ਪੜਚੋਲ ਕਰੋ

Aliens ਦੀਆਂ ਲਾਸ਼ਾਂ ਮਿਲੀਆਂ!, DNA ਟੈਸਟ ’ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

ਏਲੀਅਨ ਦੀ ਹੋਂਦ ਨੂੰ ਲੈ ਕੇ ਦੁਨੀਆਂ ਭਰ ਵਿਚ ਕਈ ਕਹਾਣੀਆਂ ਸਾਹਮਣੇ ਆ ਚੁੱਕੀਆਂ ਹਨ। ਇਹ ਵੱਖਰੀ ਗੱਲ ਹੈ ਕਿ ਅੱਜ ਤੱਕ ਇਸ ਗੱਲ ਦਾ ਕੋਈ ਠੋਸ ਸਬੂਤ ਸਾਹਮਣੇ ਨਹੀਂ ਆਇਆ ਕਿ ਏਲੀਅਨ ਹਨ ਜਾਂ ਨਹੀਂ।

ਏਲੀਅਨ ਦੀ ਹੋਂਦ ਨੂੰ ਲੈ ਕੇ ਦੁਨੀਆਂ ਭਰ ਵਿਚ ਕਈ ਕਹਾਣੀਆਂ ਸਾਹਮਣੇ ਆ ਚੁੱਕੀਆਂ ਹਨ। ਇਹ ਵੱਖਰੀ ਗੱਲ ਹੈ ਕਿ ਅੱਜ ਤੱਕ ਇਸ ਗੱਲ ਦਾ ਕੋਈ ਠੋਸ ਸਬੂਤ ਸਾਹਮਣੇ ਨਹੀਂ ਆਇਆ ਕਿ ਏਲੀਅਨ ਹਨ ਜਾਂ ਨਹੀਂ। ਪਹਿਲੀ ਵਾਰ ਕਿਸੇ ਵਿਗਿਆਨੀ ਨੇ ਦੋ ਕਥਿਤ ਏਲੀਅਨਾਂ ਦੀਆਂ ਲਾਸ਼ਾਂ ਨੂੰ ਦੁਨੀਆਂ ਦੇ ਸਾਹਮਣੇ ਲਿਆ ਕੇ ਮੈਕਸੀਕੋ ਦੀ ਸੰਸਦ ਦੇ ਸਾਹਮਣੇ ਪੇਸ਼ ਕੀਤਾ ਸੀ।

 ਵਿਗਿਆਨੀਆਂ ਦਾ ਦਾਅਵਾ ਹੈ ਕਿ ਏਲੀਅਨਜ਼ ਦੀਆਂ ਇਹ ਲਾਸ਼ਾਂ ਪੇਰੂ ਦੇ ਕੁਜ਼ਕੋ ਤੋਂ ਬਰਾਮਦ ਕੀਤੀਆਂ ਗਈਆਂ ਹਨ। ਇਸ ਬਾਰੇ ਵਿਗਿਆਨੀਆਂ ਵਿੱਚ ਵੀ ਕੋਈ ਸਹਿਮਤੀ ਨਹੀਂ ਹੈ। ਮੈਕਸੀਕਨ ਯੂਫਲੋਜਿਸਟ ਜੈਮ ਮਾਵਸਨ ਇਨ੍ਹਾਂ ਨੂੰ ਏਲੀਅਨਜ਼ ਦੀਆਂ ਲਾਸ਼ਾਂ ਕਹਿ ਰਹੇ ਹਨ।

 ਉਹ ਇਸ ਤਰ੍ਹਾਂ ਦੀਆਂ ਘਟਨਾਵਾਂ ‘ਤੇ ਲੰਬੇ ਸਮੇਂ ਤੋਂ ਕੰਮ ਕਰ ਰਿਹਾ ਹੈ ਅਤੇ ਏਲੀਅਨ ਉਤੇ ਉਸ ਦੀ ਖੋਜ ਕਾਫੀ ਲੰਬੀ ਹੈ। ਹਾਲਾਂਕਿ ਕ੍ਰਿਸਟੋਫਰ ਹੇਨੀ ਨਾਮ ਦੇ ਇਕ ਹੋਰ ਵਿਗਿਆਨੀ ਨੇ ਡੇਲੀ ਮੇਲ ਨਾਲ ਗੱਲਬਾਤ ‘ਚ ਕਿਹਾ ਕਿ ਉਹ ਨਹੀਂ ਮੰਨਦੇ ਕਿ ਉਹ ਏਲੀਅਨ ਹਨ ਪਰ ਉਨ੍ਹਾਂ ਦਾ ਮੰਨਣਾ ਹੈ ਕਿ ਪਿੰਜਰ ਇਨਸਾਨਾਂ ਦੇ ਹਨ। ਸੰਨ ਨੇ ਦੱਸਿਆ ਕਿ ਇਹ ਮਮੀ ਏਲੀਅਨ ਅਤੇ ਇਨਸਾਨਾਂ ਦੇ ਸੁਮੇਲ ਨਾਲ ਬਣਾਈ ਗਈ ਹਾਈਬ੍ਰਿਡ ਪ੍ਰਜਾਤੀ ਦੀਆਂ ਹੋ ਸਕਦੀਆਂ ਹਨ। 

ਉਨ੍ਹਾਂ ਦਾ ਦਾਅਵਾ ਹੈ ਕਿ ਡੀ.ਐਨ.ਏ .ਟੈਸਟ ਦੌਰਾਨ ਉਨ੍ਹਾਂ ਦੀ ਟੀਮ ਨੂੰ 30 ਫ਼ੀਸਦੀ ਡੀ.ਐਨ.ਏ. ਮਿਲਿਆ ਜੋ ਅਣਜਾਣ ਸੀ। ਪਿਛਲੇ 12 ਮਹੀਨਿਆਂ ਵਿਚ ਉਹ ਕਈ ਵਾਰ ਕਹਿ ਚੁੱਕਾ ਹੈ ਕਿ ਉਸ ਕੋਲ ਏਲੀਅਨਜ਼ ਦੀਆਂ ਲਾਸ਼ਾਂ ਹਨ। ਇੱਥੋਂ ਤੱਕ ਕਿ ਉਹ ਇਨ੍ਹਾਂ ਦੋ ਲਾਸ਼ਾਂ ਨੂੰ ਲੈ ਕੇ ਮੈਕਸੀਕੋ ਦੀ ਸੰਸਦ ਤੱਕ ਪਹੁੰਚ ਗਏ ਹਨ ਅਤੇ ਪੇਰੂ ਦੇ ਸੱਭਿਆਚਾਰਕ ਮੰਤਰਾਲੇ ਨਾਲ ਲਗਾਤਾਰ ਸੰਘਰਸ਼ ਕਰ ਰਹੇ ਹਨ। 

ਉਹ ਇਨ੍ਹਾਂ ਨੂੰ ਲੈ ਕੇ ਪੇਰੂ ਦੀ ਸਰਕਾਰ ਨਾਲ ਕਾਨੂੰਨੀ ਲੜਾਈ ਵੀ ਲੜ ਰਹੇ ਹਨ। ਪੀਟੀਆਈ ਦਾ ਦਾਅਵਾ ਹੈ ਕਿ ਇਹ ਲਾਸ਼ਾਂ ਯੂਐਫਓ ਦੇ ਮਲਬੇ ਵਿੱਚੋਂ ਬਰਾਮਦ ਕੀਤੀਆਂ ਗਈਆਂ ਹਨ। ਇਹ UFO ਕੁਜ਼ਕੋ, ਪੇਰੂ ਵਿੱਚ ਕ੍ਰੈਸ਼ ਹੋਇਆ। ਇਹ ਲਾਸ਼ਾਂ ਸਦੀਆਂ ਤੋਂ ਇੱਥੇ ਦੱਬੀਆਂ ਹੋਈਆਂ ਸਨ ਅਤੇ ਹੌਲੀ-ਹੌਲੀ ਜੀਵਾਸ਼ਮ ਵਿਚ ਬਦਲ ਗਈਆਂ। ਵਿਗਿਆਨੀਆਂ ਨੇ ਰੇਡੀਓਕਾਰਬਨ ਡੇਟਿੰਗ ਦੀ ਮਦਦ ਨਾਲ ਇਸ ਦੇ ਡੀਐਨਏ ਸਬੂਤਾਂ ਦਾ ਵੀ ਵਿਸ਼ਲੇਸ਼ਣ ਕੀਤਾ ਹੈ। ਪਤਾ ਲੱਗਾ ਕਿ ਇਹ ਹਜ਼ਾਰ ਸਾਲ ਤੋਂ ਵੀ ਪੁਰਾਣਾ ਹੈ।

ਟਾਪ ਹੈਡਲਾਈਨ

Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...

ਵੀਡੀਓਜ਼

Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ
Pong Dam Gates Opened | ਪੋਂਗ ਡੈਮ ਦੇ ਖੋਲ੍ਹੇ 5 ਫਲੱਡ ਗੇਟ! ਬਿਆਸ 'ਚ ਛੱਡਿਆ ਹਜ਼ਾਰਾਂ ਕਿਊਸਿਕ ਪਾਣੀ
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget