ਪੜਚੋਲ ਕਰੋ

Watch Video : ਬੇਟੀ ਨੇ ਮਾਂ ਦੇ ਦੂਜੇ ਵਿਆਹ 'ਤੇ ਜ਼ਾਹਰ ਕੀਤੀ ਖੁਸ਼ੀ, ਕਿਹਾ- ਯਕੀਨ ਨਹੀਂ ਆ ਰਿਹਾ...

ਇਸ ਪੋਸਟ ਨੂੰ ਹੁਣ ਤਕ 21 ਹਜ਼ਾਰ ਤੋਂ ਵੱਧ ਵਾਰ ਲਾਈਕ ਕੀਤਾ ਜਾ ਚੁੱਕਾ ਹੈ। ਲੋਕ ਕਮੈਂਟਸ 'ਚ ਜੋੜੇ ਨੂੰ ਵਧਾਈ ਦੇ ਰਹੇ ਹਨ। ਟਿੱਪਣੀ ਵਿਚ ਲੜਕੀ ਨੇ ਇਹ ਵੀ ਖੁਲਾਸਾ ਕੀਤਾ ਕਿ ਉਸਦੀ ਮਾਂ ਲੰਬੇ ਸਮੇਂ ਤੋਂ ਇਕ ਗਲਤ ਵਿਆਹ ਨੂੰ ਨਿਭਾਅ ਰਹੀ ਸੀ

ਵਿਆਹ ਦਾ ਸੀਜ਼ਨ ਫਿਲਹਾਲ ਖਤਮ ਹੋ ਗਿਆ ਹੈ, ਇਸ ਸੀਜ਼ਨ 'ਚ ਕਈ ਲੋਕ ਵਿਆਹ ਦੇ ਬੰਧਨ 'ਚ ਬੱਝ ਗਏ ਹਨ ਤੇ ਹੁਣ ਉਹ ਆਪਣੇ ਜੀਵਨ ਸਾਥੀ ਨਾਲ ਆਪਣੀ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰ ਰਹੇ ਹਨ। ਹਰ ਉਹ ਵਿਅਕਤੀ ਖੁਸ਼ਕਿਸਮਤ ਮੰਨਿਆ ਜਾਂਦਾ ਹੈ, ਜਿਸ ਨੂੰ ਚੰਗਾ ਜੀਵਨ ਸਾਥੀ ਮਿਲਦਾ ਹੈ। ਅਤੇ ਜੋ ਆਪਣੇ ਮਨਚਾਹੇ ਸਾਥੀ ਨਾਲ ਵਿਆਹ ਕਰਦੇ ਹਨ ਉਹ ਹੋਰ ਵੀ ਕਿਸਮਤ ਵਾਲੇ ਹੁੰਦੇ ਹਨ। ਕਈ ਵਾਰ ਸਮਾਜਿਕ ਰਿਸ਼ਤਿਆਂ ਅਤੇ ਪਰੰਪਰਾਵਾਂ ਦੇ ਕਾਰਨ ਲੋਕ ਮਾੜੇ ਰਿਸ਼ਤਿਆਂ ਤੋਂ ਬਾਹਰ ਨਿਕਲਣ ਅਤੇ ਨਵੀਂ ਸ਼ੁਰੂਆਤ ਕਰਨ ਵਿਚ ਅਸਫਲ ਰਹਿੰਦੇ ਹਨ। ਅਜਿਹੇ 'ਚ ਅਸੀਂ ਤੁਹਾਨੂੰ ਇਕ ਅਜਿਹੀ ਲੜਕੀ ਬਾਰੇ ਦੱਸਣ ਜਾ ਰਹੇ ਹਾਂ, ਜਿਸ ਨੇ ਸੋਸ਼ਲ ਮੀਡੀਆ 'ਤੇ ਲੋਕਾਂ ਨੂੰ ਆਪਣੀ ਮਾਂ ਦੇ ਦੂਜੇ ਵਿਆਹ ਬਾਰੇ ਦੱਸਿਆ ਹੈ। @alphaw1fe ਨਾਂ ਦੇ ਯੂਜ਼ਰ ਨੇ ਟਵਿਟਰ 'ਤੇ ਆਪਣੀ ਮਾਂ ਦੇ ਵਿਆਹ ਦੀਆਂ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕੀਤੀਆਂ ਹਨ। ਸਾਨੂੰ ਯਕੀਨ ਹੈ ਕਿ ਇਸ ਪੋਸਟ ਨੂੰ ਦੇਖ ਕੇ ਤੁਹਾਡਾ ਦਿਲ ਭਰ ਜਾਵੇਗਾ ਅਤੇ ਤੁਸੀਂ ਵੀ ਇਸ ਕੁੜੀ ਦੀ ਤਾਰੀਫ ਕਰੋਗੇ।

ਪਹਿਲੇ ਟਵੀਟ 'ਚ ਮਾਂ ਨੂੰ ਆਪਣੇ ਖਾਸ ਦਿਨ ਤੋਂ ਪਹਿਲਾਂ ਮਹਿੰਦੀ ਲਗਾਉਣ ਲਈ ਬੈਠੀ ਦਿਖਾਈ ਦੇ ਰਹੀ ਹੈ। ਫੋਟੋ ਦੇ ਨਾਲ ਉਨ੍ਹਾਂ ਨੇ ਕੈਪਸ਼ਨ 'ਚ ਲਿਖਿਆ, ''ਵਿਸ਼ਵਾਸ ਨਹੀਂ ਆ ਰਿਹਾ ਕਿ ਮਾਂ ਦਾ ਵਿਆਹ ਹੋ ਰਿਹਾ ਹੈ।''

ਇਸ ਤੋਂ ਬਾਅਦ ਲੜਕੀ ਨੇ ਇਕ ਹੋਰ ਟਵੀਟ ਤਸਵੀਰ ਅਤੇ ਵੀਡੀਓ ਸ਼ੇਅਰ ਕੀਤੀ ਹੈ ਜਿਸ ਵਿਚ ਉਸ ਦੀ ਮਾਂ ਆਪਣੇ ਖਾਸ ਦਿਨ ਲਈ ਤਿਆਰ ਹੋ ਰਹੀ ਹੈ।

ਇਸ ਪੋਸਟ ਨੂੰ ਹੁਣ ਤਕ 21 ਹਜ਼ਾਰ ਤੋਂ ਵੱਧ ਵਾਰ ਲਾਈਕ ਕੀਤਾ ਜਾ ਚੁੱਕਾ ਹੈ। ਲੋਕ ਕਮੈਂਟਸ 'ਚ ਜੋੜੇ ਨੂੰ ਵਧਾਈ ਦੇ ਰਹੇ ਹਨ। ਟਿੱਪਣੀ ਵਿਚ ਲੜਕੀ ਨੇ ਇਹ ਵੀ ਖੁਲਾਸਾ ਕੀਤਾ ਕਿ ਉਸਦੀ ਮਾਂ ਲੰਬੇ ਸਮੇਂ ਤੋਂ ਇਕ ਗਲਤ ਵਿਆਹ ਨੂੰ ਨਿਭਾਅ ਰਹੀ ਸੀ ਅਤੇ ਆਖਰਕਾਰ ਉਸਦਾ ਸੁਖਦ ਅੰਤ ਹੋਇਆ।

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ

Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ

ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ

Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ

Embed widget