ਪੜਚੋਲ ਕਰੋ

Viral Video: ਸ਼ਮਸ਼ਾਨਘਾਟ 'ਚ ਬਲ ਰਹੀ ਸੀ ਚਿਤਾ, ਫਿਰ ਆਇਆ ਅਜਿਹਾ ਹੜ੍ਹ, ਪਾਣੀ 'ਚ ਵਹਿ ਗਈ ਸੜਦੀ ਹੋਈ ਲਾਸ਼

Watch: ਸੋਸ਼ਲ ਮੀਡੀਆ 'ਤੇ ਇੱਕ ਅਜੀਬ ਵੀਡੀਓ ਵਾਇਰਲ ਹੋ ਰਿਹਾ ਹੈ। ਇਹ ਵੀਡੀਓ ਸ਼ਮਸ਼ਾਨਘਾਟ ਦਾ ਹੈ। ਅਚਾਨਕ ਆਏ ਹੜ੍ਹ ਵਿੱਚ ਇੱਕ ਚਿਤਾ ਤੈਰਦੀ ਦਿਖਾਈ ਦਿੱਤੀ।

Viral Video: ਮਰਨ ਤੋਂ ਬਾਅਦ ਮਨੁੱਖ ਇਸ ਧਰਤੀ ਨੂੰ ਛੱਡ ਕੇ ਚਲਾ ਜਾਂਦਾ ਹੈ। ਹਰ ਧਰਮ ਵਿੱਚ ਬਹੁਤ ਸਾਰੀਆਂ ਰਸਮਾਂ ਨਿਭਾਈਆਂ ਜਾਂਦੀਆਂ ਹਨ ਤਾਂ ਜੋ ਉਸ ਦੇ ਜਾਣ ਤੋਂ ਬਾਅਦ ਉਸ ਦੀ ਆਤਮਾ ਨੂੰ ਕੋਈ ਦੁੱਖ ਨਾ ਹੋਵੇ। ਹਿੰਦੂ ਧਰਮ ਵਿੱਚ ਮੌਤ ਤੋਂ ਬਾਅਦ ਅੰਤਿਮ ਯਾਤਰਾ ਕੱਢੀ ਜਾਂਦੀ ਹੈ। ਇਸ ਤੋਂ ਬਾਅਦ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਂਦਾ ਹੈ। ਅਜਿਹਾ ਮੰਨਿਆ ਜਾਂਦਾ ਹੈ ਕਿ ਅਜਿਹਾ ਕਰਨ ਨਾਲ ਆਤਮਾ ਨੂੰ ਜਲਦੀ ਮੁਕਤੀ ਮਿਲਦੀ ਹੈ। ਪਰ ਕਈ ਵਾਰ ਲੋਕਾਂ ਨੂੰ ਮੌਤ ਤੋਂ ਬਾਅਦ ਸ਼ਾਂਤੀ ਲਈ ਸੰਘਰਸ਼ ਕਰਨਾ ਪੈਂਦਾ ਹੈ।

ਅਜਿਹਾ ਹੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਮਰਨ ਤੋਂ ਬਾਅਦ ਵੀ ਵਿਅਕਤੀ ਨੂੰ ਸ਼ਾਂਤੀ ਨਹੀਂ ਮਿਲੀ। ਇਹ ਵੀਡੀਓ ਇੱਕ ਸ਼ਮਸ਼ਾਨਘਾਟ ਵਿੱਚ ਕੈਪਚਰ ਕੀਤਾ ਗਿਆ ਸੀ। ਸੜਦੀ ਹੋਈ ਲਾਸ਼ ਕੋਲ ਪਰਿਵਾਰਕ ਮੈਂਬਰ ਸੋਗ ਮਨਾ ਰਹੇ ਸਨ ਉਦੋਂ ਹੀ ਪਾਣੀ ਦਾ ਅਜਿਹਾ ਹੜ੍ਹ ਆਇਆ ਕਿ ਲਾਸ਼ ਵੀ ਨਾਲ ਹੀ ਰੁੜ੍ਹ ਗਈ। ਹਰ ਕੋਈ ਕੰਢੇ 'ਤੇ ਖੜ੍ਹਾ ਦੇਖਦਾ ਰਿਹਾ। ਲਾਸ਼ ਕਿੱਧਰ ਗਈ, ਕੋਈ ਪਤਾ ਨਹੀਂ ਲੱਗ ਸਕਿਆ।

ਵਾਇਰਲ ਹੋ ਰਿਹਾ ਇਹ ਵੀਡੀਓ ਉਤਰਾਖੰਡ ਦਾ ਦੱਸਿਆ ਜਾ ਰਿਹਾ ਹੈ। ਇੱਕ ਵਿਅਕਤੀ ਦੀ ਮੌਤ ਤੋਂ ਬਾਅਦ ਉਸ ਦੇ ਰਿਸ਼ਤੇਦਾਰ ਉਸ ਦੀ ਲਾਸ਼ ਨੂੰ ਸਾੜਨ ਆਏ। ਸਾਰੀਆਂ ਰਸਮਾਂ ਤੋਂ ਬਾਅਦ ਮ੍ਰਿਤਕ ਦੇਹ ਨੂੰ ਸਾੜ ਦਿੱਤਾ ਗਿਆ। ਚਿਤਾ ਅਜੇ ਬਲ ਰਹੀ ਸੀ ਕਿ ਅਚਾਨਕ ਪਾਣੀ ਦਾ ਤੇਜ਼ ਵਹਾਅ ਆਇਆ। ਇਸ ਹੜ੍ਹ ਨੂੰ ਦੇਖ ਕੇ ਸਾਰੇ ਪਾਸੇ ਹੋ ਗਏ। ਸੜਦੀ ਲਾਸ਼ ਪਾਣੀ ਦੇ ਵਹਾਅ ਵਿੱਚ ਆ ਕੇ ਪਾਣੀ ਨਾਲ ਰੁੜ੍ਹ ਗਈ। ਸਾਰੇ ਖੜ੍ਹੇ ਹੋ ਕੇ ਦੇਖਦੇ ਰਹੇ।

ਇਹ ਵੀ ਪੜ੍ਹੋ: Viral News: ਫੈਕਟਰੀ 'ਚ ਇਸ ਤਰ੍ਹਾਂ ਤਿਆਰ ਹੁੰਦੀ ਹੈ ਆਈਸਕ੍ਰੀਮ, ਟੈਸਟ ਦੇ ਪਿੱਛੇ ਛੁਪੀ ਹੈ ਇੰਨੀ ਗੰਦਗੀ, ਵੀਡੀਓ ਦੇਖ ਕੇ ਕਦੇ ਨਹੀਂ ਖਾਓਗੇ

ਇਸ ਦਾ ਵੀਡੀਓ ਸ਼ੇਅਰ ਹੁੰਦੇ ਹੀ ਵਾਇਰਲ ਹੋ ਗਿਆ। ਲੋਕਾਂ ਨੇ ਕਮੈਂਟਸ ਵਿੱਚ ਲਿਖਿਆ ਕਿ ਆਖ਼ਰ ਦਰਿਆ ਦੇ ਵਿਚਕਾਰ ਲਾਸ਼ ਨੂੰ ਕੌਣ ਸਾੜਦਾ ਹੈ? ਜਦੋਂ ਕਿ ਕਈਆਂ ਨੇ ਲਿਖਿਆ ਕਿ ਉਸਨੂੰ ਮੁਕਤੀ ਮਿਲ ਗਈ ਹੈ। ਗੰਗਾ ਮਾਤਾ ਆਪ ਉਸ ਨੂੰ ਲੈਣ ਆਈ ਸੀ। ਇੱਕ ਯੂਜ਼ਰ ਨੇ ਕਮੈਂਟ 'ਚ ਲਿਖਿਆ ਕਿ ਇਸ ਨੂੰ ਪੰਜ ਤੱਤਾਂ 'ਚ ਮਿਲਾਉਣਾ ਕਹਿੰਦੇ ਹਨ। ਇਸ ਲਈ ਕਈਆਂ ਨੇ ਇਸਨੂੰ ਸਵਰਗ ਵਿੱਚ ਸਿੱਧਾ ਪ੍ਰਵੇਸ਼ ਕਿਹਾ। ਹੁਣ ਤੱਕ ਇਸ ਵੀਡੀਓ ਨੂੰ ਲੱਖਾਂ ਵਾਰ ਦੇਖਿਆ ਜਾ ਚੁੱਕਾ ਹੈ।

ਇਹ ਵੀ ਪੜ੍ਹੋ: Shocking News: ਮਾਸੂਮ ਦੇ ਮੂੰਹ 'ਚ ਵੜੀ ਕਿਰਲੀ, ਮਾਂ ਨੇ ਬਜ਼ਾਰ ਤੋਂ ਵਾਪਿਸ ਆ ਕੇ ਦੇਖਿਆ… ਤਾਂ ਉੱਡ ਗਏ ਹੋਸ਼

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ

ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ

Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ

Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ

ABP Premium

ਵੀਡੀਓਜ਼

ਸਰਕਾਰੀ ਸਕੂਲ 'ਚ ਕਿਉਂ ਨਹੀਂ ਮਿਲਿਆ ਦਲਿਤ ਵਿਦਿਆਰਥੀ ਨੂੰ ਦਾਖ਼ਲਾ, ਦੇਖੋ ਵੀਡੀਓਅੰਮ੍ਰਿਤਸਰ ਤੋਂ ਸਿੱਧੀ ਥਾਈਲੈਂਡ ਉਡਾਨ 28 ਅਕਤੂਬਰ 2024 ਤੋਂ ਸ਼ੁਰੂਆਤਿਸ਼ੀ ਦਾ ਤੂਫਾਨੀ ਸਿਆਸੀ ਸਫ਼ਰ! ਸਿਰਫ਼ 4 ਸਾਲਾਂ 'ਚ ਕਿਵੇਂ ਪਹੁੰਚੀ ਮੁੱਖ ਮੰਤਰੀ ਦੇ ਅਹੁਦੇ 'ਤੇ ?ਮਾਲਵਿੰਦਰ ਸਿੰਘ ਮਾਲੀ 'ਤੇ ਧਾਰਮਿਕ ਭਾਵਨਾ ਭੜਕਾਉਣ ਦੇ ਲੱਗੇ ਆਰੋਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ
ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ
ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ
ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Diabetes In Kids:  ਇਸ ਕਾਰਨ ਬੱਚਿਆਂ ਵਿੱਚ ਵਧ ਰਹੀ ਹੈ ਡਾਇਬਟੀਜ, ਹੋ ਜਾਵੋ ਸਤਰਕ

ਝਿੜਕ ਕੇ ਜਾਂ ਮਾਰ ਕੇ ਨਹੀਂ, ਇਨ੍ਹਾਂ ਤਰੀਕਿਆਂ ਨਾਲ ਛੁਡਵਾਓ ਆਪਣੇ ਬੱਚਿਆਂ ਦੀ ਫੋਨ ਦੇਖਣ ਦੀ ਆਦਤ

Panchayati Raj Bill: ਨਵੇਂ ਰਾਜਪਾਲ ਨੇ ਮਾਨ ਸਰਕਾਰ ਵੱਲੋਂ ਲਿਆਂਦੇ ਬਿੱਲ ਨੂੰ ਦਿੱਤੀ ਮਨਜ਼ੂਰੀ, ਹੁਣ ਪੰਚਾਇਤੀ ਚੋਣਾਂ 'ਚ ਨਵਾਂ ਕਾਨੂੰਨ ਆਵੇਗਾ ਕੰਮ

ਪੰਜ ਸਾਲਾ ਬੇਟੇ ਦੀ ਜਨਮ ਦਿਨ ਪਾਰਟੀ ਉਤੇ ਕੇਕ ਕੱਟਣ ਦੌਰਾਨ ਮਾਂ ਦੀ ਮੌਤ, CCTV ਵਿਚ ਕੈਦ ਹੋ ਗਈ ਰੂਹ ਕੰਬਾਊ ਘਟਨਾ

Embed widget