਹੋਏ ਇੱਕ ਜਹਾਜ਼ ਹਾਦਸੇ ਦਾ ਸ਼ਿਕਾਰ ਹੋਇਆ ਸੀ।

ਇਹ ਵੀ ਪੜ੍ਹੋ: Viral Video: ਚਮਤਕਾਰ! ਕਿਤੇ ਅੱਗ ਤੇ ਕਿਤੇ ਉਬਲਦਾ ਪਾਣੀ? ਵੀਡੀਓ ਦੇਖ ਕੇ ਹੈਰਾਨ ਰਹਿ ਗਏ ਲੋਕ

ਟਾਪ ਹੈਡਲਾਈਨ

Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!
 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Embed widget