ਪੜਚੋਲ ਕਰੋ

Viral Video: ਇੱਥੇ ATM ਮਸ਼ੀਨ 'ਚੋਂ ਅਚਾਨਕ ਨਿਕਲਣ ਲੱਗੇ ਡਬਲ ਪੈਸੇ, 'ਲੁਟ' ਕਰਨ ਵਾਲਿਆਂ ਦੀ ਲਗ ਗਈ ਭੀੜ!

Viral Video: ਲੰਡਨ ਵਿੱਚ ਇੱਕ ਬਹੁਤ ਹੀ ਦਿਲਚਸਪ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਏਟੀਐਮ ਮਸ਼ੀਨ ਵਿੱਚੋਂ ਅਚਾਨਕ 'ਡਬਲ ਕੈਸ਼' ਨਿਕਲਣ ਲੱਗਾ, ਜਿਸ ਤੋਂ ਬਾਅਦ ਪੈਸੇ ਕਢਵਾਉਣ ਲਈ ਲੋਕਾਂ ਦੀ ਕਤਾਰ ਲੱਗ ਗਈ। ਇਸ ਘਟਨਾ ਦੀ ਵੀਡੀਓ ਵੀ ਸੋਸ਼ਲ...

Viral Video: ਇੱਕ ਸਮਾਂ ਸੀ ਜਦੋਂ ਲੋਕਾਂ ਨੂੰ ਬੈਂਕਾਂ ਵਿੱਚੋਂ ਪੈਸੇ ਕਢਵਾਉਣ ਲਈ ਘੰਟਿਆਂਬੱਧੀ ਲਾਈਨ ਵਿੱਚ ਖੜ੍ਹਾ ਹੋਣਾ ਪੈਂਦਾ ਸੀ ਪਰ ਹੁਣ ਤਕਨੀਕ ਇੰਨੀ ਵਿਕਸਿਤ ਹੋ ਗਈ ਹੈ ਕਿ ਲੋਕਾਂ ਦਾ ਲਗਭਗ ਹਰ ਕੰਮ ਆਨਲਾਈਨ ਹੋ ਜਾਂਦਾ ਹੈ। ਹਾਲਾਂਕਿ, ਕਈ ਵਾਰ ਜਦੋਂ ਲੋਕਾਂ ਨੂੰ ਨਕਦੀ ਦੀ ਜ਼ਰੂਰਤ ਹੁੰਦੀ ਹੈ, ਤਾਂ ਉਹ ATM ਜਾ ਕੇ ਪੈਸੇ ਕਢਵਾ ਲੈਂਦੇ ਹਨ। ਤੁਸੀਂ ਵੀ ATM ਦੀ ਵਰਤੋਂ ਕਰਦੇ ਹੋਵੋਗੇ, ਇਸ ਲਈ ਤੁਹਾਨੂੰ ਪਤਾ ਹੋਵੇਗਾ ਕਿ ਜਿੰਨੀ ਨਕਦੀ ਤੁਸੀਂ ਦਾਖਲ ਕਰਦੇ ਹੋ, ਓਨੀ ਹੀ ਨਕਦੀ ਮਸ਼ੀਨ ਵਿੱਚੋਂ ਨਿਕਲਦੀ ਹੈ, ਪਰ ਜ਼ਰਾ ਸੋਚੋ ਕਿ ਜੇਕਰ ATM ਮਸ਼ੀਨ ਵਿੱਚੋਂ 'ਡਬਲ ਕੈਸ਼' ਨਿਕਲਣ ਲੱਗੇ ਤਾਂ ਕੀ ਹੋਵੇਗਾ? ਅੱਜਕਲ ਅਜਿਹਾ ਹੀ ਇੱਕ ਮਾਮਲਾ ਕਾਫੀ ਚਰਚਾ ਵਿੱਚ ਹੈ ਜਦੋਂ ਏਟੀਐਮ ਮਸ਼ੀਨ ਤੋਂ ਦੁੱਗਣੇ ਪੈਸੇ ਕਢਵਾਉਣ ਨੂੰ ਲੈ ਕੇ ਹੰਗਾਮਾ ਹੋਇਆ, ਜਿਸ ਤੋਂ ਬਾਅਦ ਲੋਕਾਂ ਦੀ ਕਤਾਰ ਲੱਗ ਗਈ।

ਮਾਮਲਾ ਲੰਡਨ, ਬ੍ਰਿਟੇਨ ਦਾ ਹੈ। ਜਿਵੇਂ ਹੀ ਇਹ ਖ਼ਬਰ ਫੈਲੀ ਕਿ ਇੱਕ ਏਟੀਐਮ ਮਸ਼ੀਨ ਨੇ ਕਥਿਤ ਤੌਰ 'ਤੇ 'ਡਬਲ ਕੈਸ਼' ਕੱਢ ਦਿੱਤਾ ਹੈ, ਤੁਰੰਤ ਉੱਥੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਹਰ ਕੋਈ ਆਪਣੇ ਪੈਸੇ 'ਡਬਲ' ਕਰਨ ਲਈ ਲਾਈਨ ਵਿੱਚ ਖੜ੍ਹਾ ਹੋ ਗਿਆ ਅਤੇ ਆਪਣੀ ਵਾਰੀ ਆਉਣ ਦੀ ਉਡੀਕ ਕਰਨ ਲੱਗਾ। ਇਸ ਮਜ਼ੇਦਾਰ ਘਟਨਾ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਜਿਸ 'ਚ ਏਟੀਐਮ ਦੇ ਆਲੇ-ਦੁਆਲੇ ਭੀੜ ਦਿਖਾਈ ਦੇ ਰਹੀ ਹੈ।

LadBible ਦੀ ਰਿਪੋਰਟ ਮੁਤਾਬਕ ਏ.ਟੀ.ਐਮ ਮਸ਼ੀਨ 'ਚ ਤਕਨੀਕੀ ਖਰਾਬੀ ਆ ਗਈ ਸੀ, ਜਿਸ ਕਾਰਨ ਦੁੱਗਣੇ ਪੈਸੇ ਨਿਕਲਨੇ ਸ਼ੁਰੂ ਹੋ ਗਏ ਸਨ, ਯਾਨੀ ਮੰਨ ਲਓ ਕਿ ਕੋਈ ਵਿਅਕਤੀ ਏ.ਟੀ.ਐੱਮ. ਮਸ਼ੀਨ 'ਚ 5,000 ਰੁਪਏ ਦਾਖਲ ਕਰਦਾ ਸੀ ਅਤੇ ਉਸ ਨੂੰ 10,000 ਰੁਪਏ ਨਕਦ ਮਿਲੇ ਸਨ। ਦੱਸਿਆ ਜਾ ਰਿਹਾ ਹੈ ਕਿ ਕਈ ਲੋਕਾਂ ਨੇ ਏ.ਟੀ.ਐਮ ਤੋਂ ਨਿਕਲੇ 'ਡਬਲ ਕੈਸ਼' ਦਾ ਫਾਇਦਾ ਉਠਾਇਆ। ਹਾਲਾਂਕਿ ਵੀਡੀਓ ਵਾਇਰਲ ਹੋਣ ਤੋਂ ਬਾਅਦ ਸੋਸ਼ਲ ਮੀਡੀਆ ਯੂਜ਼ਰਸ ਨੇ ਉਨ੍ਹਾਂ ਲੋਕਾਂ ਦੀ ਆਲੋਚਨਾ ਕੀਤੀ। ਇੱਕ ਯੂਜ਼ਰ ਨੇ ਕਿਹਾ ਕਿ 'ਉਦੋਂ ਪਤਾ ਲੱਗੇਗਾ ਜਦੋਂ ਬੈਂਕ ਉਨ੍ਹਾਂ ਤੋਂ ਦੁੱਗਣਾ ਪੈਸਾ ਲਵੇਗਾ', ਜਦਕਿ ਕਿਸੇ ਨੇ ਇਸ ਨੂੰ 'ਚੋਰੀ' ਕਿਹਾ ਅਤੇ ਕਿਹਾ ਕਿ ਅਜਿਹੇ ਲੋਕਾਂ 'ਤੇ ਕਾਰਵਾਈ ਹੋਣੀ ਚਾਹੀਦੀ ਹੈ।

ਇਹ ਵੀ ਪੜ੍ਹੋ: Punjab News : ਜ਼ਮੀਨੀ ਹਕੀਕਤ ਤੋਂ ਧਿਆਨ ਭਟਕਾ ਰਹੇ ਸੀਐਮ ਮਾਨ, ਵਿਧਾਇਕ ਵੱਲੋਂ ਨਸ਼ਾ ਤਸਕਰ ਤੋਂ 40 ਲੱਖ ਲੈਣ 'ਤੇ ਐਕਸ਼ਨ ਕਿਉਂ ਨਹੀਂ: ਪਰਗਟ ਸਿੰਘ

ਨੈਟਵੈਸਟ ਬੈਂਕ ਦੇ ਬੁਲਾਰੇ ਨੇ ਮਿਰਰ ਨੂੰ ਦੱਸਿਆ 'ਮੈਨੂਅਲ ਗਲਤੀ ਦੇ ਕਾਰਨ, ਇੱਕ ਏਟੀਐਮ 'ਤੇ ਕਈ ਲੈਣ-ਦੇਣ ਦੇ ਨਤੀਜੇ ਵਜੋਂ ਦਾਖਲ ਕੀਤੀ ਰਕਮ ਤੋਂ ਵੱਧ ਨਕਦੀ ਕਢਵਾਈ ਗਈ। ਇਸ ਨੂੰ ਹੁਣ ਠੀਕ ਕਰ ਦਿੱਤਾ ਗਿਆ ਹੈ। ਗਾਹਕ ਹੁਣ ਆਮ ਤੌਰ 'ਤੇ ਇਸ ATM ਦੀ ਵਰਤੋਂ ਕਰ ਸਕਦੇ ਹਨ। ਬੈਂਕ ਨੇ ਇਹ ਵੀ ਕਿਹਾ ਕਿ ਇਸ ਗਲਤੀ ਕਾਰਨ ਲੈਣ-ਦੇਣ ਪ੍ਰਭਾਵਿਤ ਹੋਇਆ ਹੈ ਪਰ ਬੈਂਕ ਉਨ੍ਹਾਂ ਲੋਕਾਂ ਤੋਂ ਵਾਧੂ ਪੈਸੇ ਵਾਪਸ ਨਹੀਂ ਲਵੇਗਾ, ਜੋ ਉਨ੍ਹਾਂ ਨੂੰ ਗਲਤੀ ਨਾਲ ਏ.ਟੀ.ਐੱਮ. ਤੋਂ ਮਿਲ ਗਏ।

ਇਹ ਵੀ ਪੜ੍ਹੋ: Viral Video: ਛੱਤ ਤੋਂ ਫਿਸਲ ਕੇ ਸਿੱਧਾ ਗਰਮ ਕੜਾਹੀ 'ਚ ਡਿੱਗਿਆ ਮੁਰਗੀ ਦਾ ਆਂਡਾ, ਵਾਇਰਲ ਵੀਡੀਓ ਦੇਖ ਕੇ ਹੱਸ-ਹੱਸ ਕਮਲੇ ਹੋ ਜਾਓਗੇ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Advertisement
ABP Premium

ਵੀਡੀਓਜ਼

ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀਹੋਸ਼ਿਆਰਪੁਰ ਵੋਟਿੰਗ ਦਾ ਜਾਇਜਾ ਲੈਣ ਪਹੁੰਚੇ ਡੀ.ਸੀ. ਤੇ ਐਸ.ਐਸ.ਪੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Embed widget