ਪੜਚੋਲ ਕਰੋ

Viral Video: ਇਨਸਾਨਾਂ ਨੂੰ ਹੀ ਨਹੀਂ ਜਾਨਵਰਾਂ ਨੂੰ ਵੀ ਪੈਂਦੀ ਬਿਊਟੀ ਟ੍ਰੀਟਮੈਂਟ ਦੀ ਲੋੜ, ਦੇਖੋ ਵੀਡੀਓ

Watch: ਸੋਸ਼ਲ ਮੀਡੀਆ 'ਤੇ ਇੱਕ ਅਜਿਹੀ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਨੂੰ ਦੇਖ ਕੇ ਤੁਹਾਡੇ ਦਿਮਾਗ 'ਚ ਇਹੀ ਸਵਾਲ ਉੱਠੇਗਾ ਕਿ ਕੀ ਅਜਿਹੀ ਕੋਈ ਬਿਊਟੀ ਸਰਵਿਸ ਹੈ। ਅਸੀਂ ਗੱਲ ਕਰ ਰਹੇ ਹਾਂ ਗਾਂ ਦੇ ਬਿਊਟੀ ਟ੍ਰੀਟਮੈਂਟ ਦੀ, ਯਕੀਨਨ ਤੁਸੀਂ...

Viral Video: ਤੁਸੀਂ ਅਕਸਰ ਲੜਕੀਆਂ ਅਤੇ ਔਰਤਾਂ ਨੂੰ ਪਾਰਲਰ ਜਾ ਕੇ ਮੈਨੀਕਿਓਰ ਅਤੇ ਪੈਡੀਕਿਓਰ ਕਰਵਾਉਂਦੇ ਦੇਖਿਆ ਹੋਵੇਗਾ ਪਰ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਇੱਕ ਅਜਿਹੀ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਨੂੰ ਦੇਖ ਕੇ ਤੁਹਾਡੇ ਦਿਮਾਗ 'ਚ ਇਹੀ ਸਵਾਲ ਉੱਠੇਗਾ ਕਿ ਕੀ ਅਜਿਹੀ ਕੋਈ ਬਿਊਟੀ ਸਰਵਿਸ ਹੈ। ਅਸੀਂ ਗੱਲ ਕਰ ਰਹੇ ਹਾਂ ਗਾਂ ਦੇ ਬਿਊਟੀ ਟ੍ਰੀਟਮੈਂਟ ਦੀ, ਯਕੀਨਨ ਤੁਸੀਂ ਅਜਿਹਾ ਨਜ਼ਾਰਾ ਪਹਿਲਾਂ ਕਦੇ ਨਹੀਂ ਦੇਖਿਆ ਹੋਵੇਗਾ। ਦਰਅਸਲ, ਇਹ ਵੀਡੀਓ ਇੱਕ ਗਾਂ ਦਾ ਹੈ ਜਿਸ ਨੂੰ ਸਹੀ ਤਰੀਕੇ ਨਾਲ ਪੈਂਪਰ ਕੀਤਾ ਜਾ ਰਿਹਾ ਹੈ। ਪੈਰਾਂ ਦੇ ਨਹੁੰ ਕੱਟੇ ਜਾ ਰਹੇ ਹਨ ਅਤੇ ਸਿਰਾਂ ਦੀ ਮਾਲਿਸ਼ ਕੀਤੀ ਜਾ ਰਹੀ ਹੈ। ਆਓ ਤੁਹਾਨੂੰ ਦੱਸਦੇ ਹਾਂ ਕੀ ਹੈ ਇਹ ਪੂਰਾ ਮਾਮਲਾ।

ਯੂਨੀਲਾਡ ਨਾਮ ਦੇ ਅਕਾਊਂਟ ਤੋਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀ ਗਈ ਇਸ ਵੀਡੀਓ ਦਾ ਕੈਪਸ਼ਨ ਹੈ Cow getting Hedicure। ਦਰਅਸਲ, ਇਸ ਗਾਂ ਦੇ ਸਿਰ ਦੇ ਕੋਲ ਪੰਜਵੀਂ ਲੱਤ ਵੀ ਹੈ। ਵੀਡੀਓ 'ਚ ਗਾਂ ਨੂੰ ਸਭ ਤੋਂ ਪਹਿਲਾਂ ਇੱਕ ਖਾਸ ਕਿਸਮ ਦੀ ਮਸ਼ੀਨ 'ਚ ਲੇਟਿਆ ਜਾਂਦਾ ਹੈ, ਤਾਂ ਜੋ ਉਸ ਦੇ ਨਹੁੰ ਸਹੀ ਤਰ੍ਹਾਂ ਕੱਟੇ ਜਾ ਸਕਣ।

ਸਭ ਤੋਂ ਪਹਿਲਾਂ ਸਿਰ ਦੇ ਨੇੜੇ ਪੰਜਵੇਂ ਪੈਰ ਦੇ ਨਹੁੰ ਕੱਟੇ ਜਾਂਦੇ ਹਨ ਅਤੇ ਫਿਰ ਪੈਰਾਂ ਦੀਆਂ ਉਂਗਲਾਂ ਦੇ ਨਹੁੰ ਕੱਟੇ ਜਾਂਦੇ ਹਨ। ਨਹੁੰ ਕੱਟਣ ਲਈ ਇੱਕ ਵੱਡਾ ਕਟਰ ਵਰਤਿਆ ਜਾਂਦਾ ਹੈ। ਨਹੁੰ ਕੱਟਣ ਤੋਂ ਬਾਅਦ, ਗਾਂ ਦੇ ਸਿਰ 'ਤੇ ਪਿਆਰ ਨਾਲ ਹੱਥ ਫੇਰਿਆ ਜਾਂਦਾ ਹੈ ਅਤੇ ਮਸ਼ੀਨ ਵਿੱਚੋਂ ਬਾਹਰ ਕੱਢਣ ਤੋਂ ਬਾਅਦ ਇਸ ਨੂੰ ਇੱਕ ਕੇਲਾ ਖੁਆਇਆ ਜਾਂਦਾ ਹੈ।

ਇਹ ਵੀ ਪੜ੍ਹੋ: Viral Video: ਵਿਆਹ 'ਚ ਬਲਦ ਨੇ ਕੀਤੀ ਸ਼ਾਨਦਾਰ ਐਂਟਰੀ, ਹੱਥਾਂ 'ਚ ਖਾਣੇ ਦੀਆਂ ਪਲੇਟਾਂ ਲੈ ਕੇ ਭੱਜੇ ਬਾਰਾਤੀ, ਦੇਖੋ ਵੀਡੀਓ

ਇਸ ਵੀਡੀਓ ਨੂੰ ਹੁਣ ਤੱਕ ਇੱਕ ਕਰੋੜ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ ਅਤੇ ਇਸ ਨੂੰ 10 ਹਜ਼ਾਰ ਤੋਂ ਵੱਧ ਲੋਕ ਪਸੰਦ ਕਰ ਚੁੱਕੇ ਹਨ। ਕਈ ਲੋਕਾਂ ਨੇ ਗਾਂ ਦੇ ਸਿਰ ਦੀ ਪੰਜਵੀਂ ਲੱਤ ਬਾਰੇ ਪੁੱਛਿਆ ਹੈ। ਕੁਝ ਲੋਕਾਂ ਨੇ ਇਹ ਕੰਮ ਕਰਨ ਵਾਲਿਆਂ ਦੀ ਤਾਰੀਫ਼ ਕੀਤੀ ਹੈ। ਇੱਕ ਯੂਜ਼ਰ ਨੇ ਕਿਹਾ, 'ਮੈਨੂੰ ਇਹ ਮਸ਼ੀਨ ਮੇਰੀ ਬਿੱਲੀ ਲਈ ਚਾਹੀਦੀ ਹੈ।' ਇਕ ਹੋਰ ਯੂਜ਼ਰ ਨੇ ਕਿਹਾ, 'ਰੱਬ ਉਨ੍ਹਾਂ ਦਾ ਭਲਾ ਕਰੇ ਜਿਨ੍ਹਾਂ ਨੇ ਗਾਂ ਦੀ ਮਦਦ ਕੀਤੀ।'

ਇਹ ਵੀ ਪੜ੍ਹੋ: Viral Video: ਚਾਰਜਿੰਗ ਦੌਰਾਨ ਫਟ ਗਈ ਬੈਟਰੀ, ਅੱਗ 'ਤੇ ਕਾਬੂ ਪਾਉਣਾ ਹੋਇਆ ਔਖਾ, ਵੀਡੀਓ ਦੇਖ ਉੱਡ ਜਾਣਗੇ ਹੋਸ਼

ਟਾਪ ਹੈਡਲਾਈਨ

FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ

ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

Embed widget