ਪੜਚੋਲ ਕਰੋ

Viral Video: ਕਾਰ 'ਤੇ ਕੇਕ ਰੱਖ ਕੇ ਕੁੜੀਆਂ ਨੇ ਸੜਕ 'ਤੇ ਹੀ 'ਸਾਤ ਸਮੰਦਰ' 'ਤੇ ਕੀਤਾ ਡਾਂਸ! ਵੀਡੀਓ ਵਾਇਰਲ

Watch: ਸੋਸ਼ਲ ਮੀਡੀਆ 'ਤੇ ਹਾਲ ਹੀ 'ਚ ਇੱਕ ਵੀਡੀਓ ਸਾਹਮਣੇ ਆਈ ਹੈ, ਜਿਸ 'ਚ ਦੋ ਕੁੜੀਆਂ ਗਾਜ਼ੀਆਬਾਦ ਦੀ ਐਲੀਵੇਟਿਡ ਰੋਡ 'ਤੇ ਡਾਂਸ ਕਰਦੀ ਅਤੇ ਕਾਰ ਦੇ ਬੋਨਟ 'ਤੇ ਕੇਕ ਕੱਟਦੀ ਨਜ਼ਰ ਆ ਰਹੀਆਂ ਹਨ। ਜੋ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ।

Girl Dance Viral Video: ਗਾਜ਼ੀਆਬਾਦ, ਉੱਤਰ ਪ੍ਰਦੇਸ਼ ਵਿੱਚ ਦੇਸ਼ ਦੀ ਪਹਿਲੀ ਸਭ ਤੋਂ ਲੰਬੀ ਸਿੰਗਲ ਪਿੱਲਰ ਐਲੀਵੇਟਿਡ ਸੜਕ ਬਣਾਈ ਗਈ ਹੈ। ਜੋ ਕਿ ਇਨ੍ਹੀਂ ਦਿਨੀਂ ਹੁੜਦੰਗੀਆਂ ਦੀ ਪਹਿਲੀ ਪਸੰਦ ਬਣ ਗਿਆ ਹੈ। ਨਿੱਤ ਦਿਨ ਇਸ ਐਲੀਵੇਟਿਡ ਰੋਡ 'ਤੇ ਰੀਲ ਬਣਾਉਣ ਦੇ ਨਾਲ-ਨਾਲ ਹੁੱਲੜਬਾਜ਼ੀ ਕਰਨ ਵਾਲੇ ਨੌਜਵਾਨਾਂ ਨੂੰ ਵੀ ਗ੍ਰਿਫਤਾਰ ਕੀਤਾ ਜਾ ਰਿਹਾ ਹੈ। ਅਜਿਹੇ 'ਚ ਇੱਕ ਨਵਾਂ ਵੀਡੀਓ ਸਾਹਮਣੇ ਆਇਆ ਹੈ, ਜਿਸ 'ਚ ਦੋ ਲੜਕੀਆਂ ਐਲੀਵੇਟਿਡ ਰੋਡ 'ਤੇ ਕਾਰ ਦੇ ਬੋਨਟ 'ਤੇ ਜਨਮਦਿਨ ਦਾ ਕੇਕ ਕੱਟਦੀਆਂ ਅਤੇ ਸੜਕ 'ਤੇ ਡਾਂਸ ਕਰਦੀਆਂ ਨਜ਼ਰ ਆ ਰਹੀਆਂ ਹਨ।

ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਇਸ ਵੀਡੀਓ 'ਚ ਦੋ ਲੜਕੀਆਂ ਐਲੀਵੇਟਿਡ ਰੋਡ 'ਤੇ ਇੱਕ ਕਾਰ ਦੇ ਬੋਨਟ 'ਤੇ ਕੇਕ ਕੱਟ ਕੇ ਅਤੇ ਫਿਰ ਗੀਤਾਂ 'ਤੇ ਸੜਕ 'ਤੇ ਨੱਚ ਕੇ ਆਪਣਾ ਜਨਮਦਿਨ ਮਨਾਉਂਦੀਆਂ ਨਜ਼ਰ ਆ ਰਹੀਆਂ ਹਨ। ਜਿਸ ਨੂੰ ਦੇਖ ਕੇ ਸੋਸ਼ਲ ਮੀਡੀਆ ਯੂਜ਼ਰਸ ਹੈਰਾਨ ਹਨ। ਦੂਜੇ ਪਾਸੇ ਪੁਲਿਸ ਮੁਤਾਬਕ ਉਨ੍ਹਾਂ ਨੇ ਇਸ ਵੀਡੀਓ ਨੂੰ ਆਪਣੇ ਕਬਜ਼ੇ 'ਚ ਲੈ ਲਿਆ ਹੈ ਅਤੇ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।

ਐਲੀਵੇਟਿਡ ਰੋਡ 'ਤੇ ਕੁੜੀਆਂ ਦੀ ਹੁੱਲੜਬਾਜ਼ੀ- ਫਿਲਹਾਲ ਇਹ ਵੀਡੀਓ ਸੋਸ਼ਲ ਮੀਡੀਆ ਦੇ ਕਈ ਪਲੇਟਫਾਰਮਾਂ 'ਤੇ ਵਾਇਰਲ ਹੋ ਰਿਹਾ ਹੈ। ਵੀਡੀਓ 'ਚ ਦਿੱਲੀ ਨੰਬਰ ਪਲੇਟ ਵਾਲੀ ਵੈਗਨਆਰ ਕਾਰ ਨੂੰ ਐਲੀਵੇਟਿਡ ਰੋਡ ਦੇ ਇੱਕ ਮੋੜ 'ਤੇ ਖੜ੍ਹੀ ਦੇਖਿਆ ਜਾ ਸਕਦਾ ਹੈ। ਇਸ ਦੌਰਾਨ ਕਾਰ ਦੇ ਬੋਨਟ 'ਤੇ ਕੇਕ ਵੀ ਰੱਖਿਆ ਹੋਇਆ ਨਜ਼ਰ ਆ ਰਿਹਾ ਹੈ। 'ਸਾਤ ਸਮੰਦਰ ਪਾਰ' ਗੀਤ 'ਤੇ ਡਾਂਸ ਕਰਦੇ ਹੋਏ ਦੋ ਲੜਕੀਆਂ ਉਨ੍ਹਾਂ ਦੀ ਵੀਡੀਓ ਬਣਾਉਂਦੀਆਂ ਨਜ਼ਰ ਆ ਰਹੀਆਂ ਹਨ।

ਇਹ ਵੀ ਪੜ੍ਹੋ: Amazing Video: ਇਸ ਛੋਟੀ ਬੱਚੀ ਦਾ ਹੁਨਰ ਦੇਖ ਤੁਹਾਡੀਆਂ ਅੱਖਾਂ ਖੁੱਲ੍ਹੀਆਂ ਰਹਿ ਜਾਣਗੀਆਂ, VIDEO ਹੋ ਰਿਹਾ ਵਾਇਰਲ

ਪੁਲਿਸ ਕਾਰਵਾਈ ਕਰ ਰਹੀ ਹੈ- ਤੁਹਾਨੂੰ ਦੱਸ ਦੇਈਏ ਕਿ ਐਲੀਵੇਟਿਡ ਰੋਡ 'ਤੇ ਹਰ ਰੋਜ਼ ਨੌਜਵਾਨਾਂ ਦਾ ਇੱਕ ਟੋਲਾ ਗੁੰਡਾਗਰਦੀ ਕਰਦਾ ਨਜ਼ਰ ਆ ਰਿਹਾ ਹੈ। ਅਜਿਹੇ 'ਚ ਕਿਸੇ ਵੀ ਤਰ੍ਹਾਂ ਦੀ ਦੁਰਘਟਨਾ ਤੋਂ ਬਚਣ ਲਈ ਪੁਲਿਸ ਪ੍ਰਸ਼ਾਸਨ ਵਲੋਂ ਇਨ੍ਹਾਂ ਲੋਕਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਅਨੁਸਾਰ ਐਲੀਵੇਟਿਡ ਰੋਡ ’ਤੇ ਕਿਸੇ ਵੀ ਤਰ੍ਹਾਂ ਦੀ ਗੜਬੜੀ ਜਾਂ ਕੁਤਾਹੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਜਾਣਕਾਰੀ ਮੁਤਾਬਕ ਸਤੰਬਰ-ਅਕਤੂਬਰ ਮਹੀਨੇ 'ਚ ਹੀ ਪੁਲਿਸ ਨੇ 50 ਦੇ ਕਰੀਬ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget