ਪੜਚੋਲ ਕਰੋ

Viral Video: ਮੱਕੜੀ ਨੇ ਕੀਤਾ ਸੱਪ ਦਾ ਸ਼ਿਕਾਰ, ਜਾਲ ‘ਚ ਅਜਿਹਾ ਫਸਾਇਆ ਕੀ ਸੱਪ ਦਾ ਹੋਈਆ ਬੁਰਾ ਹਾਲ, ਦੇਖ ਕੇ ਹੈਰਾਨ ਹੋਏ ਲੋਕ

Watch: ਤੁਸੀਂ ਕਈ ਵਾਰ ਸੱਪਾਂ ਨੂੰ ਕੀੜੇ ਮੱਕੋੜੇ ਦਾ ਸ਼ਿਕਾਰ ਕਰਦੇ ਦੇਖਿਆ ਹੋਵੇਗਾ। ਪਰ ਕੀ ਤੁਸੀਂ ਮੱਕੜੀ ਨੂੰ ਸੱਪ ਦਾ ਸ਼ਿਕਾਰ ਕਰਦੇ ਦੇਖਿਆ ਹੈ? ਜੇਕਰ ਤੁਸੀਂ ਨਹੀਂ ਦੇਖਿਆ ਤਾਂ ਇਹ ਵੀਡੀਓ ਦੇਖ ਕੇ ਤੁਸੀਂ ਵੀ ਹੈਰਾਨ ਰਹਿ ਜਾਓਗੇ।

Social Media: ਸੱਪਾਂ ਦੇ ਕਈ ਵੀਡੀਓ ਅਕਸਰ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੇ ਰਹਿੰਦੇ ਹਨ। ਕੁਝ ਵੀਡੀਓ ਅਜਿਹੇ ਹੁੰਦੇ ਹਨ, ਜਿਨ੍ਹਾਂ ਨੂੰ ਦੇਖ ਕੇ ਅਸੀਂ ਹੈਰਾਨ ਰਹਿ ਜਾਂਦੇ ਹਾਂ ਅਤੇ ਕੁਝ ਵੀਡੀਓ ਅਜਿਹੇ ਹੁੰਦੇ ਹਨ, ਜਿਨ੍ਹਾਂ ਨੂੰ ਦੇਖ ਕੇ ਅਸੀਂ ਆਪਣੀਆਂ ਅੱਖਾਂ 'ਤੇ ਯਕੀਨ ਨਹੀਂ ਕਰ ਪਾਉਂਦੇ। ਅਜਿਹਾ ਹੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਜਿਸ ਨੂੰ ਦੇਖ ਕੇ ਤੁਹਾਨੂੰ ਯਕੀਨ ਵੀ ਨਹੀਂ ਹੋਵੇਗਾ। ਤੁਸੀਂ ਕਈ ਵਾਰ ਸੱਪਾਂ ਨੂੰ ਕੀੜਿਆਂ ਦਾ ਸ਼ਿਕਾਰ ਕਰਦੇ ਦੇਖਿਆ ਹੋਵੇਗਾ। ਪਰ ਕੀ ਤੁਸੀਂ ਮੱਕੜੀ ਨੂੰ ਸੱਪ ਦਾ ਸ਼ਿਕਾਰ ਕਰਦੇ ਦੇਖਿਆ ਹੈ? ਜੇਕਰ ਤੁਸੀਂ ਨਹੀਂ ਦੇਖਿਆ ਤਾਂ ਇਹ ਵੀਡੀਓ ਦੇਖ ਕੇ ਤੁਸੀਂ ਵੀ ਹੈਰਾਨ ਰਹਿ ਜਾਓਗੇ। ਕਿਉਂਕਿ ਇਸ ਵੀਡੀਓ ਵਿੱਚ ਇੱਕ ਮੱਕੜੀ ਇੱਕ ਸੱਪ ਦਾ ਸ਼ਿਕਾਰ ਕਰਦੀ ਨਜ਼ਰ ਆ ਰਹੀ ਹੈ।

ਵਾਇਰਲ ਹੋ ਰਿਹਾ ਇਹ ਵੀਡੀਓ ਟੈਕਸਾਸ ਦਾ ਦੱਸਿਆ ਜਾ ਰਿਹਾ ਹੈ, ਜਿੱਥੇ ਇਕ ਮੱਕੜੀ ਨੇ ਕਾਰ ਦੇ ਪਹੀਏ 'ਤੇ ਜਾਲਾ ਵਿਛਾ ਦਿੱਤਾ ਸੀ, ਜਿਸ 'ਚ ਸੱਪ ਫਸ ਗਿਆ ਸੀ। ਇਸ ਤੋਂ ਬਾਅਦ ਕੀ ਹੋਇਆ, ਤੁਸੀਂ ਵੀਡੀਓ 'ਚ ਸਾਫ ਦੇਖ ਸਕਦੇ ਹੋ।

ਵੀਡੀਓ ਨੂੰ ਇੰਸਟਾਗ੍ਰਾਮ ਪੇਜ wildtrails.in ਤੋਂ ਸ਼ੇਅਰ ਕੀਤਾ ਗਿਆ ਹੈ। ਉਨ੍ਹਾਂ ਨੇ ਕੈਪਸ਼ਨ 'ਚ ਲਿਖਿਆ ਕਿ ਟੈਕਸਾਸ 'ਚ ਬਲੈਕ ਵਿਡੋ ਸਪਾਈਡਰ ਦੇ ਜਾਲ 'ਚ ਪਾਣੀ ਦਾ ਸੱਪ (Water Snake) ਫਸ ਗਿਆ। ਇਸ ਕਲਿੱਪ ਨੂੰ ਹੁਣ ਤੱਕ 32 ਹਜ਼ਾਰ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ ਅਤੇ ਇੱਕ ਹਜ਼ਾਰ ਤੋਂ ਵੱਧ ਲਾਈਕਸ ਮਿਲ ਚੁੱਕੇ ਹਨ। ਇਸ ਕਲਿੱਪ ਨੂੰ ਦੇਖਣ ਤੋਂ ਬਾਅਦ ਲੋਕਾਂ ਨੇ ਹੈਰਾਨੀਜਨਕ ਟਿੱਪਣੀਆਂ ਕੀਤੀਆਂ ਹਨ। ਲੋਕ ਕਹਿੰਦੇ ਹਨ ਕੀ ਮੱਕੜੀ ਸੱਪ ਦਾ ਸ਼ਿਕਾਰ ਕਰ ਸਕਦੀ ਹੈ?

ਇਸ ਕਲਿੱਪ 'ਚ ਦੇਖਿਆ ਜਾ ਸਕਦਾ ਹੈ ਕਿ ਇੱਕ ਮੱਕੜੀ ਨੇ ਕਾਰ ਦੇ ਟਾਇਰ 'ਤੇ ਜਾਲਾ ਵਿਛਾ ਦਿੱਤਾ ਹੈ, ਜਿਸ 'ਚ ਸੱਪ ਫਸਿਆ ਹੋਇਆ ਹੈ। ਇਸ ਤੋਂ ਬਾਅਦ ਦੋ ਇੰਚ ਦੀ ਮੱਕੜੀ ਹੌਲੀ-ਹੌਲੀ ਕਰੀਬ ਦੋ ਫੁੱਟ ਦੇ ਸੱਪ ਦੇ ਨੇੜੇ ਆ ਜਾਂਦੀ ਹੈ। ਭਾਵੇਂ ਮੱਕੜੀ ਦਾ ਜਾਲ ਬਹੁਤ ਕਮਜ਼ੋਰ ਲੱਗਦਾ ਹੈ, ਪਰ ਸੱਪ ਉਸਦੇ ਜਾਲ ਤੋਂ ਬਾਹਰ ਨਹੀਂ ਨਿਕਲ ਸਕਦਾ। ਵੈਸੇ ਤਾਂ ਸੱਪਾਂ ਨੂੰ ਬਹੁਤ ਖਤਰਨਾਕ ਅਤੇ ਜ਼ਹਿਰੀਲਾ ਮੰਨਿਆ ਜਾਂਦਾ ਹੈ। ਪਰ ਇਸ ਵੀਡੀਓ ਨੇ ਲੋਕਾਂ ਦੀ ਸੋਚ ਬਦਲ ਦਿੱਤੀ ਹੈ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget