ਪੜਚੋਲ ਕਰੋ

Viral Video: ਚਿੜੀਆਘਰ ਦੇ ਰੱਖਿਅਕ 'ਤੇ ਮਗਰਮੱਛ ਨੇ ਕੀਤਾ ਹਮਲਾ, ਦੇਖਣ ਆਏ ਵਿਅਕਤੀ ਨੇ ਬਚਾਈ ਜਾਨ

Watch: ਮਗਰਮੱਛਾਂ ਨੂੰ ਕਦੇ ਪਾਲਿਆ ਨਹੀਂ ਜਾ ਸਕਦਾ ਅਤੇ ਨਾ ਹੀ ਉਨ੍ਹਾਂ 'ਤੇ ਕੋਈ ਰਹਿਮ ਕੀਤਾ ਜਾ ਸਕਦਾ ਹੈ। ਇਸ ਦੀ ਇੱਕ ਜਿਉਂਦੀ ਜਾਗਦੀ ਮਿਸਾਲ ਹਾਲ ਹੀ ਵਿੱਚ ਵਾਇਰਲ ਹੋ ਰਹੀ ਇੱਕ ਵੀਡੀਓ ਵਿੱਚ ਦੇਖੀ ਜਾ ਸਕਦੀ ਹੈ।

Viral Video: ਕੁਝ ਜਾਨਵਰ ਦੋਸਤੀ ਕਰਨ ਦੇ ਯੋਗ ਹੁੰਦੇ ਹਨ, ਜਿਵੇਂ ਕਿ ਕੁੱਤੇ ਅਤੇ ਘੋੜੇ। ਜੇਕਰ ਤੁਸੀਂ ਉਨ੍ਹਾਂ ਨਾਲ ਪਿਆਰ ਨਾਲ ਪੇਸ਼ ਆਉਂਦੇ ਹੋ, ਤਾਂ ਉਹ ਤੁਹਾਡੇ ਲਈ ਕੁਝ ਵੀ ਕਰਨ ਲਈ ਤਿਆਰ ਹਨ। ਹਾਲਾਂਕਿ, ਕੁਝ ਜਾਨਵਰ ਅਜਿਹੇ ਵੀ ਹਨ ਜਿਨ੍ਹਾਂ ਨੂੰ ਪਾਲਤੂ ਬਣਾਨਾ ਜਾਂ ਦੋਸਤੀ ਕਰਨਾ ਦਾ ਦੂਰ, ਇੱਥੋਂ ਤੱਕ ਕਿ ਉਨ੍ਹਾਂ ਦੇ ਨੇੜੇ ਜਾਣਾ ਵੀ ਖ਼ਤਰੇ ਤੋਂ ਖਾਲ੍ਹੀ ਨਹੀਂ ਹੈ। ਸ਼ੇਰ, ਬਾਘ ਅਤੇ ਮਗਰਮੱਛ ਇਨ੍ਹਾਂ ਖਤਰਨਾਕ ਜਾਨਵਰਾਂ ਵਿੱਚੋਂ ਹਨ। ਉਨ੍ਹਾਂ ਨੂੰ ਸਿਰਫ਼ ਇੱਕ ਮੌਕੇ ਦੀ ਲੋੜ ਹੁੰਦੀ ਹੈ, ਤੇ ਉਹ ਕਿਸੇ 'ਤੇ ਵੀ ਹਮਲਾ ਕਰ ਦਿੰਦੇ ਹਨ ਅਤੇ ਉਨ੍ਹਾਂ ਨੂੰ ਜ਼ਿੰਦਾ ਖਾ ਜਾਂਦੇ ਹਨ। ਫਿਲਹਾਲ ਸੋਸ਼ਲ ਮੀਡੀਆ 'ਤੇ ਮਗਰਮੱਛ ਦਾ ਰੌਂਗਟੇ ਖੱੜ੍ਹੇ ਕਰ ਦੇਣ ਵਾਲਾ ਵੀਡੀਓ ਵਾਇਰਲ ਹੋ ਰਿਹਾ ਹੈ।

ਦਰਅਸਲ, ਕੁਝ ਲੋਕ ਚਿੜੀਆਘਰ ਘੁੰਮਣ ਆਏ ਸਨ, ਜਿਨ੍ਹਾਂ ਵਿੱਚ ਕੁਝ ਛੋਟੇ ਬੱਚੇ ਵੀ ਸਨ। ਉਹ ਪਾਣੀ 'ਚ ਪਏ ਮਗਰਮੱਛ ਨੂੰ ਦੇਖ ਹੀ ਰਹੇ ਸਨ ਕਿ ਉਸ ਨੇ ਅਚਾਨਕ ਚਿੜੀਆਘਰ ਦੇ ਰੱਖਿਅਕ 'ਤੇ ਹਮਲਾ ਕਰ ਦਿੱਤਾ ਅਤੇ ਉਸ ਦਾ ਇੱਕ ਹੱਥ ਬੁਰੀ ਤਰ੍ਹਾਂ ਨਾਲ ਫੜ੍ਹ ਲਿਆ। ਉਸਦੀ ਪਕੜ ਇੰਨੀ ਮਜਬੂਤ ਸੀ ਕਿ ਉਸਨੂੰ  ਆਪਣੇ ਆਪ ਨੂੰ ਛੁਡਾਉਣਾ ਔਖਾ ਹੋ ਗਿਆ। ਬੜੀ ਮੁਸ਼ਕਲ ਨਾਲ ਇੱਕ ਵਿਅਕਤੀ ਦੀ ਮਦਦ ਨਾਲ ਉਸ ਦੀ ਜਾਨ ਬਚਾਈ ਗਈ। ਇਸ ਦੇ ਨਾਲ ਹੀ ਇਹ ਖ਼ਤਰਨਾਕ ਦ੍ਰਿਸ਼ ਦੇਖ ਕੇ ਬੱਚਿਆਂ ਦੀ ਹਾਲਤ ਵਿਗੜ ਗਈ ਸੀ।

ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਚਿੜੀਆਘਰ ਦੇ ਰੱਖਿਅਕ ਨੂੰ ਬਚਾਉਣ ਆਇਆ ਵਿਅਕਤੀ ਮਗਰਮੱਛ ਦੀ ਪਿੱਠ 'ਤੇ ਬੈਠ ਗਿਆ ਪਰ ਫਿਰ ਵੀ ਉਹ ਚਿੜੀਆਘਰ ਦੇ ਰੱਖਿਅਕ ਦਾ ਹੱਥ ਛੱਡਣ ਨੂੰ ਤਿਆਰ ਨਹੀਂ ਸੀ। ਕਾਫੀ ਦੇਰ ਬਾਅਦ ਜਦੋਂ ਉਸ ਦੀ ਪਕੜ ਢਿੱਲੀ ਹੋਈ ਤਾਂ ਉਹ ਰੱਖਿਅਕ ਉਥੋਂ ਭੱਜ ਗਿਆ ਪਰ ਉਹ ਵਿਅਕਤੀ ਉਸ ਦੀ ਪਿੱਠ 'ਤੇ ਬੈਠਾ ਰਿਹਾ। ਇਸ ਦੌਰਾਨ ਮਗਰਮੱਛ ਨੇ ਵਿਅਕਤੀ ਨੂੰ ਆਪਣੀ ਪਿੱਠ ਤੋਂ ਹੇਠਾਂ ਉਤਾਰਨ ਦੀ ਕਾਫੀ ਕੋਸ਼ਿਸ਼ ਕੀਤੀ ਪਰ ਵਿਅਕਤੀ ਹੇਠਾਂ ਨਹੀਂ ਉਤਰਿਆ। ਬਾਅਦ ਵਿੱਚ ਮੌਕਾ ਮਿਲਦੇ ਹੀ ਉਹ ਵੀ ਉਥੋਂ ਉੱਠ ਕੇ ਬਾਹਰ ਭੱਜ ਗਿਆ।

ਇਹ ਵੀ ਪੜ੍ਹੋ: Viral News: ਪਤਲਾ ਹੋਣਾ ਵਿਅਕਤੀ ਨੂੰ ਪਿਆ ਮਹਿੰਗਾ, ਸਰੀਰ ਦੇਖ ਰੱਦ ਹੋਇਆ ਡਰਾਈਵਿੰਗ ਲਾਇਸੈਂਸ

ਮਗਰਮੱਛ ਦੇ ਹਮਲੇ ਦੀ ਰੌਂਗਟੇ ਖੱੜ੍ਹੇ ਕਰ ਦੇਣ ਵਾਲੀ ਇਸ ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ 'ਤੇ @PicturesFoIder ਨਾਮ ਦੀ ਆਈਡੀ ਨਾਲ ਸ਼ੇਅਰ ਕੀਤਾ ਗਿਆ ਹੈ। ਦੋ ਮਿੰਟ 19 ਸੈਕਿੰਡ ਦੇ ਇਸ ਵੀਡੀਓ ਨੂੰ ਹੁਣ ਤੱਕ 25 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ, ਜਦੋਂ ਕਿ ਇਸ ਵੀਡੀਓ ਨੂੰ ਇੱਕ ਲੱਖ ਤੋਂ ਵੱਧ ਲੋਕ ਪਸੰਦ ਕਰ ਚੁੱਕੇ ਹਨ ਅਤੇ ਕਈ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਵੀ ਦੇ ਚੁੱਕੇ ਹਨ।

ਇਹ ਵੀ ਪੜ੍ਹੋ: Viral News: ਹੈਰਾਨੀਜਨਕ! ਵਿਅਕਤੀ ਨੇ ਘੋੜਾ ਚੋਰੀ ਕਰ ਇਮਾਰਤ ਦੀ ਤੀਜੀ ਮੰਜ਼ਿਲ 'ਤੇ ਲੁਕਾਇਆ, ਇਸ ਤਰ੍ਹਾਂ ਹੋਇਆ ਖੁਲਾਸਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget